Home / ਸਿੱਖੀ ਖਬਰਾਂ / ਗੁਰੂ ਗੋਬਿੰਦ ਸਿੰਘ ਜੀ ਨੇ ਕਲਗੀ ਭਾਈ ਸੰਗਤ ਸਿੰਘ ਜੀ ਨੂੰ ਕਿਉ ਸਜਾਈ

ਗੁਰੂ ਗੋਬਿੰਦ ਸਿੰਘ ਜੀ ਨੇ ਕਲਗੀ ਭਾਈ ਸੰਗਤ ਸਿੰਘ ਜੀ ਨੂੰ ਕਿਉ ਸਜਾਈ

ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ

ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀ

Check Also

ਭਾਈ ਸੰਗਤ ਦੀ ਪੀੜੀ ਤੋ ਸੁਣੋ ਸੱਚ

ਕਈ ਵਾਰ ਇਤਿਹਾਸ ਨੂੰ ਠੀਕ ਢੰਗ ਨਾਲ ਨਾ ਲਿਖਣ ਵਾਲੇ ਕੁੱਝ ਗੱਲਾਂ ਗਲਤ ਲਿਖ ਜਾਂਦੇ …