Home / ਪੰਜਾਬੀ ਖਬਰਾਂ

ਪੰਜਾਬੀ ਖਬਰਾਂ

ਕੈਨੇਡਾ ‘ਚ ਜੰਗਲ ਦੀ ਅੱਗ ਦਾ ਕਹਿਰ

ਪੱਛਮੀ ਕੈਨੇਡਾ ਵਿੱਚ ਜੈਸਪਰ ਅਤੇ ਨੇੜਲੇ ਜੰਗਲਾਂ ਵਿੱਚ ਲੱਗੀ ਅੱਗ ਵਧਦੀ ਜਾ ਰਹੀ ਹੈ। ਅੱਗ ਕਾਰਨ ਤਕਰੀਬਨ 17,500 ਅਲਬਰਟਾ ਵਾਸੀ ਘਰਾਂ ਤੋਂ ਬਾਹਰ ਨਿਕਲ ਗਏ ਹਨ। ਸਥਾਨਕ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਸਿਨਹੂਆ ਨਿਊਜ਼ ਏਜੰਸੀ ਨੇ ਮੰਗਲਵਾਰ ਨੂੰ ਦੱਸਿਆ ਕਿ ​​ਕੈਨੇਡੀਅਨ ਰੌਕੀਜ਼ ਦੇ ਸਭ ਤੋਂ ਵੱਡੇ ਜੈਸਪਰ ਨੈਸ਼ਨਲ ਪਾਰਕ …

Read More »

ਕੈਨੇਡਾ ਵੱਲੋਂ ਪੰਜਾਬੀ ਪਾੜ੍ਹਿਆਂ ਨੂੰ ਵੱਡਾ ਝਟਕਾ

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ ਇਸ ਦਾ ਵੱਡਾ ਅਸਰ ਪਵੇਗਾ। ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਟੱਡੀ ਪਰਮਿਟ ਕੈਨੇਡਾ ‘ਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹਨ। ਵਿਦਿਆਰਥੀ ਪੜ੍ਹਾਈ ਪੂਰੀ ਕਰਕੇ ਆਪਣੇ ਦੇਸ਼ ਵਾਪਸ ਜਾਣ …

Read More »

ਭਾਰੀ ਬਾਰਸ਼ ਦੇ ਬਾਰੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਿਹਾ ਹੈ। ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਵਿਚ ਸਵੇਰ ਤੋਂ ਬੱਦਲਵਾਈ ਰਹੀ। ਇਹ ਮੀਂਹ ਚੰਡੀਗੜ੍ਹ, …

Read More »

ਕੇਦਾਰਨਾਥ ਤੋਂ 228 ਕਿਲੋ ਸੋਨਾ ਗਾਇਬ

ਦਿੱਲੀ ਦੇ ਬੁਰਾੜੀ ‘ਚ ਕੇਦਾਰਨਾਥ ਮੰਦਰ ਦੇ ਨਿਰਮਾਣ ਨੂੰ ਲੈ ਕੇ ਦੇਸ਼ ‘ਚ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਹੁਣ ਜਯੋਤੀਰਮਠ ਦੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਇਸ ਸਬੰਧੀ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਦਾਰਨਾਥ ਮੰਦਰ ਵਿੱਚ ਸੋਨੇ ਦਾ ਘੁਟਾਲਾ ਹੋਇਆ ਹੈ, ਉਹ ਮੁੱਦਾ ਕਿਉਂ ਨਹੀਂ ਉਠਾਇਆ …

Read More »

ਨਹਿੰਗ ਸਿੰਘ ਵੱਲੋਂ ਵੱਡੇ ਇਲਜ਼ਾਮ ਭਰਾਵਾਂ ਤੇ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿ ਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ।ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਇੱਕ ਸਾਥੀ ਨੂੰ ਵੀ …

Read More »

ਅਮਰਿੰਦਰ ਗਿੱਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬੀ ਅਦਾਕਾਰ ਅਮਰਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾ ਉੱਪਰ ਰਾਜ ਕਰਦੇ ਹਨ। ਹਾਲਾਂਕਿ ਕਲਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਪ੍ਰਸ਼ੰਸਕਾਂ ਨਾਲ ਘੱਟ ਹੀ ਸ਼ੇਅਰ ਕਰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ …

Read More »

ਲਾਲ ਲਕੀਰ ਦੇ ਬਾਹਰ ਵਾਲਿਆਂ ਜ਼ਮੀਨਾਂ ਦੀ ਰਜਿਸਟਰੀ ਸ਼ੁਰੂ

ਲੰਮੇ ਸਮੇਂ ਤੋਂ ਸ਼ਹਿਰਾਂ ਵਿੱਚ ਲਾਲ ਲਕੀਰ ਦੀ ਮਾਰ ਝੱਲ ਰਹੇ ਜ਼ਮੀਨ ਮਾਲਕਾਂ ਅਤੇ ਸ਼ਹਿਰੀ ਸੰਸਥਾਵਾਂ ਦੀਆਂ ਵਪਾਰਕ ਜਾਇਦਾਦਾਂ ਦੇ ਕਿਰਾਏਦਾਰਾਂ ਲਈ ਹੁਣ ਚੰਗੇ ਦਿਨ ਆ ਗਏ ਹਨ। ਹਰਿਆਣਾ ਦੇ ਸ਼ਹਿਰਾਂ ਨੂੰ ਲਾਲ ਲਕੀਰ ਤੋਂ ਮੁਕਤ ਕਰਨ ਲਈ ਸਰਕਾਰ ਸਰਵੇ ਕਰਵਾ ਕੇ ਜ਼ਮੀਨਾਂ ਜਾਇਦਾਦ ਮਾਲਕਾਂ ਦੇ ਨਾਂ ਰਜਿਸਟਰੀ ਕਰਾ ਰਹੀ …

Read More »

ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਨੇ ਆਖਿਆ ਹੈ ਕਿ ਮਾਨਸੂਨ ਹੌਲੀ ਨਹੀਂ ਹੋਇਆ ਹੈ। ਸੱਤ ਦਿਨਾਂ ’ਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਰੁਕ-ਰੁਕ ਕੇ ਹਲਕਾ ਅਤੇ ਭਾਰੀ ਮੀਂਹ ਜਾਰੀ ਰਹੇਗਾ। ਮਾਨਸੂਨ ਸਹੀ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ। ਵਿਭਾਗ ਵੱਲੋਂ ਮਾਨਸੂਨ ਨੂੰ ਲੈ ਕੇ ਲਗਾਤਾਰ ਨਜ਼ਰ ਰੱਖੀ …

Read More »

12 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਮੌਸਮ ਨੇ ਕਰਵਟ ਬਦਲੀ ਹੈ ਅਤੇ ਬਾਰਿਸ਼ ਦੀ ਦਸਤਕ ਨਾਲ ਤਾਪਮਾਨ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਪੰਜਾਬ ਵਿਚ 266 ਐੱਮ. ਐੱਮ. ਬਾਰਿਸ਼ ਨਾਲ ਵੱਖ-ਵੱਖ ਸੂਬਿਆਂ ਦੇ ਤਾਪਮਾਨ ਵਿਚ 6 ਤੋਂ 7 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੇ ਸੁੱਖ …

Read More »