Home / Singh Jmaan (page 38)

Singh Jmaan

ਇਹ ਤਿੰਨ ਚੀਜਾਂ ਵੱਲ ਕਦੀ ਨਾ ਦੋਖੋ

 ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ …

Read More »

ਇੰਸਪੈਕਟਰ ’ਤੇ ਵੱਡੀ ਕਾਰਵਾਈ

ਅੱਧੀ ਰਾਤ ਨੂੰ ਬੋਹਾ ਦੇ ਗਾਦੜਪਤੀ ਦੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨਾਲ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਕੇ ਬੇਅਦਬੀ ਕਰਨ ਦੇ ਦੋਸ਼ ਵਿਚ ਥਾਣਾ ਬੋਹਾ ਦੇ ਇੰਚਾਰਜ ਨੂੰ ਐੱਸ. ਐੱਸ. ਪੀ. ਮਾਨਸਾ ਨੇ ਮੁਅੱਤਲ ਕਰ ਦਿੱਤਾ ਹੈ। ਮੁਲਜ਼ਮ ਖ਼ਿਲਾਫ਼ ਪਿੰਡ ਵਾਸੀ ਅਤੇ ਸਿੱਖ ਸੰਗਤ ਨੇ …

Read More »

ਭਾਖੜਾ ‘ਚ ਡਿੱਗੀ ਸਲੰਡਰਾਂ ਨਾਲ ਭਰੀ ਗੱਡੀ

 ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨਹਿਰ ਵਿੱਚ ਗੈਸ ਸਿਲੰਡਰ (Gas Cylinders) ਰੁੜ੍ਹੇ ਆਉਂਦੇ ਦਿਖਾਈ ਦੇ ਰਹੇ ਹਨ। ਇਹ ਵੀਡੀਓ ਪਟਿਆਲਾ ਦੀ ਦੱਸੀ ਜਾ ਰਹੀ ਹੈ। ਦਰਅਸਲ ਇੱਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅਪ ਗੱਡੀ ਭਾਖੜਾ ਨਹਿਰ …

Read More »

ਇਨ੍ਹਾਂ ਜਿਲਿਆਂ ਲਈ ਅਲਰਟ ਜਾਰੀ

 ਮੌਸਮ ਵਿਭਾਗ ਅਨੁਸਾਰ 5 ਅਤੇ 6 ਫਰਵਰੀ ਨੂੰ ਵੀ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 5 ਫਰਵਰੀ ਨੂੰ ਵੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ 4 ਫਰਵਰੀ ਨੂੰ ਬਾਰਿਸ਼ ਹੋਣ ਵਾਲੀ ਹੈ। ਇਨ੍ਹਾਂ …

Read More »

ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ

 ਕੈਨੇਡਾ ਨੇ ਪਰਵਾਸ ਨੀਤੀ ਵਿੱਚ ਵੱਡਾ ਬਦਲਾਅ ਕਰਦਿਆਂ ਕੌਮਾਂਤਰੀ ਵਿਦਿਆਰਥੀਆਂ ਦੀ ਆਮਦ ਨੂੰ ਦੋ ਸਾਲਾਂ ਲਈ ਸੀਮਤ ਕਰਨ ਦਾ ਐਲਾਨ ਕੀਤਾ ਹੈ।ਕੈਨੇਡਾ ਦੇ ਪਰਵਾਸ ਮਾਮਲਿਆਂ ਦੇ ਮੰਤਰੀ ਮਾਰਕ ਮਿਲਰ ਨੇ ਜੋ ਐਲਾਨ ਕੀਤੇ ਹਨ, ਉਸ ਦੇ ਨਵੇਂ ਨਿਯਮ ਉੱਤਰੀ ਭਾਰਤ ਵਿੱਚ ਪੰਜਾਬ ਅਤੇ ਹਰਿਆਣਾ ਦੇ ਕੈਨੇਡਾ ਜਾਣ ਦੇ ਚਾਹਵਾਨਾਂ …

Read More »

ਸਿਮਰਜੀਤ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

 ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੋਕ ਹਿੱਤਾਂ ਲਈ ਕੰਮ ਕਰਨ ਵਾਲੇ ਨੌਜਵਾਨ ਆਗੂਆਂ ਦੀ ਆਵਾਜ਼ ਦਬਾਉਣ ਲਈ ਪੰਜਾਬ ਸਰਕਾਰ ਝੂਠੇ ਪਰਚੇ ਦਰਜ ਕਰਨਾ ਬੰਦ ਕਰੇ। ਮਾਨ ਨੇ ਕਿਹਾ ਕਿ ਭਾਨਾ ਸਿੱਧੂ ਜੋ ਕਿ ਇੱਕ ਸਮਾਜ ਸੇਵਕ ਹੈ ਅਤੇ ਠੱਗ ਏਜੰਟਾਂ ਤੋਂ ਪੀੜਤ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਲਈ …

Read More »

ਮੋਹਾਲੀ ਵਿੱਚ ਭਾਰੀ ਗੜੇਮਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼, ਰੂਪਨਗਰ ਮੋਗਾ ’’ਚ ਪਏ ਗੜੇ, ਅੱਜ ਵੀ ਪਿਆ ਮੀਂਹ, ਫ਼ਸਲਾਂ ਨੂੰ ਮਿਲੇਗਾ ਫ਼ਾਇਦਾ….ਰੂਪਨਗਰ ’ਚ ਗੜੇ ਵੀ ਪਏ। ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਬਾਰਿਸ਼ ਨਾਲ ਕਣਕ ਸਮੇਤ ਸਾਰੀਆਂ ਫ਼ਸਲਾਂ ਨੂੰ ਫ਼ਾਇਦਾ ਪਹੁੰਚੇਗਾ। ਹੁਣ ਧੁੰਧ ਪੈਣ ਦੀ ਸੰਭਾਵਨਾ ਵੀ ਖ਼ਤਮ ਹੋ ਜਾਵੇਗੀ। ਇਸ …

Read More »

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼, ਰੂਪਨਗਰ ਮੋਗਾ ’’ਚ ਪਏ ਗੜੇ, ਅੱਜ ਵੀ ਪਿਆ ਮੀਂਹ, ਫ਼ਸਲਾਂ ਨੂੰ ਮਿਲੇਗਾ ਫ਼ਾਇਦਾ….ਰੂਪਨਗਰ ’ਚ ਗੜੇ ਵੀ ਪਏ। ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਬਾਰਿਸ਼ ਨਾਲ ਕਣਕ ਸਮੇਤ ਸਾਰੀਆਂ ਫ਼ਸਲਾਂ ਨੂੰ ਫ਼ਾਇਦਾ ਪਹੁੰਚੇਗਾ। ਹੁਣ ਧੁੰਧ ਪੈਣ ਦੀ ਸੰਭਾਵਨਾ ਵੀ ਖ਼ਤਮ ਹੋ ਜਾਵੇਗੀ। ਇਸ …

Read More »

ਕਸ਼ਮੀਰ ਤੇ ਹਿਮਾਚਲ ‘ਚ ਬੂੰਦਾਬਾਂਦੀ ਤੇ ਬਰਫ਼ਬਾਰੀ

 ਪਿਛਲੇ ਇਕ ਮਹੀਨੇ ਤੋਂ ਧੁੰਦ ਅਤੇ ਸੁੱਕੀ ਠੰਢ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਲਈ ਮੰਗਲਵਾਰ ਨੂੰ ਆਸਮਾਨ ਤੋਂ ਰਾਹਤ ਵਰ੍ਹੀ। ਸੂਬੇ ਦੇ ਕਈ ਹਿੱਸਿਆਂ ’ਚ ਹਲਕਾ ਜਿਹਾ ਮੀਂਹ ਪਿਆ। ਮੀਂਹ ਦਾ ਇਹ ਸਿਲਸਿਲਾ 3 ਫਰਵਰੀ ਤੱਕ ਚੱਲੇਗਾ। ਇਸ ਮੀਂਹ ਨਾਲ ਧੁੰਦ ਅਤੇ ਸੁੱਕੀ ਠੰਢ ਤੋਂ ਰਾਹਤ ਮਿਲੇਗੀ। ਪਿਛਲੇ …

Read More »

ਪੰਜਾਬ ‘ਤੇ ਗੜ੍ਹੇ ਮਾਰੀ – ਜਾਣੋ ਕਿੱਥੇ ਅਲਰਟ

ਪੋਹ-ਮਾਘ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਮਗਰੋਂ ਹੁਣ ਮੌਸਮ ਨੇ ਇਕ ਵਾਰ ਫਿਰ ਮਿਜਾਜ਼ ਬਦਲਿਆ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਸਮੇਤ ਕਈ ਇਲਾਕਿਆਂ ‘ਚ ਬਾਰਿਸ਼ ਹਲਕੀ ਬਾਰਿਸ਼ ਸ਼ੁਰੂ ਹੋਈ। ਬੀਤੀ ਰਾਤ ਤੋਂ ਹੀ ਹੋਈ ਬੱਦਲਵਾਈ ਦੌਰਾਨ ਅੱਜ ਸਵੇਰੇ ਤੜਕਸਾਰ ਹੀ ਟਾਂਡਾ ਇਲਾਕੇ ਵਿੱਚ ਹੋਈ ਹਲਕੀ ਬਾਰਿਸ਼ ਨਾਲ ਹੁਣ …

Read More »
error: Content is protected !!