Home / ਨੁਸਖੇ ਤੇ ਮੌਸਮ ਖੇਤੀ-ਬਾਰੇ (page 3)

ਨੁਸਖੇ ਤੇ ਮੌਸਮ ਖੇਤੀ-ਬਾਰੇ

ਘਰ ਇਹ ਸ਼ਬਦ ਦਾ ਜਾਪ ਜਰੂਰ ਕਰੋ

 (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ …

Read More »

ਅਮਰੀਕਾ ’ਚ ਭੁੱਖੇ ਮਰਨ ਨੂੰ ਮਜਬੂਰ ਹੋ ਰਹੇ ਪੰਜਾਬੀ

 ਭਵਿੱਖ ਦੇ ਸੁਨਹਿਰੇ ਸੁਪਨੇ ਲੈ ਕੇ ਕਈ ਭਾਰਤੀ ਕਿਸੇ ਵੀ ਤਰੀਕੇ ਨਾਲ ਵਿਦੇਸ਼ ਪਹੁੰਚਣਾ ਚਾਹੁੰਦੇ ਹਨ ਤੇ ਕਈ ਨੌਜਵਾਨ ਭਾਰਤੀ ਉਥੇ ਪਹੁੰਚ ਵੀ ਰਹੇ ਹਨ। ਇਨ੍ਹਾਂ ਨੌਜਵਾਨਾਂ ਦੇ ਸੁਪਨੇ ਹਕੀਕਤ ਦਾ ਸਾਹਮਣਾ ਕਰਦੇ ਹੀ ਚਕਨਾਚੂਰ ਹੋ ਰਹੇ ਹਨ। ਜਾਣਕਾਰੀ ਅਨੁਸਾਰ ਭਾਰਤ ਤੋਂ ਆਪਣੀ ਜਾਨ (ਗ਼ੈਰ-ਕਾਨੂੰਨੀ) ਖ਼ਤਰੇ ’ਚ ਪਾ ਕੇ …

Read More »

ਮੌਸਮ ਨੇ ਬਦਲਿਆ ਮਿਜਾਜ਼

 ਮੌਸਮ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਏਕ ਸਿੰਘ ਨੇ ਨਿਊਜ਼ 18 ਨੂੰ ਮੌਸਮ ਵਿੱਚ ਆਉਣ ਵਾਲੀ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ …

Read More »

ਪੰਜਾਬ ‘ਚ ਭਾਰੀ ਮੀਂਹ ਦਾ ਯੈਲੋ ਅਲਰਟ

 ਅਪ੍ਰੈਲ ਮਹੀਨੇ ਨੇ ਆਉਂਦੇ ਸਾਰ ਗਰਮੀ ਦੇ ਵੱਟ ਕੱਢ ਕੇ ਰੱਖ ਦਿੱਤੇ ਹਨ। ਲੋਕਾਂ ਨੇ ਹੁਣ ਤੋਂ ਹੀ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਪਰ ਇਸ ਸਭ ਦੇ ਦਰਮਿਆਨ ਲੋਕਾਂ ਲਈ ਕੁਝ ਰਾਹਤ ਦੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ …

Read More »

ਵਿਸਾਖੀ ਤੋਂ ਪਹਿਲਾਂ ਇਹ ਕੰਮ ਜਰੂਰ ਕਰੋ ਜੀ

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ …

Read More »

ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਹੋਈ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰਕੇ ਲੋਕਾਂ ‘ਚ ਖੁਸ਼ੀ ਦੀ ਲਹਿਰ …

Read More »

ਪੰਜਾਬੀਆਂ ਨੂੰ ਵੱਡਾ ਝਟਕਾ

 ਕੈਨੇਡਾ ਵਿੱਚ ਸਥਾਈ ਨਿਵਾਸ ਦਾ ਸੁਪਨਾ ਮਹਿੰਗਾ ਹੋਣ ਵਾਲਾ ਹੈ ਕਿਉਂਕਿ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਅਗਲੇ ਮਹੀਨੇ ਤੋਂ ਕੁਝ ਬਿਨੈਕਾਰਾਂ ਲਈ ਫੀਸਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ।ਰਿਪੋਰਟ ਅਨੁਸਾਰ ਨਵੀਂਆਂ ਦਰਾਂ 30 ਅਪ੍ਰੈਲ ਨੂੰ ਲਾਗੂ ਹੋਣਗੀਆਂ। ਇਹ ਦੇਸ਼ ਦੇ ਇਮੀਗ੍ਰੈਂਟ ਅਤੇ ਰਫਿਊਜੀ ਪ੍ਰੋਟੈਕਸ਼ਨ ਰੈਗੂਲੇਸ਼ਨ (IRPR) ‘ਤੇ …

Read More »

ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ

ਮੌਸਮ ਵਿਭਾਗ ਨੇ ਪੰਜਾਬ ‘ਚ ਐਤਵਾਰ ਲਈ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਮਾਹਿਰ ਸ਼ਵਿੰਦਰਾ …

Read More »

ਸੰਗਰੂਰ ਪਹੁੰਚੇ CM ਮਾਨ,

ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ ਦਰਅਸਲ ਮਿਥੇਨੌਲ ਸੀ, ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ …

Read More »

ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ

ਹੋਲੀ ਤੋਂ ਪਹਿਲਾਂ ਪੰਜਾਬ ‘ਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਬੂੰਦਾਬਾਂਦੀ ਵੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ …

Read More »