ਕੈਨੇਡਾ ਵਿੱਚ ਸਥਾਈ ਨਿਵਾਸ ਦਾ ਸੁਪਨਾ ਮਹਿੰਗਾ ਹੋਣ ਵਾਲਾ ਹੈ ਕਿਉਂਕਿ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਅਗਲੇ ਮਹੀਨੇ ਤੋਂ ਕੁਝ ਬਿਨੈਕਾਰਾਂ ਲਈ ਫੀਸਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ।ਰਿਪੋਰਟ ਅਨੁਸਾਰ ਨਵੀਂਆਂ ਦਰਾਂ 30 ਅਪ੍ਰੈਲ ਨੂੰ ਲਾਗੂ ਹੋਣਗੀਆਂ। ਇਹ ਦੇਸ਼ ਦੇ ਇਮੀਗ੍ਰੈਂਟ ਅਤੇ ਰਫਿਊਜੀ ਪ੍ਰੋਟੈਕਸ਼ਨ ਰੈਗੂਲੇਸ਼ਨ (IRPR) ‘ਤੇ …
Read More »ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ
ਮੌਸਮ ਵਿਭਾਗ ਨੇ ਪੰਜਾਬ ‘ਚ ਐਤਵਾਰ ਲਈ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਮਾਹਿਰ ਸ਼ਵਿੰਦਰਾ …
Read More »ਸੰਗਰੂਰ ਪਹੁੰਚੇ CM ਮਾਨ,
ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ ਦਰਅਸਲ ਮਿਥੇਨੌਲ ਸੀ, ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ …
Read More »ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ
ਹੋਲੀ ਤੋਂ ਪਹਿਲਾਂ ਪੰਜਾਬ ‘ਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਬੂੰਦਾਬਾਂਦੀ ਵੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ …
Read More »ਆਖਰ ਜਨਮ ਤੋਂ ਹੀ ਅਰਬਾਂ ਪਤੀ ਬਣਿਆ ਛੋਟਾ ਸਿੱਧੂ
ਹਾਲ ਹੀ ‘ਚ ਕੁਝ ਤਸਵੀਰਾਂ ਛੋਟੇ ਸਿੱਧੂ ਮੂਸੇਵਾਲਾ ਯਾਨੀਕਿ ਸ਼ੁੱਭਦੀਪ ਸਿੰਘ ਸਿੱਧੂ ਦੀਆਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਛੋਟੇ ਨਵਜਾਤ ਬੱਚੇ ਦਾ ਇੱਕ ਕੰਨ ਵਿੰਨ੍ਹਿਆ ਹੋਇਆ ਹੈ। ਲੋਕ ਵੀ ਇਸ ਕੰਨ ਵਿੰਨ੍ਹਣ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਅੰਦਾਜ਼ੇ ਲਗਾ ਰਹੇ ਹਨ, ਕਿਉਂਕਿ ਜੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਾਕਿਸਤਾਨ ਸਰਕਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੁਣ ਭਾਰਤੀ ਸ਼ਰਧਾਲੂਆਂ ਤੋਂ ਪੰਜ ਡਾਲਰ (ਭਾਰਤੀ ਕਰੰਸੀ 417.71 ਰੁਪਏ) ਐਂਟਰੀ ਫ਼ੀਸ ਨਹੀਂ ਲਵੇਗੀ ਪਰ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵੱਲੋਂ ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ …
Read More »15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਈ ਸੂਬਿਆਂ ‘ਚ ਮੌਸਮ ਨੇ ਕਰਵਟ ਲੈ ਲਈ ਹੈ, ਜਦਕਿ ਅੱਜ ਪੰਜਾਬ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਮੌਸਮ ‘ਚ ਬਦਲਾਅ ਦੌਰਾਨ ਕਸ਼ਮੀਰ ‘ਚ ਬਰਫਬਾਰੀ ਹੋਈ ਜਦਕਿ …
Read More »ਸਰਕਾਰੀ ਛੁੱਟੀ ਦਾ ਐਲਾਨ
ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਇਸ ਜਿਲ੍ਹੇ ਵਿਚ ਬੰਦ ਰਹਿਣਗੇ ਸਾਰੇ ਅਦਾਰੇ””ਪੰਜਾਬ ਦੇ ਮਾਝਾ ਖੇਤਰ ਵਿਚ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ 4 ਮਾਰਚ ਸੋਮਵਾਰ ਨੂੰ ਸਰਕਾਰੀ …
Read More »ਸ਼ੁਭਕਰਨ ਦੀ ਭੈਣ ਤੇ ਦਾਦੀ ਨੇ ਮਾਂ ਨੂੰ ਲੈ ਕੇ ਦੱਸੀ ਪੂਰੀ ਕਹਾਣੀ
ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਗਈ ਗੋਲ਼ੀਬਾਰੀ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਨੌਜਵਾਨ ਬਠਿੰਡਾ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਸ਼ੁਭਕਰਨ ਦੀ ਮੌਤ ਮਗਰੋਂ ਪਰਿਵਾਰ ਵਲੋਂ ਕਈ ਦਾਅਵੇ ਕੀਤੇ ਜਾ ਰਹੇ ਹਨ। ਸ਼ੁਭਕਰਨ ਦੀ ਦਾਦੀ ਅਤੇ ਭੈਣ …
Read More »ਅੰਮ੍ਰਿਤਪਾਲ ਦੇ ਬਾਪੂ ਦਾ ਵੱਡਾ ਖੁਲਾਸਾ
ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਸ ਦੇ ਮਾਤਾ-ਪਿਤਾ ਅਤੇ ਸਿੱਖ ਜੱਥੇਬੰਦੀਆਂ ਦਾ ਇੱਕ ਸਮੂਹ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਇਆ ਸੀ। ਜਿੱਥੇ ਅੰਮ੍ਰਿਤਪਾਲ ਦੀ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.