ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਬਾਰੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕੀਤਾ ਜਾਏਗਾ। ਇਸ ਵਾਰ ਲਗਾਤਾਰ 41 ਦਿਨ ਸਕੂਲ ਬੰਦ ਰਹਿਣਗੇ। ਦੱਸ ਦਈਏ ਕਿ ਤੇਜ਼ ਗਰਮੀ ਤੇ ਹੀਟ ਵੇਵ ਦੇ …
Read More »ਪੰਜਾਬ ‘ਚ ਟੁੱਟ ਰਿਹਾ 46 ਸਾਲਾਂ ਦਾ ਰਿਕਾਰਡ
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਤਾਜ਼ਾ ਹਾਲਾਤ ਨੂੰ ਵੇਖਦਿਆਂ ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਇਹ ਤਾਂ ਸ਼ੁਰੂਆਤ ਹੈ। 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸੂਰਜ ਹੋਰ ਅੱਗ ਉਗਲੇਗਾ। …
Read More »ਕੈਨੇਡਾ ‘ਚ ਅੰਤਿਮ ਸੰਸਕਾਰ ਹੋ ਗਿਆ ਇੰਨਾ ਮਹਿੰਗਾ
ਕੈਨੇਡਾ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲੋਕਾਂ ਨੂੰ ਦਫਨਾਉਣ ਲਈ ਦੋ ਗਜ਼ ਜ਼ਮੀਨ ਵੀ ਨਹੀਂ ਮਿਲ ਰਹੀ ਕਿਉਂਕਿ ਇਸ ਦੀ ਕੀਮਤ ਇੰਨੀ ਵੱਧ ਗਈ ਹੈ ਕਿ ਲੋਕ ਇਸ ਨੂੰ ਆਪਣੇ ਪਰਿਵਾਰਾਂ ਵਾਲਿਆਂ ਨੂੰ ਲਾਵਾਰਿਸ ਕਰਾਰ ਦੇ ਦਿੰਦੇ ਹਨ। ਕੈਨੇਡਾ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਲਾਵਾਰਿਸ ਲਾਸ਼ਾਂ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦਿਹਾਂਤ
ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਦਾ ਦਿਹਾਂਤ ਹੋ ਗਿਆ। ਗਿਆਨੀ ਸੁਖਚੈਨ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਗਿਆਨੀ ਸੁਖਚੈਨ ਸਿੰਘ ਦੇ ਇਲਾਜ ਦਰਮਿਆਨ ਅਕਾਲ ਚਲਾਣਾ ਕਰ ਜਾਣ ਨਾਕ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ …
Read More »ਮੌਸਮ ਵਿਭਾਗ ਵੱਲੋਂ 4 ਸੂਬਿਆਂ ‘ਚ ਰੈੱਡ ਅਲਰਟ
ਪਿਛਲੇ ਤਿੰਨ-ਚਾਰ ਦਿਨਾਂ ਤੋਂ ਗਰਮੀ ’ਚ ਭਾਰੀ ਇਜ਼ਾਫ਼ਾ ਵੇਖਣ ਨੂੰ ਮਿਲਿਆ ਹੈ। ਕੜਕਦੀ ਧੁੱਪ ਨਾਲ ਚੱਲਣ ਵਾਲੇ ਲੂ ਦੇ ਗਰਮ ਥਪੇੜਿਆਂ ਨੇ ਜਿੱਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ, ਉੱਥੇ ਧਨਾਢ ਪਰਿਵਾਰਾਂ ਨੇ ਗਰਮੀ ਦੇ ਮੱਦੇਨਜ਼ਰ ਠੰਢੇ ਪਹਾੜੀ ਇਲਾਕਿਆਂ ਵੱਲ ਨੂੰ ਚਾਲੇ ਪਾਉਣੇ ਸ਼ੁਰੂ ਕਰ ਦਿੱਤੇ ਹਨ। …
Read More »Time ਬਦਲੇ ਜਾਣ ਮਗਰੋਂ ਹੁਣ ਨਵੇਂ ਹੁਕਮ ਜਾਰੀ
ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਗਿਆ ਹੈ। ਇਸ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਾਰੇ ਡਬਲ ਸ਼ਿਫ਼ਟਾਂ ਵਾਲੇ …
Read More »CM ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ …
Read More »ਗਰਮੀ ਦੌਰਾਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ
ਇਸ ਵੇਲੇ ਭਿਆਨਕ ਗਰਮੀ ਪੈਣ ਕਾਰਨ ਲੋਕ ਹਾਲੋਂ ਬੇਹਾਲ ਹੋ ਚੁੱਕੇ ਹਨ।ਇਸੇ ਦਰਮਿਆਨ ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਰਕਾਰੀ, ਨਿੱਜੀ ਅਤੇ …
Read More »ਕਰਮਜੀਤ ਅਨਮੋਲ ਕੋਲ ਹੈ ਸਿਰਫ 1.70 ਲੱਖ ਕੈਸ਼
ਪੰਜਾਬ ਦੇ ਨਾਲ ਨਾਲ ਦੇਸ਼ ਭਰ ਦੇ ਵਿੱਚ ਇਸ ਸਮੇਂ ਲੋਕ ਸਭਾ ਚੋਣਾਂ ਨੂੰ ਲੈਕੇ ਮਾਹੌਲ ਭਖਿਆ ਹੋਇਆ ਹੈ। ਪੰਜਾਬੀ ਐਕਟਰ ਕਰਮਜੀਤ ਅਨਮੋਲ ਵੀ ਆਪ ਉਮੀਦਵਾਰ ਵਜੋਂ ਫਰੀਦਕੋਟ (ਰਿਜ਼ਰਵ) ਸੀਟ ਤੋਂ ਚੋਣ ਲੜ ਰਹੇ ਹਨ।ਇਸ ਦਰਮਿਆਨ ਅਦਾਕਾਰਾ ਲਗਾਤਾਰ ਸੁਰਖੀਆਂ ‘ਚ ਬਣਿਆ ਹੋਇਆ ਹੈ। ਬੀਤੇ ਦਿਨ ਆਪਣਾ ਹਲਫਨਾਮਾ ਦਾਖਲ ਕਰਦਿਆਂ …
Read More »ਖਡੂਰ ਸਾਹਿਬ ਤੋਂ ਆਈ ਵੱਡੀ ਖਬਰ
ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਹਨ।ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੀ ਤਰਫੋਂ ਉਸ ਦੇ …
Read More »