Home / Singh Jmaan (page 16)

Singh Jmaan

ਭਾਜਪਾ ਤੇ ਅਕਾਲੀ ਦਲ ਦਾ ਹੋਵੇਗਾ ਕੀ ਸਮਝੌਤਾ

 ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਵੀ ਗਠਜੋੜ ਨਾ ਹੋਣ ਉੱਤੇ ਖੁਸ਼ੀ ਮਨਾਈ ਗਈ ਹੈ। ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵਿੱਟਰ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ, ਭਾਜਪਾ ਪੰਜਾਬ ‘ਚ 13 ਦੀਆਂ 13 ਲੋਕ ਸਭਾ ਸੀਟਾਂ ‘ਤੇ ਇਕੱਲੀ ਚੋਣ …

Read More »

ਮੁੱਖ ਮੰਤਰੀ ਵੱਲੋਂ ਵੱਡਾ ਐਲਾਨ

 ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ …

Read More »

30 ਸਾਲਾਂ ਮਗਰੋਂ ਇਹ ਅਰਦਾਸ ਹੋਈ ਪੂਰੀ

ਸੇਵਾ ਤੋਂ ਭਾਵ ਹੈ ਖਿਦਮਤ। ਅਧਿਆਤਮਿਕ ਮਾਰਗ ‘ਤੇ ਚੱਲਣ ਲਈ ਗੁਰੂ ਘਰ ਵਿੱਚ ਨਿਰ-ਇੱਛਤ ਅਤੇ ਸ਼ਰਧਾ ਵਿੱਚ ਕੀਤੀ ਗਈ ਸੇਵਾ ਦੀ ਬੜੀ ਮਹਾਨਤਾ ਹੈ ਅਤੇ ਗੁਰੂ ਦੇ ਦਰ ‘ਤੇ ਪਰਵਾਨ ਹੁੰਦੀ ਹੈ। ਗੁਰੂ ਦੀ ਸੇਵਾ ਸਾਰੇ ਤਪਾਂ ਤੋਂ ਉੱਤਮ ਸੇਵਾ[1] ਹੈ ਇਸ ਦੇ ਸਾਹਮਣੇ ਘਰ ਬਾਹਰ ਛੱਡ ਕੇ ਜੰਗਲਾਂ, ਗੁਫ਼ਾਵਾਂ …

Read More »

2026 ਦੇ ਅੰਤ ਤੱਕ ਇਸ ਲਾਗ ਨਾਲ ਹੋਵੇਗੀ

 ਹੈਰਾਨੀਜਨਕ ਖ਼ੁਲਾਸਾ: ਸਦੀ ਦੇ ਅੰਤ ਤੱਕ ਭਿਆਨਕ ਗਰਮੀ ਨਾਲ ਹੋ ਸਕਦੀ ਹੈ 1 ਕਰੋੜ ਤੋਂ ਵੱਧ ਲੋਕਾਂ ਦੀ ਮੌਤ…..ਅਮਰੀਕਾ ਦੀ ਵਾਤਾਵਰਣ ਸੰਸਥਾ ਗਲੋਬਲ ਵਿਟਨੈੱਸ ਅਤੇ ਕੋਲੰਬੀਆ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਇਕ ਅਧਿਐਨ ’ਚ ਦਾਅਵਾ ਕੀਤਾ ਹੈ ਕਿ ਸਦੀ ਦੇ ਅੰਤ ਭਾਵ 2100 ਤੱਕ ਵੱਧ ਗਰਮੀ ਨਾਲ 1.15 ਕਰੋੜ ਲੋਕਾਂ …

Read More »

ਪੰਜਾਬ ‘ਚ 3 ਦਿਨ ਲਗਾਤਾਰ ਮੀਂਹ

 ਪੰਜਾਬ ਵਿਚ ਅਗਲੇ ਦਿਨੀਂ ਮੌਸਮ ਵਿਚ ਵੱਡਾ ਬਦਲਾਅ ਆ ਰਿਹਾ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਪੱਛਮੀ ਗੜਬੜੀ ਕਾਰਨ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ …

Read More »

ਕੇਜਰੀਵਾਲ ਬਾਰੇ ਆਈ ਵੱਡੀ ਖਬਰ

 ਆਮ ਆਦਮੀ ਪਾਰਟੀ (ਆਪ) ‘ਮੈਂ ਵੀ ਕੇਜਰੀਵਾਲ’ ਮੁਹਿੰਮ ਚਲਾਵੇਗੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ, ਪਾਰਟੀ ਨੇ ਐਤਵਾਰ ਨੂੰ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ। ‘ਆਪ’ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਆਪਣੀ ਭਵਿੱਖੀ ਕਾਰਵਾਈ …

Read More »

ਪੰਜਾਬ ਚ ਦਰਖਤਾਂ ਬਾਰੇ ਆਈ ਵੱਡੀ ਖਬਰ

 ਰੁੱਖ ਜੀਵਨ ਦਾ ਆਧਾਰ ਹਨ। ਇਹ ਧਰਤੀ ਦਾ ਸਰਮਾਇਆ ਹਨ। ਇਹ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਨ੍ਹਾਂ ਬਗੈਰ ਧਰਤੀ ਉੱਤੇ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਰੁੱਖਾਂ ਕਾਰਨ ਹੀ ਮਨੁੱਖ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਦੇ ਸਰੋਤ ਪ੍ਰਾਪਤ ਹੁੰਦੇ ਹਨ। ਇਹ ਸਾਨੂੰ ਛਾਂ, ਹਵਾ, ਫ਼ਲ, ਫੁੱਲ, ਲੱਕੜ, …

Read More »

ਇਸ ਜਗ੍ਹਾ ਤੋਂ ਹੋਈ ਸਿੱਧੂ ਦੇ ਘਰ ਕਿਰਪਾ

 ਪੰਜਾਬ ਵਿੱਚ ਬੱਚਾ ਬੱਚਾ ਅੱਜ ਇਸ ਨਾਮ ਤੋਂ ਭਲੀ ਪ੍ਰਕਾਰ ਜਾਣੂ ਹੈ। ਇਹ ਇੱਕ ਉਹ ਹਸਤੀ ਹਨ ਜਿਹਨਾਂ ਨੇ ਆਪਣੀ ਚਰਨ ਛੋਹ ਦੇ ਨਾਲ ਸਿਰਫ ਦੁਆਬੇ ਨੂੰ ਹੀ ਨਹੀਂ ਬਲਕਿ ਸਾਰੇ ਹੀ ਪੰਜਾਬ ਨੂੰ ਪਵਿੱਤਰ ਕੀਤਾ। ਜਿਥੇ ਜਿਥੇ ਵੀ ਰਾਜਾ ਸਾਹਿਬ ਜੀ ਦੇ ਪਵਿੱਤਰ ਚਰਨ ਪਏ ਹਨ, ਉਹਨਾਂ ਦੇ …

Read More »

ਮਸਤੂਆਣਾ ਸਾਹਿਬ ਦਾ ਅਨੋਖਾ ਕੌਤਕ ਜਰੂਰ ਸੁਣੋ ਜੀ

 ਸੰਤ ਅਤਰ ਸਿੰਘ ਜੀ ਦਾ ਜਨਮ ਰਿਆਸਤ ਪਟਿਆਲਾ ਦੇ ਚੀਮਾ ਨਗਰ ਵਿਖੇ ਪਿਤਾ ਕਰਮ ਸਿੰਘ ਜੀ ਅਤੇ ਮਾਤਾ ਭੋਲੀ ਜੀ ਦੇ ਗ੍ਰਹਿ ਵਿਖੇ 28 ਮਾਰਚ 1866 ਈਸਵੀ ਨੂੰ ਹੋਇਆ। ਜਨਮ ਤੋਂ ਹੀ ਅਧਿਆਤਮਿਕ ਰੁਚੀਆਂ ਦੇ ਮਾਲਕ ਸਨ। ਬਚਪਨ ਸਿੰਘ ਸਾਥੀਆਂ ਨਾਲ ਡੰਗਰ ਚਾਰਦੇ ਵੱਡੇ ਹੋਏ, ਖੇਤੀ ਕਰਦੇ ਤੇ ਫੌਜ …

Read More »

ਸੰਗਰੂਰ ਸੁਨਾਮ ਤੋਂ ਆਈ ਵੱਡੀ ਖਬਰ

 ਪੰਜਾਬ ਦੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਡਿਪਟੀ ਇੰਸਪੈਕਟਰ ਜਨਰਲ (ਪਟਿਆਲਾ ਰੇਂਜ) ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਾਲ ਹੁਣ ਤੱਕ ਕੁੱਲ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ …

Read More »
error: Content is protected !!