ਪੰਜਾਬ ‘ਚ ਹੁਣ ਹੌਲੀ-ਹੌਲੀ ਠੰਡ ਵੱਧਣ ਲੱਗ ਪਈ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਮੌਸਮ ਕਾਫ਼ੀ ਠੰਡਾ ਹੋ ਜਾਂਦਾ ਹੈ। ਲੋਕਾਂ ਨੇ ਸਵੇਰ ਅਤੇ ਸ਼ਾਮ ਨੂੰ ਸਰਦੀਆਂ ਦੇ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਦੇ ਮੁਤਾਬਕ 12 ਨਵੰਬਰ ਤੋਂ ਬਾਅਦ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ …
Read More »ਅਗਲੇ ਚਾਰ ਦਿਨਾਂ ਤੱਕ ਮੌਸਮ ਦਿਖਾਊ ਨਵਾਂ ਰੰਗ
ਪੰਜਾਬ ਅਤੇ ਚੰਡੀਗੜ੍ਹ ‘ਚ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਨਹੀਂ ਦੇਖਣ ਨੂੰ ਮਿਲੀ ਵੈਸੇ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ।ਪੰਜਾਬ ਦੇ ਬਠਿੰਡਾ ‘ਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜਦਕਿ ਫਰੀਦਕੋਟ ‘ਚ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ।ਇੱਥੇ ਹੀ ਚੰਡੀਗੜ੍ਹ ‘ਚ ਤਾਪਮਾਨ 32.1 ਡਿਗਰੀ …
Read More »ਫਿਰ ਦੇਖਣਾ ਚਮਤਕਾਰ ਦਿਨ ਬਦਲਦੇ ਤੁਹਾਡੇ
ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ …
Read More »ਮੌਸਮ ਦੀ ਗੜਬੜੀ ਨੇ ਵਧਾਈ ਕਿਸਾਨਾਂ ਦੀ ਚਿੰਤਾ
ਪੰਜਾਬ ਅਤੇ ਚੰਡੀਗੜ੍ਹ ’ਚੋਂ ਮਾਨਸੂਨ ਹੁਣ ਹੌਲੀ ਹੌਲੀ ਵਾਪਸ ਪਰਤ ਰਿਹਾ ਹੈ। ਉੱਥੇ ਹੀ ਜੇਕਰ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਪੰਜਾਬ ਦੇ ਕਿਸੇ ਵੀ ਖੇਤਰ ’ਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦਾ …
Read More »ਪੰਜਾਬ ਲਈ ਖ਼ਤਰੇ ਦੀ ਘੰਟੀ
ਮਹਾਨਗਰ ’ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 42 ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ’ਚ 25 ਮਰੀਜ਼ਾਂ ਵਿਚ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ, ਜਦੋਂਕਿ 17 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਸ ਦੌਰਾਨ ਇਨ੍ਹਾਂ ’ਚੋਂ 6 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ। …
Read More »ਰਾਮ ਰਹੀਮ, ਮੁੜ 20 ਦਿਨ ਦੀ ਮਿਲੀ ਪੈਰੋਲ
ਜਬਰਜ਼ਨਾਹ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬੁੱਧਵਾਰ ਨੂੰ ਇੱਕ ਵਾਰ ਫਿਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਭਾਰੀ ਪੁਲਿਸ ਸੁਰੱਖਿਆ ਦੇ ਵਿਚਕਾਰ ਉਹ ਹਰਿਆਣਾ ਦੀ ਜੇਲ੍ਹ ਤੋਂ ਯੂਪੀ ਦੇ ਬਰਨਾਵਾ ਆਸ਼ਰਮ ਲਈ ਰਵਾਨਾ ਹੋਇਆ ਹੈ। ਦੱਸ ਦਈਏ …
Read More »ਵਿਦਿਆਰਥੀਆਂ ਲਈ ਅਹਿਮ ਖ਼ਬਰ
ਛੱਤੀਸਗੜ੍ਹ ਵਿੱਚ ਸਿੱਖਿਆ ਸੈਸ਼ਨ 2024-25 ਦੀਆਂ ਛੁੱਟੀਆਂ ਬਾਰੇ ਜਾਣਕਾਰੀ ਅਧਿਕਾਰਤ ਤੌਰ ‘ਤੇ ਜਾਰੀ ਕੀਤੀ ਗਈ ਹੈ। ਇਸ ਸੈਸ਼ਨ ਵਿੱਚ ਸਕੂਲਾਂ ਅਤੇ ਬੀ.ਐੱਡ-ਡੀ.ਐੱਡ ਕਾਲਜਾਂ ਲਈ ਕੁੱਲ 64 ਦਿਨਾਂ ਦੀਆਂ ਛੁੱਟੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਡਾਇਰੈਕਟੋਰੇਟ ਆਫ਼ ਪਬਲਿਕ ਇੰਸਟ੍ਰਕਸ਼ਨ ਨੇ ਛੁੱਟੀਆਂ ਦੇ ਐਲਾਨ ਸਬੰਧੀ ਸਿੱਖਿਆ ਵਿਭਾਗ ਨੂੰ ਪੱਤਰ ਭੇਜਿਆ ਹੈ, ਜਿਸ ਵਿੱਚ …
Read More »ਸਤੰਬਰ ‘ਚ ਭਾਰੀ ਮੀਂਹ ਤੇ ਹੜ੍ਹ ਦੀ ਚੇਤਾਵਨੀ !
ਪੰਜਾਬ ‘ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ, ਜਿੱਥੇ ਦਿਨ ਦੇ ਵੇਲੇ ਗਰਮੀ ਹੁੰਦੀ ਹੈ, ਉੱਥੇ ਹੀ ਰਾਤ ਨੂੰ ਪਾਰਾ ਘੱਟ ਜਾਂਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ‘ਚ ਆਉਣ ਵਾਲੇ 2 ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਹਾਲਾਂਕਿ …
Read More »Punjab ਦੇ ਇਨ੍ਹਾਂ ਸ਼ਹਿਰਾਂ ‘ਚ ਪੈਣਾ ਅੱਜ ਭਾਰੀ ਮੀਂਹ !
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਵਿਚ ਅਗਲੇ 24 ਘੰਟਿਆਂ ਦੌਰਾਨ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਸ਼ਾਮ ਤੋਂ ਹੀ ਸੂਬੇ ਵਿਚ ਮੌਸਮ ਬਦਲਿਆ ਹੋਇਆ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ …
Read More »ਓਸ਼ੋ ਅੰਤਮ ਸਮੇਂ ਖੁਦ ਟੀਕਾ ਲਾ ਮਰਿਆ ਸੀ ?
ਆਪਣੇ ਲੱਖਾਂ ਪ੍ਰਸ਼ੰਸਕਾਂ, ਚੇਲਿਆਂ ਅਤੇ ਪੈਰੋਕਾਰਾਂ ਲਈ ਉਹ ਸਿਰਫ਼ ‘ਓਸ਼ੋ’ ਸਨ। ਭਾਰਤ ਤੇ ਫਿਰ ਬਾਅਦ ਵਿੱਚ ਪੂਰੀ ਦੁਨੀਆ ਵਿੱਚ ਉਨ੍ਹਾਂ ਨੂੰ ‘ਆਚਾਰਿਆ ਰਜਨੀਸ਼’ ਅਤੇ ‘ਭਗਵਾਨ ਸ਼੍ਰੀ ਰਜਨੀਸ਼’ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ‘ਓਸ਼ੋ’ ਦਾ ਅਰਥ ਹੈ ਉਹ ਸ਼ਖ਼ਸ ਜਿਸ ਨੇ ਆਪਣੇ ਆਪ ਨੂੰ ਸਮੁੰਦਰ ਵਿੱਚ ਮਿਲਾ ਲਿਆ ਹੋਵੇ। ਉਨ੍ਹਾਂ …
Read More »