Home / ਸਿੱਖੀ ਖਬਰਾਂ / ਦਸੰਬਰ ਦੇ ਮਹੀਨੇ ਭੈਣਾਂ ਇਹ 3 ਕੰਮ ਭੁੱਲ ਕੇ ਵੀ ਨਾਂ ਕਰਨ

ਦਸੰਬਰ ਦੇ ਮਹੀਨੇ ਭੈਣਾਂ ਇਹ 3 ਕੰਮ ਭੁੱਲ ਕੇ ਵੀ ਨਾਂ ਕਰਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ,(ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।੧।

ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।੨।੧੬।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।੧।ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।੨।੧੬।

Check Also

ਇਸ ਵਿਧੀ ਚ ਹੈ ਸਾਰੇ ਦੁੱਖਾਂ ਦਾ ਹੱਲ

ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ …