Home / ਦੁਨੀਆ ਭਰ

ਦੁਨੀਆ ਭਰ

ਦੁਨੀਆ ਭਰ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ Brampton ਦੀਆਂ ਸੜਕਾਂ ’ਤੇ ਉਤਰੇ ਸੈਂਕੜੇ ਭਾਰਤੀ || ਸੋਸਾਇਟੀ ਵੱਲੋਂ ਪਿਛਲੇ ਸਾਲ ਦੀ ਮਿਸਾਲ ਵੀ ਪੇਸ਼ ਕੀਤੀ ਗਈ ਜਦੋਂ ਇਸੇ ਕਿਸਮ ਦੇ ਲਾਈਫ਼ ਸਰਟੀਫਿਕੇਟ ਕੈਂਪ ਦੌਰਾਨ ਤਕਰੀਬਨ 100 ਮੁਜ਼ਾਹਰਾਕਾਰੀ ਪੁੱਜ ਗਏ ਅਤੇ ਦਾਖਲਾ ਗੇਟ ਬੰਦ …

Read More »

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਫਿਲਹਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ …

Read More »

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ

ਵਿਧਾਨ ਸਭਾ ਹਲਕਾ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਸ਼ਨੀਵਾਰ ਸਵੇਰੇ ਉਨ੍ਹਾਂ ਦਾ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ। ਹਲਕਾ ਉੱਤਰੀ ਦੇ ਵਿਧਾਇਕ ਡਾ: ਕੁੰਵਰ …

Read More »

11 ਹਜ਼ਾਰ ਰੁਪਏ ‘ਚ ਕੈਨੇਡਾ ਦਾ ਵੀਜ਼ਾ…….

ਅੱਜ ਦੇ ਸਮੇਂ ਵਿੱਚ ਬਹੁੱਤੇ ਲੋਕ ਕੈਨੇਡਾ ਜਾਣ ਦੀ ਇੱਛਾ ਰੱਖਦੇ ਹਨ ਪਰ ਬਹੁੱਤੇ ਲੋਕਾਂ ਕੋਲ ਏਜੰਟਾਂ ਵਲੋਂ ਮੰਗੀ ਜਾਂਦੀ ਲੱਖਾਂ ਰੁਪਏ ਦੀ ਰਕਮ ਦੇਣ ਲਈ ਪੈਸੇ ਨਹੀਂ ਹੁੰਦੇ। ਅੱਜ ਅਸੀਂ ਤਹਾਨੂੰ ਦੱਸਣ ਜਾ ਰਹੇ ਹਾਂ ਕੈਨੇਡਾ ਲਈ ਟੂਰਿਸਟ ਵੀਜ਼ਾ ਅਪਲਾਈ ਕਰਨ ਦਾ ਸਭ ਤੋੋਂ ਸੋਖਾ ਤਰੀਕਾ, ਉਹ ਵੀ ਸਿਰਫ …

Read More »

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ ਕੰਮ ਦੌਰਾਨ ਹਾਰਟ ਅਟੈਕ ਹੋ ਜਾਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ ਪ੍ਰਭਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਪਰਿਵਾਰ ਦਾ ਪਿੱਛੇ ਰੋ ਰੋ ਕੇ ਬੁਰਾ ਹਾਲ ਹੈ…… ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ …

Read More »

ਟੂਰਡੋ ਵੱਲੋਂ ਪੰਜਾਬੀਆਂ ਨੂੰ ਵੱਡਾ ਝਟਕਾ

 ਕੈਨੇਡਾ ਵਿੱਚ ਕੰਮ ਕਰਨ ਦੀ ਚਾਹਤ ਰੱਖਣ ਵਾਲਿਆ ਨੂੰ ਕੈਨੇਡੀਅਨ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਵਰਕ ਪਰਮਿਟ ਵਾਲਿਆ ਦਾ ਦਾਖ਼ਲਾ 3 ਸਤੰਬਰ ਤੋਂ ਬੰਦ ਕੀਤਾ ਜਾ ਰਿਹਾ ਹੈ। ਕੈਨੇਡਾ ਦੇ ਰਾਜ ਕਿਊਬਿਕ ਵਿੱਚ ਵਰਕ ਪਰਮਿਟ ਬੰਦ ਕੀਤਾ ਜਾ ਗਿਆ ਹੈ। ਦੱਸਿਆ ਜਾ …

Read More »

Canada ਵੱਲੋਂ 1.30 ਲੱਖ ਸਟੱਡੀ ਵੀਜ਼ੇ ਰੱਦ

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ ਇਸ ਦਾ ਵੱਡਾ ਅਸਰ ਪਵੇਗਾ। ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਟੱਡੀ ਪਰਮਿਟ ਕੈਨੇਡਾ ‘ਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹਨ। ਵਿਦਿਆਰਥੀ ਪੜ੍ਹਾਈ ਪੂਰੀ ਕਰਕੇ ਆਪਣੇ ਦੇਸ਼ ਵਾਪਸ ਜਾਣ …

Read More »

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?

ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਖਿਆ ਕਿ ਉਹ ਚੰਡੀਗੜ੍ਹ ਪੰਜਾਬ ਦੇਣ ਦੇ ਮਾਮਲੇ ਵਿਚ ਪੰਜਾਬ ਦੇ ਸਾਰੇ ਹੱਕ ਪੂਰੇ ਹੋਣੇ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਪੁਨਰਗਠਨ ਤੇ ਯੂ ਟੀ …

Read More »

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ ਹੋਰ ਮੁੱਦਿਆਂ ਨੂੰ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਵ੍ਹਾਈਟ ਹਾਊਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਬੁੱਧਵਾਰ ਨੂੰ ਰੋਜ਼ਾਨਾ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। …

Read More »

ਕੈਨੇਡਾ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਖ਼ਬਰ

ਕੈਨੇਡਾ ਵਿਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਕੈਨੇਡਾ ਨੇ ਦੇਸ਼ ਅੰਦਰ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਆਪਣੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹਨਾਂ ਨਵੀਨਤਮ ਅੱਪਡੇਟਾਂ ਵਿੱਚ ਡੈਜ਼ੀਗਨੇਟਿਡ ਲਰਨਿੰਗ ਇੰਸਟੀਚਿਊਸ਼ਨਜ਼ (DLIs) ਨੂੰ ਸਮਰਪਿਤ ਇੱਕ ਆਨਲਾਈਨ ਪਲੇਟਫਾਰਮ ਦੀ ਸ਼ੁਰੂਆਤ ਸ਼ਾਮਲ ਹੈ। ਇਸ ਪਲੇਟਫਾਰਮ ਦਾ ਉਦੇਸ਼ ਵਿਦਿਆਰਥੀ …

Read More »