Home / ਸਿੱਖੀ ਖਬਰਾਂ / ਕਲੇਸ਼ ਅਤੇ ਦੁੱਖ ਰੋਗ ਨੂੰ ਦੂਰ ਕਰਨ ਲਈ ਪਵਿੱਤਰ ਸ਼ਬਦ

ਕਲੇਸ਼ ਅਤੇ ਦੁੱਖ ਰੋਗ ਨੂੰ ਦੂਰ ਕਰਨ ਲਈ ਪਵਿੱਤਰ ਸ਼ਬਦ

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।


ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

Check Also

29 ਜੁਲਾਈ ਦੀ ਪੂਰਨਮਾਸ਼ੀ ਤੋਂ ਸ਼ੁਰੂ ਕਰੋ ਸੁਖਮਨੀ ਸਾਹਿਬ ਦਾ ਪਾਠ

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ …