ਪੰਜਾਬ ਸਰਕਾਰ ਵੱਲੋਂ ਜਾ-ਨ ਗਵਾਉਣ ਵਾਲੇ ਸਰਕਾਰੀ ਅਧਿਕਾਰੀ ਦੇ ਪਰਿਵਾਰ ਨੂੰ 50 ਲੱਖ ਦਾ ਐਲਾਨ ‘ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ ਜਾਣਕਾਰੀ ਅਨੁਸਾਰ ਇਸ ਜਾਣਕਾਰੀ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ਤੇ ਟਵੀਟ ਕਰ ਦਿੱਤੀਉਨ੍ਹਾਂ ਨੇ ਕਿਹਾ ਕਿ ਇਹ ਮੇਰੇ ਲਈ ਬੇਹੱਦ dukh ਦੀ ਗੱਲ ਹੈ ਕਿ ਡਿਊਟੀ ਦੌਰਾਨ ਮੇਰੇ ਦੋ ਅਧਿਕਾਰੀ ਸਾਨੂੰ ਸਦਾ ਲਈ ਅਲਵਿਦਾ ਕਹਿ ਗਏ। ਇਸ ਲਈ ਮੈਂ ਫ਼ੈਸਲਾ ਕੀਤਾ ਹੈ ਕਿ ਜੇਕਰ ਕਿਸੇ ਵੀ ਸਰਕਾਰੀ ਅਧਿਕਾਰੀ ਦਾ ਡਿਊਟੀ ਦੌਰਾਨ ਕ-ਰੋਨਾ ਕਰਕੇ ਦਿ-ਹਾਂਤ ਹੋ ਜਾਂਦਾ ਹੈ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੈਂ ਅਰਦਾਸ ਕਰਦਾ ਹਾਂ ਕਿ ਅਜਿਹਾ ਭਾ-ਣਾ ਦੁਬਾਰਾ ਨਾ ਵਰਤੇ ਤੇ ਅਸੀਂ ਉਨ੍ਹਾਂ ਪਰਿਵਾਰਾਂ ਦੇ ਨਾਲ ਹਾਂ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹਾਂ। ਤੁਹਾਨੂੰ ਦੱਸ ਦੇਈਏ ਕਿ ਕੱਲ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪੋਸਟ ਪਾ ਕੇ ਪੰਜਾਬ ਦੇ ਦੋ ਬਹਾਦਰ ਅਫਸਰਾਂ ਦੇ ਚਲੇ ਜਾਣ ਦਾ Dukh ਸਾਝਾਂ ਕੀਤਾ ਸੀ ਉਨ੍ਹਾਂ ਨੇ ਲਿਖਿਆ ਸੀ ਕਿ ਸਾਡੇ ਲਈ ਬਹੁਤ Dukh ਦੀ ਗੱਲ ਹੈ ਕਿ ਕਰੋ-ਨਾ ਨੇ ਸਾਡੇ ਵੱਡੇ ਅਫ਼ਸਰਾ ਗੁਰਮੇਲ ਸਿੰਘ ਕਾਨੂੰਗੋ ਤੇ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਨੂੰ ਸਾਡੇ ਤੋਂ ਖੋਹ ਲਿਆ। ਇਸ ਔਖੀ ਘੜੀ ਵਿੱਚ ਤੁਹਾਡਾ ਇਸ ਦੁਨੀਆਂ ਨੂੰ ਅਲਵਿਦਾ ਕਹਿਣਾ ਸਾਡੇ ਸਾਰਿਆਂ ਲਈ ਨਾ ਪੂਰਾ ਹੋਣ ਵਾਲਾ ਘਾ-ਟਾ ਹੈ। ਇਸ dukh ਵਿੱਚ ਮੈਂ ਤੇ ਪੰਜਾਬ ਦਾ ਹਰ ਵਾਸੀ ਇਨ੍ਹਾਂ ਦੇ ਪਰਿਵਾਰਾਂ ਦੇ ਨਾਲ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਦਿਨ ਰਾਤ ਕੰਮ ਕਰਨ ਵਾਲੇ ਸਰਕਾਰੀ ਮੁਲਾ-ਜ਼ਮਾਂ ਦੀ ਪੂਰੀ ਨਿਗਾ ਰੱਖ ਰਹੇ ਹਨ। ਜੋ ਸਾਡੀ ਸੁਰੱ-ਖਿਆ ਕਰਨ ਲਈ ਦਿਨ-ਰਾਤ ਆਪਣੀ ਡਿਊਟੀ ਕਰ ਰਹੇ ਸਰਕਾਰੀ ਕਰਮਚਾਰੀਆਂ ਦੀ ਇਸ ਤਤਪਰਤਾ ਨੂੰ ਮੇਰਾ ਸਲਾਮ ਹੈ। ਅਜਿਹੀ ਹੀ ਸਾਡੀ ਇੱਕ ਬਹਾਦਰ ਅਫ਼ਸਰ ਐਸਐਚਓ ਜੋਧੇਵਾਲ ਬਸਤੀ ਲੁਧਿਆਣਾ,
ਅਰਸ਼ਪ੍ਰੀਤ ਕੌਰ ਗਰੇਵਾਲ ਜੀ ਨਾਲ ਗੱਲ ਕੀਤੀਜੋ ਕਿ ਪਾੱਜ਼ੀ-ਟਿਵ ਪਾਏ ਗਏ ਹਨ। ਗੱਲਬਾਤ ਦੌਰਾਨ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਹਿੰ-ਮਤ ਵਧਾਈ। ਮੈਂ ਉਨ੍ਹਾਂ ਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ।
Category: ਦੁਨੀਆ ਭਰ
ਦੁਨੀਆ ਭਰ
20 ਅਪ੍ਰੈਲ ਤੋਂ ਬਾਅਦ ਸੜਕਾਂ ਤੇ ਇਹ ਸਹੂਲਤ ਸ਼ੁਰੂ ਕਰ ਰਹੀ ਹੈ ਕੇਂਦਰ ਸਰਕਾਰ
ਲੌਕਡਾਊਨ ਕਾਰਨ ਨਾਲ 24 ਮਾਰਚ ਤੋਂ ਦੇਸ਼ ਭਰ ਵਿੱਚ ਟੋਲ ਪਲਾਜ਼ੇ ਬੰਦ ਹਨ। ਹੁਣ ਤੱਕ ਟੋਲ ਆਪਰੇਟਰਜ਼ (Toll Operators) ਨੂੰ ਇਸ ਵਜ੍ਹਾ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਨੁਕ-ਸਾਨ ਹੋ ਚੁੱਕਿਆ ਹੈ। ਹੁਣ ਸਰਕਾਰ ਨੇ ਸਾਰੇ ਰਾਸ਼ਟਰੀ ਰਾਜ ਮਾਰਗਾਂ ਨੂੰ ਖੋਲ੍ਣ ਦੀ ਤਿਆਰੀ ਕਰ ਲਈ ਹੈ। 20 ਅਪ੍ਰੈਲ ਤੋਂ ਸਾਰੇ ਨੈਸ਼ਨਲ ਹਾਈਵੇ ਉੱਤੇ ਟੋਲ ਵਸੂਲਿਆ ਜਾਵੇਗਾ।ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰਾਲਾ ਨੇ ਸਰਕੂਲਰ ਜਾਰੀ ਕਰਕੇ ਕਿਹਾ ਹੈ ਕਿ 20 ਅਪ੍ਰੈਲ ਤੋਂ ਸਾਰੇ ਰਾਸ਼ਟਰੀ ਰਾਜ ਮਾਰਗਾਂ (National highways) ਉੱਤੇ ਟੋਲ ਵਸੂਲੀ ਬਹਾਲ ਕਰ ਦਿੱਤੀ ਜਾਵੇਗੀ। ਲੌਕਡਾਉਨ ਦੇ ਚੱਲਦੇ 24 ਮਾਰਚ ਦੀ ਅੱਧੀ ਰਾਤ ਤੋਂ ਰਾਸ਼ਟਰੀ ਮਾਰਗਾਂ ਉੱਤੇ ਟੋਲ ਵਸੂਲੀ ਬੰਦ ਕਰ ਦਿੱਤੀ ਗਈ ਸੀ। ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰਾਲੇ ਨੇ ਐਨਐਚਏਆਈ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਕੇਂਦਰੀ ਗ੍ਹਿ ਮੰਤਰਾਲੇ ਦੁਆਰਾ ਸਾਰੇ ਟਰੱਕਾਂ ਅਤੇ ਮਾਲ ਵਾਲੀਆਂ ਗੱਡੀਆਂ ਨੂੰ ਇੱਕ ਸੂਬੇ ਤੋਂ ਦੂਜੇ ਸੂਬੇ ਤੱਕ ਜਾਣ ਲਈ ਪਹਿਲਾਂ ਟੋਲ ਦੀ ਛੋਟ ਦਿੱਤੀ ਗਈ ਸੀ। ਹੁਣ ਟੋਲ ਟੈਕਸ ਦੀ ਵਸੂਲੀ 20 ਅਪ੍ਰੈਲ 2020 ਤੋ ਸ਼ੁਰੂ ਕੀਤੀ ਜਾਵੇ। NHAI ਦੇ ਪੱਤਰ ਦਾ ਮੰਤਰਾਲਾ ਨੇ ਦਿੱਤਾ ਜਵਾਬ NHAI ਦੇ ਪੱਤਰ ਦਾ ਜਵਾਬ ਦਿੰਦੇ ਹੋਏ ਮੰਤਰਾਲੇ ਨੇ ਕਿਹਾ ਕਿ ਐਨਐੱਚਏਆਈ ਨੇ 11 ਅਤੇ 14 ਅਪ੍ਰੈਲ ਦੀ ਆਪਣੀ ਚਿੱਠੀਆਂ ਵਿੱਚ ਟੋਲ ਟੈਕਸ ਵਸੂਲੀ ਸ਼ੁਰੂ ਕਰਨ ਦਾ ਕਾਰਨ ਦੱਸਦੇ ਹੋਏ ਕਿਹਾ ਸੀ ਕਿ ਮੰਤਰਾਲੇ ਨੇ ਕਈ ਕੰਮਾਂ ਨੂੰ 20 ਅਪ੍ਰੈਲ ਤੋਂ ਆਗਿਆ ਦੇ ਦਿੱਤੀ ਹੈ। ਪੱਤਰ ਵਿੱਚ NHAI ਨੇ ਕਿਹਾ ਹੈ ਕਿ ਟੋਲ ਟੈਕਸ ਦੀ ਵਸੂਲੀ ਨਾਲ ਸਰਕਾਰ ਨੂੰ ਵੀ ਮਾਲਿਆ ਮਿਲਦਾ ਹੈ ਅਤੇ ਇਸ ਤੋਂ ਐਨਐਚਏਆਈ ਨੂੰ ਵੀ ਮੁਨਾਫ਼ਾ ਹੁੰਦਾ ਹੈ।ਹਾਲਾਂਕਿ ਟਰਾਂਸਪੋਰਟ ਉਦਯੋਗ ਨਾਲ ਜੁੜੇ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨੇ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਇਹ ਬਹੁਤ ਹੀ ਗ਼ਲ-ਤ ਹੈ,
ਸਰਕਾਰ ਚਾਹੁੰਦੀ ਹੈ ਕਿ ਜ਼ਰੂਰੀ ਵਸਤਾਂ ਦੀ ਅਪੂਰਤੀ ਜਾਰੀ ਰਹੇ ਤਾਂ ਟੋਲ ਟੈਕਸ ਨੂੰ ਬੰਦ ਰੱਖਣਾ ਚਾਹੀਦਾ ਹੈ। ਏ ਆਈ ਐਮ ਟੀ ਸੀ ਦੇ ਤਹਿਤ ਕਰੀਬ 95 ਲੱਖ ਟਰੱਕ ਅਤੇ ਟਰਾਂਸਪੋਰਟ ਆਉਂਦੇ ਹਨ
ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਆਦੇਸ਼
ਸਭ ਨੂੰ ਪਤਾ ਹੈ ਕਿ ਕਰੋ-ਨਾ ਕਾਰਨ ਜਿੱਥੇ ਸਾਡੇ ਦੇਸ਼ ਚ ਵਿਆਪੀ ਲੌਕਡਾਉਨ ਹੈ, ਉੱਥੇ ਹੀ ਪੰਜਾਬ ਭਰ ‘ਚ ਇਸ ਦੌਰਾਨ ਕਰਫਿਊ ਲੱਗਾ ਹੋਇਆ ਹੈ। ਇਸ ਔਖ ਭਰੇ ਸਮੇਂ ਵਿਚਾਲੇ ਪੰਜਾਬ ਸਰਕਾਰ ਨੇ ਨਵੇਂ ਨਿਯਮ ਜਾਰੀ ਕੀਤੇ ਹਨ। ਜਿਵੇਂ ਕਿ ਪੰਜਾਬ ‘ਚ ਗਰਮੀ ਹੌਲੀ-ਹੌਲੀ ਜ਼ੋਰ ਫੜ ਰਹੀ ਹੈ ਐਸੇ ਹਾਲਾਤ ‘ਚ ਪੰਜਾਬ ਸਰਕਾਰ ਨੇ AC, ਕੂਲਰ ਤੇ ਪੱਖੇ ਸੇਲ ਤੇ ਸਰਵਿਸ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਨਵਾਂ ਵਿਦਿਅਕ ਸਾਲ ਸ਼ੁਰੂ ਹੋ ਰਿਹਾ ਹੈ, ਇਸ ਲਈ ਸਕੂਲ ਕਾਲਜ ਦੀਆਂ ਕਿਤਾਬਾਂ ਨੂੰ ਵੀ ਜ਼ਰੂਰੀ ਵਸਤਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਢਾਬਾ ਮਾਲਕ ਸੀਲਬੰਦ ਸਾਮਾਨ ਦਾ ਆਰਡਰ ਪੂਰਾ ਕਰ ਸਕਦੇ ਹਨ ਪਰ ਉੱਥੇ ਬੈਠ ਕੇ ਖਾਣ ਦੀ ਆਗਿਆ ਨਹੀਂ ਹੋਵੇਗੀ। ਕਾਂਨਟੇਂਨਮੈਂਟ ਜ਼ੋਨ ਵਿੱਚ ਕੋਈ ਗਤੀਵਿਧੀ ਦੀ ਆਗਿਆ ਨਹੀਂ ਹੋਵੇਗੀ। ਉੱਥੇ ਕੋਈ ਹਰ ਇੱਕ ਫੈਸਲਾ ਡੀਸੀ ਦੀ ਮਰਜ਼ੀ ਨਾਲ ਹੋਵੇਗਾ। ਦੱਸ ਦਈਏ ਕਿ ਕੇਂਦਰ ਸਰਕਾਰ ਨੇ 20 ਅਪ੍ਰੈਲ ਤੋਂ ਤਾਲਾਬੰਦੀ ਦੀਆਂ ਸ਼ਰਤਾਂ ਵਿੱਚ ਕੁਝ ਰਿਆਇਤਾਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਮੁੜ ਲੀਹ ‘ਤੇ ਲਿਆਉਣ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਮਜ਼ਦੂਰਾਂ ਦੀ ਘਾਟ ਹੈ। ਇਸ ਘਾਟ ਨੂੰ ਦੂਰ ਕਰਨ ਲਈ ਰਾਜ ਸਰਕਾਰ ਉਦਯੋਗਾਂ ਨੂੰ 8 ਦੀ ਬਜਾਏ 12 ਘੰਟੇ ਕੰਮ ਕਰਨ ਦੀ ਆਗਿਆ ਦੇਣ ਦੀ ਤਿਆਰੀ ਕਰ ਰਹੀ ਹੈ। ਇਹ ਮੰਗ ਪੰਜਾਬ ਦੇ ਸਨਅਤਕਾਰਾਂ ਨੇ ਪੰਜਾਬ ਲੇਬਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਕੇ ਜੰਜੂਆ ਨਾਲ ਵੀਡੀਓ ਕਾਨਫਰੰਸ ਦੌਰਾਨ ਉਠਾਈ ਸੀ। ਮਜ਼ਦੂਰਾਂ ਦੇ ਘਰ ਪਰਤਣ ਤੇ ਕੋਰੋ-ਨਾ ਕਾਰੋਬਾਰੀਆਂ ਨੂੰ ਮਜ਼ਦੂਰਾਂ ਦੀ ਘਾਟ ਹੋਣ ਦਾ ਡਰ ਦੇ ਰਿਹਾ ਹੈ। ਪੀਐਚਡੀ ਚੈਂਬਰ ਦੀ ਪੰਜਾਬ ਇਕਾਈ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਕਿਹਾ ਕਿ ਰਾਜ ਵਿੱਚ ਕਣਕ ਦੀ ਕਟਾਈ ਸ਼ੁਰੂ ਹੋ ਗਈ ਹੈ।
ਖੇਤੀਬਾੜੀ ਸੈਕਟਰ ਵਿੱਚ ਮਜ਼ਦੂਰਾਂ ਦੀ ਵੱਧ ਰਹੀ ਜ਼ਰੂਰਤ ਦੇ ਕਾਰਨ, ਕੁਝ ਹਫਤਿਆਂ ਤੋਂ ਉਦਯੋਗ ਵਿੱਚ ਮਜ਼ਦੂਰਾਂ ਦੀ ਘਾਟ ਹੋਣ ਦੀ ਸੰਭਾਵਨਾ ਹੈ।ਅਜਿਹੀ ਸਥਿਤੀ ਵਿੱਚ, 12 ਘੰਟੇ ਕੰਮ ਕਰਨ ਤੇ ਵਿਚਾਰ ਕੀਤਾ ਗਿਆ ਹੈ। ਵੱਡੇ ਉਦਯੋਗਾਂ ਵਿੱਚ ਜਿੱਥੇ ਕਰਮਚਾਰੀਆਂ ਦੀ ਰਿਹਾਇਸ਼ ਉਦਯੋਗਿਕ ਵਿਹੜੇ ਵਿੱਚ ਹੋਵੇਗੀ, ਉਥੇ 12 ਘੰਟੇ ਕੰਮ ਕਰਨਾ ਕਰਮਚਾਰੀ ਅਤੇ ਮਾਲਕ ਦੋਵਾਂ ਦੇ ਹਿੱਤ ਵਿੱਚ ਹੋਵੇਗਾ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
ਪੰਜਾਬੀ NRI’S ਲਈ ਵੱਡੀ ਖੁਸ਼ਖਬਰੀ
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਲੰਡਨ ਲਈ 4 ਹੋਰ ਸਿੱਧੀਆਂ ਉਡਾਣਾਂ ਦੀ ਵਿਦੇਸ਼ ਮੰਤਰਾਲੇ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸਦਾ ਮੁੱਖ ਸਿਹਰਾ ਬ੍ਰਿਟਿਸ਼ ਸਿੱਖ ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੂੰ ਜਾਂਦਾ ਹੈ ਕਿਉਂਕਿ ਉਨ੍ਹਾਂ ਵਲੋਂ ਇਸ ਸਬੰਧੀ ਲਗਾਤਾਰ ਯਤਨ ਕੀਤੇ ਜਾ ਰਹੇ ਸਨ। ਉਨ੍ਹਾਂ ਨੇ ਖੁਦ ਇਸ ’ਤੇ ਬੇਹੱਦ ਖੁਸ਼ੀ ਪ੍ਰਗਟ ਕੀਤੀ ਹੈ ਅਤੇ ਵਿਦੇਸ਼ ਮੰਤਰਾਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਅੰਮ੍ਰਿਤਸਰ ਤੋਂ ਲੰਡਨ ਲਈ ਪਹਿਲੀ ਉਡਾਣ 21 ਅਪ੍ਰੈਲ, ਦੂਸਰੀ 23 ਅਪ੍ਰੈਲ, ਤੀਸਰੀ 25 ਅਪ੍ਰੈਲ ਅਤੇ ਚੌਥੀ 27 ਅਪ੍ਰੈਲ ਨੂੰ ਚੱਲੇਗੀ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਕਿਹਾ ਕਿ ਸਲੋਹ ਸਮੇਤ ਹੋਰ ਬਹੁਤ ਸਾਰੇ ਬ੍ਰਿਟਿਸ਼ ਲੋਕਾਂ ਵਲੋਂ ਉਪਰੋਕਤ ਉਡਾਣਾਂ ਸਬੰਧੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਤਾਂ ਕਿ ਉਥੇ ਫਸੇ ਹੋਏ ਇਥੋਂ ਦੇ ਲੋਕਾਂ ਨੂੰ ਵਾਪਸ ਆਉਣ ਵਿਚ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਅਜੇ ਹੋਰ ਵੀ ਬਹੁਤ ਸਾਰੇ ਬ੍ਰਿਟਿਸ਼ ਨਾਗਰਿਕ ਭਾਰਤ ਵਿਚ ਪੰਜਾਬ ਸਮੇਤ ਅਨੇਕਾਂ ਸਥਾਨਾਂ ’ਤੇ ਫਸੇ ਹੋਏ ਹਨ। ਉਨ੍ਹਾਂ ਨੂੰ ਵਾਪਸ ਲਿਆਉਣ ਵਾਸਤੇ ਵੀ ਵਿਦੇਸ਼ ਮੰਤਰਾਲੇ ਅਤੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਹੋਰ ਉਡਾਣਾਂ ਦਾ ਪ੍ਰਬੰਧ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਕੋਸ਼ਿਸ਼ਾਂ ਵੀ ਜਾਰੀ ਰੱਖਣਗੇ। ਉਨ੍ਹਾਂ ਨੇ 472 ਪੌਂਡ ਤੋਂ ਸਾਢੇ 500 ਪੌਂਡ ਤੱਕ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਵਾਸਤੇ ਕਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਜਰਮਨ, ਫਰਾਂਸ, ਅਮਰੀਕਾ ਅਤੇ ਆਇਰਲੈਂਡ ਵਲੋਂ ਆਪਣੇ ਫਸੇ ਹੋਏ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਵੱਡੇ ਯਤਨ ਕੀਤੇ ਗਏ ਹਨ। ਉਨ੍ਹਾਂ ਨੇ ਜਰਮਨੀ ਦੀ ਉਦਾਹਰਣ ਦਿੰਦੇ ਹੋਏ ਕਿਹਾ
ਕਿ ਇਥੋਂ ਦੇ 60 ਹਜ਼ਾਰ ਤੋਂ ਵੱਧ ਨਾਗਰਿਕ ਵਾਪਸ ਬੁਲਾ ਲਏ ਗਏ ਹਨ ਜਦਕਿ ਭਾਰਤ ਤੋਂ ਸਿਰਫ ਅਜੇ 5 ਹਜ਼ਾਰ ਦੇ ਕਰੀਬ ਹੀ ਬ੍ਰਿਟਿਸ਼ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ ਹੈ। ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
ਪੰਜਾਬ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ ਜਾਣਕਾਰੀ ਅਨੁਸਾਰ ਇਸ ਜਾਣਕਾਰੀ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ਤੇ ਟਵੀਟ ਕਰ ਦਿੱਤੀ ਉਨ੍ਹਾਂ ਨੇ ਕਿਹਾ ਕਿ ਇਹ ਮੇਰੇ ਲਈ ਬੇਹੱਦ dukh ਦੀ ਗੱਲ ਹੈ ਕਿ ਡਿਊਟੀ ਦੌਰਾਨ ਮੇਰੇ ਦੋ ਅਧਿਕਾਰੀ ਸਾਨੂੰ ਸਦਾ ਲਈ ਅਲਵਿਦਾ ਕਹਿ ਗਏ। ਇਸ ਲਈ ਮੈਂ ਫ਼ੈਸਲਾ ਕੀਤਾ ਹੈ ਕਿ ਜੇਕਰ ਕਿਸੇ ਵੀ ਸਰਕਾਰੀ ਅਧਿਕਾਰੀ ਦਾ ਡਿਊਟੀ ਦੌਰਾਨ ਕ-ਰੋਨਾ ਕਰਕੇ ਦਿ-ਹਾਂਤ ਹੋ ਜਾਂਦਾ ਹੈ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੈਂ ਅਰਦਾਸ ਕਰਦਾ ਹਾਂ ਕਿ ਅਜਿਹਾ ਭਾ-ਣਾ ਦੁਬਾਰਾ ਨਾ ਵਰਤੇ ਤੇ ਅਸੀਂ ਉਨ੍ਹਾਂ ਪਰਿਵਾਰਾਂ ਦੇ ਨਾਲ ਹਾਂ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹਾਂ। ਤੁਹਾਨੂੰ ਦੱਸ ਦੇਈਏ ਕਿ ਕੱਲ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪੋਸਟ ਪਾ ਕੇ ਪੰਜਾਬ ਦੇ ਦੋ ਬਹਾਦਰ ਅਫਸਰਾਂ ਦੇ ਚਲੇ ਜਾਣ ਦਾ Dukh ਸਾਝਾਂ ਕੀਤਾ ਸੀ ਉਨ੍ਹਾਂ ਨੇ ਲਿਖਿਆ ਸੀ ਕਿ ਸਾਡੇ ਲਈ ਬਹੁਤ Dukh ਦੀ ਗੱਲ ਹੈ ਕਿ ਕਰੋ-ਨਾ ਨੇ ਸਾਡੇ ਵੱਡੇ ਅਫ਼ਸਰਾ ਗੁਰਮੇਲ ਸਿੰਘ ਕਾਨੂੰਗੋ ਤੇ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਨੂੰ ਸਾਡੇ ਤੋਂ ਖੋਹ ਲਿਆ। ਇਸ ਔਖੀ ਘੜੀ ਵਿੱਚ ਤੁਹਾਡਾ ਇਸ ਦੁਨੀਆਂ ਨੂੰ ਅਲਵਿਦਾ ਕਹਿਣਾ ਸਾਡੇ ਸਾਰਿਆਂ ਲਈ ਨਾ ਪੂਰਾ ਹੋਣ ਵਾਲਾ ਘਾ-ਟਾ ਹੈ। ਇਸ dukh ਵਿੱਚ ਮੈਂ ਤੇ ਪੰਜਾਬ ਦਾ ਹਰ ਵਾਸੀ ਇਨ੍ਹਾਂ ਦੇ ਪਰਿਵਾਰਾਂ ਦੇ ਨਾਲ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਦਿਨ ਰਾਤ ਕੰਮ ਕਰਨ ਵਾਲੇ ਸਰਕਾਰੀ ਮੁਲਾ-ਜ਼ਮਾਂ ਦੀ ਪੂਰੀ ਨਿਗਾ ਰੱਖ ਰਹੇ ਹਨ। ਜੋ ਸਾਡੀ ਸੁਰੱ-ਖਿਆ ਕਰਨ ਲਈ ਦਿਨ-ਰਾਤ ਆਪਣੀ ਡਿਊਟੀ ਕਰ ਰਹੇ ਸਰਕਾਰੀ ਕਰਮਚਾਰੀਆਂ ਦੀ ਇਸ ਤਤਪਰਤਾ ਨੂੰ ਮੇਰਾ ਸਲਾਮ ਹੈ। ਅਜਿਹੀ ਹੀ ਸਾਡੀ ਇੱਕ ਬਹਾਦਰ ਅਫ਼ਸਰ ਐਸਐਚਓ ਜੋਧੇਵਾਲ ਬਸਤੀ ਲੁਧਿਆਣਾ, ਅਰਸ਼ਪ੍ਰੀਤ ਕੌਰ ਗਰੇਵਾਲ ਜੀ ਨਾਲ ਗੱਲ ਕੀਤੀ
ਜੋ ਕਿ ਪਾੱਜ਼ੀ-ਟਿਵ ਪਾਏ ਗਏ ਹਨ। ਗੱਲਬਾਤ ਦੌਰਾਨ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਹਿੰ-ਮਤ ਵਧਾਈ। ਮੈਂ ਉਨ੍ਹਾਂ ਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ।
ਪਵਿੱਤਰ ਨਗਰੀ ਅੰਮ੍ਰਿਤਸਰ, ਪੰਜਾਬ ਲਈ ਇਕ ਚੰਗੀ ਖ਼ਬਰ
ਦੱਸ ਦਈਏ ਕਿ ਦੁਨੀਆ ਭਰ ‘ਚ ਜਿਥੇ ਕੋ-ਰੋਨਾ ਨੇ ਹਾਹਾ-ਕਾਰ ਮ-ਚਾ-ਈ ਹੈ, ਉਥੇ ਹੀ ਕਈ ਵਿਅਕਤੀ ਕੋ-ਰੋਨਾ ਤੋਂ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੇ ਘਰ ਵਾਪਸ ਪੁੱਜੇ ਹਨ। ਉਥੇ ਹੀ ਪੰਜਾਬ ਦੇ ਅੰਮ੍ਰਿਤਸਰ ‘ਚ ਵੀ ਸ਼ਨੀਵਾਰ ਨੂੰ 2 ਮ-ਰੀਜ਼ਾਂ ਦੇ ਠੀਕ ਹੋਣ ਦਾ ਸਮਾਚਾਰ ਮਿਲਿਆ ਹੈ। ਜੋ ਕਿ ਪੰਜਾਬ ਵਾਸੀਆਂ ਲਈ ਇਕ ਚੰਗੀ ਖਬਰ ਹੈ। ਤੁਹਾਨੂੰ ਦੱਸ ਦੇਈਏ ਕਿ ਜਾਣਕਾਰੀ ਮੁਤਾਬਕ ਸ਼ਹਿਰ ‘ਚ ਕ੍ਰਿਸ਼ਨ ਨਗਰ ਕਮਿਊਨਿਟੀ ਤੋਂ ਸਾਹਮਣੇ ਆਇਆ ਕੋਰੋਨਾ ਵਾਇਰਸ ਪੀੜਤ 62 ਸਾਲਾ ਬਲਬੀਰ ਸਿੰਘ, ਜਿਸ ਦੀ ਰਿਪੋਰਟ ਵੀ ਨੈਗੇਟਿਵ ਆ ਗਈ ਹੈ। ਬਲਬੀਰ ਸਿੰਘ ਖੁਦ ਤੇ ਉਸ ਦੀ ਪਤਨੀ ਵੀ ਕੋਰੋਨਾ ਪਾਜ਼ੇਟਿਵ ਸੀ ਅਤੇ ਗੁਰੂ ਨਾਨਕ ਦੇਵ ਹਸਪ-ਤਾਲ ਦੇ ਆਈਸੋਲੇਸ਼ਨ ਵਾਰਡ ‘ਚ ਇਨ੍ਹਾਂ ਦਾ ਇ-ਲਾਜ ਚੱਲ ਰਿਹਾ ਹੈ। ਸ਼ਨੀਵਾਰ ਦੇਰ ਸ਼ਾਮ ਆਈ ਰਿਪੋਰਟ ‘ਚ ਬਲਬੀਰ ਸਿੰਘ ਨੈਗੇਟਿਵ ਆਇਆ ਹੈ ਤੇ ਰਿਪੋਰਟ ਠੀਕ ਆਉਣ ਤੋਂ ਬਾਅਦ ਆਈਸੋਲੇਸ਼ਨ ਵਾਰਡ ਦੇ ਡਾਕ-ਟਰਾਂ ‘ਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ ਕਿਉਂਕਿ ਇਕ ਦਿਨ ‘ਚ 2 ਕੋਰੋਨਾ ਪਾਜ਼ੇ-ਟਿਵ ਵਾਲੇ ਠੀਕ ਹੋਏ ਹਨ। ਦੱਸਣਯੋਗ ਹੈ ਕਿ ਪੰਜਾਬ ਚ ਹੋਰਨਾਂ ਜਿਲਿਆਂ ਚ ਇਹ ਕੇਸ ਵੱਧ ਰਹੇ ਹਨ ਜਿਸ ਤਰ੍ਹਾਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਚ ਕ-ਰੋਨਾ ਪੌਜ਼ਟਿਵ ਕੇਸਾ ਦੀ ਗਿਣਤੀ 20 ਤੋਂ ਉਪਰ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬਹਾਦਰ ਅਫਸਰਾਂ ਦੇ ਅਚਾ-ਨਕ ਦੇ-ਹਾਂਤ ਤੇ ਅਫਸੋਸ ਪ੍ਰਗ-ਟ ਕੀਤਾ ਹੈ ਤੇ ਲਿਖਿਆ ਹੈ ਇਹ ਮੇਰੇ ਲਈ ਬੇਹੱਦ ਦੁੱਖ ਦੀ ਗੱਲ ਹੈ ਕਿ ਡਿਊਟੀ ਦੌਰਾਨ ਮੇਰੇ ਦੋ ਅਧਿਕਾਰੀ ਸਾਨੂੰ ਸਦਾ ਲਈ ਅਲਵਿਦਾ ਕਹਿ ਗਏ। ਇਸ ਲਈ ਮੈਂ ਫ਼ੈਸਲਾ ਕੀਤਾ ਹੈ ਕਿ ਜੇਕਰ ਕਿਸੇ ਵੀ ਸਰਕਾਰੀ ਅਧਿਕਾਰੀ ਦਾ ਡਿਊਟੀ ਦੌਰਾਨ ਕ-ਰੋਨਾ ਕਰਕੇ ਦਿ-ਹਾਂਤ ਹੋ ਜਾਂਦਾ ਹੈ
ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੈਂ ਅਰਦਾਸ ਕਰਦਾ ਹਾਂ ਕਿ ਅਜਿਹਾ ਭਾਣਾ ਦੁਬਾਰਾ ਨਾ ਵਰਤੇ ਤੇ ਅਸੀਂ dukhi ਪਰਿਵਾਰਾਂ ਦੇ ਨਾਲ ਹਾਂ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਾਂ।
ਗੁਰੂਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਤੋਂ ਆਈ ਵੱਡੀ ਖਬਰ
ਵੱਡੀ ਖਬਰ ਆ ਰਹੀ ਹੈ ਗੁਰੂਦੁਆਰਾ ਕਰਤਾਰਪੁਰ ਸਾਹਿਬ। ਦੱਸ ਦਈਏ ਕਿ ਪਿਛਲੇ ਸਾਲ ਪਾਕਿਸਤਾਨ ਦੇ ਕਰਤਾਰਪੁਰ ਵਿਚ ਭਾਰਤੀ ਸਿੱਖਾਂ ਲਈ ਖੁੱਲ੍ਹੇ ਕਰਤਾਰਪੁਰ ਗੁਰਦੁਆਰੇ ਦਾ ਹਿੱਸਾ ਨੁਕਸਾ-ਨਿਆ ਗਿਆ। ਦਰਅਸਲ ਸ਼ੁੱਕਰਵਾਰ ਨੂੰ ਆਈ ਹਨ੍ਹੇਰੀ ਵਿਚ ਇਥੇ ਗੁੰਬਦ ਟੁੱ-ਟ ਕੇ ਹੇਠਾਂ ਡਿੱ-ਗ ਗਏ। ਦੱਸ ਦਈਏ ਕਿ ਪਿਛਲੇ ਸਾਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਲਾਂਘਾ ਖੋਲ੍ਹਿਆ ਗਿਆ ਸੀ ਅਤੇ ਇਹ ਗੁੰਬਦ ਕੁਝ ਮਹੀਨੇ ਪਹਿਲਾਂ ਹੀ ਬਣਵਾਏ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਸਰਹੱਦ ‘ਤੇ ਦੋਹਾਂ ਪਾਸੇ ਸ਼ੁੱਕਰਵਾਰ ਨੂੰ ਤੇਜ਼ ਹਨ੍ਹੇ-ਰੀ ਅਤੇ tufan ਆਇਆ ਸੀ। ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਚਾਰ ਗੁੰਬਦ ਤੇਜ਼ ਹਨ੍ਹੇ-ਰੀ ਕਾਰਨ ਹੇਠਾਂ ਡਿੱ-ਗ ਗਏ। ਕਰਤਾਰਪੁਰ ‘ਚ ਹੀ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਇਸ ਲਈ ਸਿੱਖਾਂ ਵਿਚ ਇਸ ਦੀ ਬਹੁਤ ਅਹਿਮੀਅਤ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਲਾਂਘਾ ਖੋਲ੍ਹਿਆ ਗਿਆ, ਜਿਸ ਨਾਲ ਭਾਰਤੀਆਂ ਨੂੰ ਬਿਨਾਂ ਵੀਜ਼ਾ ਉਥੇ ਜਾਣ ਦੀ ਇਜਾਜ਼ਤ ਮਿਲ ਗਈ। ਸਿੱਖ ਭਾਈਚਾਰਾ ਇਸ ਘ-ਟਨਾ ਤੋਂ ਬਹੁਤ ਹੀ ਨਾ-ਰਾਜ਼ ਹੋਇਆ ਹੈ। dosh ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਨੇ ਜਿਸ ਤਰ੍ਹਾਂ ਨਾਲ ਇਹ ਨਿਰਮਾਣ ਕਰਵਾਇਆ ਹੈ, ਉਹ ਸਹੀ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਗੁੰਬਦਾਂ ਦਾ ਨਿਰਮਾਣ ਸੀਮੈਂਟ ਨਹੀਂ ਸਗੋਂ ਫਾਈਬਰ ਨਾਲ ਕੀਤਾ ਗਿਆ ਸੀ। ਉਥੇ ਹੀ ਮਾਰਚ ਵਿਚ ਕੋਰੋ-ਨਾ ਦੇ ਚੱਲਦੇ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਮਰਾਨ ਖਾਨ ਸਰਕਾਰ ਨੇ ਵੀ ਪਾਕਿਸਤਾਨ ਵਾਲੇਉ ਪਾਸੇ ਸੰਗਤ ਤੇ ਰੋਕ ਲਗਾ ਦਿੱਤੀ ਸੀ ਕ-ਰੋਨਾ ਕਰਕੇ।ਦੱਸ ਦੇਈਏ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਹੈ ਜਿੱਥੇ ਗੁਰੂ ਸਾਹਿਬ ਨੇ ਖੇਤੀ ਕਰਕੇ ਕਿਰਤ ਕਰੋ ਦਾ ਉਪਦੇਸ਼ ਦਿੱਤਾ ਹੈ।
ਇੰਗਲੈਂਡ ਤੋਂ ਪੰਜਾਬ ਲਈ ਆਈ ਵੱਡੀ ਮਾੜੀ ਖ਼ਬਰ
ਵਿਦੇਸ਼ਾਂ ਵਿਚ ਵੱਸਦੇ ਪੰਜਾਬ ਦੇ ਪ੍ਰਵਾਸੀ ਕੋ-ਰੋ-ਨਾ ਕਾਰਨ ਰੱਬ ਨੂੰ ਪਿਆਰਾ ਹੋ ਜਾ ਚੁੱਕੇ ਹਨ। ਯੂਕੇ ਚ ਸਿੱਖ ਫੇਡਰੇਸ਼ਨ ਦੇ ਮੈਂਬਰ ਭਾਈ ਮਨਦੀਪ ਸਿੰਘ ਜੀ ਨਹੀ ਰਹੇ ‘ਇਸ ਵੇਲੇ ਜੀ ਵੱਡੀ ਖਬਰ ਆ ਰਹੀ ਇੰਗਲੈਂਡ ਭਾਵ ਯੂ ਕੇ ਤੋਂ ਜਲੰਧਰ ਦੇ ਨਜ਼ਦੀਕੀ ਪਿੰਡ ਚਿਟੀ (ਲਾਂਬੜਾ) ਦੇ ਜੰਮਪਾਲ ਮਨਦੀਪ ਸਿੰਘ ਚਿੱਟੀ (46) ਦੀ ਕਰੋਨਾ ਕਾਰਣ ਇੰਗਲੈਂਡ ਵਿਖੇ Mout ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਦੀਪ ਸਿੰਘ ਚਿੱਟੀ ਕਈ ਸਾਲ ਪਹਿਲਾਂ ਪਰਿਵਾਰ ਸਮੇਤ ਇੰਗਲੈਂਡ ਚਲਾ ਗਿਆ ਸੀ, ਜਿਥੇ ਉਹ ਲੈਸਟਰ ਸ਼ਹਿਰ ਵਿਚ ਸੈੱਟਲ ਸੀ। ਲਗਭਗ ਦੋ ਹਫਤੇ ਪਹਿਲਾਂ ਉਹ ਕੋ-ਰੋ-ਨਾ ਦੀ mar ਵਿਚ ਆ ਗਿਆ। ਇਸੇ ਦੇ ਚੱਲਦੇ ਲੈਸਟਰ ‘ਚ ਬੀਤੀ ਸ਼ਾਮ ਮਨਦੀਪ ਸਿੰਘ ਚਿੱਟੀ ਰੱਬ ਨੂੰ ਪਿਆਰਾ ਹੋ ਗਿਆ । ਉਹ ਆਪਣੇ ਪਿੱਛੇ ਪਤਨੀ ਅਤੇ 2 ਛੋਟੇ ਲੜਕੇ ਛੱਡ ਗਿਆ ਹੈ। ਮਨਦੀਪ ਸਿੰਘ ਦੀ Mout ਹੋ ਜਾਣ ਕਾਰਣ ਪਿੰਡ ਚਿੱਟੀ ਵਿਚ sog ਦੀ ਲ-ਹਿਰ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਮਨਦੀਪ ਸਿੰਘ ਜੀ ਯੂ ਕੇ ਚ ਸਿੱਖ ਫੈਡਰੇਸ਼ਨ ਦੇ ਮੈਬਰ ਸਨ ਤੁਹਾਨੂੰ ਦੱਸ ਦੇਈਏ ਕਿ ਇਸ ਸਿੱਖ ਫੈਡਰੇਸ਼ਨ ਨੇ ਭਾਈ ਮਨਦੀਪ ਸਿੰਘ ਜੀ ਦੇ ਅਕਾਲ ਚਲਾਣੇ ਦਾ ਅਫ-ਸੋਸ ਪ੍ਰ-ਗਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਖਾਲਸਾ ਜੀ ਤੋਂ ਬਾਅਦ ਇਹ ਸਿੱਖ ਭਾਈਚਾਰੇ ਦੀ ਮਹਾਨ ਸ਼ਖਸੀਅਤ ਹਨ। ਦੱਸ ਦੇਈਏ ਕਿ ਇਸ ਸੰਬੰਧੀ ਕਨੇਡਾ ਤੋਂ ਗੁਰਪ੍ਰੀਤ ਸਿੰਘ ਸਹੋਤਾ ਨੇ ਪੋਸਟ ਵੀ ਪਾਈ ਹੈ ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ ਇੰਗਲੈਂਡ ਦੇ ਸ਼ਹਿਰ ਲੈਸਟਰ ਨਿਵਾਸੀ ਪੰਥ ਦ-ਰ-ਦੀ ਭਾਜੀ ਮਨਦੀਪ ਸਿੰਘ (ਪਿਛਲਾ ਪਿੰਡ ਚਿੱਟੀ, ਜਲੰਧਰ) ਸਵਾਸ ਤਿਆਗ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਭਾਈ ਨਿਰਮਲ ਸਿੰਘ ਖਾਲਸਾ ਜੀ ਸਾਨੂੰ ਸਭ ਨੂੰ ਅਲਵਿਦਾ ਕਹਿ ਗਏ ਸਨ।
ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਖਾਲਸਾ ਜੀ ਉਹ ਮਹਾਨ ਸ਼ਖਸੀਅਤ ਸਨ ਉਹ ਦੁਨੀਆ ਭਰ ਚ ਪਹਿਲੇ ਰਾਗੀ ਹਨ ਜਿਨ੍ਹਾਂ ਨੂੰ ਪਦਮ ਸ਼੍ਰੀ ਅਵਾਰਡ ਮਿਲਿਆ ਹੋਵੇ। ਉਸਨੂੰ ਸਾਲ 2009 ਵਿਚ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਪੁਰਸਕਾਰ (ਭਾਰਤ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ) ਨਾਲ ਸਨਮਾਨਤ ਕੀਤਾ ਗਿਆ ਸੀ।
ਹਵਾਈ ਸਫਰ ਕਰਨ ਦੀ ਉਡੀਕ ਕਰ ਰਹੇ ਹੋ ਤਾਂ ‘ਤੁਹਾਡੇ ਲਈ ਹੈ ਖੁਸ਼ਖਬਰੀ’
ਖੁਸ਼ਖਬਰੀ! AIRINDIA ਨੇ ਖੋਲ੍ਹੀ ਟਿਕਟ ਬੁਕਿੰਗ, ਸ਼ੁਰੂ ਕਰੇਗੀ ਘਰੇਲੂ ਤੇ ਕੌਮਾਂਤਰੀ ਉਡਾਣਾਂ ‘ਦੱਸ ਦਈਏ ਕਿ ਹਵਾਈ ਸਫਰ ਕਰਨ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਮੀਡੀਆ ਜਾਣਕਾਰੀ ਅਨੁਸਾਰ ਰਾਸ਼ਟਰੀ ਜਹਾਜ਼ ਕੰਪਨੀ ਏਅਰ ਇੰਡੀਆ ਲਾਕਡਾਊਨ ਖਤਮ ਹੋਣ ‘ਤੇ 4 ਮਈ ਤੋਂ ਕੁਝ ਘਰੇਲੂ ਮਾਰਗਾਂ ‘ਤੇ ਫਲਾਈਟਸ ਸ਼ੁਰੂ ਕਰਨ ਜਾ ਰਹੀ ਹੈ, ਤੁਹਾਨੂੰ ਦੱਸ ਦੇਈਏ ਕਿ ਜਿਸ ਦੀ ਬੁਕਿੰਗ ਖੋਲ੍ਹ ਦਿੱਤੀ ਗਈ ਹੈ। ਕੰਪਨੀ ਨੇ ਸ਼ਨੀਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਇਸ ਦੇ ਨਾਲ ਹੀ ਕੌਮਾਂਤਰੀ ਰੂਟਾਂ ਲਈ ਸਰਵਿਸ ਕੰਪਨੀ ਵੱਲੋਂ 1 ਜੂਨ ਤੋਂ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ। ਦੱਸਣਯੋਗ ਹੈ ਕਿ ਇਕ ਨੋਟੀਫਿਕੇਸ਼ਨ ‘ਚ ਕੰਪਨੀ ਨੇ ਕਿਹਾ, ”4 ਮਈ 2020 ਤੋਂ ਕੁਝ ਡੋਮੈਸਟਿਕ ਰੂਟਾਂ ਲਈ ਅਤੇ 1 ਜੂਨ 2020 ਤੋਂ ਕੌਮਾਂਤਰੀ ਫਲਾਈਟਾਂ ਲਈ ਬੁਕਿੰਗ ਖੋਲ੍ਹ ਦਿੱਤੀ ਗਈ ਹੈ।” ਜ਼ਿਕਰਯੋਗ ਹੈ ਕਿ ਕੋ-ਰੋਨਾ ਦੇ ਸੰਕਰਣ ‘ਤੇ ਰੋਕ-ਥਾਮ ਲਈ 25 ਮਾਰਚ ਤੋਂ 21 ਦਿਨਾਂ ਦੇ ਲਾਕਡਾਊਨ ਦੀ ਘੋਸ਼ਣਾ ਕੀਤੀ ਗਈ ਸੀ, ਜਿਸ ਨੂੰ ਬਾਅਦ ‘ਚ ਵਧਾ ਕੇ 3 ਮਈ 2020 ਕਰ ਦਿੱਤਾ ਗਿਆ। ਇਸ ਦੇ ਮੱਦੇਨਜ਼ਰ 3 ਮਈ ਤੱਕ ਘਰੇਲੂ ਤੇ ਕੌਮਾਂਤਰੀ ਉਡਾਣਾਂ ਰੱਦ ਹਨ। ਦੱਸ ਦਈਏ ਕਿ ਉੱਥੇ ਹੀ, 4 ਮਈ ਤੋਂ ਇੰਡੀਗੋ ਨੇ ਵੀ ਡੋਮੈਸਟਿਕ ਫਲਾਈਟਸ ਸਰਵਿਸ ਸ਼ੁਰੂ ਕਰਨ ਜਾ ਰਹੀ ਹੈ। ਦੱਸ ਦੇਈਏ ਕਿ ਹਾਲਾਂਕਿ, ਹੁਣ ਪਹਿਲਾਂ ਦੀ ਤਰ੍ਹਾਂ ਸੀਟਾਂ ਦੀ ਬੁਕਿੰਗ ਨਹੀਂ ਹੋਵੇਗੀ। ਹਵਾਈ ਕੰਪਨੀਆਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਣਾ ਹੋਵੇਗਾ। ਇਸ ਨਾਲ ਹਵਾਈ ਕਿਰਾਇਆ ਵੀ ਵੱਧ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਹਾਲ ਇੰਡੀਗੋ ਨੇ ਕੌਮਾਂਤਰੀ ਉਡਾਣਾਂ ਨੂੰ ਲੈ ਕੇ ਕੋਈ ਘੋਸ਼ਣਾ ਨਹੀਂ ਕੀਤੀ ਹੈ।
ਕੰਪਨੀ ਨੇ ਕਿਹਾ ਸੀ ਕਿ ਸਰਕਾਰ ਵੱਲੋਂ ਹਰੀ ਝੰਡੀ ਮਿਲਣ ‘ਤੇ ਹੀ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
ਨਵਜੋਤ ਸਿੱਧੂ ਬਾਰੇ ਆਈ ਤਾਜ਼ਾ ਵੱਡੀ ਖਬਰ
ਨਵਜੋਤ ਸਿੱਧੂ ਬਾਰੇ ਆਈ ਤਾਜ਼ਾ ਵੱਡੀ ਖਬਰ ‘ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਤੇਜ਼ੀ ਨਾਲ ਫੈਲ ਰਹੇ ਕੋ-ਰੋਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡੇ Dosh ਲੱਗੇ ਹਨ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐੱਚ. ਸੀ. ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੱਧੂ ਦੀ ਸ਼ਿਕਾ-ਇਤ ਕੀਤੀ ਹੈ। ਅਰੋੜਾ ਨੇ ਕਿਹਾ ਕਿ ਨਵਜੋਤ ਸਿੱਧੂ ਦੀਆਂ ਲਗਾਤਾਰ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ‘ਚ ਉਹ ਕੋਰੋ-ਨਾ ਦੇ ਮਾਹੌਲ ਦੇ ਬਾਵਜੂਦ ਜਨਤਕ ਥਾਵਾਂ ‘ਤੇ ਬਿਨਾ ਮਾਸਕ ਲਾਏ, ਬਿਨਾ ਦਸਤਾਨੇ ਪਾਏ ਅਤੇ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੇ ਹੋਏ ਰਾਸ਼ਨ ਵੰਡਦੇ ਦਿਖਾਈ ਦਿੰਦੇ ਹਨ। ਸੀਨੀਅਰ ਐਡਵੋਕੇਟ ਅਰੋੜਾ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਇਹ ਕਦਮ ਪੰਜਾਬ ਸਰਕਾਰ ਦੇ ਹੁਕਮ ਦੀ ਉਲੰਘਣਾ ਹੈ। ਇਸ ਲਈ ਉਨ੍ਹਾਂ ਖਿ-ਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੱਸ ਦਈਏ ਕਿ ਅਸਲ ‘ਚ ਨਵਜੋਤ ਸਿੰਘ ਸਿੱਧੂ ਨੇ ਤਰਨਤਾਰਨ ਦੇ ਸਰਕਾਰੀ ਹਸਪ-ਤਾਲ ’ਚ ਡਾਕਟਰਾਂ ਨੂੰ ਸੈਨੀਟਾਈਜ਼ਰ, ਮਾਸਕ ਅਤੇ ਪੀ. ਪੀ. ਈ. ਕਿੱਟਾਂ ਵੰਡ ਕੇ ਵਿਸਾਖੀ ਮਨਾਈ ਸੀ। ਕੁਝ ਦਿਨ ਪਹਿਲਾਂ ਤਰਨਤਾਰਨ ਦੇ ਸਰਕਾਰੀ ਹਸਪ-ਤਾਲ ਦੇ ਮੈਡੀ-ਕਲ ਸ-ਟਾਫ਼ ਅਤੇ 108 ਐਂਬੂ-ਲੈਂਸ ਦੇ ਕਰਮਚਾਰੀਆਂ ਕੋਲ ਸੁਰੱਖਿਆ ਉਪਕਰਣ ਤੇ ਮਾਸਕ ਨਾ ਹੋਣ ਦੀ ਖ਼ਬਰ ਆਈ ਸੀ, ਜਿਸ ਤੋਂ ਬਾਅਦ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਹਸਪ-ਤਾਲ ਜਾ ਕੇ ਮੈਡੀ-ਕਲ ਸਟਾਫ਼ ਨੂੰ ਸੈਨੇਟਾਈਜ਼ਰ, ਮਾਸਕ ਤੇ ਪੀ. ਪੀ. ਈ. ਕਿੱਟਾਂ ਵੰਡੀਆਂ ਸਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅੰਦਾਜ਼ ’ਚ ਡਾਕ-ਟਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਸੀ ਕਿ ਇਸ ਸੰਕਟ ’ਚ ਡਾਕ-ਟਰ ਦੇਸ਼ ਦੀਆਂ ਸਰਹੱਦਾਂ ‘ਤੇ ਰਾਖੀ ਕਰ ਰਹੇ ਫ਼ੌਜੀਆਂ ਵਾਂਗ ਕੋਰੋ-ਨਾ jang ਲ-ੜ ਰਹੇ ਹਨ। ਉਨ੍ਹਾਂ ਡਾਕ-ਟਰਾਂ ਨੂੰ ਭਰੋਸਾ ਦੁਆਇਆ ਸੀ ਕਿ ਉਹ ਹਰ ਵੇਲੇ ਉਨ੍ਹਾਂ ਦੇ ਨਾਲ ਹਨ। ਇਸ ਤੋਂ ਬਾਅਦ ਉਹ ਮੀਡੀਆ ਨਾਲ ਕੋਈ ਗੱਲਬਾਤ ਕੀਤੇ ਬਿਨਾ ਹੀ ਉੱਥੋਂ ਚਲੇ ਗਏ। ਦੱਸ ਦੇਈਏ ਕਿ ਸਿੱਧੂ ਨੇ ਪਿਛਲੇ ਲੰਬੇ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਪੂਰੀ ਦੁਨੀਆ ਨੂੰ ਜਕੜਿਆ ਹੋਇਆ ਹੈ।
ਮੋਦੀ ਸਰਕਾਰ ਨੇ ਨੂੰ ਫੈ-ਲਣ ਤੋਂ ਰੋਕਣ ਲਈ ਦੇਸ਼ ਪੱਧਰੀ ਲਾਕ ਡਾਊਨ ਕਰ ਰੱਖਿਆ ਹੈ। ਦੇਸ਼ ਭਰ ’ਚ ਸੋਸ਼ਲ ਡਿਸਟੈਂਸਿੰਗ ਸਮੇਤ ਬਚਾਅ ਦੇ ਸਾਰੇ ਰਾਹ ਅਪਣਾਏ ਜਾ ਰਹੇ ਹਨ ਅਤੇ ਕਿਸੇ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ। ਇਸ ਦੇ ਬਾਵਜੂਦ ਭਾਰਤ ’ਚ ਕੋ-ਰੋਨਾ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ‘ਚ ਜੇਕਰ ਕੋਈ ਆਗੂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀ-ਆਂ ਉਡਾਉਂਦਾ ਹੈ ਅਤੇ ਬਿਨਾ ਮਾਸਕ ਪਾਏ ਜਨ-ਤਕ ਥਾਵਾਂ ‘ਤੇ ਜਾਂਦਾ ਹੈ ਤਾਂ ਸਵਾਲ ਉੱਠਣੇ ਲਾਜ਼-ਮੀਂ ਹਨ।। ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਜੀ।