Home / Singh Jmaan (page 19)

Singh Jmaan

ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ ‘ਚੋਂ ਨਾ ਨਿਕਲਣ ਬਾਹਰ

 ਹੁਸ਼ਿਆਰਪੁਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਤੇਂਦੂਆ ਵੇਖਿਆ ਗਿਆ। ਦਰਅਸਲ ਹੁਸ਼ਿਆਰਪੁਰ ਦੇ ਵਾਰਡ ਨੰਬਰ-24 ਅਧੀਨ ਆਉਂਦੇ ਮੁਹੱਲਾ ਵੈਸਟ ਇਨਕਲੇਵ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ, ਜਿੱਥੇ ਕਿ ਮੁਹੱਲੇ ਵਿਚ ਬੀਤੀ ਰਾਤ 11 ਵਜੇ ਦੇ ਕਰੀਬ ਇਕ ਤੇਂਦੂਆਂ ਘੁੰਮਦੇ ਵੇਖਿਆ ਗਿਆ। ਇਸ ਦੀਆਂ ਵੀਡੀਓਜ਼ ਵਾਇਰਲ …

Read More »

ਕਿਸਾਨ ਅੰਦੋਲਨ ਬਾਰੇ ਆਈ ਵੱਡੀ ਖਬਰ

 ਦਿੱਲੀ ਵੱਲ ਮਾਰਚ ਕਰਨ ਵਾਲੇ ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਤਿੰਨ ਹਫ਼ਤਿਆਂ ਤੋਂ ਬੰਦ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਨੂੰ ਅਧਿਕਾਰੀਆਂ ਨੇ ਮੁੜ ਖੋਲ੍ਹ ਦਿੱਤਾ ਹੈ। ਹਾਲਾਂਕਿ ਅੰਬਾਲਾ ਨੇੜੇ ਸ਼ੰਭੂ ਵਿੱਚ ਹਰਿਆਣਾ-ਪੰਜਾਬ ਸਰਹੱਦ ‘ਤੇ ਬੈਰੀਕੇਡ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੰਬਾਲਾ ਪ੍ਰਸ਼ਾਸਨ ਨੇ ਸੋਮਵਾਰ ਦੇਰ ਰਾਤ …

Read More »

ਸੁਣੋ ਸੁਖਦੇਵ ਸਿੰਘ ਢੀਂਡਸਾ ਨੇ ਕੀ ਕਿਹਾ

ਸੁਖਦੇਵ ਢੀਂਡਸਾ ਨੇ ਕਿਹਾ ਕਿ ਸੀ ਪਾਰਟੀ ਅਤੇ ਲੋਕਾਂ ਦੀ ਇੱਛਾ ਹੈ ਕਿ ਅਸੀਂ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ। ਅੱਜ ਜੋ ਪੰਜਾਬ ਦਾ ਹਾਲ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਜਿਹੜੇ ਵੀ ਵਖਰੇਵੇਂ ਹਨ ਉਨ੍ਹਾਂ ਨੂੰ ਬੈਠ ਕੇ ਨਬੇੜ ਲਿਆ ਜਾਵੇਗਾ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ …

Read More »

ਸਾਰੀਆਂ ਸਟੇਟਾਂ ਦੇ ਕਿਸਾਨ ਪਹੁੰਚਣਗੇ Delhi

ਲੁਧਿਆਣਾ ਵਿਖੇ ਹੋਈ ‘ਸੰਯੁਕਤ ਕਿਸਾਨ ਮੋਰਚਾ’ ਦੀ ਮੀਟਿੰਗ ‘ਚ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 14 ਮਾਰਚ ਨੂੰ ਮਹਾਂਪੰਚਾਇਤ ਸੱਦੀ ਗਈ ਹੈ। ਉਸ ‘ਚ ਸ਼ਾਮਲ ਹੋਣ ਲਈ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਵੱਲ ਕੂਚ ਕਰਨਗੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨ ਆਪਣੇ …

Read More »

Amrit Mann ਦੇ ਪਿਤਾ ਦੀ ਜਾਇਦਾਦ ਹੋਵੇਗੀ ਕੁਰਕ

ਅੰਮ੍ਰਿਤ ਮਾਨ ਦੇ ਪਿਤਾ ‘ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ। ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ ‘ਤੇ ਨੌਕਰੀ ਕਰ ਰਿਹਾ ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਾਮ ਫਿਰ ਤੋਂ ਸੁਰਖੀਆਂ ਵਿੱਚ ਹੈ। ਇਸ ਵਾਰ ਉਹ …

Read More »

ਪੰਜਾਬ ਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!

 ਚਰਚਾ ਹੈ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ …

Read More »

‘ਨਿੱਕੇ ਪੈਰੀ’ ਹੋਇਆ ਰਿਲੀਜ਼, ਮਾਤਾ ਚਰਨ ਕੌਰ ਨੇ ਕੀਤਾ ਸਾਂਝਾ

ਗਾਇਕ ਸਿੱਧੂ ਮੂਸੇਵਾਲਾ ਨੂੰ ਇਹ ਫਾਨੀ ਜਹਾਨ ਛੱਡਿਆਂ ਨੂੰ ਕਰੀਬ ਪੌਣੇ 2 ਸਾਲ ਦਾ ਸਮਾਂ ਹੋ ਗਿਆ ਗਾਇਕ ਲਈ ਆਪਣੇ ਫੈਨਸ ਅਤੇ ਸਰੋਤਿਆਂ ਦੇ ਦਿਲਾਂ ਵਿਚ ਪਿਆਰ ਹੁਣ ਵੀ ਪਹਿਲਾਂ ਵਾਂਗ ਬਰਕਰਾਰ ਹੈ। ਲੰਘੇ ਹਫਤੇ ਮੂਸੇਵਾਲਾ ਦੇ ਘਰ ਖੁਸ਼ਖਬਰੀ ਆਉਣ ਦੀਆਂ ਖਬਰਾਂ ਨੇ ਬੜਾ ਜ਼ੋਰ ਫੜਿਆ ਲੇਕਿਨ ਪਰਿਵਾਰ ਵੱਲੋਂ ਇਸ …

Read More »

ਚੋਣ ਜ਼ਾਬਤੇ ਮਗਰੋਂ ਅੰਦੋਲਨ ਦੀ ਕੀ ਹੋਵੇਗੀ ਰੂਪ ਰੇਖਾ ?

ਵਿਸ਼ਵ ਵਪਾਰ ਸੰਗਠਨ ਦੀ ਬੈਠਕ ‘ਚ ਥਾਈਲੈਂਡ ਨੇ ਚੌਲਾਂ ਦੇ ਮੁੱਦੇ ‘ਤੇ ਭਾਰਤ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਨਾਲ ਦੋਹਾਂ ਦੇਸ਼ਾਂ ਵਿਚਾਲੇ ਕੂਟਨੀਤਕ ਤਣਾਅ ਪੈਦਾ ਹੋ ਗਿਆ ਹੈ।ਮੰਗਲਵਾਰ ਨੂੰ, ਡਬਲਿਯੂਟੀਓ ਵਿੱਚ ਥਾਈਲੈਂਡ ਦੇ ਰਾਜਦੂਤ, ਪਿਮਚਾਨੋਕ ਵੋਂਕੋਰਪੋਨ ਪਿਟਫੀਲਡ ਨੇ ਭਾਰਤ ‘ਤੇ ਇਲਜ਼ਾਮ ਲਗਾਉਂਦਿਆ ਹੋਇਆ ਕਿਹਾ ਕਿ ਭਾਰਤ ਜਨਤਕ …

Read More »

ਪੰਜਾਬ ਦੇ ਨੌਜਵਾਨ ਕਿਉ ਜਾ ਰਹੇ ਕੈਨੇਡਾ ਸੁਣੋ

 ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਜਾਣ ਪ੍ਰਤੀ ਰੁਝਾਨ ਘੱਟਦਾ ਜਾ ਰਿਹਾ ਹੈ। ਹਾਲ ਹੀ ਦੇ ਸਮੇਂ ‘ਚ ਹਰ ਸਾਲ ਵਾਧੇ ਤੋਂ ਬਾਅਦ 2022 ਦੇ ਮੁਕਾਬਲੇ 2023 ਵਿੱਚ ਕੈਨੇਡੀਅਨ ਉੱਚ ਸਿੱਖਿਆ ਸੰਸਥਾਵਾਂ ਵਿੱਚ ਸ਼ਾਮਲ ਹੋਣ ਲਈ ਭਾਰਤੀਆਂ ਵੱਲੋਂ ਸਟੱਡੀ ਪਰਮਿਟ ਦੀਆਂ ਅਰਜ਼ੀਆਂ ਵਿੱਚ 15% ਤੋਂ ਵੱਧ ਦੀ ਗਿਰਾਵਟ ਆਈ ਹੈ। ਗਿਰਾਵਟ …

Read More »

140 ਸਾਲਾ ਸੰਤ ਮਹਾਂਪੁਰਸ਼ ਦੇ ਬਚਨ ਸੁਣੋ

 ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ …

Read More »
error: Content is protected !!