Home / ਪੰਜਾਬੀ ਖਬਰਾਂ (page 13)

ਪੰਜਾਬੀ ਖਬਰਾਂ

ਠੰਡ ਕਾਰਨ ਸਕੂਲਾਂ ‘ਚ ਫਿਰ ਵਧਣਗੀਆਂ ਛੁੱਟੀਆਂ!

ਦਰਅਸਲ ਮੌਸਮ ਵਿਭਾਗ ਨੇ ਕਿਹਾ ਹੈ ਕਿ 22 ਜਨਵਰੀ ਤੋਂ ਧੁੰਦ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿਚ ਬੇਸ਼ੱਕ ਤਾਪਮਾਨ ਵਿੱਚ ਜ਼ਿਆਦਾ ਤਬਦੀਲੀ ਨਹੀਂ ਆਏਗੀ ਪਰ ਦਿਨ ਵੇਲੇ ਧੁੱਪ ਨਿਕਲਣ ਕਾਰਨ ਰਾਹਤ ਮਿਲੇਗੀ।ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ …

Read More »

9ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਜਿਸ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ । ਪੈਰੋਲ ਫਿਲਹਾਲ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਅਤੇ ਉਸ ਨੂੰ ਰੋਹਤਕ ਦੀ …

Read More »

500 ਰੁਪਏ ਦੇ ਨੋਟ ‘ਤੇ ਹੋਵੇਗੀ ਭਗਵਾਨ ਰਾਮ ਦੀ ਤਸਵੀਰ?

 ਜਿਵੇਂ-ਜਿਵੇਂ ਭਗਵਾਨ ਰਾਮ ਦੇ ਮੰਦਰ ਦੇ ਉਦਘਾਟਨ ਦੀ ਤਰੀਕ ਨੇੜੇ ਆ ਰਹੀ ਹੈ, ਰਾਮ ਮੰਦਰ, ਭਗਵਾਨ ਰਾਮ ਦੀ ਮੂਰਤੀ ਦੇ ਨਾਲ-ਨਾਲ ਭਗਵਾਨ ਸ਼੍ਰੀ ਰਾਮ ਨਾਲ ਜੁੜੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਖਾਸ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ‘ਚ …

Read More »

22 ਜਨਵਰੀ ਨੂੰ ਦੇਸ਼ ਭਰ ਅੱਧੇ ਦਿਨ ਦੀ ਛੁੱਟੀ

ਅਯੁੱਧਿਆ ‘ਚ 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਹੋਣੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਅੱਧੇ ਦਿਨ ਦਾ ਐਲਾਨ ਕੀਤਾ ਹੈ। ਮਤਲਬ ਕਰਮਚਾਰੀਆਂ ਨੂੰ ਅੱਧਾ ਦਿਨ ਹੀ ਕੰਮ ਕਰਨਾ ਹੋਵੇਗਾ। 22 ਜਨਵਰੀ ਨੂੰ ਰਾਮ ਮੰਦਰ ਵਿੱਚ ਹੋਣ ਵਾਲੇ …

Read More »

ਸਟੱਡੀ ਵੀਜ਼ਿਆਂ ਬਾਰੇ ਵੱਡੀ ਖਬਰ…

ਕੈਨੇਡਾ ਦੇ ਆਵਾਸ ਮੰਤਰੀ ਮਾਰਕ ਮਿਲਰ ਨੇ ਇਕ ਇੰਟਰਵਿਊ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਮੁਲਕ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾ ਰਹੇ ਸਟੱਡੀ ਵੀਜ਼ਿਆਂ ਦੀ ਗਿਣਤੀ ਵਿਚ ਪਿਛਲੇ ਸਾਲ ਦੇ ਅਖੀਰ ਤੋਂ ਕਾਫ਼ੀ ਕਮੀ ਆਈ ਹੈ। https://punjabiinworld.com/wp-admin/options-general.php?page=ad-inserter.php#tab-4 ਇਹ ਕਮੀ ਕੈਨੇਡੀਅਨ ਡਿਪਲੋਮੈਟਾਂ ਨੂੰ ਭਾਰਤ ਵੱਲੋਂ ਵਾਪਸ ਭੇਜੇ ਜਾਣ ਮਗਰੋਂ …

Read More »

ਦੋ ਦਿਨਾਂ ਲਈ ਯੈਲੋ ਅਲਰਟ ਜਾਰੀ

ਸ਼ਹਿਰ ’ਚ ਬੁੱਧਵਾਰ ਸਵੇਰ ਤੋਂ ਹੀ ਚੰਗੀ ਧੁੱਪ ਨਿਕਲੀ। ਹਾਲਾਂਕਿ ਸ਼ਾਮ ਹੁੰਦਿਆਂ ਹੀ ਵਿਚ ਠੰਡ ਵਧ ਗਈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ’ਚ ਕਿਹਾ ਗਿਆ ਹੈ ਕਿ ਅਗਲੇ ਦੋ ਦਿਨਾਂ ’ਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਅੱਜ …

Read More »

ਸੀਤ ਲਹਿਰ ਦਾ ਕਹਿਰ ਜਾਰੀ

 ਦਿੱਲੀ ‘ਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ ਅਤੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਧੁੰਦ ਦੀ ਸੰਘਣੀ ਪਰਤ ਛਾਈ। ਭਾਰਤੀ ਮੌਸਮ ਵਿਭਾਗ ਮੁਤਾਬਕ ਰਾਸ਼ਟਰੀ ਰਾਜਧਾਨੀ ਦੇ ਸਫਦਰਜੰਗ ‘ਚ ਘੱਟ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਾਲਮ ‘ਚ 7.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ …

Read More »

ਰਿਸ਼ਤੇਦਾਰਾਂ ਦੀ ਗੱਲ ਕਦੀ ਨਾ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ …

Read More »

ਜਥੇਦਾਰ ਕਾਉਂਕੇ ਬਾਰੇ ਵੱਡਾ ਖੁਲਾਸਾ

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ਉੱਤੇ ਹੋਈ ਮੌਤ ਦਾ ਮਾਮਲਾ ਕਰੀਬ ਤਿੰਨ ਦਹਾਕੇ ਬਾਅਦ ਮੁੜ ਚਰਚਾ ਵਿੱਚ ਆਇਆ ਹੈ।ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿੱਚ ਪੁਲਿਸ ਉੱਤੇ ਇਲਜ਼ਾਮ ਸਨ ਕਿ ਜਥੇਦਾਰ ਨੂੰ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ਉੱਤੇ ਤਸੀਹੇ ਦੇ …

Read More »

ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਇਸ ਸਾਲ ਪੈ ਰਹੀ ਹੱਡ ਚੀਰਵੀਂ ਠੰਡ ਨੇ ਪਹਿਲਾਂ ਹੀ ਲੋਕਾਂ ਦੀ ਤੌਬਾ ਕਰਵਾਈ ਹੋਈ ਹੈ ਅਤੇ ਤਾਪਮਾਨ ਵਿਚ ਆਈ ਗਿਰਾਵਟ ਨੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਲੋਹੜੀ ਵਾਲੇ ਦਿਨ ਵੀ ਠੰਡ ਦਾ ਕਹਿਰ ਜਾਰੀ ਰਿਹਾ ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਵੀ ਲੋਕਾਂ ਨੂੰ …

Read More »
error: Content is protected !!