8 ਸਾਲ ਦੀ ਸੀ ਜਦੋਂ ਸਾਡਾ ਘਰ ਉਜੜ ਗਿਆ ਸੀ

ਇਹ ਕਹਾਣੀ ਹੈ 85 ਸਾਲਾਂ ਬੇਬੇ ਦੀ ਜੋ 8 ਸਾਲ ਦੀ ਸੀ ਜਦੋਂ ਸਾਡਾ ਘਰ ਉਜੜ ਗਿਆ ਸੀ ਪਾਕਿਸਤਾਨ ਤੋਂ 1 ਇੱਟ ਲੈਕੇ ਆਏ ਸੀ ਪੁੱਤ 300 ਵਿੱਘੇ ਛੱਡ ਆਏ ਪਿੱਛੇ – ਭਾਣਾ ਮੰਨ ਜੀਅ ਰਹੇ ਬਸ ।। 15 ਅਗਸਤ ਮਨਾਉਣ ਵਾਲੇ ਦੇਖਣ ।।ਆਉ ਦੇਖਦੇ ਹਾਂ ਪੂਰੀ ਵੀਡੀਓ। 1947 ਨੂੰ ਸਾਡਾ ਦੇਸ਼ ਆਜਾਦ ਹੋਇਆ ਸੀ ਪਰ ਪੰਜਾਬ ਦਾ ਉਜਾੜਾ ਹੋਇਆ ਸੀ।।। ਦੇਸ਼ ਵੰਡ ਦਾ ਸਾਹਿਤਕ ਘਾਟਾ ਵੀ ਸਭ ਤੋਂ ਵੱਧ ਪੰਜਾਬ ਨੂੰ ਹੀ ਝੱਲਣਾ ਪਿਆ।ਵੰਡ ਨਾਲ ਪੰਜਾਬੀ ਭਾਸ਼ਾ ਦਾ ਬੇਹੱਦ ਨੁਕਸਾਨ ਹੋਇਆ। ਗੁਰਮੁਖੀ ਲਿਪੀ ਦਾ ਵਿਕਾਸ ਸੀਮਤ ਹੋ ਗਿਆ ਤੇ ਸ਼ਾਹਮੁਖੀ ਲਿਪੀ ਵਿੱਚ ਰਚੇ ਜਾਣ ਵਾਲੇ ਪੰਜਾਬੀ ਸਾਹਿਤ ਨੂੰ ਬਣਦਾ ਸਤਿਕਾਰ ਨਹੀਂ ਮਿਲਿਆ।ਪੂਰਬੀ ਪੰਜਾਬ ਨੂੰ ਇਸ ਵੰਡ ਦਾ ਬਹੁਤ ਨੁਕਸਾਨ ਹੋਇਆ। ਲਹਿੰਦੇ ਪੰਜਾਬ ਦੇ ਮੁਕਾਬਲੇ ਚੜ੍ਹਦੇ ਪੰਜਾਬ ਨੂੰ ਘੱਟ ਜ਼ਮੀਨ ਮਿਲੀ ਤੇ ਜਿਸ ਵਿੱਚੋਂ ਖੇਤੀ ਹੇਠਲਾ ਰਕਬਾ ਵੀ ਤੁਲਨਾ ਵਿੱਚ ਘੱਟ ਹੀ ਸੀ।

ਜਿਨ੍ਹਾਂ ਬਜ਼ੁਰਗਾਂ ਨੇ ਵੰਡ ਦਾ ਸਾਕਾ ਆਪਣੇ ਅੱਖੀਂ ਦੇਖਿਆ ਹੈ, ਉਹ ਦੱਸਦੇ ਹਨ ਕਿ ਆਜ਼ਾਦੀ ਮਿਲੀ ਨਹੀਂ, ਬਲਕਿ ਫੈਲੀ ਸੀ, ਜਿਸ ਵਿੱਚ ਸਭ ਤੋਂ ਵੱਧ ਨੁਕਸਾਨ ਪੰਜਾਬ ਦਾ ਹੋਇਆ।ਜ਼ਮੀਨ-ਜਾਇਦਾਦਾਂ ਦੇ ਮਾਲਕਾਂ ਨੂੰ ਸ਼ਰਨਾਰਥੀ ਕੈਂਪਾਂ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਗਿਆ।ਆਪਣੀਆਂ ਜਾਇਦਾਦਾਂ ਨੂੰ ਉੱਥੇ ਹੀ ਛੱਡ ਲੋਕ ਦੂਜੇ ਦੇਸ਼ ਨੱਸਣ ਲੱਗੇ।ਔਰਤਾਂ ਦੀ ਬੇਪਤੀ ਕੀਤੀ ਗਈ।

ਰੇਪਕੀਤੇ ਗਏ ਤੇ ਇੱਥੇ ਹੀ ਬੱਸ ਨਹੀਂ ਦੂਜੇ ਧਰਮ ਦੀਆਂ ਔਰਤਾਂ ਦੇ ਸਰੀਰਕ ਅੰਗਾਂ ਨੂੰ ਵੱਢ ਸੂਰਮਗਤੀ ਦਰਸਾਉਣ ਦਾ ਘਿਣਾਉਣਾ ਕੰਮ ਵੀ ਸ਼ੁਰੂ ਹੋ ਗਿਆ।ਪਰ ਇਸ ਤਸਵੀਰ ਦਾ ਦੂਜਾ ਪੱਖ ਕੁਝ ਇਹ ਤਸਵੀਰਾਂ ਹਨ।ਧਰਮ ਦੇ ਆਧਾਰ ‘ਤੇ ਹੋਈ ਦੇਸ਼ ਵੰਡ ਵਿੱਚ ਫਿਰਕੇਵਾਦ ਫੈਲ ਗਿਆ ਤੇ ਲੋਕਾਂ ਨੇ ਦੂਜੇ ਧਰਮ ਦੇ ਲੋਕਾਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ।ਦੁਨੀਆ ਦੇ ਇਤਿਹਾਸ ਵਿੱਚ 1947 ਵਿੱਚ ਸਭ ਤੋਂ ਵੱਡਾ ਪਲਾਇਨ ਵਾਪਰਿਆ।ਪਲਾਇਨ ਮੌਕੇ ਆਈਆਂ ਅਨੇਕਾਂ ਮੁਸ਼ਕਲਾਂ ਤੋਂ ਇਲਾਵਾ ਬਹੁਤ ਲੋਕਾਂ ਨੂੰ

ਆਪਣੀਆਂ ਜਾਨਾਂ ਤਕ ਗਵਾਉਣੀਆਂ ਪਈਆਂ।ਵੰਡ ਦੌਰਾਨ ਤਕਰੀਬਨ ਡੇਢ ਕਰੋੜ ਲੋਕਾਂ ਨੇ ਆਪਣਾ ਟਿਕਾਣਾ ਪੱਟਿਆ ਤੇ ਦੂਜੇ ਦੇਸ਼ ਜਾ ਵਸੇ।ਅਣਵੰਡੇ ਭਾਰਤ ਦੀ ਜਨਸੰਖਿਆ 390 ਮਿਲੀਅਨ ਸੀਬਾਅਦ ਵਿੱਚ ਪਾਕਿਸਤਾਨ ਤੇ ਪੂਰਬੀ ਪਾਕਿਸਤਾਨ (ਹੁਣ ਬੰਗਲਾਦੇਸ਼) ਦੀ 30-30 ਮਿਲੀਅਨ ਜਨਸੰਖਿਆ ਹੋ ਗਈ।ਬੇਸ਼ੱਕ ਦੇਸ਼ ਨੂੰ ਤਾਂ ਆਜ਼ਾਦੀ ਮਿਲ ਗਈ, ਪਰ ਪੰਜਾਬ ਇਸ ਦਾ ਸੰਤਾਪ ਅੱਜ ਤਕ ਹੰਢਾ ਰਿਹਾ ਹੈ।ਲੋਕਾਂ ਨੂੰ ਆਪਣੇ ਹੱਸਦੇ ਵੱਸਦੇ ਪਰਿਵਾਰ ਤੇ ਜ਼ਮੀਨ ਜਾਇਦਾਦ ਛੱਡ ਕੇ ਦੂਜੇ ਦੇਸ਼ ਵੱਲ ਜਾਣ ਨੂੰ ਮਜਬੂਰ ਹੋਣਾ ਪਿਆ।ਇਹ ਤਸਵੀਰਾਂ ਉਦੋਂ ਦੀਆਂ ਹਨ, ਜਦ ਪੰਜਾਬ ਦੇ ਦੋ ਟੋਟੇ ਕਰਕੇ ਦੋ ਦੇਸ਼ਾਂ ਵਿਚਾਲੇ ਵੰਡ ਦਿੱਤੇ ਗਏ ਸਨ।

ਨਹਿੰਗ ਸਿੰਘ ਵੱਲੋਂ ਵੱਡਾ ਖੁਲਾਸਾ ਧੀ ਬਾਰੇ

ਅੰਮ੍ਰਿਤਸਰ ਵਿਚ ਧੀ ਨੂੰ ਮਾਰਨ ਵਾਲੇ ਨਿਹੰਗ ਸਿੰਘ ਨੇ ਆਤਮ ਸਮਰਪਣ ਕਰ ਦਿੱਤਾ ਹੈ। 16 ਸਾਲ ਦੀ ਧੀ ਦੇ ਚਰਿੱਤਰ ‘ਤੇ ਸ਼ੱਕ ਦੇ ਚੱਲਦਿਆਂ ਪਿਓ ਨੇ ਉਸ ਦਾ ਕਤਲ ਕੀਤਾ ਸੀ। ਇਸ ਕਲਯੁੱਗੀ ਪਿਓ ਨੇ ਧੀ ਦਾ ਕਤਲ ਕਰਨ ਦੇ ਬਾਅਦ ਲਾਸ਼ ਨੂੰ ਆਪਣੀ ਮੋਟਰਸਾਈਕਲ ਨਾਲ ਬੰਨ੍ਹ ਕੇ ਪੂਰੇ ਪਿੰਡ ਵਿਚ ਘੁਮਾਇਆ ਤੇ ਫਿਰ ਉਸ ਨੂੰ ਰੇਲਵੇ ਲਾਈਨ ‘ਤੇ ਸੁੱਟ ਦਿੱਤਾ। ਪੁਲਿਸ ਮੁਲਜ਼ਮ ਪਿਤਾ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।

ਘਟਨਾ ਟਾਂਗਰਾ ਦੇ ਪਿੰਡ ਮੁੰਛਲ ਦੀ ਹੈ। ਧੀ 2 ਦਿਨ ਤੋਂ ਘਰ ਤੋਂ ਲਾਪਤਾ ਸੀ। ਕਾਫੀ ਲੱਭਣ ਦੇ ਬਾਅਦ ਉਹ ਕਿਤੇ ਨਹੀਂ ਮਿਲੀ ਪਰ ਬੀਤੀ ਦਿਨੀਂ ਦੁਪਹਿਰ 2 ਵਜੇ ਉਹ ਅਚਾਨਕ ਘਰ ਪਰਤ ਆਈ। ਇਸ ਦੇ ਬਾਅਦ ਗੱਲਬਾਤ ਕੀਤੇ ਬਿਨਾਂ ਪਿਤਾ ਨੇ ਤੇਜ਼ਧਾਰ ਹਥਿਆਰ ਨਾਲ ਧੀ ਦਾ ਕਤਲ ਕਰ ਦਿੱਤਾ। ਕਤਲ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਗਈ। ਪਿੰਡ ਵਾਲਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ।

ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ 2 ਦਿਨ ਤੋਂ ਲਾਪਤਾ ਸੀ ਜਿਵੇਂ ਉਹ ਉਹ ਘਰ ਆਈ ਪਿਤਾ ਨੇ ਵਾਲਾਂ ਤੋਂ ਫੜਿਆ ਤੇ ਘਸੀਟ ਕੇ ਬਾਹਰ ਲੈ ਗਿਆ। ਪੂਰੇ ਪਰਿਵਾਰ ਨੂੰ ਧਮਕੀ ਦਿੱਤੀ ਕਿ ਜੇਕਰ ਕੋਈ ਬਾਹਰ ਆਇਆ ਤਾਂ ਉਸ ਨੂੰ ਵੀ ਮਾਰ ਦੇਵੇਗਾ। ਇਸ ਦੇ ਬਾਅਦ ਪਰਿਵਾਰ ਵਿਚ ਕਿਸੇ ਨੇ ਵੀ ਨਹੀਂ ਪੁੱਛਿਆ ਤੇ ਨਾ ਹੀ ਪਿੱਛੇ ਮੁੜ ਕੇ ਦੇਖਿਆ।

ਪਿਤਾ ਨੇ ਧੀ ਨੂੰ ਮਾਰ ਕੇ ਉਸ ਦੀ ਲਾਸ਼ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹਿਆ ਤੇ ਰੇਲਵੇ ਲਾਈਨਾਂ ਤੱਕ ਲੈ ਗਿਆ। ਪਿਤਾ ਦੀ ਕੋਸ਼ਿਸ਼ ਸੀ ਕਿ ਲਾਸ਼ ਦੇ ਉਪਰੋਂ ਟ੍ਰੇਨ ਲੰਘ ਜਾਵੇ ਤੇ ਇਹ ਪੂਰੀ ਘਟਨਾ ਐਕਸੀਡੈਂਟ ਦਿਖੇ ਪਰ ਇਸ ਤੋਂ ਪਹਿਲਾਂ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।

ਪਿਓ ਨੇ ਜਿਸ ਹਥਿਆਰ ਨਾਲ ਧੀ ਦਾ ਕਤਲ ਕੀਤਾ ਉਸ ਨੂੰ ਹਾਸਲ ਕਰਨ ਲਈ ਪੁਲਿਸ ਮੁਲਜ਼ਮ ਦਾ ਰਿਮਾਂਡ ਹਾਸਲ ਕਰੇਗੀ। ਇਸ ਤੋਂ ਇਲਾਵਾ ਬੇਟੀ ਦੇ ਕ ਤ ਲ ਕਰਨ ਦੀ ਮਨਸ਼ਾ ਬਾਰੇ ਵੀ ਪੁਲਿਸ ਪਿਓ ਤੋਂ ਪੁੱਛਗਿਛ ਕਰੇਗੀ।

ਮਾਸ ਮੀਟ ਤੇ ਝਟਕਾ ਚ ਫਰਕ ਸੁਣੋ

ਜਿਸ ਹਵਾ ਵਿੱਚ ਅਸੀਂ ਸਾਹ ਲੈਂਦੇ ਹਾਂ, ਉਸ ਵਿੱਚ ਬਹੁਤ ਸਾਰੇ ਸੂਖਮਜੀਵ ਹੁੰਦੇ ਹਨ, ਜਿੰਨ੍ਹਾਂ ਨੂੰ ਬੈਕਟੀਰੀਆ ਕਿਹਾ ਜਾਂਦਾ ਹੈ। ਸੂਖਮਜੀਵ ਧਰਤੀ ਉੱਪਰ ਹਰ ਥਾਂ ਅਤੇ ਹਾਲਤਾਂ ਵਿੱਚ ਮੌਜੂਦ ਹਨ ਜਿਵੇਂ ਕਿ ਮਿੱਟੀ,ਪਾਣੀ, ਹਵਾ, ਜਵਾਲਾਮੁਖੀ, ਸਮੁੰਦਰ ਹੇਠਾਂ ਆਦਿ। ਇੱਕ ਆਮ ਇਨਸਾਨ ਹਰ ਦਿਨ ਤਕਰੀਬਨ 8,60,000 ਸੂਖਮਜੀਵ ਸਾਹ ਰਾਹੀਂ ਅੰਦਰ ਲਿਜਾਂਦਾ ਹੈ (ਸਾਹ ਲੈਣ ਅਤੇ ਛੱਡਣ ਦੀ ਕਿਰਿਆ ਦੀ ਦਰ ਇੱਕ ਮਿੰਟ ਵਿੱਚ 12 ਵਾਰ ਅਤੇ 0.5 ਲਿਟਰ ਹਵਾ ਹਰ ਵਾਰ ਜਿਸ ਵਿੱਚ ਤਕਰੀਬਨ 1,00,000 ਬੈਕਟੀਰੀਆ ਪ੍ਰਤੀ ਕਿਊਬਿਕ ਮੀਟਰ ਹੁੰਦੇ ਹਨ)। ਬੈਕਟੀਰੀਆ ਜੀਵਤ ਹੈ ਅਤੇ ਇਹ ਆਪਣੇ-ਆਪ ਤੋਂ ਵਧਦੇ ਹਨ। ਮਨੁੱਖੀ ਜੀਵਨ ਵਿੱਚ ਸਾਹ ਕਿਰਿਆ ਤੋਂ ਇਲਾਵਾ ਵੀ ਬੈਕਟੀਰੀਆ ਸਹਾਇਕ ਦਾ ਰੋਲ ਨਿਭਾਉਂਦੇ ਹਨ, ਜਿਵੇਂ:

*ਬੈਕਟੀਰੀਆ ਹੀ ਦਹੀਂ, ਪਨੀਰ ਅਤੇ ਮੱਖਣ ਬਣਾਉਣ ਵਿੱਚ ਸਹਾਈ ਹੁੰਦੇ ਹਨ। *ਮੱਝ,ਗਾਂ ਵਗੈਰਾ ਤੋਂ ਮਿਲਣ ਵਾਲੇ ਦੁੱਧ ਵਿੱਚ ਵੀ ਬੈਕਟੀਰੀਆ ਹੁੰਦੇ ਹਨ ਜੋ ਕਿ ਪਸ਼ੂ ਦੀ ਚਮੜੀ ਅਤੇ ਦੁੱਧ ਦੀ ਸੰਭਾਲ ਦੌਰਾਨ ਆਉਂਦੇ ਹਨ।
*ਇਹ ਸ਼ਰਾਬ ਦੇ ਐਸੀਟੋਨ ਬਣਾਉਣ ਵਿੱਚ ਵੀ ਮਦਦ ਕਰਦੇ ਹਨ।
*ਚਾਹਪੱਤੀ ਅਤੇ ਸਿਰਕਾ ਵੀ ਇਨ੍ਹਾਂ ਦੀ ਮਦਦ ਬਿਨਾਂ ਨਹੀਂ ਬਣ ਸਕਦਾ।
*ਐਂਟੀ-ਬਾਇਓਟਿਕ ਦਵਾਈਆਂ ਵੀ ਬੈਕਟੀਰੀਆ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ।

ਇਸ ਤੋਂ ਇਲਾਵਾ ਹੋਰ ਵੀ ਬਹੁਤ ਜਗ੍ਹਾ ਬੈਕਟੀਰੀਆ ਮਨੁੱਖ ਲਈ ‘ਦੋਸਤ’ ਦਾ ਰੋਲ ਅਦਾ ਕਰਦਾ ਹੈ। ਵੀਚਾਰਨਯੋਗ ਗੱਲ ਇਹ ਹੈ ਕਿ ‘ਬੈਕਟੀਰੀਆ’ ਨਾਮਕ ਸੂਖਮਜੀਵ ਦੇ ਮਰਨ ਨਾਲ ਮਨੁੱਖ ਦੇ ਹੋਣ ਵਾਲੇ ਫਾਇਦੇ ਕੁਦਰਤੀ ਚੱਕਰ ਦੇ ਨਾਮ ਹੇਠ ਢਕੇ ਗਏ ਹਨ ਅਤੇ ਮੀਟ ਖਾਣ ‘ਤੇ ਹਰ ਦਿਨ ਮਨੁੱਖ ਬਹਿਸਦੇ ਹਨ। ਕੁੱਝ ਲੋਕਾਂ ਨੇ ਮਾਸ ਖਾਣਾ ਵੀ ਧਰਮ ਨਾਲ ਜੋੜ ਧਰਿਆ ਅਤੇ ਜੀਵ-ਹੱਤਿਆ ਦੇ ਨਾਮ ਹੇਠ ਮਾਸ ਖਾਣ ਵਾਲੇ ਨੂੰ ‘ਸਿੱਖ’ ਹੀ ਨਹੀਂ ਸਮਝਦੇ ਜਦਕਿ ਮਾਸ ਖਾਣਾ ਧਰਮ ਦਾ ਵਿਸ਼ਾ ਨਹੀਂ। ਕੀ ਮਾਸ ਖਾਣ ਦਾ ਵਿਰੋਧ ਕਰਨ ਵਾਲੇ ਲੋਕ ਜੀਵ-ਹੱਤਿਆ ਰੋਕਣ ਲਈ ਇਹਨਾਂ ਸੂਖਮਜੀਵ ਬੈਕਟੀਰੀਆ ਦੇ ਹਰ ਪਲ ਹੁੰਦੀਆਂ ਹੱਤਿਆਵਾਂ ਨੂੰ ਰੋਕਣ ਲਈ ਅੱਗੇ ਆ ਕੇ ਸਾਹ ਲੈਣਾ, ਦੁੱਧ, ਦਹੀਂ, ਪਨੀਰ, ਮੱਖਣ, ਪਾਣੀ ਅਤੇ ਐਂਟੀ-ਬਾਇਉਟਿਕ ਦਵਾਈਆਂ ਦੀ ਵਰਤੋਂ ਕਰਨਾ ਬੰਦ

ਕਰਨਗੇ….????? ਬੇਸ਼ੱਕ ਕੁੱਝ ਬੈਕਟੀਰੀਆ ਮਨੁੱਖ ਤੱਕ ਬਿਮਾਰੀਆਂ ਵੀ ਲਿਜਾਂਦੇ ਹਨ ਜੋ ਕਿ ਮਨੁੱਖ ਜਾਤੀ ਦੇ ਦੁਸ਼ਮਣ ਸਮਝੇ ਜਾਂਦੇ ਹਨ ਅਤੇ ਦੁਸ਼ਮਣ ਨੂੰ ਮਾਰਨ ਵਾਲੇ ਨੂੰ ਬਹਾਦਰ ਸਮਝਿਆ ਜਾਂਦਾ ਹੈ ਪਰ ਮਨੁੱਖ ਲਈ ਭਲਾਈ ਕਰਨ ਵਾਲੇ ਬੈਕਟੀਰੀਆ ਦੀਆਂ ਹੱਤਿਆਵਾਂ ਨੂੰ ਰੋਕਣਾ ਮਨੁੱਖ ਦਾ ਫਰਜ਼ ਹੈ…! ਮਾਸ ਸਿਰਫ ਮੁਰਗੇ, ਬੱਕਰੇ ਦਾ ਹੀ ਨਹੀਂ ਬਲਕਿ ਹਰ ਛੋਟੇ ਤੋਂ ਛੋਟੇ ਜੀਵ ਦਾ ਹੁੰਦਾ ਹੈ, ਜੇ ਸਿੱਖ ਲਈ ਮਾਸ ਖਾਣਾ ਵਰਜਿਤ ਹੈ ਤਾਂ ਸਿਰਫ ਮੁਰਗੇ ਜਾਂ ਬੱਕਰੇ ਦਾ ਨਹੀਂ ਬਲਕਿ ਹਰ ਪ੍ਰਕਾਰ ਦਾ ਮਾਸ ਵਰਜਿਤ ਹੋਵੇਗਾ। ਹੁਣ ਫੈਸਲਾ ਆਪਾਂ ਕਰਨਾ ਹੈ ਕਿ ਮਾਸ ਖਾਣਾ ਧਰਮ ਦਾ ਵਿਸ਼ਾ ਹੈ ਜਾਂ ਨਹੀਂ…???।।

ਰਾਤੀ 12 ਵਜੇ ਇਸ਼ਨਾਨ ਕਰਨ ਦਾ ਫਲ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਪੂਰੀ ਵੀਡੀਓ ਜਰੂਰ ਦੋਖੋ ਜੀ ਤੇ ਚੈਨਲ ਵੀ ਜਰੂਰ subcriber ਕਰੋ ਜੀ ।

ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।
ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।

ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ

ਮਨੀਪੁਰ ਘਟਨਾ ਬਾਰੇ ਵੱਡੀ ਖਬਰ

ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਕਰਜ਼ੇ ਤੋਂ ਬਚਣ ਲਈ ਇਹ ਬਚਨ ਸੁਣੋ

ਇਸ ਸ਼ਬਦ ਦਾ ਜਾਪ 30 ਦਿਨ ਕਰਨਾ ਸਿਰ ਚੜਿਆ ਕਰਜ਼ਾ ਦਿਨਾਂ ਚ ਖਤਮ 30-30 ਲੱਖ ਦਾ ਕਰਜ਼ਾ ਉਤਰਦਾ ਦੇਖਿਆ ਕਰਜ਼ਾ ਕਦੀ ਨਹੀਂ ਚੜੇਗਾ ਆ ਗੱਲ ਸੁਣ ਲਵੋ ਅਸੀ ਦਾਅਵੇ ਨਾਲ ਕਹਿੰਦੇ ਹਾਂ”’ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਪੂਰੀ ਵੀਡੀਓ ਜਰੂਰ ਦੋਖੋ ਜੀ ਤੇ ਚੈਨਲ ਵੀ ਜਰੂਰ subcriber ਕਰੋ ਜੀ ।

ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।

ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।à

ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਵੱਡੀ ਖੁਸ਼ਖਬਰੀ

ਭਾਰਤ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਹੈ। ਸਾਡੇ ਦੇਸ਼ ‘ਚ ਹਰ ਮਹੀਨੇ ਕੋਈ ਨਾ ਕੋਈ ਤਿਉਹਾਰ ਆ ਹੀ ਜਾਂਦਾ ਹੈ। ਇਨ੍ਹਾਂ ਤਿਉਹਾਰਾਂ ‘ਚੋਂ ਇਕ ਹੈ ‘ਰੱਖੜੀ ਦਾ ਤਿਉਹਾਰ।’ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਹੁੰਦਾ ਹੈ, ਜੋ ਸਾਵਣ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਵਾਰ ਰੱਖੜੀ ਦਾ ਤਿਉਹਾਰ 11 ਅਗਸਤ, ਯਾਨੀ ਅੱਜ ਪੂਰੀ ਦੁਨੀਆਂ ’ਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਭੈਣ-ਭਰਾ ਦੇ ਇਸ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਉਣ ਲਈ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ।

ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਆਈ ਵੱਡੀ ਖੁਸ਼ਖਬਰੀ। 1500 ਖਾਤਿਆਂ ਦੇ ਵਿੱਚ ਆ ਗਏ ਹਨ। ਤੁਸੀਂ ਜਲਦੀ ਤੋਂ ਜਲਦੀ ਆਪਣੇ ਖਾਤੇ ਕਰ ਲਉ ਚੈੱਕ। ਇਹ ਪੈਸੇ ਸਰਕਾਰ ਦੇ ਵੱਲੋਂ ਕਿੰਨਾਂ ਲੋਕਾਂ ਦੇ ਖਾਤਿਆਂ ਵਿੱਚ ਪਾਏ ਗਏ ਹਨ। ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਬੁਢਾਪਾ ਪੈਨਸ਼ਨ ਲੋਕਾਂ ਦੇ ਖਾਤਿਆਂ ਵਿੱਚ ਆ ਚੁੱਕੀ ਹੈ।ਸਰਕਾਰ ਦੁਆਰਾ ਜੋ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਸਕੀਮ ਮਿਲਦੀ ਹੈ ਉਹ ਖਾਤਿਆਂ ਦੇ ਵਿੱਚ ਆ ਚੁੱਕੀ ਹੈ।

ਰੱਖੜੀ ਤਿਓਹਾਰ ਤੋਂ ਪਹਿਲਾਂ ਹੀ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਖੁਸ਼ਖਬਰੀ ਦੇ ਦਿੱਤੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ” ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

ਬਿੱਲ ਭਰਨ ਤੋਂ ਪਹਿਲਾ ਇਹ ਕੰਮ ਕਰੋ

ਦੋਸਤੋਂ ਛੇ ਯੂਨਿਟ ਬਿਜਲੀ ਮਾਫੀ ਤੇ ਵੱਡੀ ਖ਼ਬਰ ਆਈ ਹੈ। ਦੋਸਤੋ ਇਸ ਵਾਰ ਲੋਕਾਂ ਦੇ ਜਿਆਦਾ ਆਏ ਹਨ। ਦੋਸਤੋ, ਮਹਿਕਮੇ ਨਾਲ ਗੱਲ ਕੀਤੀ ਸੀ ਤਾਂ ਉਨ੍ਹਾਂ ਨੇ ਕਿਹਾ ਸੀ ਡੈਲੀ ਦੇ 10 ਯੂਨਿਟ ਮਾਫ਼ ਨੇ ਤਾ ਤੁਹਾਨੂੰ ਦੱਸ ਦਈਏ ਸਰਕਾਰੀ ਮੁਲਾਜਮਬਿਜਲੀ ਦੇ ਬਿਲ ਵੰਡਦੇ ਨੇ ਤਾਂ ਉਹਨਾਂ ਦਾ ਮੀਟਰ ਰਿਡਿੰਗ ਚੈੱਕ ਕਰਨ ਦਾ ਪੀਰਡ ਉਹ 57 ਤੋਂ 65 ਦਿਨਾਂ ਦਾ ਹੁੰਦਾ ਹੈ। ਦੋਸਤੋ ਦੱਸ ਦਈਏ ਜਿਨ੍ਹਾਂ ਦਾ ਸਤਵੰਜਾ ਦਿਨਾ ਤੋਂ ਆਇਆ ਹੈ। ਉਨ੍ਹਾਂ ਦੇ 570 ਯੂਨਿਟ ਮੁਆਫ ਹਨ। ਜਿਨ੍ਹਾਂ ਦਾ ਬਿੱਲ 65 ਦਿਨਾਂ ਤੋਂ ਆਇਆ ਹੈ

ਉਹਨਾਂ ਦੇ 650 ਯੂਨਿਟ ਮਾਫ਼ ਕੀਤੇ ਹਨ। ਦੋਸਤੋ ਇਸ ਵਾਰ ਕਈਆਂ ਬਿੱਲ ਪੰਜਾਹ ਦਿਨਾਂ ਤੋਂ ਆ ਗਿਆ ਹੈ ਇਸ ਲਈ ਉਨ੍ਹਾਂ ਦੇ 500 ਯੁਨਿਟ ਮੁਆਫ ਹਨ।ਜਿੰਨਾ ਦੀ ਜ਼ਿੰਮਤ ਵੱਧ ਖਪਤ ਹੋਈ ਉਹਨਾਂ ਨੂੰ ਬਿੱਲ ਪੂਰਾ ਭਰਨਾ ਪਵੇਗਾ।

ਦੋਸਤੋ ਜੇਕਰ ਤੁਹਾਡਾ 57 ਤੋਂ ਲੈ ਕੇ 65 ਦਿਨਾਂ ਵਿੱਚ ਆਇਆ ਹੈ। ਤਾਂ ਤੁਸੀਂ ਉਨ੍ਹਾਂ ਤੋਂ ਕੋਈ ਨਹੀਂ ਪੁੱਛ ਸਕਦੇ। ਜੇਕਰ ਤੁਹਾਡਾ ਇਸ ਤੋਂ ਘੱਟ ਦਿਨਾਂ ਦਾ ਬਿੱਲ ਆਇਆ ਹੈ ਤਾਂ ਤੁਸੀਂ ਉਨ੍ਹਾਂ ਤੋਂ ਕੁਝ ਸਵਾਲ ਪੁੱਛ ਸਕਦੇ ਹੋ। ਸਾਡਾ ਇੰਨਾ ਪਹਿਲਾਂ ਕਿਉਂ ਆਇਆ ਹੈ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

10-10 ਹਜ਼ਾਰ ਰੁਪਏ ਮਿਲੇਗਾ

ਦੋਸਤੋ ਸਰਕਾਰ ਦੀ ਨਵੀਂ ਪੈਨਸ਼ਨ ਸਕੀਮ ਹੋਈ ਸ਼ੁਰੂ। ਹੁਣ ਸਭ ਨੂੰ ਮਿਲੇਗੀ ਪੈਨਸ਼ਨ। ਦਸ ਦਸ ਹਜ਼ਾਰ ਰੁਪਏ ਹਰ ਮਹੀਨੇ ਪੈਨਸ਼ਨ ਲੈਣ ਲਈ ਕਰ ਲਓ ਇਹ ਕੰਮ। ਦੱਸ ਦਈਏ ਜੇ ਤੁਸੀਂ ਵੀ ਪਰਾਈਵੇਟ ਸੈਕਟਰ ਵਿੱਚ ਕੰਮ ਕਰਦੇ ਹੋ ਤਾਂ ਕਈ ਵਾਰ ਤੁਹਾਨੂੰ ਆਪਣੇ ਪਰਿਵਾਰ ਨਾਲ ਬੁਢਾਪੇ ਦੀ ਚਿੰਤਾ ਜ਼ਰੂਰ ਹੁੰਦੀ ਹੈ। ਤੁਸੀਂ ਚਾਹੋਂਗੇ ਕੀ ਤੁਹਾਡੀ ਮਹੀਨਾ ਬਾਹਰ ਆਮਦਨ ਰਿਟਾਇਰਮੈਂਟ ਤੋਂ ਬਾਅਦ ਵੀ ਜਾਰੀ ਰਹੇ। ਦੱਸ ਦਈਏ ਇਸ ਦੇ ਲਈ ਤੁਸੀਂ ਬਹੁਤ ਸਾਰੀਆਂ ਬੱਚਤਾਂ ਵੀ ਕੀਤੀਆਂ ਹੋਣਗੀਆਂ।

ਜੇ ਤੁਸੀਂ ਨੌਕਰੀ ਕਰਦੇ ਹੋਏ ਸਰਕਾਰ ਦੀ ਇਸ ਸਕੀਮ ਵਿੱਚ ਨਿਵੇਸ਼ ਕਰਦੇ ਹੋ ਤਾਂ ਨੂੰ ਤੁਹਾਨੂੰ ਹਰ ਮਹੀਨੇ ਦੱਸ ਹਜ਼ਾਰ ਰੁਪਏ ਤੋਂ ਵੱਧ ਪੈਨਸ਼ਨ ਮਿਲਦੀ ਸਕਦੀ ਹੈ। ਇਸ ਪੈਨਸ਼ਨ ਦਾ ਨਾਂ ਨੈਸ਼ਨਲ ਪੈਨਸ਼ਨ ਸਕੀਮ ਹੈ। ਇਸ ਸਕੀਮ ਵਿੱਚ ਤੁਸੀਂ ਅਪਲਾਈ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹੋਂ। ਦੋਸਤੋਂ ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

ਇਸ ਵੱਡੀ ਹਸਤੀ ਦੀ ਅਚਾਨਕ ਹੋਈ….

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਉੱਘੇ ਲੇਖ ਤੇ ਰੰਗ ਕਰਮੀ ਤਰਲੋਚਨ ਸਿੰਘ ਦੀ ਸੜਕਾਂ ਤੇ ਵਿੱਚ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਸਟਰ ਤਰਲੋਚਨ ਸਿੰਘ ਆਪਣੇ ਦੋ ਪਹੀਏ ਵਾਹੁਣ ਤੇ ਭਗਵਾਨਪੁਰਾ ਰੋਡ ਸਮਰਾਲਾ ਵਿਖੇ ਆਪਣੇ ਘਰ ਨੂੰ ਜਾ ਰਹੇ ਸਨ। ਜਦੋਂ ਉਹ ਇੱਕ ਆਟਾ ਚੱਕੀ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਗੱਡੀ ਚਾਲਕ ਨਾਲ ਉਸਦੀ ਆਹਣੋ-ਸਾਹਮਣੇ ਟੱਕਰ ਹੋ ਗਈ।

ਦੱਸ ਦਈਏ ਪ੍ਰਤੱਖ ਦਰਸ਼ੀਆਂ ਨੇ ਇਹ ਹਾਦਸਾ ਐਨਾ ਭਿਆਨਕ ਸੀ ਕੀ ਮਾਸਟਰ ਤਰਲੋਚਨ ਸਿੰਘ ਦਾ ਸਿਰ ਬੁਰੀ ਤਰ੍ਹਾਂ ਜਖਮੀ ਹੋ ਗਿਆ। ਅਤੇ ਉਸਦੀ ਕੁਝ ਸਮੇਂ ਬਾਅਦ ਮੌਤ ਹੋ ਗਈ। ਦੱਸ ਦਈਏ ਇਹਨਾਂ ਦੀ ਬੇਵਕਤੀ ਮੌਤ ਤੇ ਇਲਾਕੇ ਦੀਆਂ ਸਮਾਜਿਕ ਰਾਜਨੀਤਕ ਲੇਖਕ ਰੰਗਕਰਮੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੀ ਮੌਤ ਨਾਲ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ