Home / ਸਿੱਖੀ ਖਬਰਾਂ / ਸੰਤਾਂ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ

ਸੰਤਾਂ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ

ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।
ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।

Check Also

ਸੁਖਮਣੀ ਸਾਹਿਬ ਦਾ ਪਾਠ ਹਰ ਇੱਛਾ ਪੂਰੀ ਹੋਵੇਗੀ

ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) …