ਸੰਦੀਪ ਕੇਕੜੇ ਬਾਰੇ ਆਈ ਇਹ ਵੱਡੀ ਅਪਡੇਟ

ਪੰਜਾਬ ਦੇ ਵਿੱਚ ਉਣੱਤੀ ਮਈ ਨੂੰ ਕੋਈ ਸਿੱਧੂ ਮੂਸੇ ਵਾਲੇ ਪੰਜਾਬੀ ਗਾਇਕ ਤੇ ਕਤਲ ਕਾਂਡ ਨੂੰ ਲੈ ਕੇ ਜਿਥੇ ਪੂਰੇ ਪੰਜਾਬ ਦੇ ਵਿੱਚ ਕਾਫ਼ੀ ਜ਼ਿਆਦਾ ਚਰਚਾ ਹੋ ਰਹੀ ਤੇ ਪੂਰੇ ਪੰਜਾਬ ਦੇ ਵਿੱਚੋਂ ਸਿੱਧੂ ਕਤਲਕਾਂਡ ਮਾਮਲੇ ਦੇ ਲਈ ਹੁਣ ਸਰਕਾਰ ਤੋਂ ਇਨਸਾਫ਼ ਦੀ ਗੁਹਾਰ ਵੀ ਲਗਾਈ ਜਾ ਰਹੀ ਹੈ ਉਥੇ ਹੀ ਦੂਜੇ ਪਾਸੇ ਦੇਖਿਆ ਜਾਵੇ ਤਾਂ ਸਿੱਧੂ ਮੂਸੇਵਾਲੇ ਦੇ ਫੈਨਸ ਦੇ ਵੱਲੋਂ ਲਗਾਤਾਰ ਉਨ੍ਹਾਂ ਦੀਆਂ ਤਾਰੀਫਾਂ ਕੀਤੀਆਂ ਜਾ ਰਹੀਆਂ ਤੇ ਸਿੱਧੂ ਮੁਸੇਵਾਲਾ ਕਿਵੇਂ ਦਾ ਸੀ

ਉਸਦੇ ਬਾਰੇ ਵਿੱਚ ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲੇ ਦੀ ਪੋਹ ਵਾਲੇ ਦਿਨ ਹੀ ਇਕੱਠ ਇੰਨਾ ਜ਼ਿਆਦਾ ਸੀ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਉਸ ਦੀ ਅੰਤਿਮ ਅਰਦਾਸ ਤੇ ਵੇਖ ਪਹੁੰਚਿਆ ਗਿਆ ਉੱਥੇ ਹੀ ਅੰਮ੍ਰਿਤਸਰ ਤੋਂ ਦਸਵੀਂ ਕਲਾਸ ਵਿੱਚ ਪੜ੍ਹਦੀ ਦੀਪਕ ਸਿੰਘ ਦੇ ਵੱਲੋਂ ਵੀ ਸਿੱਧੂ ਮੂਸੇਵਾਲੇ ਦੀ ਉਹਦੇ ਉੱਤੇ ਪਹੁੰਚਿਆ ਗਿਆ ਪਰ ਇਸ ਬੱਚੇ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਉਸ ਦੀ ਪੂਰੀ ਮਦਦ ਕੀਤੀ ਸੀ ਜਦੋਂ ਉਸ ਦੀ ਕਿਸੇ ਨੇ ਬਾਂਹ ਨਹੀਂ ਫੜੀ ਅਤੇ ਉਸਦੇ ਮਾਂ ਬਾਪ ਵੀ ਉਸ ਦੀ ਜ਼ਿੰਦਗੀ ਵਿੱਚ ਨਹੀਂ ਹਨ

ਮਾਂ ਬਾਪ ਨਾ ਹੋਣ ਕਰਕੇ ਜ਼ਿੰਦਗੀ ਦੇ ਵਿਚ ਸਹਾਰਾ ਉਸਦਾ ਸਿੱਧੂ ਮੂਸੇ ਵਾਲਾ ਹੀ ਬਣਿਆ ਅਤੇ ਸਿੱਧੂ ਮੂਸੇ ਵਾਲੇ ਦੇ ਬਾਊਂਸਰਾ ਨੇ ਸਿੱਧੂ ਮੂਸੇਵਾਲਾ ਨੂੰ ਬੱਚੇ ਦੇ ਬਾਰੇ ਵਿਚ ਦੱਸਿਆ ਕਿ ਸਿੱਧੂ ਮੂਸੇਵਾਲੇ ਨੇ ਬੱਚੇ ਦੀ ਮਦਦ ਕੀਤੀ ਅਤੇ ਉਸ ਨੂੰ ਕੰਮਕਾਰ ਛੱਡ ਪੜ੍ਹਾਈ ਵਿੱਚ ਦਿਲ ਲਗਾ ਕੇ ਰੱਖਣ ਦੇ ਲਈ ਕਿਹਾ ਅਤੇ ਪੜ੍ਹ ਲਿਖ ਕੇ ਵਧੀਆ ਇਨਸਾਨ ਬਣਨ ਦੀ ਪ੍ਰੇਰਨਾ ਵੀ ਦਿੱਤੀ ਸਿੱਧੂ ਮੂਸੇ ਵਾਲੇ ਦੇ ਵੱਲੋਂ ਸਾਰੇ ਲੋਕਾਂ ਦੀ ਕਾਫ਼ੀ ਮਦਦ ਕੀਤੀ ਜਾਂਦੀ ਸੀ ਪਰ ਕੁਝ ਨਹੀਂ ਪਤਾ ਸੀ ਕਿ ਉਸ ਦੇ ਵੱਲੋਂ ਇਸ ਤਰ੍ਹਾਂ ਦੁਨੀਆਂ ਨੂੰ ਛੱਡ ਕੇ ਚਲਿਆ ਜਾਣਾ ਹੈ

ਕਿਉਂਕਿ ਸਿੱਧੂ ਮੂਸੇਵਾਲੇ ਵੱਲੋਂ ਕਦੇ ਵੀ ਕਿਸੇ ਨੂੰ ਗ਼ਲਤ ਨਹੀਂ ਸੀ ਬੋਲਿਆ ਜਾਂਦਾ ਤੇ ਉਸ ਦੇ ਵੱਲੋਂ ਹਮੇਸ਼ਾ ਹੀ ਸੱਚ ਦਾ ਸਾਥ ਦਿੱਤਾ ਜਾਂਦਾ ਤੇ ਆਪਣੇ ਗਾਣਿਆਂ ਦੇ ਵਿਚ ਹੀ ਸੱਚ ਲਿਖਿਆ ਤੇ ਗਾਇਆ ਜਾਂਦਾ ਸੀ ਉਸਦੇ ਵੱਲੋਂ ਸੱਚ ਲਿਖਿਆ ਜਾਂਦਾ ਸੀ ਕਿ ਜੇਕਰ ਉਹ ਸੱਚ ਬੋਲੇਗਾ ਤਾਂ ਉਸਦੇ ਉਤੇ ਧਾਰਾ ਲੱਗੇਗੀ ਤੇ ਉਸ ਜੇਕਰ ਤਰੱਕੀ ਹੁੰਦੀ ਅਤੇ ਹੀ ਤਰੱਕੀ ਲੋਕਾਂ ਤੋਂ ਦੇਖੀ ਨਹੀਂ ਜਾਵੇਗੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ।

ਨਵੇਂ ਮਕਾਨ ਬਣਾਉਣ ਵਾਲਿਆਂ ਆਈ ਵੱਡੀ ਅਪਡੇਟ

ਪੰਜਾਬ ਵਿੱਚ ਸਾਰੀਏ ਦੀ ਦਰ ਇਸ ਨਾਲ ਘਰ ਬਣਾਉਣ ਦਾ ਸੁਪਨਾ ਦੇਖ ਰਹੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਬ੍ਰਾਂਡੇਡ ਸਰੀਏ ਦੀ ਕੀਮਤ ‘ਚ 1,100 ਰੁਪਏ ਦਾ ਵਾਧਾ ਹੋਇਆ ਹੈ। ਸ਼ਨੀਵਾਰ ਨੂੰ ਬ੍ਰਾਂਡਡ ਸਰੀਆ 48500 ਪ੍ਰਤੀ ਟਨ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪਹਿਲਾਂ ਬ੍ਰਾਂਡਡ ਸਰੀਏ 47400 ਵਿੱਚ ਉਪਲਬਧ ਸਨ। ਜਦੋਂ ਕਿ ਲੋਕਲ ਸਰੀਏ ਹੁਣ 48100 ਰੁਪਏ ਪ੍ਰਤੀ ਟਨ ਵਿਕ ਰਹੇ ਹਨ। ਪਹਿਲਾਂ ਇਸ ਦੀ ਕੀਮਤ 47000 ਰੁਪਏ ਦੇ ਕਰੀਬ ਸੀ।

ਹੁਣ ਤੁਸੀਂ ਘਰ ਲਈ ਜੋ ਅੰਦਾਜ਼ਾ ਜਾਂ ਬਜਟ ਰੱਖਿਆ ਹੈ, ਉਸ ਵਿੱਚ ਇਸ ਨੂੰ ਪੂਰਾ ਕਰਨਾ ਸੰਭਵ ਨਹੀਂ ਹੈ। ਤੁਹਾਨੂੰ ਘਰ ਦਾ ਬਜਟ ਨਵੇਂ ਸਿਰੇ ਤੋਂ ਤੈਅ ਕਰਨਾ ਹੋਵੇਗਾ। ਪਿਛਲੇ ਕੁਝ ਦਿਨਾਂ ਤੋਂ ਨਿਰਮਾਣ ਸਮੱਗਰੀ ਤੋਂ ਲੈ ਕੇ ਹੋਰ ਚੀਜ਼ਾਂ ਤਕ ਹਰ ਚੀਜ਼ ਮਹਿੰਗੀ ਹੋ ਰਹੀ ਹੈ। ਇਸ ਕਾਰਨ ਮਕਾਨ ਬਣਾਉਣ ਦੇ ਸੁਪਨੇ ਦੇਖ ਰਹੇ ਲੋਕਾਂ ਦੇ ਪੱਲੇ ਨਿਰਾਸ਼ਾ ਪਈ ਹੈ। ਇਸ ਦੇ ਨਾਲ ਹੀ ਸੀਮਿੰਟ ਦੇ ਰੇਟ ਵਿੱਚ ਵੀ ਵਾਧਾ ਹੋਇਆ ਹੈ।

ਕਾਰੋਬਾਰ ‘ਤੇ ਪਵੇਗਾ ਅਸਰ- ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਤੋਂ ਬਾਅਦ ਕਈ ਚੀਜ਼ਾਂ ਸਸਤੀਆਂ ਹੋਣ ਲੱਗੀਆਂ ਹਨ। ਪਰ ਫਿਰ ਸਰੀਏ ਦੀ ਕੀਮਤ ਵਧਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਮਹਿੰਗਾਈ ਦੇ ਮੱਦੇਨਜ਼ਰ ਸਰੀਆ ਅਤੇ ਸੀਮਿੰਟ ਦੀਆਂ ਕੀਮਤਾਂ ਹੇਠਾਂ ਆਉਣ ਤੋਂ ਬਾਅਦ ਹੀ ਖਰੀਦ ਵਧ ਸਕਦੀ ਹੈ। ਜੇਕਰ ਕੀਮਤ ਵਧਦੀ ਹੈ ਤਾਂ ਕਾਰੋਬਾਰ ਵੀ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਚੀਜ਼ਾਂ ਮਹਿੰਗੀਆਂ ਹੋ ਸਕਦੀਆਂ ਹਨ।

ਸਰੀਏ ਦੀ ਕੀਮਤ (ਰੁਪਏ ਪ੍ਰਤੀ ਟਨ) ਨਵੰਬਰ 2021 : 70000ਦਸੰਬਰ 2021 : 75000 ਜਨਵਰੀ 2022 : 78000 ਫਰਵਰੀ 2022 : 82000 ਮਾਰਚ 2022 : 83000 ਅਪ੍ਰੈਲ 2022 : 78000. ਮਈ 2022 : 66000 ਜੂਨ 2022 : 48100

ਵਾਹਨ ਚਾਲਕਾਂ ਲਈ ਵੱਡੀ ਅਪਡੇਟ

ਦੱਸ ਦੇਈਏ ਕੀ ਨਵੇਂ ਟ੍ਰੈਫ਼ਿਕ ਨਿਯਮਾਂ ਮੁਤਾਬਕ ਹੁਣ ਹਾਰਨ ਵਜਾਉਣ ‘ਤੇ 12000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਇਹ ਕਿਵੇਂ ਹੋ ਸਕਦਾ ਹੈ, ਅੱਜ ਅਸੀਂ ਤੁਹਾਨੂੰ ਇਸ ਬਾਰੇ ਜਾਣਕਾਰੀ ਦੇਵਾਂਗੇ। ਦਰਅਸਲ, ਮੋਟਰ ਵਹੀਕਲ ਐਕਟ ਦੇ ਨਿਯਮ 39/192 ਦੇ ਅਨੁਸਾਰ ਜੇਕਰ ਤੁਸੀਂ ਮੋਟਰਸਾਈਕਲ, ਕਾਰ ਜਾਂ ਕਿਸੇ ਹੋਰ ਕਿਸਮ ਦਾ ਵਾਹਨ ਚਲਾਉਂਦੇ ਸਮੇਂ ਪ੍ਰੈਸ਼ਰ ਹਾਰਨ ਵਜਾਉਂਦੇ ਹੋ ਤਾਂ ਤੁਹਾਡਾ 10000 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ।

ਇਸ ਦੇ ਨਾਲ ਹੀ ਜੇਕਰ ਤੁਸੀਂ ਸਾਈਲੈਂਸ ਜ਼ੋਨ ‘ਚ ਹਾਰਨ ਵਜਾਉਂਦੇ ਹੋ ਤਾਂ ਨਿਯਮ 194F ਮੁਤਾਬਕ ਤੁਹਾਨੂੰ 2000 ਰੁਪਏ ਦਾ ਚਲਾਨ ਭਰਨਾ ਪੈ ਸਕਦਾ ਹੈ। ਸਾਡਾ ਮਕਸਦ ਤੁਹਾਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕਰਨਾ ਹੈ, ਤਾਂ ਜੋ ਸੜਕ ਹਾਦਸਿਆਂ ਨੂੰ ਵੀ ਰੋਕਿਆ ਜਾ ਸਕੇ।

ਮੋਟਰ ਵਹੀਕਲ ਐਕਟ ਦੇ ਅਨੁਸਾਰ ਜੇਕਰ ਤੁਸੀਂ ਮੋਟਰਸਾਈਕਲ, ਸਕੂਟਰ ਚਲਾਉਂਦੇ ਸਮੇਂ ਹੈਲਮੇਟ ਦੀ ਸਟ੍ਰਿੱਪ ਨਹੀਂ ਲਗਾਈ ਤਾਂ ਨਿਯਮ 194D MVA ਦੇ ਅਨੁਸਾਰ ਤੁਹਾਡਾ 1000 ਰੁਪਏ ਦਾ ਚਲਾਨ ਅਤੇ ਜੇਕਰ ਤੁਸੀਂ ਘਟੀਆ ਕੁਆਲਿਟੀ ਦਾ ਹੈਲਮੇਟ (ਬਗੈਰ ਬੀਆਈਐਸ ਵਾਲਾ) ਪਾਇਆ ਹੋਇਆ ਹੈ ਤਾਂ 194D MVA ਨਿਯਮ ਤਹਿਤ ਤੁਹਾਡਾ 1000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਅਜਿਹੇ ‘ਚ ਹੈਲਮੇਟ ਪਹਿਨਣ ਦੇ ਬਾਵਜੂਦ ਨਵੇਂ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਤੁਹਾਨੂੰ 2000 ਰੁਪਏ ਦੇ ਚਲਾਨ ਦਾ ਭਰਨਾ ਪੈ ਸਕਦਾ ਹੈ।

ਚਲਾਨ ਕੱਟਿਆ ਗਿਆ ਹੈ ਜਾਂ ਨਹੀਂ? ਇੰਝ ਲਗਾਓ ਪਤਾ https://echallan.parivahan.gov.in ਵੈੱਬਸਾਈਟ ‘ਤੇ ਜਾਓ। ਚੈੱਕ ਚਲਾਨ ਸਟੇਟਸ ਦਾ ਆਪਸ਼ਨ ਚੁਣੋ। ਤੁਹਾਨੂੰ ਚਲਾਨ ਨੰਬਰ, ਵਾਹਨ ਨੰਬਰ ਅਤੇ ਡਰਾਈਵਿੰਗ ਲਾਇਸੈਂਸ ਨੰਬਰ (DL) ਦਾ ਆਪਸ਼ਨ ਮਿਲੇਗਾ। ਵਾਹਨ ਨੰਬਰ ਦਾ ਆਪਸ਼ਨ ਚੁਣੋ। ਮੰਗੀ ਗਈ ਲੋੜੀਂਦੀ ਜਾਣਕਾਰੀ ਭਰੋ ਅਤੇ ‘Get Detail’ ‘ਤੇ ਕਲਿੱਕ ਕਰੋ। ਹੁਣ ਚਲਾਨ ਦਾ ਸਟੇਟਸ ਦਿਖਾਈ ਦੇਵੇਗਾ।

ਟ੍ਰੈਫ਼ਿਕ ਚਲਾਨ ਆਨਲਾਈਨ ਕਿਵੇਂ ਭਰੀਏ https://echallan.parivahan.gov.in/ ‘ਤੇ ਜਾਓ। ਚਲਾਨ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਅਤੇ ਕੈਪਚਾ ਭਰੋ ਅਤੇ Get Detail ‘ਤੇ ਕਲਿੱਕ ਕਰੋ। ਇੱਕ ਨਵਾਂ ਪੇਜ਼ ਖੁੱਲ੍ਹੇਗਾ, ਜਿਸ ‘ਤੇ ਚਲਾਨ ਦਾ ਵੇਰਵਾ ਦਿਖਾਈ ਦੇਵੇਗਾ। ਉਹ ਚਲਾਨ ਲੱਭੋ, ਜਿਸ ਦਾ ਤੁਸੀਂ ਭੁਗਤਾਨ ਕਰਨਾ ਚਾਹੁੰਦੇ ਹੋ। ਚਲਾਨ ਦੇ ਨਾਲ ਆਨਲਾਈਨ ਭੁਗਤਾਨ ਦਾ ਆਪਸ਼ਨ ਵਿਖਾਈ ਦੇਵੇਗਾ, ਉਸ ‘ਤੇ ਕਲਿੱਕ ਕਰੋ। ਭੁਗਤਾਨ ਨੂੰ ਕੰਫਰਮ ਕਰੋ। ਹੁਣ ਤੁਹਾਡਾ ਆਨਲਾਈਨ ਚਲਾਨ ਭਰਿਆ ਗਿਆ ਹੈ।

ਮਾਨ ਸਰਕਾਰ ਵਲੋ ਆਈ ਵੱਡੀ ਖਬਰ

ਵੱਡੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਗ਼ੈਰਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੀਆਂ ਰਜਿਸਟਰੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਸੰਬੰਧਿਤ ਜ਼ਮੀਨਾਂ ਦਾ ਖਸਰਾ ਨੰਬਰ ਤੇ ਪਾਣੀ ਤੇ ਲੇਆਊਟ

ਯੋਜਨਾ ਦੇ ਨਾਲ ਨਾਲ ਅਧਿਕਾਰਿਤ ਕਾਲੋਨੀਆਂ ਸਕੀਮਾਂ ਦੀਆਂ ਸੂਚੀਆਂ ਪ੍ਰਕਾਸ਼ਤ ਕਰਨ ਤਾਂ ਜੋ ਅਜਿਹਾ ਖੇਤਰ ਸਪੱਸ਼ਟ ਤੌਰ ਤੇ ਪਰਿਭਾਸ਼ਿਤ ਕੀਤਾ ਜਾ ਸਕੇ ਜਿਥੇ ਸੇਲ ਡੀਡ ਜਾਂ ਅਧਿਕਾਰੀਆਂ ਦੇ ਤਬਾਦਲੇ ਨਾਲ ਸੰਬੰਧਤ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਲਈ ਐਨਓਸੀ ਦੀ ਲੋੜ ਨਹੀਂ ਹੈ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਇਹ ਸੂਚੀ ਸਾਰੇ ਸਭ ਰਜਿਸਟਰਡ ਕੋਲ ਉਪਲੱਬਧ ਹੋਣਗੇ ਉਹ ਮਾਲ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ

ਕਲੋਨੀਆਂ ਦੀ ਸਥਿਤੀ ਦੀ ਜਾਂਚ ਕਰਨ ਤੋਂ ਬਾਅਦ ਸੇਲ ਡੀਲਰਜ਼ ਨੂੰ ਰਜਿਸਟਰੀ ਕਰਨਗੇ ਮੁੱਖ ਮੰਤਰੀ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਇੱਕ ਲਾਭਪਾਤਰੀ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਇਸ ਪੋਰਟਲ ਤੇ ਦਰਜ ਕਰਵਾ ਸਕਦੇ ਹਨ ਸਰਕਾਰ ਦਾ ਦਾਅਵਾ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਕੋਈ ਸਪੱਸ਼ਟ ਹਦਾਇਤਾਂ ਨਹੀਂ ਦਿੱਤੀਆਂ ਗਈਆਂ ਸਨ ਜਿਸ ਕਾਰਨ ਸ਼ਹਿਰਾਂ ਦੇ ਬਾਹਰਵਾਰ ਹੀ ਨਾਜਾਇਜ਼

ਕਲੋਨੀਆਂ ਹੋਂਦ ਵਿੱਚ ਇਸ ਲਈ ਸਾਨੂੰ ਆਪ ਸਰਕਾਰ ਮੁਤਾਬਕ ਪਿਛਲੇ ਪੰਜ ਸਾਲਾਂ ਵਿਚ ਪੰਦਰਾਂ ਹਜ਼ਾਰ ਕੁ ਵਕਤੀ ਊਨੀ ਦੀ ਉਸਾਰੀ ਹੋਈ ਹੈ ਪੰਜਾਬ ਦੇ ਨਾਗਰਿਕਾਂ ਨੂੰ ਇਨ੍ਹਾਂ ਗੈਰਕਾਨੂੰਨੀ ਅਣਅਧਿਕਾਰਿਤ ਕਲੋਨੀਆਂ ਵਿੱਚ ਜਾਇਦਾਦਾਂ ਦਾ ਕਬਜ਼ਾ ਲੈਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇੱਥੇ ਜਾਨੈਂ ਸੰਬੰਧਤ ਡਿਵੈਲਪਰਾਂ ਕਾਲੋਨਾਈਜ਼ਰਾਂ ਅਥਾਰਿਟੀਜ਼ ਵੱਲੋਂ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਜਾਂ ਲੀਡਜ਼ ਰਜਿਸਟਰਡ ਹੋ ਗਈਆਂ ਸਨ ਪਰ ਉਹ ਕਿਸੇ ਨਾ ਕਿਸੇ ਕਾਰਨ ਕਰਕੇ ਜਾਇਦਾਦ ਦਾ ਕਬਜ਼ਾ ਨਹੀਂ ਲੈ ਪਾ ਰਹੇ ਸਨ

ਬਿਸ਼ਨੋਈ ਵਲੋਂ ਆਈ ਵੱਡੀ ਅਪਡੇਟ

ਦੋ ਸਾਲ ਚ ਸਿੱਧੂ ਮੂਸੇਵਾਲਾ ਦੇ ਘਰ ਮਾਪਿਆਂ ਨੂੰ ਮਿਲੇਗਾ ਦੁਬਾਰਾ ਪੁੱਤ। ਲੋਕਾਂ ਨੇ ਕੀਤੀਆਂ ਅਰਦਾਸਾਂਇਹ ਬਾਬੇ ਨੂੰ ਰੱਖ ਕੇ ਕਰਨੀ ਯੂ ਬੋਲ ਰਿਹਾ ਮੇਰੇ ਘਰ ਹੋਇਆ ਬੱਚਾ 65 ਸਾਲ ਬਾਅਦ।

ਮੂਸੇਵਾਲਾ ਦੇ ਪਿਤਾ ਨੇ ਵਾਅਦਾ ਕੀਤਾ ਹੈ ਕਿ ਉਹ ਆਪਣੇ ਪੁੱਤ ਨੂੰ ਗੀਤਾਂ ਜਰੀਏ ਦਸ ਸਾਲ ਤੱਕ ਜਿਉਂਦਾ ਰੱਖਣ ਦੀ ਕੋਸ਼ਿਸ਼ ਕਰੇਗਾ ਆਉ ਸੁਣਦੇ ਹਾਂ ਪੂਰੀ ਵੀਡੀਓ। ਮੂਸੇਵਾਲਾ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜੀ ਮਾਨਸਾ ਦੀ ਧਰਤੀ,ਭੋਗ ‘ਤੇ ਲੱਖਾਂ ਦਾ ਇੱਕਠ ਦੇਖੋ ਕੀ ਕਹਿ ਰਹੇ ਲੋਕ। ਮੂਸੇਵਾਲਾ ਦੀ ਅੰਤਿਮ ਅਰਦਾਸ ਹੋ ਗਈ ਹੈ। ਦੱਸ ਦਈਏ ਕਿ । ਅੰਮ੍ਰਿਤ ਮਾਨ ਵੀਰ ਨੇ ਆਖਿਆ ਹੈ ਕਿ ਮੂਸੇਵਾਲਾ ਦੇ ਪਿਤਾ ਤੇ ਮਾਤਾ ਨੂੰ ਸਾਨੂੰ ਸਾਥ ਦੇਣਾ ਚਾਹੀਦਾ ਹੈ।

ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ ਦਾ ਪ੍ਰੋਗਰਾਮ ਮਾਨਸਾ ਵਿਖੇ ਕੀਤਾ ਜਾ ਚੁੱਕਾ ਹੈ । ਸ਼ੁੱਭਦੀਪ ਸਿੰਘ ਸਿੱਧੂ ਯਾਨੀਕਿ ਸਿੱਧੂ ਮੂਸੇਵਾਲਾ ਨੇ ਆਪਣੀ ਜ਼ਿੰਦਗੀ ‘ਚ ਕੀ ਕਮਾਇਆ ਹੈ ਉਨ੍ਹਾਂ ਦੇ ਭੋਗ ਉੱਤੇ ਇਕੱਠਾ ਹੋਇਆ ਇਕੱਠ ਬੋਲ ਰਿਹਾ ਹੈ । ਦੱਸ ਦਈਏ ਅੰਤਿਮ ਅਰਦਾਸ ‘ਚ ਵੱਡੀ ਸੰਖਿਆ ‘ਚ ਲੋਕ ਪਹੁੰਚੇ ਹਨ । ਪ੍ਰਸ਼ੰਸਕਾਂ ਤੋਂ ਇਲਾਵਾ ਪੰਜਾਬੀ ਕਲਾਕਾਰ ਵੀ ਪਹੁੰਚੇ ਹਨ।

ਅਦਾਕਾਰਾ ਮੈਂਡੀ ਤਖਰ ਜੋ ਕਿ ਸਿੱਧੂ ਮੂਸੇਵਾਲਾ ਦੀ ਮਾਂ ਨੂੰ ਮਿਲਕੇ ਗਲ ਲੱਗ ਕੇ ਰੋਂਦੇ ਹੋਏ ਨਜ਼ਰ ਆਈ। ਇਹ ਭਾਵੁਕ ਪਲ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ। ਰੇਸ਼ਮ ਸਿੰਘ ਅਨਮੋਲ, ਕੌਰ ਬੀ, ਅਤੇ ਕਈ ਹੋਰ ਕਲਾਕਾਰ ਆਪਣੇ ਪਿਆਰੇ ਸਾਥੀ ਨੂੰ ਅਲਵਿਦਾ ਕਹਿਣ ਆਏ ਹਨ। ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਤੇ ਦੋਸਤ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੀਆਂ ਟੀ –ਸ਼ਰਟ ਪਾ ਕੇ ਸ਼ਰਧਾਂਜਲੀ ਦੇ ਰਹੇ ਹਨ। ਦੱਸ ਦਈਏ ਵੱਡੀ ਗਿਣਤੀ ‘ਚ ਲੋਕ ਪੱਗਾਂ ਬਣ ਕੇ ਪਹੁੰਚੇ ਹਨ।

ਗਾਇਕ ਸਿੱਧੂ ਮੂਸੇਵਾਲਾ ਜੋ ਕਿ 29 ਮਈ ਨੂੰ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ। ਸਿੱਧੂ ਮੂਸੇਵਾਲਾ ਆਪਣੇ ਪਿੱਛੇ ਕਈ ਅਣਗਿਣਤੀ ਸੁਪਰ ਹਿੱਟ ਗੀਤ ਛੱਡ ਗਿਆ ਹੈ। ਅੱਜ ਵੱਡੀ ਗਿਣਤੀ ‘ਚ ਲੋਕ ਸਿੱਧੂ ਮੂਸੇਵਾਲਾ ਨੂੰ ਆਖਰੀ ਅਲਵਿਦਾ ਕਹਿਣ ਆਏ ਹਨ। ਪਰ ਉਹ ਆਪਣੇ ਗੀਤਾਂ ਦੇ ਨਾਲ ਹਮੇਸ਼ਾ ਦਰਸ਼ਕਾਂ ਦੇ ਦਿਲਾਂ ਚ ਜ਼ਿੰਦਾ ਰਹੇਗਾ। ਇਸ ਹੇਠ ਦਿੱਤੇ ਲਿੰਕ ਉੱਤੇ ਸਿੱਧੂ ਮੂਸੇਵਾਲਾ ਦੇ ਭੋਗ ਦੀਆਂ ਲਾਈਵ ਤਸਵੀਰਾਂ ਦੇਖ ਸਕਦੇ ਹੋ।

ਬਿਸ਼ਨੋਈ ਦੇ ਕਾਫ਼ਲੇ ਬਾਰੇ ਵੱਡੀ ਅਪਡੇਟ

ਦੋ ਸਾਲ ਚ ਸਿੱਧੂ ਮੂਸੇਵਾਲਾ ਦੇ ਘਰ ਮਾਪਿਆਂ ਨੂੰ ਮਿਲੇਗਾ ਦੁਬਾਰਾ ਪੁੱਤ। ਲੋਕਾਂ ਨੇ ਕੀਤੀਆਂ ਅਰਦਾਸਾਂਇਹ ਬਾਬੇ ਨੂੰ ਰੱਖ ਕੇ ਕਰਨੀ ਯੂ ਬੋਲ ਰਿਹਾ ਮੇਰੇ ਘਰ ਹੋਇਆ ਬੱਚਾ 65 ਸਾਲ ਬਾਅਦ।

ਮੂਸੇਵਾਲਾ ਦੇ ਪਿਤਾ ਨੇ ਵਾਅਦਾ ਕੀਤਾ ਹੈ ਕਿ ਉਹ ਆਪਣੇ ਪੁੱਤ ਨੂੰ ਗੀਤਾਂ ਜਰੀਏ ਦਸ ਸਾਲ ਤੱਕ ਜਿਉਂਦਾ ਰੱਖਣ ਦੀ ਕੋਸ਼ਿਸ਼ ਕਰੇਗਾ ਆਉ ਸੁਣਦੇ ਹਾਂ ਪੂਰੀ ਵੀਡੀਓ। ਮੂਸੇਵਾਲਾ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜੀ ਮਾਨਸਾ ਦੀ ਧਰਤੀ,ਭੋਗ ‘ਤੇ ਲੱਖਾਂ ਦਾ ਇੱਕਠ ਦੇਖੋ ਕੀ ਕਹਿ ਰਹੇ ਲੋਕ। ਮੂਸੇਵਾਲਾ ਦੀ ਅੰਤਿਮ ਅਰਦਾਸ ਹੋ ਗਈ ਹੈ। ਦੱਸ ਦਈਏ ਕਿ । ਅੰਮ੍ਰਿਤ ਮਾਨ ਵੀਰ ਨੇ ਆਖਿਆ ਹੈ ਕਿ ਮੂਸੇਵਾਲਾ ਦੇ ਪਿਤਾ ਤੇ ਮਾਤਾ ਨੂੰ ਸਾਨੂੰ ਸਾਥ ਦੇਣਾ ਚਾਹੀਦਾ ਹੈ।

ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ ਦਾ ਪ੍ਰੋਗਰਾਮ ਮਾਨਸਾ ਵਿਖੇ ਕੀਤਾ ਜਾ ਚੁੱਕਾ ਹੈ । ਸ਼ੁੱਭਦੀਪ ਸਿੰਘ ਸਿੱਧੂ ਯਾਨੀਕਿ ਸਿੱਧੂ ਮੂਸੇਵਾਲਾ ਨੇ ਆਪਣੀ ਜ਼ਿੰਦਗੀ ‘ਚ ਕੀ ਕਮਾਇਆ ਹੈ ਉਨ੍ਹਾਂ ਦੇ ਭੋਗ ਉੱਤੇ ਇਕੱਠਾ ਹੋਇਆ ਇਕੱਠ ਬੋਲ ਰਿਹਾ ਹੈ । ਦੱਸ ਦਈਏ ਅੰਤਿਮ ਅਰਦਾਸ ‘ਚ ਵੱਡੀ ਸੰਖਿਆ ‘ਚ ਲੋਕ ਪਹੁੰਚੇ ਹਨ । ਪ੍ਰਸ਼ੰਸਕਾਂ ਤੋਂ ਇਲਾਵਾ ਪੰਜਾਬੀ ਕਲਾਕਾਰ ਵੀ ਪਹੁੰਚੇ ਹਨ।

ਅਦਾਕਾਰਾ ਮੈਂਡੀ ਤਖਰ ਜੋ ਕਿ ਸਿੱਧੂ ਮੂਸੇਵਾਲਾ ਦੀ ਮਾਂ ਨੂੰ ਮਿਲਕੇ ਗਲ ਲੱਗ ਕੇ ਰੋਂਦੇ ਹੋਏ ਨਜ਼ਰ ਆਈ। ਇਹ ਭਾਵੁਕ ਪਲ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ। ਰੇਸ਼ਮ ਸਿੰਘ ਅਨਮੋਲ, ਕੌਰ ਬੀ, ਅਤੇ ਕਈ ਹੋਰ ਕਲਾਕਾਰ ਆਪਣੇ ਪਿਆਰੇ ਸਾਥੀ ਨੂੰ ਅਲਵਿਦਾ ਕਹਿਣ ਆਏ ਹਨ। ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਤੇ ਦੋਸਤ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੀਆਂ ਟੀ –ਸ਼ਰਟ ਪਾ ਕੇ ਸ਼ਰਧਾਂਜਲੀ ਦੇ ਰਹੇ ਹਨ। ਦੱਸ ਦਈਏ ਵੱਡੀ ਗਿਣਤੀ ‘ਚ ਲੋਕ ਪੱਗਾਂ ਬਣ ਕੇ ਪਹੁੰਚੇ ਹਨ।

ਗਾਇਕ ਸਿੱਧੂ ਮੂਸੇਵਾਲਾ ਜੋ ਕਿ 29 ਮਈ ਨੂੰ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ। ਸਿੱਧੂ ਮੂਸੇਵਾਲਾ ਆਪਣੇ ਪਿੱਛੇ ਕਈ ਅਣਗਿਣਤੀ ਸੁਪਰ ਹਿੱਟ ਗੀਤ ਛੱਡ ਗਿਆ ਹੈ। ਅੱਜ ਵੱਡੀ ਗਿਣਤੀ ‘ਚ ਲੋਕ ਸਿੱਧੂ ਮੂਸੇਵਾਲਾ ਨੂੰ ਆਖਰੀ ਅਲਵਿਦਾ ਕਹਿਣ ਆਏ ਹਨ। ਪਰ ਉਹ ਆਪਣੇ ਗੀਤਾਂ ਦੇ ਨਾਲ ਹਮੇਸ਼ਾ ਦਰਸ਼ਕਾਂ ਦੇ ਦਿਲਾਂ ਚ ਜ਼ਿੰਦਾ ਰਹੇਗਾ। ਇਸ ਹੇਠ ਦਿੱਤੇ ਲਿੰਕ ਉੱਤੇ ਸਿੱਧੂ ਮੂਸੇਵਾਲਾ ਦੇ ਭੋਗ ਦੀਆਂ ਲਾਈਵ ਤਸਵੀਰਾਂ ਦੇਖ ਸਕਦੇ ਹੋ।

ਕੈਨੇਡਾ ਤੋਂ ਆਈ ਵੱਡੀ ਅਪਡੇਟ

ਦੱਸ ਦੇਈਏ ਕੀ ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਕੋਈ ਚੰਗੀ ਪੜ੍ਹਾਈ ਲਈ ਕੈਨੇਡਾ ਜਾਂਦਾ ਹੈ ਅਤੇ ਕੋਈ ਭਾਰਤ ਵਿੱਚ ਬੇਰੋਜ਼ਗਾਰੀ ਦੀ ਮਾਰ ਤੋਂ ਤੰਗ ਆਕੇ ਇਹ ਰਾਹ ਚੁਣਦਾ ਹੈ ਅਤੇ ਕੈਨੇਡਾ ਜਾਕੇ ਕੰਮ ਕਰਨਾ ਚਾਹੁੰਦਾ ਹੈ।

ਪਰ ਹੁਣ ਕੈਨੇਡਾ ਗਏ ਵਿਦਿਆਰਥੀਆਂ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਸਾਰੇ ਨੌਜਵਾਨਾਂ ਦਾ ਸੁਪਨਾ ਕੈਨੇਡਾ ਜਾਕੇ ਪੱਕੇ ਹੋਣਾ ਅਤੇ ਵਰਕ ਪਰਮਿਟ ਪ੍ਰਾਪਤ ਕਰਨਾ ਹੁੰਦਾ ਹੈ। ਦੱਸ ਦੇਈਏ ਕਿ ਕੈਨੇਡਾ ਵਿਚ ਕਿਊਬਕ ਹੀ ਇਕ ਅਜਿਹਾ ਪ੍ਰਾਂਤ ਹੈ ਜਿੱਥੇ ਪ੍ਰਾਈਵੇਟ ਕਾਲਜਾਂ ਤੋਂ ਪੜ੍ਹਾਈ ਖ਼ਤਮ ਕਰਕੇ ਵੀ ਓਪਨ ਵਰਕ ਪਰਮਿਟ ਮਿਲ ਜਾਂਦਾ ਹੈ।

ਪਰ ਬਾਕੀ ਸਾਰੇ ਪ੍ਰਾਂਤਾਂ ਵਿਚ ਵਿਦੇਸ਼ੀ ਵਿਦਿਆਰਥਿਆਂ ਲਈ ਡੈਜ਼ੀਗਨੇਟਿਡ ਲਰਨਿੰਗ ਇੰਸਟੀਚਿਊਸ਼ਨ ਯਾਨੀ ਸਰਕਾਰ ਵਲੋਂ ਫੰਡਿੰਗ ਦਿੱਤੇ ਜਾਨ ਵਾਲੇ ਕਾਲਜਾਂ ਵਿੱਚ ਪੜ੍ਹਨਾ ਜਰੂਰੀ ਹੈ। ਪਿਛਲੇ ਕੁਝ ਸਮੇਂ ਤੋਂ ਕੁਝ ਨਿੱਜੀ ਕਾਲਜ ਵਿਦਿਅਰਥੀਆਂ ਤੋਂ ਮੋਟੀਆਂ ਫੀਸਾਂ (1 ਸਾਲ ਦੀ ਟਿਊਸ਼ਨ ਦੇ 25000 ਡਾਲਰ) ਲੈਕੇ ਦੀਵਾਲਾ ਕੱਢ ਰਹੇ ਹਨ

ਅਤੇ ਇਨ੍ਹਾਂ ਕਾਲਜਾਂ ਦੀਆਂ ਹੋਰ ਵੀ ਧਾਂਦਲੀਆਂ ਚਰਚਾ ਵਿੱਚ ਆਉਣ ਤੋਂ ਬਾਅਦ ਹੁਣ ਕੈਨੇਡਾ ਅਤੇ ਕਿਊਬਿਕ ਦੀਆਂ ਸਰਕਾਰਾਂ ਨੇ ਇਸ ਮਸਲੇ ਦਾ ਨੂੰ ਹੱਲ ਕਰਨ ਦਾ ਯਤਨ ਕੀਤਾ ਹੈ। ਹੁਣ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਕਿਊਬਕ ਦੇ ਕਿਰਤ ਮੰਤਰੀ ਵੱਲੋਂ ਕਿਹਾ ਗਿਆ ਹੈ ਕਿ ਸਤੰਬਰ 2023 ਤੋਂ ਨਿੱਜੀ ਕਾਲਜਾਂ ਵਿਚ ਪੜ੍ਹਾਈ ਪੂਰੀ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਓਪਨ ਵਰਕ ਪਰਮਿਟ ਨਹੀਂ ਮਿਲ ਸਕੇਗਾ।

ਇਸ ਫੈਸਲੇ ਤੋਂ ਬਾਅਦ ਹੁਣ ਵਿਦੇਸ਼ਾਂ ਤੋਂ ਪ੍ਰਾਈਵੇਟ ਕਾਲਜਾਂ ਵਿਚ ਦਾਖਲੇ ਆਪਣੇ ਆਪ ਖ਼ਤਮ ਹੋ ਜਾਣਗੇ। ਕਿਉਂਕਿ ਲੋਕਾਂ ਦਾ ਸਾਰਾ ਧਿਆਨ ਓਪਨ ਵਰਕ ਪਰਮਿਟ ਅਤੇ ਕੈਨੇਡਾ ਦੀ PR ਵੱਲ ਹੁੰਦਾ ਹੈ। ਕਿਊਬਕ ਵਿੱਚ ਪੜ੍ਹਨ ਜਾਂ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2017 ‘ਚ 2686 ਤੋਂ ਵਧ ਕੇ 2020 ‘ਚ 14712 ਹੋ ਗਈ ਸੀ। ਇਨ੍ਹਾਂ ਵਿਚੋਂ ਜਿਆਦਾਤਰ ਨੌਜਵਾਨ ਨਿੱਜੀ ਕਾਲਜਾਂ ਵਿਚ ਦਾਖਲੇ ਲੈ ਕੇ ਗਏ ਸਨ।

ਜਦੋਂ ਕਿਸੇ ਕਾਲਜ ਵਲੋਂ ਖੱਜਲ਼-ਖੁਆਰ ਕੀਤਾ ਜਾਂਦਾ ਸੀ ਤਾਂ ਪ੍ਰੇਸ਼ਾਨ ਹੋਣ ਵਾਲੇ ਮੁੰਡੇ ਅਤੇ ਕੁੜੀਆਂ ਆਮ ਤੌਰ ‘ਤੇ ਭਾਰਤੀ ਹੀ ਹੁੰਦੇ ਸਨ। ਪਰ ਹੁਣ ਜੋ ਵਿਦਿਆਰਥੀ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹਨਗੇ ਉਨ੍ਹਾਂ ਨੂੰ ਓਪਨ ਵਰਕ ਪਰਮਿਟ ਨਹੀਂ ਮਿਲ ਸਕੇਗਾ।

ਇਸ ਸਕੀਮ ਬਾਰੇ ਆਈ ਵੱਡੀ ਅਪਡੇਟ

ਦੱਸ ਦੇਈਏ ਕੀ ਇਕ ਅਜਿਹੀ ਸਕੀਮ ਚ ਥੋਨੂੰ ਇੱਕ ਕਰੋੜ ਤੱਕ ਦਾ ਫਾਇਦਾ ਦੇ ਸਕਦੀ ਹੈ ਤੇ ਕੇਂਦਰ ਸਰਕਾਰ ਵੱਲੋਂ ਕੁਝ ਅਜਿਹੀਆਂ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ ਜਿਸ ਦੇ ਤਹਿਤ ਤੁਸੀਂ ਘਰੇ ਬੈਠੇ

ਇਨ੍ਹਾਂ ਮੁਨਾਫਾ ਕਮਾ ਸਕਦੇ ਹੋ ਇਕ ਕਰੋੜ ਰੁਪਏ ਤਕ ਤੁਸੀਂ ਸਲਾਨਾ ਕਮਾ ਸਕਦੇ ਹੋ। ਸਰਕਾਰ ਵੱਲੋਂ ਯੋਜਨਾ ਚਲਾਈ ਗਈ ਹੈ ਜਿਸਦੇ ਤਹਿਤ ਥੋਨੂੰ ਇੱਕ ਕਰੋੜ ਰੁਪਏ ਦਾ ਲਾਭ ਮਿਲ ਸਕੇ ਤਾਂ ਇਸ ਤਰੀਕੇ ਦੇ ਨਾਲ ਇਹ ਯੋਜਨਾ ਦੇ ਲਈ ਤੁਸੀਂ ਅਪਲਾਈ ਕਰ

ਸਕਦੇ ਹੋ। ਜੇਕਰ ਤੁਸੀਂ ਨਿਵੇਸ਼ ਕਰਦੇ ਹੋ ਤਾਂ ਸਰਕਾਰੀ ਸਕੀਮ ਜੇਕਰ ਤੁਸੀਂ ਲੱਭ ਰਿਓ ਤਹਿਤ ਕੇਂਦਰ ਸਰਕਾਰ ਦੀ ਯੋਜਨਾ ਦੇ ਬਾਰੇ ਤੁਹਾਨੂੰ ਇੱਕ ਕਰੋੜ ਰੁਪਏ ਦਾ ਮੁਨਾਫ਼ਾ ਬਣਾ ਸਕਦੀ ਹੈ ਇਥੇ ਸਰਕਾਰ ਵੱਲੋਂ ਆਮ ਲੋਕਾਂ ਲਈ ਕਈ ਵਿਸ਼ੇਸ਼ ਸਕੀਮਾਂ ਜਿਹੜੀਆਂ ਚਲਾਈਆਂ ਜਾਂਦੀਆਂ ਤੇ ਤੁਸੀ ਪੈਸੇ ਲਗਾ ਕੇ ਤੁਸੀਂ ਚੰਗਾ ਰਿਟਰਨ ਪਾ ਸਕਦੇ ਹੋ

ਸਰਕਾਰੀ ਮੁਲਾਜ਼ਮਾਂ ਲਈ ਆਈ ਵੱਡੀ ਅਪਡੇਟ

ਦੱਸ ਦੇਈਏ ਕੀ CM ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ ਮੁਫਤ ਬਿਜਲੀ ਦੇਣ ਦੇ ਵਾਅਦੇ ਮਗਰੋਂ ਹੁਣ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ । ਦਰਅਸਲ, ਮਾਨ ਸਰਕਾਰ ਰਾਜਸਥਾਨ ਤੇ ਛੱਤੀਸਗੜ੍ਹ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਦੇਸ਼ ਮੰਗਵਾਉਣ ਜਾ ਰਹੀ ਹੈ, ਕਿਉਂਕਿ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਗਈ ਸੀ। ਜਿਸ ਕਾਰਨ ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

ਜਿਸ ਕਾਰਨ ਹੁਣ ਸੂਬਾ ਸਰਕਾਰ ਵੱਲੋਂ ਇਸ ਮੰਗ ਨੂੰ ਪੂਰਾ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਰਾਜਸਥਾਨ ਤੇ ਛੱਤੀਸਗੜ੍ਹ ਰਾਜਾਂ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਆਦੇਸ਼ ਮੰਗਵਾਉਣ ਤੇ ਡਰਾਫਟ ਤਿਆਰ ਕਰਨ ਲਈ ਕਿਹਾ ਗਿਆ ਹੈ ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਪੰਜਾਬ ਦੇ ਮੁਲਾਜ਼ਮਾਂ ਵੱਲੋਂ 9 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ ਸੀ । ਜਿਸ ਵਿੱਚ ਵਿੱਤ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਜਲਦੀ ਹੀ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਰਾਜਾਂ ਤੋਂ ਆਦੇਸ਼ ਪ੍ਰਾਪਤ ਕਰਨਗੇ । ਇਸ ਦੌਰਾਨ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ।

ਮਾਨ ਸਰਕਾਰ ਵਲੋ ਆਈ ਇਹ ਵੱਡੀ ਖੁਸ਼ਖਬਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ, “ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰਟੀਏ ਦਫ਼ਤਰਾਂ/ਟਰੈਕਾਂ ‘ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ‘ਚ ਖੜ੍ਹਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰਟੀਏ ਦਫ਼ਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।