Home / ਸਿੱਖੀ ਖਬਰਾਂ / ਸੰਤ ਈਸ਼ਰ ਸਿੰਘ ਜੀ ਮਹਾਰਾਜ ਦੇ ਬਚਨ ਜੋ ਕੁੱਤਿਆਂ ਦੀ ਇਹ ਤਰੀਕੇ

ਸੰਤ ਈਸ਼ਰ ਸਿੰਘ ਜੀ ਮਹਾਰਾਜ ਦੇ ਬਚਨ ਜੋ ਕੁੱਤਿਆਂ ਦੀ ਇਹ ਤਰੀਕੇ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।

(ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ 690}

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।

Check Also

6 ਮਾਲਾ 108 ਮਣਕੇ ਦੀਆਂ ਜਪਣ ਦਾ ਫਲ ਸੁਣੋ

ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ …