ਕੇਂਦਰ ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼, ਇਨ੍ਹਾਂ ਵਰਗਾਂ ਨੂੰ ਮਿਲੀ ਵੱਡੀ ਰਾਹਤ

ਲਾਕਡਾਉਨ ਨੂੰ ਲੈ ਕੇ ਕੇਂਦਰ ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼, ਇਨ੍ਹਾਂ ਵਰਗਾਂ ਮਿਲੀ ਵੱਡੀ ਰਾਹਤ ‘ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋ-ਨਾ ਕਾਰਨ ਕੇਂਦਰ ਦੀ ਸਰਕਾਰ ਨੇ ਲਾਕਡਾਊਨ -2 ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਹੈ। ਬੁੱਧਵਾਰ ਨੂੰ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਖਾਣ -ਪੀਣ ਅਤੇੇ ਦ-ਵਾਈ ਬਣਾਉਣ ਵਾਲੇ ਸਾਰੇ ਉਦਯੋਗ ਖੁੱਲਣਗੇ। ਇਸਦੇ ਨਾਲ ਹੀ ਦਿਹਾਤੀ ਭਾਰਤ ਵਿਚ ਸਾਰੀਆਂ ਫੈਕਟਰੀਆਂ ਖੋਲ੍ਹਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਰੇਗਾ ਦੇ ਕੰਮਾਂ ਨੂੰ ਵੀ ਆਗਿਆ ਦੇ ਦਿੱਤੀ ਗਈ ਹੈ, ਜਿਸ ਤਹਿਤ ਇਹ ਕਿਹਾ ਗਿਆ ਹੈ ਕਿ ਸਿੰਚਾਈ ਅਤੇ ਪਾਣੀ ਦੀ ਸੰਭਾਲ ਨੂੰ ਪਹਿਲ ਦਿੱਤੀ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਵੱਡੀ ਰਾਹਤ ਸਰਕਾਰ ਨੇ ਲਾਕਡਾਊਨ ਵਿਚਕਾਰ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਖੇਤੀਬਾੜੀ ਦੇ ਕੰਮ ਕਰਨ ‘ਤੇ ਕੋਈ ਰੋਕ ਨਹੀਂ ਹੈ। ਕਿਸਾਨ ਖੇਤਾਂ ਵਿਚ ਕੰਮ ਕਰ ਸਕਣਗੇ। ਕਣਕ ਕੱਟ ਸਕਣਗੇ ਅਤੇ ਇਸ ਨੂੰ ਵੇਚ ਵੀ ਸਕਣਗੇ।ਘੱਟੋ-ਘੱਟ ਸਮਰਥਨ ਮੁੱਲ(MSP) ਤੇ ਅਨਾਜ ਖਰੀਦਣ ਵਾਲੀਆਂ ਮੰਡੀਆਂ ਖੁੱਲੀਆਂ ਰਹਿਣਗੀਆਂ। ਇਸ ਤੋਂ ਇਲਾਵਾ ਵਾਢੀ ਨਾਲ ਜੁੜੇ ਖੇਤੀਬਾੜੀ ਵਾਹਨ ਬਿਨਾਂ ਕਿਸੇ ਪਾਬੰਦੀ ਦੇ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਜਾ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਘਰੋਂ ਨਿਕਲਣ ਸਮੇਂ ਮਾਸਕ ਜ਼ਰੂਰੀ, ਥੁੱਕਣ ‘ਤੇ ਲੱਗੇਗਾ ਜ਼ੁਰਮਾਨਾ ਨਵੇਂ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਇਹ ਸਾਰੀਆਂ ਗਤੀਵਿਧੀਆਂ ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਇਜਾਜ਼ਤ ਦੇਣ ਤੋਂ ਬਾਅਦ ਸ਼ੁਰੂ ਹੋ ਜਾਣਗੀਆਂ, ਹਾਲਾਂਕਿ ਇਸ ਤੋਂ ਪਹਿਲਾਂ ਸਮਾਜਿਕ ਦੂਰੀਆਂ ਵਾਲੇ ਉਪਾਅ ਵੀ ਕੀਤੇ ਜਾਣੇ ਚਾਹੀਦੇ ਹਨ। ਜਾਰੀ ਕੀਤੇ ਗਏ ਰਾਸ਼ਟਰੀ ਨਿਰਦੇਸ਼ਾਂ ਵਿਚ ਗ੍ਰਹਿ ਮੰਤਰਾਲੇ (ਐਮਐਚਏ) ਦਾ ਕਹਿਣਾ ਹੈ ਕਿ ਸਾਰੀਆਂ ਜਨਤਕ ਥਾਵਾਂ, ਕਾਰਜ ਸਥਾਨਾਂ ਤੇ ਚਿਹਰਾ ਢੱਕਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਜਨਤਕ ਥਾਵਾਂ ‘ਤੇ ਥੁੱਕਣ ਦੀ sza ਦਿੱਤੀ ਜਾਏਗੀ ਅਤੇ ਇਸ ਲਈ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਹੈ। ਸਕੂਲ-ਕਾਲਜ ਸਾਰੇ 3 ​​ਮਈ ਤੱਕ ਰਹਿਣਗੇ ਬੰਦ ਐਮ.ਐਚ.ਏ. ਦੇ ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸਿਨੇਮਾ ਹਾਲ, ਮਾਲ, ਸ਼ਾਪਿੰਗ ਕੰਪਲੈਕਸ, ਜਿਮਨੇਜ਼ੀਅਮ, ਖੇਡ ਕੰਪਲੈਕਸ, ਸਵੀਮਿੰਗ ਪੂਲ ਅਤੇ ਬਾਰ ਤਿੰਨ ਮਈ ਤੱਕ ਬੰਦ ਰਹਿਣਗੇ। ਇਸਦੇ ਨਾਲ ਹੀ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ, ਘਰੇਲੂ, ਅੰਤਰਰਾਸ਼ਟਰੀ ਹਵਾਈ ਯਾਤਰਾ, ਰੇਲ ਸੇਵਾਵਾਂ 3 ਮਈ ਤੱਕ ਲਈ ਮੁਅੱ-ਤਲ ਕਰ ਦਿੱਤੀਆਂ ਜਾਣਗੀਆਂ। ਅਜੇ ਨਹੀਂ ਚੱਲੇਗੀ ਬੱਸ ਅਤੇ ਮੈਟਰੋ ਦੱਸਿਆ ਗਿਆ ਹੈ ਕਿ ਲੋਕਾਂ ਦੀ ਆਵਾਜਾਈ, ਮੈਟਰੋ, ਬੱਸ ਸੇਵਾਵਾਂ ਇਕ ਸੂਬੇ ਤੋਂ ਦੂਜੇ ਸੂਬੇ ਅਤੇ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਜਾਣ ਲਈ 3 ਮਈ ਤੱਕ ਦੀ ਪਾ-ਬੰਦੀ ਲਗਾਈ ਗਈ ਹੈ। ਲਾੱਕਡਾਉਨ ਫੇਜ਼ 2 ‘ਤੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਾਰੇ ਸਮਾਜਿਕ, ਰਾਜਨੀਤਿਕ, ਖੇਡਾਂ, ਧਾਰਮਿਕ ਕਾਰਜਾਂ, ਧਾਰਮਿਕ ਸਥਾਨਾਂ, ਧਾਰਮਿਕ ਸਥਾਨਾਂ’ ਤੇ 3 ਮਈ ਤੱਕ ਜਨਤਾ ਲਈ ਬੰਦ ਰਹਿਣਗੇ। ਹਾਟਸਪੌਟ ਖੇਤਰ ਵਿਚ ਕੋਈ ਰਿਆਇਤ ਨਹੀਂ ਕੋ-ਰੋਨਾ ਦੇ ਹੌਟਸਪੌਟ ਖੇਤਰ ਵਿਚ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਸਿ=ਹਤ ਖੇਤਰ ਦੇ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਇਨ੍ਹਾਂ ਖੇਤਰਾਂ ਵਿਚ ਕੀਤਾ ਜਾਵੇਗਾ। ਨਾਲ ਹੀ, ਕਿਸੇ ਨੂੰ ਵੀ ਬਾਹਰ ਜਾਣ ਦੀ ਆਗਿਆ ਨਹੀਂ ਹੋਵੇਗੀ। ਜ਼ਰੂਰੀ ਸਮਾਨ ਦੀ ਘਰ ਡਿਲਿਵਰੀ ਕੀਤੀ ਜਾਏਗੀ। ਖੇਤਰ ਦੀ ਸੁਰੱਖਿਆ ਵਿਚ ਲੱਗੇ ਕਰਮਚਾਰੀਆਂ ਅਤੇ ਮੈਡੀਕਲ ਸਟਾਫ ਨੂੰ ਹੀ ਆਉਣ-ਜਾਣ ਦੀ ਆਗਿਆ ਹੋਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਗਾਇਕਾ ਰੁਪਿੰਦਰ ਹਾਂਡਾ ਦੇ ਘਰੋਂ ਆਈ ਵੱਡੀ ਖਬਰ

ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਰੁਪਿੰਦਰ ਹਾਂਡਾ ਨੇ ਹਾਲ ਹੀ ਵਿਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਉਦਾਸ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਦਿਆਂ ਰੁਪਿੰਦਰ ਹਾਂਡਾ ਨੇ ਲਿਖਿਆ, ”ਅੱਜ ਮੇਰੇ ਨਾਨਾ ਜੀ ਆਪਣਾ ਸਫ਼ਰ ਪੂਰਾ ਕਰਕੇ ਵਾਹਿਗੁਰੂ ਜੀ ਦੇ ਚਰਨਾਂ ਵਿਚ ਚਲੇ ਗਏ। ਇਹ ਮੇਰੇ ਪਰਿਵਾਰ ਦੇ ਉਹ ਇਨਸਾਨ ਸਨ, ਜਿਨ੍ਹਾਂ ਨੂੰ ਅਸੀਂ ਹਮੇਸ਼ਾ ਚੜ੍ਹਦੀ ਕਲਾ ਵਿਚ ਦੇਖਿਆ, ਡਿਸੀਪਲਿਨ ਵਿਚ ਦੇਖਿਆ ਤੇ ਗਾਇਕੀ ਲਈ ਮੈਨੂੰ ਹਮੇਸ਼ਾ ਪ੍ਰੇਰਿਤ ਕਰਨ ਵਾਲੇ ਉਹ ਪਹਿਲੇ ਇਨਸਾਨ ਮੇਰੇ ਨਾਨਾ ਜੀ ਹੀ ਸੀ। ਉਨ੍ਹਾਂ ਦਾ ਨਿੱਤ ਨੇਮ ਪੰਜ ਬਾਣੀਆਂ ਦਾ ਪਾਠ ਕਰਨ ਤੋਂ ਬਾਅਦ ਹੀਰ ਦੀ ਪ੍ਰੈਕਟਿਸ ਕਰਵਾਉਣ ਬਹੁਤ ਯਾਦ ਕਰਾਂਗੀ। ਮਿਸ ਯੂ ਨਾਨਾ ਜੀ। ਸਾਡੇ ਦਿਲਾਂ ਵਿਚ ਹਮੇਸ਼ਾ ਰਹੋਗੇ।” ਇਸਦੇ ਨਾਲ ਹੀ ਰੁਪਿੰਦਰ ਹਾਂਡਾ ਨੇ ਆਪਣੇ ਨਾਨਾ ਜੀ ਨਾਲ ਇਕ ਤਸਵੀਰ ਵੀ ਪੋਸਟ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਦੱਸ ਦੇਈਏ ਕਿ ਰੁਪਿੰਦਰ ਹਾਂਡਾ ਦੇ ਫੈਨਜ਼ ਉਨ੍ਹਾਂ ਨੂੰ ਇਸ dukh ਦੀ ਘੜੀ ਵਿਚ ਹੋਂਸਲਾ ਰੱਖਣ ਲਈ ਆਖ ਰਹੇ ਹਨ। ਜੀ ਹਾਂ ਇਹ ਉਹ ਸਮਾਂ ਹੁੰਦਾ ਹੈ ਜਦੋ ਕੋਈ ਦਿਲ ਦਾ ਕਰੀਬੀ ਇਸ ਦੁਨੀਆ ਤੋਂ ਰੁਖਸਤ ਹੋ ਜਾਂਦਾ ਹੈ। ਹਰ ਸ਼ਖ਼ਸ ਦੀ ਜ਼ਿੰਦਗੀ ਵਿਚ ਉਨ੍ਹਾਂ ਦੇ ਬਜ਼ੁਰਗ ਖਾਸ ਥਾਂ ਰੱਖਦੇ ਹਨ। ਆਪਣੇ ਵਡੇਰਿਆਂ ਦੇ ਨਾਲ ਹਰ ਇਨਸਾਨ ਦੀਆਂ ਬਚਪਨ ਤੋਂ ਲੈ ਕੇ ਵੱਡੇ ਹੋਣ ਤਕ ਦੀਆਂ ਯਾਦਾਂ ਜੁੜੀਆਂ ਹੁੰਦੀਆਂ ਹਨ, ਜਿਸ ਕਰਕੇ ਰੁਪਿੰਦਰ ਹਾਂਡਾ ਲਈ ਵੀ ਇਹ ਵੱਡਾ ਸਦਮਾ ਹੈ, ਜਿਨ੍ਹਾਂ ਦੀ ਹੱਲਾਸ਼ੇਰੀ ਦੇ ਥਾਪ-ੜੇ ਨੇ ਅੱਜ ਉਨ੍ਹਾਂ ਨੂੰ ਗਾਇਕੀ ਦੇ ਖੇਤਰ ਵਿਚ ਸਟਾਰ ਬਣਾ ਦਿੱਤਾ ਹੈ। ਉਸ ਅਹਿਮ ਸ਼ਖਸ ਦਾ ਚੱਲੇ ਜਾਣਾ ਜ਼ਿੰ-ਦਗੀ ਵਿਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾ-ਟਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਰੁਪਿੰਦਰ ਹਾਂਡਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਰੁਪਿੰਦਰ ਹਾਂਡਾ ਖਾਲਸਾ ਏਡ ਨਾਲ ਵੀ ਜੁੜੇ ਹੋਏ ਹਨ। ਰੁਪਿੰਦਰ ਹਾਂਡਾ ਵੀ ਇਸ ਸੰਸਥਾ ਨਾਲ ਮਿਲ ਕੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਰਹਿੰਦੇ ਹਨ। ਵਾਹਿਗੁਰੂ ਮਿਹਰ ਕਰੀ ਪਰਿਵਾਰ ਤੇ ।

ਵੱਡੀ ਖਬਰ ਪੰਜਾਬ ਦੇ ਸਿੱਖਿਆ ‘ਮੰਤਰੀ ਦਾ ਵੱਡਾ ਐਲਾਨ’

ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਕ-ਰੋਨਾ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ ਪ੍ਰਭਾ-ਵਿਤ ਲੋਕਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਸਿ=ਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ‘ਚ ਕੋ-ਵਿ-ਡ ਕੇਅਰ ਆਈਸੋਲੇਸ਼ਨ ਸੈਂਟਰ ਸਥਾਪਿਤ ਕੀਤੇ ਜਾ ਸਕਣ। ਅੱਜ ਮੈਰੀਟੋਰੀਅਸ ਸਕੂਲ ਘਾਬਦਾਂ (ਸੰਗਰੂਰ) ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ ਕਰਨ ਮੌਕੇ ਮੰਤਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ‘ਚ 10 ਰਿਹਾਇਸ਼ੀ ਸਕੂਲ ਮੌਜੂਦ ਹਨ ਅਤੇ ਇਨ੍ਹਾਂ ਸਕੂਲਾਂ ਦੇ ਹੋਸਟਲਾਂ ‘ਚ 8346 ਬਿਸਤਰੇ ਉਪਲਬਧ ਹਨ ਜੋ ਕੋਰੋਨਾ ਮ-ਰੀ-ਜ਼ਾਂ ਦੀ ਸਾਂਭ-ਸੰਭਾਲ ਲਈ ਵਰਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ‘ਚ ਲਗਭਗ 200 ਕਲਾਸਰੂਮ ਵੀ ਮੌਜੂਦ ਹਨ ਜਿਨ੍ਹਾਂ ਨੂੰ ਮੈਡੀਕਲ ਸਟਾਫ਼ ਵੱਲੋਂ ਹੋਰਨਾਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ। ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲਿਆਂ ‘ਚ ਸਥਿਤ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਮੁਸ਼ਕਿਲ ਦੀ ਇਸ ਘੜੀ ਵਿਚ ਵੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤ ਉਪਲਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ  ਵਾਇ-ਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਫੈਲ-ਦਾ ਹੈ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਅਰ ਆਈਸੋਲੇਸ਼ਨ ਸੈਂਟਰਾਂ ਦੀ ਸਥਾਪਤੀ ਨਾਲ ਇਸ ਵਾਇ-ਰਸ ਵਿਅਕਤੀਆਂ ਨੂੰ ਅਲੱਗ ਰੱਖ ਕੇ ਵਾਇ-ਰਸ ਨੂੰ ਅੱਗੇ ਫੈਲਣ ਤੋਂ ਰੋਕਣ ‘ਚ ਮਦਦ ਮਿਲੇਗੀ। ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਬੰਧਤ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਰੱਖਣ ਦੀ ਹਦਾਇਤ ਕੀਤੀ ਹੈ ਤਾਂ ਜੋ ਮੈਰੀਟੋਰੀਅਸ ਸਕੂਲਾਂ ‘ਚ ਇਨ੍ਹਾਂ ਕੇਂਦਰਾਂ ਦੇ ਨਿਰਮਾਣ ਸਮੇਂ ਕਿਸੇ ਵੀ ਲੋੜ ਨੂੰ ਤੁਰੰਤ ਪੂਰਾ ਕੀਤਾ ਜਾ ਸਕੇ।

ਪੰਜਾਬ ਵਾਲਿਆਂ ਲਈ ਚੰਗੀ ਖਬਰ ਸਰਕਾਰ ਨੇ ਇਨ੍ਹਾਂ ਲੋਕਾਂ ਲਈ ਕੀਤਾ ਇਹ ਐਲਾਨ

ਇਸ ਵੇਲੇ ਦੀ ਵੱਡੀ ਚੰਗੀ ਖਬਰ ਆ ਰਹੀ ਹੈ ਕੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦੇ ਦਿਤੀ ਗਈ ਹੈ , ਆਖਰ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨ ਲਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦਿਆਂ ਟਰਾਲੀ ਵਿੱਚ 50 ਕੁਇੰਟਲ ਕਣਕ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ। ਕਿਸਾਨ ਜਥੇਬੰਦੀਆਂ ਇਸ ਸ਼ਰਤ ਦਾ ਤਿੱਖਾ ਵਿਰੋਧ ਕਰ ਕਰ ਰਹੀਆਂ ਸੀ ਕਿਉਂਕਿ ਇਸ ਨਾਲ ਕਿਸਾਨਾਂ ਦੀ ਖੱਜਲ-ਖੁਆਰੀ ਵਧਣੀ ਸੀ।ਸਰਕਾਰ ਨੇ ਨਵੇਂ ਹੁਕਮਾਂ ਵਿੱਚ ਕਿਹਾ ਹੈ ਕਿ ਟਰਾਲੀ ਵਿੱਚ ਜਿੰਨੀ ਕਣਕ ਆ ਸਕਦੀ ਹੋਵੇ, ਕਿਸਾਨ ਲਿਆ ਸਕਦੇ ਹਨ। ਕਿਸਾਨਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਕੁਇੰਟਲ ਬੋਨਸ ! ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਮੁਤਾਬਕ ਇੱਕ ਟਰਾਲੀ ਵਿਚ 50 ਕੁਇੰਟਲ ਕਣਕ ਲਿਆਉਣ ਦੀ ਸ਼-ਰਤ ਹਟਾ ਲਈ ਗਈ ਹੈ। ਹੁਣ ਟਰਾਲੀ ਵਿੱਚ ਜਿੰਨੀ ਕਣਕ ਆ ਸਕਦੀ ਹੋਵੇ, ਕਿਸਾਨ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਤੇ ਇੱਕ ਆੜ੍ਹਤੀ ਨੂੰ ਇੱਕ ਦਿਨ ਵਿੱਚ ਪੰਜ ਹੀ ਕੂਪਨ ਦਿੱਤੇ ਜਾਣਗੇ। ਅਗਲੇ ਦੋ-ਤਿੰਨ ਦਿਨਾਂ ਵਿੱਚ ਪੰਜ ਕੂਪਨਾਂ ਦੀ ਬਜਾਏ ਵੱਧ ਕੂਪਨ ਦੇਣ ਬਾਰੇ ਵੀ ਵਿਚਾਰ ਕੀਤੀ ਜਾ ਸਕਦੀ ਹੈ। ਲੌਕਡਾਊਨ ਦੌਰਾਨ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਖਾਸ ਕੰਟਰੋਲ ਰੂਮ ਹੋਣਗੇ ਜਾਰੀਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਸਮੇਤ ਐਫਸੀਆਈ ਵੱਲੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਇਸ ਵਾਰ ਰਾਜ ਦੀਆਂ ਮੰਡੀਆਂ ਵਿੱਚ 135 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਪਨਗਰੇਨ ਵੱਲੋਂ 26 ਫ਼ੀਸਦ (35.10), ਮਾਰਕਫੈੱਡ 23.50 ਫੀਸਦ (31.72), ਪਨਸਪ 21.50 ਫੀਸਦ (29.02), ਵੇਅਰ ਹਾਊਸ 14 ਫੀਸਦ (18.90) ਤੇ ਐਫਸੀਆਈ 15 ਫੀਸਦ (20.25) ਖ਼ਰੀਦ ਦੇ ਸ਼ੇਅਰ/ਟੀਚੇ ਤੈਅ ਕੀਤੇ ਗਏ ਹਨ।ਅੱਜ ਤੋਂ ਪੰਜਾਬ ਭਰ ਵਿੱਚ ਕਣਕ ਦੀ ਖ੍ਰੀਦ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਤੁਹਾਡੇ ਨਾਲ ਇਹ ਵੀਡੀਓ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕਣਕ ਵੇਚਣ ਲਈ ਪੰਜਾਬ ਭਰ ਤੋਂ ਪਹਿਲੇ ਕਿਸਾਨ ਕਰਨੈਲ ਸਿੰਘ ਜੀ ਜੋ ਕਿ ਘੱਗਰ ਸਰਾਏਂ ਪਿੰਡ ਦੇ ਹਨ ਉਹ ਮੰਡੀ ਮਾਰਕਿਟ ਵਿੱਚ ਪਹੁੰਚੇ। ਮੈਂ ਹਮੇਸ਼ਾ ਦੀ ਤਰ੍ਹਾਂ ਆਪਣੇ ਕਿਸਾਨ ਭਰਾਵਾਂ ਨੂੰ ਇਹ ਯਕੀਨ ਦਿਵਾਉਂਦਾ ਹਾਂ ਕਿ ਜਿਵੇਂ ਹਰ ਵਾਰ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਚੁੱਕਾਈ ਤੇ ਅਦਾਇਗੀ ਦਾ ਧਿਆਨ ਰੱਖਿਆ ਗਿਆ ਹੈ ਇਸ ਵਾਰ ਵੀ ਧਿਆਨ ਰੱਖਿਆ ਜਾਵੇਗਾ ਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਦੀ ਸਿਰ ਚੁੱਕਾਈ ਤੇ ਅਦਾਇਗੀ ਕੀਤੀ ਜਾਵੇਗੀ।

ਟਰੰਪ ਨੇ ਦੇ ਦਿੱਤਾ ਇਹ ਵਡਾ ਹੁਕਮ ਹੁਣ

ਟਰੰਪ ਨੇ ਦੇ ਦਿੱਤਾ ਇਹ ਵਡਾ ਹੁਕਮ ਹੁਣ ਪੈ ਗਿਆ ਸਿਆਪਾ ‘ਤੁਹਾਨੂੰ ਦੱਸ ਦੇਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋ ਰੋਨਾ ਵਾਇਰਸ ਅਲ-ਰਟ ਵਿਚ ਦੇਰੀ ਨੂੰ ਲੈ ਕੇ ਵਿ-ਵਾਦਾਂ ਵਿਚ ਘਿਰੇ ਵਿਸ਼ਵ ਸਿਹਤ ਸੰਗਠਨ (ਡਬਲਿਊ. ਐੱਚ. ਓ.) ਦੀ ਫੰਡਿੰਗ ਰੋਕਣ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਡਬਲਿਊ. ਐੱਚ. ਓ. ਆਪਣੀ ਡਿਊਟੀ ਕਰਨ ਵਿਚ ਅਸਫਲ ਰਿਹਾ, ਜਿਸ ਕਾਰਨ ਕਈ jana ਗਈਆਂ।ਇਸ ਤੋਂ ਪਹਿਲਾਂ ਵੀ ਟਰੰਪ ਵਿਸ਼ਵ ਸਿਹਤ ਸੰਗਠਨ ‘ਤੇ ਚੀਨ ਦਾ ਪੱਖ ਲੈਣ ਤੇ ਸੱਚ ਲੁਕਾਉਣ ਵਿਚ ਸਾਥ ਦੇਣ ਦਾ dosh ਲਗਾ ਚੁੱਕੇ ਹਨ। ਦੱਸ ਦਈਏ ਕਿ ਟਰੰਪ ਨੇ dosh ਲਗਾਇਆ ਕਿ ਜਦੋਂ ਚੀਨ ਤੋਂ ਕੋ-ਰੋ-ਨਾ ਸੰਕਰਮਣ ਦੀ ਸ਼ੁਰੂਆਤ ਹੋਈ ਤਾਂ ਸੰਯੁਕਤ ਰਾਸ਼ਟਰ (ਯੂ. ਐੱਨ.) ਦਾ ਇਹ ਸੰਗਠਨ ਇਸ ਨੂੰ ਸੰਭਾਲਣ ਵਿਚ ਨਾਕਾਮਯਾਬ ਰਿਹਾ ਤੇ ਅਸਲੀ ਤਸਵੀਰ ਲੁਕਾਉਂਦਾ ਰਿਹਾ। ਟਰੰਪ ਨੇ ਡਬਲਿਊ. ਐੱਚ. ਓ. ਨੂੰ ਚੀਨ ਪ੍ਰਸਤ ਕਰਾਰ ਦਿੱਤਾ। ਟਰੰਪ ਨੇ ਕਿਹਾ ਕਿ ਅਮਰੀਕਾ ਡਬਲਿਊ. ਐੱਚ. ਓ. ਨੂੰ ਹਰ ਸਾਲ 40 ਤੋਂ 50 ਕਰੋੜ ਡਾਲਰ ਦਿੰਦਾ ਹੈ, ਜਦੋਂ ਕਿ ਚੀਨ ਸਿਰਫ 4 ਕਰੋੜ ਡਾਲਰ ਹੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਡਬਲਿਊ. ਐੱਚ. ਓ. ਚੀਨ ਵਿਚ ਜਾ ਕੇ ਜ਼ਮੀਨੀ ਹਾ-ਲਾਤ ਦੇਖਦਾ ਅਤੇ ਉੱਥੋਂ ਦੀ ਪਾਰਦਰਸ਼ਤਾ ਬਾਰੇ ਦੱਸਦਾ ਤਾਂ ਹੁਣ ਜਿਸ ਤਰ੍ਹਾਂ ਦੀ ਮਾ-ੜੀ ਸਥਿਤੀ ਹੈ, ਉਹ ਕਦੇ ਨਾ ਹੁੰਦੀ। ਉਨ੍ਹਾਂ ਕਿਹਾ ਕਿ ਡਬਲਿਊ. ਐੱਚ. ਓ. ਨੂੰ ਇਸ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਵਾਇ-ਰ-ਸ ਦੇ ਸੰਕਰ ਮਣ ਨੂੰ ਰੋਕਣ ਵਿਚ ਡਬਲਿਊ. ਐੱਚ. ਓ. ਦੀ ਕੀ ਭੂਮਿਕਾ ਰਹੀ, ਇਸ ਦੀ ਸਮੀਖਿਆ ਕੀਤੀ ਜਾਵੇਗੀ।ਟਰੰਪ ਨੇ ਕਿਹਾ ਕਿ ਚੀਨੀ ਸਰਕਾਰ ਜੋ ਕਰਦੀ ਰਹੀ ਡਬਲਿਊ. ਐੱਚ. ਓ. ਵੀ ਉਸ ਦਾ ਪੱਖ ਲੈਂਦਾ ਰਿਹਾ ਅਤੇ WHO ਉਸ ਨੂੰ ਹੀ ਪਾਰਦਰਸ਼ੀ ਕਹਿ ਕੇ ਦੁਨੀਆ ਨੂੰ ਗਲਤ ਜਾਣਕਾਰੀ ਦਿੰਦਾ ਰਿਹਾ। ਜ਼ਿਕਰਯੋਗ ਹੈ ਕਿ ਡੋਨਾਲਡ ਟਰੰਪ ਅਮਰੀਕਾ ਵਿਚ ਵਾਇ ਰਸ ਨਾਲ ਨਜਿੱਠਣ ਨੂੰ ਲੈ ਕੇ ਖੁਦ ਵੀ ਆਲੋ-ਚਨਾ ਦਾ ਸਾਹਮਣਾ ਕਰ ਰਹੇ ਹਨ। ਹੁਣ ਤੱਕ ਯੂ. ਐੱਸ. ਵਿਚ ਕੋ-ਰੋ-ਨਾ ਵਾਇ-ਰਸ ਕਾਰਨ 25,239 ਲੋਕਾਂ ਦੀ mout ਹੋ ਚੁੱਕੀ ਹੈ ਤੇ ਗਿਣਤੀ 5.92 ਲੱਖ ਹੋ ਚੁੱਕੀ ਹੈ।

ਸਿੱਖ ਧਰਮ ਦੇ ਮੁਰੀਦ ਹੋਏ ਅਮਰੀਕੀ ਗਵਰਨਰ, ਕਿਹਾ ਇਸ ਸਮੇਂ ਚ ਸਿੱਖਾਂ ਤੋਂ ਸੇਵਾ ਬਾਰੇ ਸਿੱਖੋ

ਸਿੱਖ ਧਰਮ ਦੇ ਮੁਰੀਦ ਹੋਏ ਅਮਰੀਕੀ ਗਵਰਨਰ, ਕਿਹਾ ਇਸ ਸਮੇਂ ਚ ਸਿੱਖਾਂ ਤੋਂ ਸੇਵਾ ਬਾਰੇ ਸਿੱਖੋ ‘ਤੁਹਾਨੂੰ ਦੱਸ ਦੇਈਏ ਕਿ ਅਮਰੀਕਾ (USA) ਵਿਚ ਨਿਊ ਯਾਰਕ ਤੋਂ ਬਾਅਦ ਨਿਊ ਜਰਸੀ ਕੋਰੋ-ਨਾ ਦੀ ਸਭ ਤੋਂ ਵੱਡੀ mar ਹੇਠ ਆ ਗਿਆ ਹੈ। ਇਸ ਔਖੀ ਵਿਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਵੇਖ ਕੇ ਅਮਰੀਕੀ ਲੋਕ ਤੇ ਸਰਕਾਰ ਹੈਰਾਨ ਹਨ। ਉਥੇ ਇਹ ਭਾਈਚਾਰਾ ਦਿਨ-ਰਾਤ ਲੋਕਾਂ ਦੀ ਮਦਦ ਵਿਚ ਜੁਟਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪੂਰੀਆਂ ਦੁਨੀਆ ਚ ਸਿਰਫ ਸਿੱਖ ਭਾਈਚਾਰੇ ਦੇ ਲੋਕ ਹੀ ਵੱਡੇ ਪੱਧਰ ਤੇ ਸੇਵਾ ਕਰ ਰਹੇ ਉਹ ਵੀ ਬਿਨਾਂ ਕਿਸੇ ਭੇਦ-ਭਾਵ ਤੋਂ। ਦੱਸ ਦੇਈਏ ਕਿ ਨਿਊ ਜਰਸੀ ਦੇ ਗਵਰਨਰ (Governor Phil Murphy) ਨੇ ਵਿਸਾਖੀ ਦੇ ਮੌਕੇ ‘ਤੇ ਸਿੱਖ ਧਰਮ ਦੀ ਪ੍ਸ਼ੰਸਾ ਕੀਤੀ। ਗਵਰਨਰ ਫਿਲ ਮਰਫੀ ਨੇ ਵਿਸਾਖੀ ਦੇ ਮੌਕੇ ਉੱਤੇ ਸਿੱਖ ਕੌਮ ਨੂੰ ਦਿੱਤੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਸਿੱਖ ਧਰਮ ਵਿੱਚ ਸੇਵਾ, ਬਰਾਬਰੀ ਅਤੇ ਮਾਣ-ਸਨਮਾਨ ਦੀ ਕਦਰ ਹੈ ਅਤੇ ਜਦੋਂ ਵਿਸ਼ਵ ਇਸ ਚੰਦਰੀ ਮਹਾਂ-ਮਾਰੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਇਹ ਕਦਰਾਂ ਕੀਮਤਾਂ ਬਹੁਤ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਇਸ ਔਖੀ ਘੜੀ ਵਿਚ ਜਿਸ ਤਰਾਂ ਇਹ ਭਾਈਚਾਰਾ ਸੇਵਾ ਵਿਚ ਜੁਟਿਆ ਹੋਇਆ ਹੈ, ਇਹ ਸਭ ਹੈਰਾਨ ਕਰਨ ਵਾਲਾ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲ ਮਰਫੀ ਨੇ ਸੋਮਵਾਰ ਨੂੰ ਟਵੀਟ ਕੀਤਾ, ‘ਸਿੱਖ ਕੌਮ ਨੂੰ ਵਿਸਾਖੀ ਦੀ ਸ਼ੁੱਭਕਾਮਨਾਵਾਂ। ਸੇਵਾ, ਬਰਾਬਰਤਾ ਅਤੇ ਮਾਨ-ਸਨਮਾਨ ਦੀਆਂ ਕਦਰਾਂ ਕੀਮਤਾਂ ਸਿੱਖ ਕੌਮ ਵਿਚ ਭਰੀਆਂ ਹੋਈਆਂ ਹਨ ਜੋ ਮੌਜੂਦਾ ਸਮੇਂ ਵਿਚ ਮੁੱਖ ਤੌਰ ‘ਤੇ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਨਿਊ ਜਰਸੀ ਇਕ ਅਜਿਹਾ ਰਾਜ ਹੈ। ਨਿਊ ਜਰਸੀ ਵਿਚ ਲਗਭਗ 10 ਲੱਖ ਸਿੱਖ-ਅਮਰੀਕੀ ਰਹਿੰਦੇ ਹਨ। ਨਿਊ ਜਰਸੀ ਰਾਜ ਵਿਚ ਕੋਰੋ-ਨਾ ਦੀ ਲਾਗ ਦੇ 64,584 ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 2,440 ਲੋਕਾਂ ਦੀ mout ਹੋ ਗਈ ਹੈ। ਇਸ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਵੱਖ ਵੱਖ ਦੇਸ਼ਾਂ ਦੇ ਆਗੂਆਂ ਵੱਲੋਂ ਆਪਣੇ ਵਧਾਈ ਸੰਦੇਸ਼ ਵਿਚ ਸਿੱਖਾਂ ਦੀ ਪ੍ਰਸ਼ੰਸਾ ਕਰਨ ’ਤੇ ਧੰਨਵਾਦ ਕਰਦਾਂ ਹਾਂ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਯੂਐਨਓ ਦੇ ਅੰਡਰ ਸੈਕਟਰੀ ਐਡਮਾ ਡਿਆਂਗ, ਯੂਕੇ ਤੋਂ ਪ੍ਰਿੰਸ ਚਾਰਲਸ ਆਦਿ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖਾਂ ਨੂੰ ਸ਼ੁੱਭ ਕਾਮਨਾਵਾਂ ਭੇਜੀਆਂ ਹਨ। ਕਿ ਇਹ ਸਿੱਖਾਂ ਵੱਲੋਂ ਗੁਰੂ ਮਾਰਗ ਅਨੁਸਾਰ ਚੱਲ ਕੇ ਬਣਾਈ ਪਛਾਣ ਦਾ ਨਤੀਜਾ ਹੈ। ਸਿੱਖ ਕੌਮ ਦੀ ਵਿਰਾਸਤ ਸਰਬੱਤ ਦਾ ਭਲਾ ਸਿਖਾਉਂਦੀ ਹੈ ਅਤੇ ਖਾਲਸਾ ਪੰਥ ਹਮੇਸ਼ਾਂ ਹੀ ਲੋੜਵੰਦਾਂ ਦੀ ਮੱਦਦ ਲਈ ਮੋਹਰੀ ਰਿਹਾ ਹੈ। ਵੱਖ-ਵੱਖ ਦੇਸ਼ਾਂ ਦੇ ਵੱਡੇ ਆਗੂਆਂ ਵੱਲੋਂ ਸਿੱਖਾਂ ਦੇ ਕੰਮਾਂ ਦੀ ਸ਼ਲਾਘਾ ਕਰਨੀ ਵੱਡੇ ਸਨਮਾਨ ਤੋਂ ਘੱਟ ਨਹੀਂ ਹੈ।

ਕਰਤਾਰਪੁਰ ਸਾਹਿਬ ਤੋਂ ਆਈ ਵੱਡੀ ਖਬਰ ਸਿੱਖ ਸੰਗਤਾਂ ਜਰੂਰ ਦੇਖਣ

ਕਰਤਾਰਪੁਰ ਸਾਹਿਬ ਤੋਂ ਆਈ ਵੱਡੀ ਖਬਰ ਸਿੱਖ ਸੰਗਤਾਂ ਜਰੂਰ ਦੇਖਣ ‘ਸਭ ਨੂੰ ਪਤਾ ਹੈ ਕਿ ਦੁਨੀਆ ਭਰ ਦੇ ਦੇਸ਼ ਕਰੋ-ਨਾ ਕਾਰਨ ਪ੍ਰਭਾ-ਵਿਤ ਹੋ ਰਹੇ ਹਨ । ਸਭ ਦੇਸ਼ਾ ਚ ਪਬਲਿਕ ਥਾਵਾਂ ਨੂੰ ਬੰਦ ਕੀਤਾ ਗਿਆ ਹੈ ਜਾਂ ਰਿਹਾ ਹੈ ਪਾਕਿਸਤਾਨ ਵੀ ਇਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਾਕਿਸਤਾਨ ਵਿਚ ਕਰੋ-ਨਾ ਲੋਕਾਂ ਦੀ ਗਿਣਤੀ 5,707 ਤੱਕ ਪਹੁੰਚ ਗਈ ਹੈ। ਇਸ ਔਖੀ ਦੇ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਇਕ ਬੈਠਕ ਕੀਤੀ। ਇਸ ਬੈਠਕ ਵਿਚ ਸਾਰੇ ਸੂਬਿਆਂ ਦੇ ਨੇਤਾ ਸ਼ਾਮਲ ਹੋਏ। ਬੈਠਕ ਵਿਚ ਮੌਜੂਦ ਨੇਤਾਵਾਂ ਨੇ ਇਮਰਾਨ ਖਾਨ ਨੂੰ ਆਪਣੇ-ਆਪਣੇ ਸੂਬਿਆਂ ਵਿਚ ਇਸ ਸਮੇਂ ਦੀ ਸਥਿਤੀ ਦੇ ਬਾਰੇ ਵਿਚ ਜਾਣਕਾਰੀ ਦਿੱਤੀ। ਬੈਠਕ ਵਿਚ ਮਕਬੂਜ਼ਾ ਕਸ਼ਮੀਰ ਦੇ ਨੇਤਾ ਵੀ ਸ਼ਾਮਲ ਸਨ। ਦੱਸ ਦੇਈਏ ਕਿ ਕਰਤਾਰਪੁਰ ਕੋਰੀਡੋਰ 24 ਅਪ੍ਰੈਲ ਤੱਕ ਬੰਦ ਇਸ ਦੌਰਾਨ ਪਾਕਿਸਤਾਨ ਨੇ ਵਾਹਗਾ ਬਾਰਡਰ ਬੰਦ ਰਹਿਣ ਦੀ ਮਿਆਦ 2 ਹਫਤੇ ਤੱਕ ਵਧਾ ਦਿੱਤੀ ਹੈ। ਹੁਣ ਇਸ ਨੂੰ ਬੰਦ ਕਰਨ ਦੀ ਸਮੇਂ ਸੀਮਾ 16 ਅਪ੍ਰੈਲ ਤੋਂ ਵਧਾ ਕੇ 29 ਅਪ੍ਰੈਲ ਕਰ ਦਿੱਤੀ ਗਈ ਹੈ। ਜਦਕਿ ਕਰਤਾਰਪੁਰ ਕੋਰੀਡੋਰ ਹੁਣ 24 ਅਪ੍ਰੈਲ ਤੱਕ ਬੰਦ ਰਹੇਗਾ। ਅਫਗਾਨਿਸਤਾਨ ਅਤੇ ਈਰਾਨ ਸੀਮਾ ‘ਤੇ ਲਾਗੂ ਪਾ-ਬੰਦੀ ਵੀ 26 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਲਾਕਡਾਊਨ ‘ਤੇ ਫੈਸਲਾ ਅੱਜ ਸਮਾਚਾਰ ਏਜੰਸੀ ਪੀ.ਟੀ.ਆਈ. ਦੇ ਮੁਤਾਬਕ ਇਸ ਬੈਠਕ ਦੇ ਬਾਅਦ ਯੋਜਨਾ ਮੰਤਰੀ ਅਸ ਉਮਰ ਨੇ ਮੀਡੀਆ ਨੂੰ ਦੱਸਿਆ ਕਿ ਬੈਠਕ ਵਿਚ ਲਾਕਡਾਊਨ ਦੇ ਮੁੱਦੇ ‘ਤੇ ਚਰਚਾ ਹੋਈ ਅਤੇ ਅੱਜ ਮਤਲਬ ਮੰਗਲਵਾਰ ਨੂੰ ਫਿਰ ਬੈਠਕ ਹੋਵੇਗੀ। ਇਸ ਬੈਠਕ ਦੇ ਬਾਅਦ ਲਾਕਡਾਊਨ ਵਧਾਉਣ ‘ਤੇ ਫੈਸਲਾ ਲਿਆ ਜਾਵੇਗਾ। ਇੱਥੇ ਦੱਸ ਦਈਏ ਕਿ ਪਾਕਿਸਤਾਨ ਵਿਚ ਵੱਧਦੇ ਕੋਰੋਨਾ ਦੇ ਇਨਫੈਕਸ਼ਨ ਨੂੰ ਰੋਕਣ ਲਈ 14 ਅਪ੍ਰੈਲ ਮਤਲਬ ਅੱਜ ਤੱਕ ਲਾਕਡਾਊਨ ਲਾਗੂ ਹੈ। ਅਸਦ ਉਮਰ ਨੇ ਕਿਹਾ,”ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਸੋਮਵਾਰ ਨੂੰ ਹੋਈ ਬੈਠਕ ਵਿਚ ਹਿੱਸਾ ਲਿਆ। ਲਾਕਡਾਊਨ ‘ਤੇ ਮੰਗਲਵਾਰ ਨੂੰ ਹੋਣ ਵਾਲੀ ਬੈਠਕ ਦੇ ਬਾਅਦ ਫੈਸਲਾ ਲਿਆ ਜਾਵੇਗਾ। ਉਦਯੋਗ ਅਤੇ ਵਪਾਰ ਨੂੰ ਦੁਬਾਰਾ ਖੋਲ੍ਹਣ ‘ਤੇ ਵੀ ਫੈਸਲਾ ਮੰਗਲਵਾਰ ਦੀ ਬੈਠਕ ਦੇ ਬਾਅਦ ਲਿਆ ਜਾਵੇਗਾ। ਮਾਲਕਾਂ ਨੂੰ ਉਹਨਾਂ ਦੇ ਕਰਮਚਾਰੀਆਂ ਦੀ ਸਿਹਤ ਨੂੰ ਲੈਕੇ ਵਿਸ਼ੇਸ਼ ਸਾਵਧਾਨੀ ਵਰਤਣੀ ਹੋਵੇਗੀ।” ਦੱਸ ਦੇਈਏ ਕਿ ਇਮਰਾਨ ਖਾਨ ਨੇ ਕਿਹਾ ਕਿ ਕੋ ਰੋਨਾ ਦੇ ਮਾਮਲੇ ਵਿਚ ਪਾਕਿਸਤਾਨ ਦੀ ਸਥਿਤੀ ਕਈ ਵਿਕਸਿਤ ਦੇਸ਼ਾਂ ਦੀ ਤੁਲਨਾ ਵਿਚ ਚੰਗੀ ਹੈ। ਅਜਿਹੇ ਵਿਚ ਟੀ.ਟੀ.ਕਿਊ (ਟ੍ਰੈਸਿੰਗ, ਟੈਸਟਿੰਗ ਅਤੇ ਕੁਆਰੰਟੀਨ) ਨੀਤੀ ਅਪਨਾਉਣੀ ਮਹੱਤਵਪੂਰਣ ਹੈ। ਇਸ ਵਿਚ ਪਾਕਿਸਤਾਨ ਦੇ ਸਿਹਤ ਮੰਤਰਾਲੇ ਨੇ ਦੱਸਿਆਕਿ ਪਿਛਲੇ 24 ਘੰਟਿਆਂ ਵਿਚ 7 ਹੋਰ ਲੋਕਾਂ ਦੀ mout ਹੋ ਗਈ ਅਤੇ ਇਸ ਤਰ੍ਹਾਂ ਇਸ ਦਾ ਅੰਕੜਾ 93 ਤੱਕ ਪਹੁੰਚ ਗਿਆ ਹੈ। ਮੰਤਰਾਲੇ ਦੇ ਮੁਤਾਬਕ 1.095 ਲੋਕ ਪੂਰੀ ਤਰ੍ਹਾਂ ਨਾਲ ਠੀਕ ਹੋ ਚੁੱਕੇ ਹਨ ਜੋ ਕਿ ਇੱਕ ਚੰਗੀ ਖਬਰ ਵੀ ਹੈ।

ਪ੍ਰਧਾਨ ਮੰਤਰੀ ਦੇ ਐਲਾਨ ਮਗਰੋਂ ਰੇਲਵੇ ਵਿਭਾਗ ਦਾ ਇਹ ਵੱਡਾ ਫੈਸਲਾ

ਪ੍ਰਧਾਨ ਮੰਤਰੀ ਦੇ ਐਲਾਨ ਮਗਰੋਂ ਰੇਲਵੇ ਵਿਭਾਗ ਦਾ ਇਹ ਵੱਡਾ ਫੈਸਲਾ’ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ‘ਚ ਲਾਕਡਾਊਨ 3 ਮਈ ਤੱਕ ਵੱਧਣ ਤੋਂ ਬਾਅਦ ਭਾਰਤੀ ਰੇਲਵੇ ਨੇ ਵੀ ਆਪਣੀਆਂ ਯਾਤਰੀ ਸੇਵਾਵਾਂ ਨੂੰ 3 ਮਈ ਤਕ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ‘ਚ ਕੋ-ਰੋਨਾ ਫੈਲਣ ਤੋਂ ਰੋਕਣ ਲਈ ਲੌਕਡਾਊਨ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਅੱਜ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਲੌਕਡਾਊਨ-2 ‘ਚ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੀਆਂ ਗਈਆਂ ਹਨ, ਪਰ ਉਨ੍ਹਾਂ ਦੇ ਸੰਬੋਧਨ ਤੋਂ ਤੁਰੰਤ ਬਾਅਦ ਰੇਲਵੇ ਮੰਤਰਾਲੇ ਨੇ ਵੀ 3 ਮਈ ਤੱਕ ਯਾਤਰੀ ਗੱਡੀਆਂ ਦਾ ਸੰਚਾਲਨ ਰੋਕਣ ਦਾ ਫੈਸਲਾ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਲਾਕਡਾਊਨ ਵਧਾਏ ਜਾਣ ਦੇ ਮੱਦੇਨਜ਼ਰ ਅਸੀਂ ਇਹ ਫੈਸਲਾ ਕੀਤਾ ਹੈ। ਛੇਤੀ ਹੀ ਇਸ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਯਾਤਰੀ ਸੇਵਾਵਾਂ 14 ਅਪ੍ਰੈਲ ਰਾਤ ਤੱਕ ਰੱਦ ਕੀਤੀਆਂ ਗਈਆਂ ਸਨ। ਦੱਸਣਯੋਗ ਹੈ ਕਿ ਦੇਸ਼ ‘ਚ ਪਹਿਲਾਂ 25 ਤੋਂ 14 ਅਪ੍ਰੈਲ ਤੱਕ 21 ਦਿਨਾਂ ਦਾ ਲਾਕਡਾਊਨ ਲਾਗੂ ਕੀਤੀ ਗਿਆ ਸੀ, ਜੋ ਕਿ ਅੱਜ ਖਤਮ ਹੋ ਰਿਹਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਂ ਸੰਬੋਧਨ ‘ਚ ਕੋਰੋ-ਨਾ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ‘ਚ ਲਾਕਡਾਊਨ ਨੂੰ ਵਧਾ ਕੇ 3 ਮਈ ਤਕ ਲਾਗੂ ਕਰ ਦਿੱਤਾ ਹੈ।ਤੁਹਾਨੂੰ ਦੱਸ ਦੇਈਏ ਕਿ ਭਾਰਤੀ ਰੇਲਵੇ ਨੇ ਕਿਹਾ ਹੈ ਕਿ ਕੋ-ਰੋਨਾ ਨਾਲ ਸੰਕ-ਰਮਣ ਕਾਰਨ ਸਾਰੀਆਂ ਯਾਤਰੀ ਸੇਵਾਵਾਂ ਮੁਅੱਤਲ ਕਰਨ ਲਈ ਮਜਬੂਰ ਹੋਣ ਦੇ ਬਾਵਜੂਦ, ਬਿਨਾਂ ਰੁਕਾਵਟ ਦੇ ਦੇਸ਼ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਜਾਣਕਾਰੀ ਅਨੁਸਾਰ ਭਾਰਤੀ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਰੇਲ ਗੱਡੀਆਂ ਦੇ ਸੰਚਾਲਨ ਨੂੰ ਹੁਣ 3 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਦੇਸ਼ ਭਰ ‘ਚ ਜ਼ਰੂਰੀ ਚੀਜ਼ਾਂ ਦੀ ਸਪਲਾਈ ਲਈ ਮਾਲ ਗੱਡੀਆਂ ਜਾਰੀ ਰਹਿਣਗੀਆਂ। ਰੇਲਵੇ ਨੇ ਕਿਹਾ, ”ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰੀਮੀਅਮ ਟ੍ਰੇਨਾਂ, ਮੇਲ, ਐਕਸਪ੍ਰੈਸ ਟ੍ਰੇਨਾਂ, ਯਾਤਰੀ ਟ੍ਰੇਨਾਂ, ਉਪਨਗਰੀ ਰੇਲ ਗੱਡੀਆਂ, ਕੋਲਕਾਤਾ ਮੈਟਰੋ ਰੇਲ, ਕੋਂਕਣ ਰੇਲਵੇ ਆਦਿ ਦੀਆਂ ਸਾਰੀਆਂ ਯਾਤਰੀ ਰੇਲ ਸੇਵਾਵਾਂ 3 ਮਈ, 2020 ਤੱਕ ਰੱਦ ਕਰ ਦਿੱਤੀਆਂ ਜਾਣਗੀਆਂ। ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਹਰਭਜਨ ਮਾਨ ਦੇ ਭਰਾ ਜੋ ਬਤੌਰ ਪਾਇਲਟ ਨਿਭਾ ਰਹੇ ਨੇ ਆਪਣੀ ਸੇਵਾ

ਹਰਭਜਨ ਮਾਨ ਦੇ ਭਰਾ ਜੋ ਬਤੌਰ ਪਾਇਲਟ ਨਿਭਾ ਰਹੇ ਨੇ ਆਪਣੀ ਸੇਵਾ, ਦੁਨੀਆ ਭਰ ‘ਚ ਪਹੁੰਚਾ ਰਹੇ ਨੇ ਲੋੜਵੰਦਾਂ ਲਈ ਸਮਾਨ ‘ਕੋ-ਰੋਨਾ ਨੇ ਦੁਨੀਆ ਭਰ ‘ਚ ਹਾਹਾ-ਕਾਰ ਦਾ ਮਾਹੌਲ ਬਣਾ ਰੱਖਿਆ ਹੈ । ਦੁਨੀਆ ਭਰ ਦੀ ਰਫ਼ਤਾਰ ਥੰਮ ਗਈ ਹੈ । ਪਰ ਅਜਿਹੇ ਬਹੁਤ ਸਾਰੇ ਲੋਕ ਨੇ ਜੋ ਇਸ ਔਖੇ ਸਮੇਂ ‘ਚ ਆਪਣੀ ਸੇਵਾਵਾਂ jan ਤਲੀ ‘ਤੇ ਰੱਖ ਕੇ ਨਿਭਾ ਰਹੇ ਨੇ ਭਾਵੇਂ ਉਹ ਪੁਲਿਸ ਹੋਵੇ ਜਾਂ ਫਿਰ ਡਾਕਟਰ, ਨਰਸਾਂ, ਸਫਾਈ ਕਰਮਚਾਰੀ ਤੇ ਹੋਰ ਲੋਕ ਭਲਾਈ ਵਾਲੀ ਸੰਸਥਾਵਾਂ ਹੋਣ । ਅਜਿਹੇ ‘ਚ ਜਿੱਥੇ ਸਭ ਕੁਝ ਬੰਦ ਹੈ ਤੇ ਇੱਕ ਦੇਸ਼ ਤੋਂ ਦੂਜੇ ਦੇਸ਼ ਸਹਾਇਤਾ ਪਹੁੰਚਾਣ ਲਈ ਪਾਇਲਟ ਵੀ ਆਪਣੀ ਸੇਵਾਵਾਂ ਨਿਭਾ ਰਹੇ ਨੇ । ਤੁਹਾਨੂੰ ਦੱਸ ਦੇਈਏ ਕਿ ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਭਰਾ ਲਈ ਭਾਵੁਕ ਪੋਸਟ ਪਾਉਂਦੇ ਹੋਏ ਫੋਟੋ ਸ਼ੇਅਰ ਕੀਤੀ ਹੈ । ਹਰਭਜਨ ਮਾਨ ਨੇ ਕੈਪਸ਼ਨ ਦੇ ਰਾਹੀਂ ਦੱਸਿਆ ਹੈ ਕਿ ਇਸ ਮੁਸ਼-ਕਿਲ ਸਮੇਂ ‘ਚ ਜਿੱਥੇ ਬਹੁਤ ਸਾਰੇ ਲੋਕਾਂ ਆਪਣੀ ਸੇਵਾਵਾਂ ਨਿਭਾ ਰਹੇ ਨੇ ਤੇ ਮੇਰਾ ਭਰਾ ਗੁਰਸੇਵਕ ਵੀ ਆਪਣੀ ਜ਼ਿੰਮੇਵਾਰੀ ਪੂਰੀ ਜਾਬਾਜ਼ੀ ਦੇ ਨਾਲ ਨਿਭਾ ਰਿਹਾ ਹੈ । ਉਹ ਇਸ ਸਮੇਂ ਸ਼ੰਘਾਈ, ਚੀਨ ‘ਚ ਹੈ ਤੇ ਦੁਨੀਆ ਭਰ ਤੋਂ ਕੈਨੇਡਾ ਨੂੰ ਜਿਹੜੀ ਜ਼ਰੂਰੀ ਚੀਜ਼ਾਂ ਚਾਹੀਦੀ ਨੇ ਉਹ ਪਹੁੰਚਾਉਣ ‘ਚ ਮਦਦ ਕਰ ਰਿਹਾ ਹੈ । ਉਹ ਬਤੌਰ ਕੈਪਟਨ ਪਾਇਲਟ ਕੰਮ ਕਰ ਰਹੇ ਨੇ । ਹਰਭਜਨ ਮਾਨ ਕਿਹਾ ਕਿ ਉਨ੍ਹਾਂ ਨੂੰ ਆਪਣੇ ਭਰਾ ‘ਤੇ ਬਹੁਤ ਮਾਣ ਹੈ ਕਿ ਉਹ ਇਸ ਔਖੇ ਸਮੇਂ ‘ਚ ਆਪਣਾ ਫਰਜ਼ ਨਿਭਾ ਰਿਹਾ ਹੈ । ਤੁਹਾਨੂੰ ਦੱਸ ਦੇਈਏ ਕਿ ਦੱਸ ਦਈਏ ਗਾਇਕ ਹਰਭਜਨ ਮਾਨ ਦੇ ਭਰਾ ਗੁਰਸੇਵਕ ਮਾਨ ਗਾਇਕ ਹੋਣ ਦੇ ਨਾਲ ਕਮਰਸ਼ੀਅਲ ਪਾਇਲਟ ਵੀ ਹਨ । ਗੁਰਸੇਵਕ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਵੀ ਦੇ ਚੁੱਕੇ ਨੇ । ਦੋਵੇਂ ਭਰਾਵਾਂ ਦੀ ਗਾਇਕ ਨੂੰ ਦੇਸ਼ ਵਿਦੇਸ਼ ‘ਚ ਵੱਸਦੇ ਪੰਜਾਬੀਆਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ । ਦੱਸ ਦਈਏ ਕਿ ਆਪਣੀ ਸਾਫ ਸੁਥਰੀ ਗਾਇਕੀ ਲਈ ਮਾਨ ਭਰਾਵਾਂ ਦਾ ਕੋਈ ਮੇਲ ਨਹੀਂ। ਦੋਨਾਂ ਨੂੰ ਦੁਨੀਆ ਚ ਵੱਸਦੇ ਪੰਜਾਬੀ ਦਿਲੋ ਸਤਿਕਾਰ ਕਰਦੇ ਹਨ।

ਵੱਡੀ ਖਬਰ ਪੰਜਾਬ ਸਰਕਾਰ ਨੇ ਵਧਾਈ ਕਰਫਿਊ ਦੀ ਮਿਆਦ

ਪੰਜਾਬ ਸਰਕਾਰ ਨੇ ਵਧਾਈ ਕਰਫਿਊ ਦੀ ਮਿਆਦ ‘ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਵਿਚ ਲਾਕ ਡਾਊਨ ਦੀ ਮਿਆਦ 3 ਮਈ ਤੱਕ ਵਧਾਉਣ ਦੇ ਫੈਸਲਾ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਦੀ ਮਿਆਦ ਵਿਚ ਵਾਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਤਾਜ਼ਾ ਫੈਸਲਾ ਲੈਂਦੇ ਹੋਏ ਕਰ-ਫਿਊ ਹੁਣ 3 ਮਈ ਤੱਕ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਕਰ-ਫਿਊ 1 ਮਈ ਤੱਕ ਵਧਾਇਆ ਸੀ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਤੋਂ ਵੱਧ ਸਮਾਂ ਦੇਸ਼ ਵਿਚ ਲਾਕ ਡਾਊਨ ਦਾ ਐਲਾਨ ਕਰਦੀ ਹੈ ਤਾਂ ਪੰਜਾਬ ਵਿਚ ਵੀ ਕਰਫਿਊ ਦੀ ਮਿਆਦ ਉਸੇ ਹਿਸਾਬ ਨਾਲ ਵਧਾਈ ਜਾਵੇਗੀ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ 3 ਮਈ ਤਕ ਵਧਾਈ ਲੋਕ ਡਾਊਨ ਦੀ ਮਿਆਦ ਮੰਗਲਵਾਰ ਦੇਸ਼ ਨੂੰ ਸੰਬੋਧਨ ਹੁੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਲਾਕਡਾਊਨ ਦੌਰਾਨ ਤੁਹਾਨੂੰ ਮੁਸ਼-ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋ-ਨਾ ਨਾਲ ਪੂਰਾ ਦੇਸ਼ ਮਜ਼ਬੂਤੀ ਨਾਲ ਲੜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਸੂਬਿਆਂ ਦੇ ਸੁਝਾਵਾਂ ਨੂੰ ਦੇਖਦੇ ਹੋਏ ਲਾਕਡਾਊਨ 3 ਮਈ ਤਕ ਲਾਗੂ ਰਹੇਗਾ। ਸਮਾਜਿਕ ਦੂਰੀ ਬਣਾਉਣ ਅਤੇ ਲਾਕਡਾਊਨ ਨਾਲ ਭਾਰਤ ਨੂੰ ਬਹੁਤ ਫਾਇਦਾ ਹੋਇਆ ਹੈ। ਇਸ ਲਈ ਅਸੀਂ 3 ਮਈ ਤਕ ਲਾਕਡਾਊਨ ਵਧਾਉਣ ਦਾ ਫੈਸਲਾ ਕੀਤਾ ਹੈ। ਮੋਦੀ ਨੇ ਕਿਹਾ ਕਿ ਭਾਰਤ ਹੁਣ ਤਕ ਕੋ-ਰੋਨਾ ਨਾਲ ਹੋਣ ਵਾਲੇ ਨੁਕਸਾਨ ਨੂੰ ਟਾਲਣ ‘ਚ ਸਫਲ ਰਿਹਾ ਹੈ। ਹੋਰਨਾਂ ਦੇਸ਼ਾਂ ਦੇ ਮੁਕਾਬਲੇ ਭਾਰਤ ‘ਚ ਬਿਹਤਰ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਮੋਦੀ ਨੇ ਕਿਹਾ ਕਿ 20 ਅਪ੍ਰੈਲ ਤੋਂ ਬਾਅਦ ਕੁਝ ਜ਼ਿਲਿਆਂ ‘ਚ ਸ਼ਰਤਾਂ ਨਾਲ ਰਾਹਤ ਮਿਲੇਗੀ। 20 ਅਪ੍ਰੈਲ ਤੋਂ ਹਰ ਥਾਣੇ, ਹਰ ਜ਼ਿਲੇ, ਹਰ ਸੂਬੇ ਨੂੰ ਬਾਰੀਕੀ ਨਾਲ ਪਰਖਿਆ ਜਾਵੇਗਾ ਕਿ ਲਾਕਡਾਊਨ ਦਾ ਕਿੰਨਾ ਪਾਲਣ ਹੋ ਰਿਹਾ ਹੈ? ਇਸ ਦਾ ਮੁਲਾਂਕਣ ਕੀਤਾ ਜਾਵੇਗਾ। ਜੋ ਸਫਲ ਹੋਣਗੇ, ਜੋ ਹਾਟ ਸਪਾਟ ਨਹੀਂ ਵਧਣ ਦੇਣਗੇ, ਉੱਥੇ 20 ਅਪ੍ਰੈਲ ਤੋਂ ਕੁਝ ਜ਼ਰੂਰੀ ਚੀਜ਼ਾਂ ‘ਤੇ ਛੋਟ ਦੀ ਆਗਿਆ ਦਿੱਤੀ ਜਾ ਸਕਦੀ ਹੈ ਜੇਕਰ ਕੋਰੋਨਾ ਮਰੀਜ਼ਾਂ ਦੀ ਗਿਣਦੀ ਵੱਧਦੀ ਹੈ ਤਾਂ ਦਿੱਤੀ ਰਿਆਇਤ ਵਾਪਸ ਲੈ ਲਈ ਜਾਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।