30 ਸਤੰਬਰ ਤੱਕ ਕਰੋ ਇਹ ਕੰਮ

ਵੱਡੀ ਖਬਰ ਆ ਰਹੀ ਹੈ ਆਮ ਲੋਕਾਂ ਲਈ ਜਾਣਕਾਰੀ ਅਨੁਸਾਰ ਇਨਕਮ ਟੈਕਸ ਰਿਟਰਨ ਭਰਨ ਦੀ ਆਖ਼ਰੀ ਤਰੀਕ 30 ਸਤੰਬਰ 2021 ਕਰ ਦਿੱਤੀ ਗਈ ਹੈ। ਟੈਕਸਦਾਤਾਵਾਂ ਨੂੰ ਰਾਹਤ ਦਿੰਦਿਆਂ, ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਆਪਣੀ ਸਮਾਂ ਸੀਮਾ ਵਧਾ ਦਿੱਤੀ ਹੈ। ਹੁਣ ਜੇ ਤੁਸੀਂ 30 ਸਤੰਬਰ ਤੋਂ ਬਾਅਦ ਆਪਣੀ ਰਿਟਰਨ ਫਾਈਲ ਕਰਦੇ ਹੋ, ਤਾਂ ਤੁਹਾਨੂੰ 5,000 ਰੁਪਏ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਇਹ ਨਿਯਮ ਆਮਦਨ ਕਰ ਵਿਭਾਗ ਦੁਆਰਾ ਬਣਾਏ ਗਏ ਹਨ।

ਦੱਸ ਦਈਏ ਕਿ ਆਮਦਨ ਟੈਕਸ ਦੇ ਨਿਯਮਾਂ ਅਨੁਸਾਰ ਟੈਕਸ ਰਿਟਰਨ ਨਾ ਭਰਨ ‘ਤੇ ਜੁਰਮਾਨਾ ਵੀ ਲਗਾਇਆ ਜਾਂਦਾ ਹੈ। ਇਸਦੇ ਨਾਲ ਹੀ ਸਬੰਧਤ ਵਿਅਕਤੀ ਨੂੰ ਵਾਧੂ ਸਰੋਤ ਉਤੇ ਟੈਕਸ ਕਟੌਤੀ (TDS) ਦਾ ਭੁਗਤਾਨ ਕਰਨਾ ਪੈਂਦਾ ਹੈ। ਜੇ ਟੈਕਸ ਦਾਤਾ ਨਿਰਧਾਰਤ ਮਿਤੀ ਦੇ ਅੰਦਰ ਆਈਟੀਆਰ ਦਾਖਲ ਨਹੀਂ ਕਰਦੇ, ਤਾਂ ਉਨ੍ਹਾਂ ਨੂੰ ਬਕਾਇਆ ਟੈਕਸ ‘ਤੇ ਵਿਆਜ ਵੀ ਦੇਣਾ ਪਏਗਾ। ਅਜਿਹੀ ਸਥਿਤੀ ਵਿੱਚ, ਟੈਕਸਦਾਤਾਵਾਂ ਦੁਆਰਾ ਅਦਾ ਕੀਤੀ ਜਾਣ ਵਾਲੀ ਰਕਮ ਜ਼ਿਆਦਾ ਹੋ ਸਕਦੀ ਹੈ। ਜੇ ਤੁਸੀਂ ਇਸ ਜੁਰਮਾਨੇ ਦੀ ਰਕਮ ਤੋਂ ਬਚਣਾ ਚਾਹੁੰਦੇ ਹੋ, ਤਾਂ 30 ਸਤੰਬਰ ਤੋਂ ਪਹਿਲਾਂ ਜਾਂ ਇਸ ਮਿਤੀ ਤਕ ਆਪਣੀ ਆਮਦਨ ਟੈਕਸ ਰਿਟਰਨ ਦਾਖਲ ਕਰੋ।

ਦੱਸ ਦਈਏ ਕਿ 5,000 ਰੁਪਏ ਜੁਰਮਾਨਾ ਭਰਨਾ ਪਵੇਗਾ – ਸਰਕਾਰ ਦੁਆਰਾ ਦਿੱਤੀ ਗਈ ਮਿਤੀ ਤੋਂ ਬਾਅਦ ਰਿਟਰਨ ਭਰਨ ‘ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਸ ਦਾ ਜ਼ਿਕਰ ਆਮਦਨ ਟੈਕਸ ਦੀ ਧਾਰਾ 234F ਵਿੱਚ ਕੀਤਾ ਗਿਆ ਹੈ। ਹਾਲਾਂਕਿ, ਜੇਕਰ ਟੈਕਸਦਾਤਾ ਦੀ ਆਮਦਨ 5 ਲੱਖ ਰੁਪਏ ਦੇ ਅੰਦਰ ਹੈ, ਤਾਂ ਨਿਯਮ ਹੈ ਕਿ ਦੇਰ ਨਾਲ ਜੁਰਮਾਨੇ ਵਜੋਂ 1,000 ਰੁਪਏ ਅਦਾ ਕੀਤੇ ਜਾਣ। 5 ਲੱਖ ਤੋਂ ਜ਼ਿਆਦਾ ਕਮਾਉਣ ‘ਤੇ ਜੁਰਮਾਨੇ ਦੀ ਰਕਮ ਵਧੇਗੀ।

ਦੱਸ ਦਈਏ ਕਿ ਕਿਵੇਂ ਕੀਤੀ ਜਾਵੇ ਇਨਕਮ ਟੈਕਸ ਰਿਟਰਨ ਫਾਇਲ ? ਇਨਕਮ ਟੈਕਸ ਰਿਟਰਨ ਫਾਈਲ ਕਰਨ ਲਈ, ਪਹਿਲਾਂ ਤੁਹਾਨੂੰ ਇਨਕਮ ਟੈਕਸ ਦੇ ਅਧਿਕਾਰਤ ਪੋਰਟਲ https: //www. incometax. gov. in ‘ਤੇ ਜਾਣਾ ਹੋਵੇਗਾ। ਆਪਣਾ ਪੈਨ ਵੇਰਵਾ, ਪਾਸਵਰਡ ਅਤੇ ਕੈਪਚਾ ਕੋਡ ਦਰਜ ਕਰਨ ਤੋਂ ਬਾਅਦ ਈ-ਫਾਈਲਿੰਗ ਪੋਰਟਲ ਤੇ ਲੌਗ ਇਨ ਕਰੋ।ਇਸ ਤੋਂ ਬਾਅਦ e-File ‘ਤੇ ਕਲਿਕ ਕਰੋ ਅਤੇ income tax return ਲਿੰਕ ‘ਤੇ ਕਲਿਕ ਕਰੋ। ਇਨਕਮ ਟੈਕਸ ਰਿਟਰਨ ਪੇਜ ‘ਤੇ ਪੈਨ ਆਟੋਮੈਟਿਕ ਹੋ ਜਾਵੇਗਾ, ਇੱਥੇ Assessment Year ਦੀ ਚੋਣ ਕਰੋ, ਹੁਣ ITR form Number ਨੂੰ ਸਿਲੈਕਟ ਕਰਨਾ ਹੈ, ਹੁਣ ਤੁਹਾਨੂੰ Filing Type ਦੀ ਚੋਣ ਕਰਨੀ ਪਏਗੀ ਜਿਸ ਵਿੱਚ Original/Revised Return ਦੀ ਚੋਣ ਕਰਨੀ ਹੋਵੇਗੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।

ਕੰਗਨਾ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਕੰਗਣਾ ਬਾਰੇ ਜਾਣਕਾਰੀ ਅਨੁਸਾਰ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਬੰਬੇ ਹਾਈ ਕੋਰਟ ਤੋਂ ਝ ਟਕਾ ਲੱਗਿਆ ਹੈ। ਦਰਅਸਲ ਜਾਵੇਦ ਅਖਤਰ ਨੇ ਉਸਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਨੂੰ ਰੱਦ ਕਰਨ ਦੀ ਪਟੀਸ਼ਨ ਕੰਗਨਾ ਨੇ ਬੰਬੇ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਚਲੇ ਤੋਂ ਬਾਅਦ ਅਭਿਨੇਤਰੀ ਨੇ ਜਾਵੇਦ ਅਖਤਰ ‘ਤੇ ਕਈ ਦੋ ਸ ਲਗਾਏ ਸਨ, ਜਿਸ ਤੋਂ ਬਾਅਦ ਗੀਤਕਾਰ ਨੇ ਉਨ੍ਹਾਂ ਦੇ ਤੇ ਮਾਣ ਹਾਨੀ ਦਾ ਕੇਸ ਦਾਇਰ ਕੀਤਾ ਸੀ।

ਦੱਸ ਦਈਏ ਕਿ ਧਿਆਨ ਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਤੋਂ ਬਾਅਦ ਕੰਗਨਾ ਨੇ ਟੀਵੀ ਉੱਤੇ ਇੱਕ ਇੰਟਰਵਿਊ ਦਿੱਤਾ ਜਿਸ ਵਿੱਚ ਉਸਨੇ ਜਾਵੇਦ ਅਖਤਰ ਦੇ ਬਾਰੇ ਗਲਤ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਜਾਵੇਦ ਅਖਤਰ ‘ਤੇ ਕਈ ਦੋਸ਼ ਲਗਾਏ ਸਨ।ਇਸ ਤੋਂ ਬਾਅਦ, ਜਾਵੇਦ ਅਖਤਰ ਨੇ ਨਵੰਬਰ 2020 ਵਿੱਚ ਕੰਗਨਾ ਦੇ ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਦੱਸ ਦਈਏ ਕਿ ਦੂਜੇ ਪਾਸੇ, ਮੈਜਿਸਟ੍ਰੇਟ ਨੇ 1 ਮਾਰਚ ਨੂੰ ਕੰਗਨਾ ਦੇ ਉਲਟ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ, ਜਿੱਥੇ ਕੰਗਨਾ ਨੂੰ 25 ਮਾਰਚ ਨੂੰ ਜ਼ਮਾਨਤ ਮਿਲ ਗਈ ਸੀ। ਇਸ ਦੇ ਨਾਲ ਹੀ ਕੰਗਨਾ ਨੇ ਅਦਾਲਤ ਵਿੱਚ ਅਪਰਾ ਧਕ ਮਾਣ ਹਾਨੀ ਦੀ ਸ਼ਿਕਾਇਤ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਜਾਵੇਦ ਅਖਤਰ ਨੇ ਅਦਾਲਤ ਨੂੰ ਪਟੀਸ਼ਨ ਖਾਰਜ ਕਰਨ ਦੀ ਬੇਨਤੀ ਕੀਤੀ ਸੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤੇ ਆਪਣੇ ਵਿਚਾਰ ਜਰੂਰ ਦਿਉ।

ਬਿਜਲੀ ਮਹਿਕਮੇ ਵੱਲੋਂ ਆਈ ਵੱਡੀ ਖਬਰ

ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਬਿਜਲੀ ਖ਼ਰੀਦ ਮਾਮਲੇ ’ਚ ਉਸ ਵੇਲੇ ਵੱਡਾ ਝ ਟਗਾ ਲੱਗਾ, ਜਦੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਅਥਾਰਟੀ (ਪੀ. ਐੱਸ. ਈ. ਆਰ. ਸੀ.) ਨੇ ਤਿੰਨ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਬਾਰੇ ਕਮਿਸ਼ਨਰ ਵੱਲੋਂ ਪਹਿਲਾਂ ਕੀਤੇ ਫ਼ੈਸਲੇ ਨੂੰ ਸਹੀ ਠਹਿਰਾਇਆ ਅਤੇ ਇਸ ਦੀ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ।

ਦੱਸ ਦਈਏ ਕਿ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 6 ਸਤੰਬਰ ਨੂੰ ਚੇਅਰਪਰਸਨ ਵਿਸ਼ਵਜੀਤ ਖੰਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਮੈਂਬਰ ਅੰਜੁਲੀ ਚੰਦਰਾ ਅਤੇ ਪਰਮਜੀਤ ਸਿੰਘ ਵੀ ਸ਼ਾਮਲ ਹੋਏ। ਇਸ ਮੀਟਿੰਗ ’ਚ ਪਾਵਰਕਾਮ ਵੱਲੋਂ ਕਮਿਸ਼ਨ ਵੱਲੋਂ 1 ਫਰਵਰੀ 2021 ਨੂੰ ਸੁਣਾਏ ਫ਼ੈਸਲੇ ਦੀ ਸਮੀਖਿਆ ਲਈ ਦਾਇਰ ਪਟੀਸ਼ਨ ’ਤੇ ਚਰਚਾ ਹੋਈ।1 ਫਰਵਰੀ 2021 ਨੂੰ ਕਮਿਸ਼ਨ ਨੇ ਆਪਣੇ ਫ਼ੈਸਲੇ ’ਚ ਦਾਮੋਦਰ ਵੈਲੀ ਕਾਰਪੋਰੇਸ਼ਨ (ਡੀ. ਵੀ. ਸੀ.), ਪ੍ਰਗਤੀ ਪਾਵਰ ਕਾਰਪੋਰੇਸ਼ਨ ਅਤੇ ਮੇਜਾ ਯੂਰਜਾ ਨਿਗਮ ਪਾਵਰ ਲਿਮਟਿਡ ਤਿੰਨ ਕੰਪਨੀਆਂ ਨਾਲ ਕੀਤੇ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਦੱਸ ਦਈਏ ਕਿ ਹੁਣ ਜਦੋਂ ਪਾਵਰਕਾਮ ਨੇ ਇਸ ਫ਼ੈਸਲੇ ਦੀ ਸਮੀਖਿਆ ਲਈ ਪਟੀਸ਼ਨ ਦਾਇਰ ਕੀਤੀ ਤਾਂ ਰੈਗੂਲੇਟਰੀ ਕਮਿਸ਼ਨ ਨੇ ਸਾਰੇ ਮਾਮਲੇ ਦੀ ਨਵੇਂ ਸਿਰੇ ਤੋਂ ਸੁਣਵਾਈ ਕੀਤੀ ਅਤੇ 1 ਫਰਵਰੀ ਨੂੰ ਕੀਤਾ ਫ਼ੈਸਲਾ ਪਲਟਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ। ਪਾਵਰਕਾਮ ਨੇ ਕਮਿਸ਼ਨ ਨੂੰ ਕਿਹਾ ਸੀ ਕਿ ਉਹ ਦਾਮੋਦਰ ਵੈਲੀ ਕਾਰਪੋਰੇਸ਼ਨ ਦੇ ਦੁਰਗਾਪੁਰ, ਰਘੂਨਾਥਪੁਰਾ ਅਤੇ ਬੋਕਾਰੋ ਪ੍ਰਾਜੈਕਟਾਂ ਤੋਂ ਇਲਾਵਾ ਪ੍ਰਗਤੀ ਗੈਸ ਪਾਵਰ ਸਟੇਸ਼ਨ ਬਵਾਨਾ ਅਤੇ ਮੇਜਾ ਊਰਜਾ ਨਿਗਮ ਪ੍ਰਾਈਵੇਟ ਲਿਮਟਿਡ ਤੋਂ 885.10 ਮੈਗਾਵਾਟ ਬਿਜਲੀ ਖ਼ਰੀਦ ਰਿਹਾ ਹੈ, ਜਿਸ ਲਈ ਉਸ ਨੇ ਸਮਝੌਤੇ ਕੀਤੇ ਹਨ।

ਦੱਸ ਦਈਏ ਕਿ ਜਿੱਥੇ ਪਾਵਰਕਾਮ ਨੇ ਦਾਅਵਾ ਕੀਤਾ ਸੀ ਕਿ ਉਹ 3 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਖ਼ਰੀਦ ਰਿਹਾ ਹੈ, ਉਥੇ ਹੀ ਕਮਿਸ਼ਨ ਨੇ ਇਹ ਫ਼ੈਸਲਾ ਕੀਤਾ ਸੀ ਕਿ 4 ਰੁਪਏ 39 ਪੈਸੇ ਤੋਂ ਲੈ ਕੇ 5 ਰੁਪਏ 53 ਪੈਸੇ ਪ੍ਰਤੀ ਯੂਨਿਟ ਪੈ ਰਹੀ ਹੈ। ਇਸ ਲਈ ਇਹ ਦਰਾਂ ਬਹੁਤ ਮਹਿੰਗੀਆਂ ਹਨ, ਜਿਸ ਦੀ ਮਨਜ਼ੂਰੀ ਪਾਵਰਕਾਮ ਨੂੰ ਨਹੀਂ ਦਿੱਤੀ ਜਾ ਸਕਦੀ। ਕਮਿਸ਼ਨ ਨੇ ਪਾਵਰਕਾਮ ਨੂੰ ਇਨ੍ਹਾਂ ਬਿਜਲੀ ਸਮਝੌਤਿਆਂ ਦੀ ਸਮੀਖਿਆ ਕਰ ਕੇ ਇਨ੍ਹਾਂ ’ਚ ਕਟੌਤੀ ਕਰਵਾਉਣ ਦੀ ਖੁੱਲ੍ਹ ਜ਼ਰੂਰ ਦਿੱਤੀ ਹੈ। ਦਿਲਚਸਪੀ ਵਾਲੀ ਗੱਲ ਹੈ ਕਿ ਸਮਝੌਤੇ ਕਰਨ ਤੋਂ ਕਈ ਸਾਲ ਬਾਅਦ ਜਦੋਂ ਪਾਵਰਕਾਮ ਪ੍ਰਵਾਨਗੀ ਲੈਣ ਪੁੱਜਾ ਤਾਂ ਕਮਿਸ਼ਨ ਨੇ ਇਨਕਾਰ ਕਰ ਦਿੱਤਾ, ਜਿਸ ਦਾ ਮਤਲਬ ਇਹ ਹੈ ਕਿ ਇਹ ਸਮਝੌਤੇ ਰੱਦ ਕਰਨੇ ਪੈਣਗੇ।

ਦੱਸ ਦਈਏ ਕਿ ਸਰਕਾਰ ਨਹੀਂ ਕਮਿਸ਼ਨ ਕੋਲ ਹਨ ਪਾਵਰਾਂ – ਰੈਗੂਲੇਟਰੀ ਕਮਿਸ਼ਨ ਨੇ ਪਾਵਰਕਾਮ ਦੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਦੁਹਰਾ ਕੇ ਸਾਬਤ ਕਰ ਦਿੱਤਾ ਹੈ ਕਿ ਬਿਜਲੀ ਦਰਾਂ ’ਚ ਫ਼ੈਸਲਾ ਲੈਣ ਦਾ ਅਧਿਕਾਰ ਰੈਗੂਲੇਟਰੀ ਕਮਿਸ਼ਨ ਕੋਲ ਹੈ, ਨਾ ਕਿ ਪੰਜਾਬ ਸਰਕਾਰ ਕੋਲ। ਇਸ ਤਰੀਕੇ ਇਹ ਸਾਬਤ ਹੋ ਜਾਂਦਾ ਹੈ ਕਿ ਖ਼ਪਤਕਾਰਾਂ ਨੂੰ ਸਸਤੀ ਬਿਜਲੀ ਮਿਲੇਗੀ ਜਾਂ ਨਹੀਂ, ਇਹ ਫ਼ੈਸਲਾ ਰੈਗੂਲੇਟਰੀ ਕਮਿਸ਼ਨ ਕਰੇਗਾ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਪ੍ਰਕਾਸ਼ ਸਿੰਘ ਬਾਦਲ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਪ੍ਰਕਾਸ਼ ਸਿੰਘ ਬਾਦਲ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿਥੇ ਇਸ ਸਮੇਂ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਅਤੇ ਅਗਲੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਨੂੰ ਭਰਮਾਇਆ ਜਾ ਸਕੇ। ਜਿੱਥੇ ਸੂਬਾ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਭਾਜਪਾ ਨਾਲ ਗਠਜੋੜ ਟੁੱਟ ਜਾਣ ਤੋਂ ਬਾਅਦ ਹੁਣ ਬਸਪਾ ਨਾਲ ਗਠਜੋੜ ਕੀਤਾ ਗਿਆ ਹੈ।

ਦੱਸ ਦਈਏ ਕਿ ਜਿਸ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਵਿੱਚ ਵੀ ਮੁੱਖ ਮੰਤਰੀ ਦੇ ਦਾਅਵੇਦਾਰ ਲਈ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਜਿੱਥੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਵਾਉਣ ਲਈ ਉਨ੍ਹਾਂ ਦੇ ਪੁੱਤਰ ਵੱਲੋਂ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਕੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਤੀਜੇ ਮੋਰਚੇ ਦੇ ਗਠਨ ਦੀ ਕਵਾਇਤ ਦੇ ਵਿਚਕਾਰ 25 ਸਤੰਬਰ ਨੂੰ ਹਰਿਆਣਾ ਦੇ ਜੀਂਦ ਵਿੱਚ ਇਕ ਮੰਚ ਤੇ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਜਿੱਥੇ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਆਪਣੀ ਰਿਹਾਈ ਹੋਣ ਤੋਂ ਬਾਅਦ ਫਿਰ ਤੋਂ ਸਰਗਰਮ ਹੋਏ ਨਜ਼ਰ ਆ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਮੰਤਰੀਆਂ ਨੂੰ ਕੀਤੀ ਜਾਣ ਵਾਲੀ ਇਸ ਵਿਸ਼ਾਲ ਰਾਜਨੀਤਿਕ ਰੈਲੀ ਵਿੱਚ ਸੱਦਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਮੁੜ ਤੋਂ ਇਕ ਮੰਚ ਤੇ ਇਕੱਠੀਆਂ ਹੋ ਜਾਣਗੀਆਂ ਜਿਨ੍ਹਾਂ ਵਿੱਚ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਇਲਾਵਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ, ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ,ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਆਦਿ ਸਭ ਨੂੰ ਸੱਦਾ ਦਿੱਤਾ ਗਿਆ ਹੈ। ਜੋ 25 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਗੁਰਦਾਸ ਮਾਨ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਗੁਰਦਾਸ ਮਾਨ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਕਿਸੇ ਨਾ ਕਿਸੇ ਹਸਤੀ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਮਾਮਲਾ ਚਰਚਾ ਦੇ ਵਿੱਚ ਬਣ ਜਾਂਦਾ ਹੈ। ਜਿੱਥੇ ਪੰਜਾਬ ਦੇ ਬਹੁਤ ਸਾਰੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨੀ ਸੰਘਰਸ਼ ਅਤੇ ਕਰੋਨਾ ਦੇ ਦੌਰ ਵਿਚ ਲੋਕਾਂ ਦਾ ਸਾਥ ਦਿੱਤਾ ਗਿਆ ਹੈ।

ਉੱਥੇ ਹੀ ਬਹੁਤ ਸਾਰੇ ਗਾਇਕ ਆਪਣੀ ਨਿੱਜੀ ਜਿੰਦਗੀ ਦੀਆਂ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣ ਜਾਂਦੇ ਹਨ। ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਗਾਇਕ ਗੁਰਦਾਸ ਮਾਨ ਬਾਰੇ ਵੀ ਸੋਸ਼ਲ ਮੀਡੀਆ ਉਪਰ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਉਹਨਾਂ ਵੱਲੋਂ ਨਕੋਦਰ ਦੇ ਵਿੱਚ ਡੇਰਾ ਮੁਰਾਦ ਸ਼ਾਹ ਦੇ ਵਿੱਚ ਲਾਡੀ ਸਾਈਂ ਨੂੰ ਸਿੱਖਾਂ ਦੇ ਤੀਜੇ ਗੁਰੂ ਅਮਰ ਦਾਸ ਜੀ ਦੇ ਵੰਸ਼ ਵਿਚੋਂ ਦੱਸਿਆ ਗਿਆ ਸੀ ਜਿਸ ਕਾਰਨ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਰੋਸ ਕੀਤਾ ਗਿਆ ਕਿ ਗੁਰਦਾਸ ਮਾਨ ਵੱਲੋਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

ਇਸ ਮਾਮਲੇ ਨੂੰ ਵਿਵਾਦ ਵਿਚ ਵੇਖ ਕੇ ਗੁਰਦਾਸ ਮਾਨ ਵੱਲੋਂ ਇਸ ਵਾਸਤੇ ਮਾਫੀ ਵੀ ਮੰਗੀ ਗਈ ਸੀ। ਹੁਣ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਲਈ ਅਦਾਲਤ ਵਿੱਚੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪਿਛਲੇ ਕਈ ਦਿਨਾਂ ਤੋਂ ਜਿੱਥੇ ਪੰਜਾਬ ਦੇ ਗਾਇਕ ਗੁਰਦਾਸ ਮਾਨ ਦਾ ਇਹ ਮਾਮਲਾ ਬਣਿਆ ਹੋਇਆ ਹੈ। ਉਥੇ ਹੀ ਜਲੰਧਰ ਸੈਸ਼ਨ ਕੋਰਟ ਵਿੱਚ ਕੱਲ੍ਹ ਇਹ ਮਾਮਲਾ ਇੱਕ ਦਿਨ ਲਈ ਮੁਲਤਵੀ ਕੀਤਾ ਗਿਆ ਸੀ ਅਤੇ ਇਸ ਦੇ ਫੈਸਲੇ ਨੂੰ ਅੱਜ ਜਾਰੀ ਕਰਨ ਬਾਰੇ ਆਖਿਆ ਗਿਆ ਸੀ।ਅੱਜ ਜਲੰਧਰ ਦੀ ਅਦਾਲਤ ਵਿੱਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਸ਼ੈਸ਼ਨ ਕੋਰਟ ਵਿੱਚ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆ ਜ਼ਮਾਨਤ ਦੀ ਅਪੀਲ ਨੂੰ ਰੱਦ ਕਰ ਦਿੱਤਾ ਗਿਆ।

ਦੱਸ ਦਈਏ ਕਿ ਇਸ ਬਾਰੇ ਗੁਰਦਾਸ ਮਾਨ ਦੇ ਵਕੀਲ ਵਲੋਂ ਦੱਸਿਆ ਗਿਆ ਹੈ ਕਿ ਦਿੱਤੀ ਗਈ ਜ਼ਮਾਨਤ ਦੀ ਅਪੀਲ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ। ਸਿੱਖ ਜਥੇਬੰਦੀਆਂ ਵੱਲੋਂ ਜਿਥੇ ਗੁਰਦਾਸ ਮਾਨ ਉਪਰ ਮਾਮਲਾ ਦਰਜ ਕੀਤੇ ਜਾਣ ਲਈ ਨਕੋਦਰ ਦੇ ਵਿੱਚ ਭਾਰੀ ਰੋਸ ਕੀਤਾ ਗਿਆ ਸੀ ਜਿਸ ਤੋਂ ਬਾਅਦ ਗੁਰਦਾਸ ਮਾਨ ਤੇ ਸ਼ਿਕਾਇਤ ਦਰਜ ਕੀਤੀ ਗਈ ਸੀ।ਉਥੇ ਹੀ ਗੁਰਦਾਸ ਮਾਨ ਵਲੋਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿਚ ਗੁਰਦਾਸ ਮਾਨ ਦੇ ਵਕੀਲ ਵਲੋਂ ਦਿੱਤੀ ਜ਼ਮਾਨਤ ਦੀ ਅਪੀਲ ‘ਤੇ ਫ਼ੈਸਲਾ ਦਿੰਦੇ ਹੋਏ ਜ਼ਮਾਨਤ ਰੱਦ ਕਰ ਦਿੱਤੀ ਹੈ। ਉਥੇ ਹੀ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦੇ ਤੇ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਭਾਰੀ ਮੀਂਹ ਪੈਣ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ ਜਿਸ ਬਾਰੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਵਿੱਚ ਜਿੱਥੇ ਪਿਛਲੇ ਕਈ ਦਿਨਾਂ ਤੋਂ ਗਰਮੀ ਦੇ ਮੌਸਮ ਨੂੰ ਰਾਹਤ ਦੇਣ ਵਾਸਤੇ ਬਰਸਾਤ ਹੋਈ ਹੈ। ਉਥੇ ਹੀ ਕੁਝ ਖੇਤਰਾਂ ਵਿਚ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਪਹਿਲਾਂ ਹੀ ਲੋਕਾਂ ਨੂੰ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ।

ਦੱਸ ਦਈਏ ਕਿ ਹੁਣ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਸਮੇਤ 15 ਹੋਰ ਸੂਬਿਆਂ ਵਿੱਚ ਭਾਰੀ ਬਰਸਾਤ ਹੋਵੇਗੀ। ਪੰਜਾਬ ਵਿੱਚ ਕੁਝ ਜਗਹਾ ਤੇ ਹੋਈ ਬਰਸਾਤ ਕਾਰਨ ਮੰਗਲਵਾਰ ਨੂੰ ਵੱਧ ਤੋਂ ਵੱਧ ਪਾਰਾ 32 ਤੋਂ 33 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਹੈ , ਆਮ ਨਾਲੋਂ ਘੱਟ 1 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 11 ਸਤੰਬਰ ਤੱਕ ਪੰਜਾਬ ਵਿੱਚ ਇਸੇ ਤਰ੍ਹਾਂ ਦਾ ਮੌਸਮ ਮਿਲਦਾ ਰਹੇਗਾ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਭਾਰੀ ਅਤੇ ਦਰਮਿਆਨੇ ਮੀਂਹ ਦਾ ਅਲ ਰਟ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਜਿੱਥੇ ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਹੋਈ ਹੈ। ਜਿਸ ਨਾਲ ਮੌਸਮ ਵਿੱਚ ਕਾਫੀ ਤਬਦੀਲੀ ਦੇਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਵੀ ਚੱਲਦੀ ਰਹੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਅਕਸ਼ੈ ਕੁਮਾਰ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਬਾਲੀਵੁੱਡ ਤੋਂ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ  ਅਰੁਣਾ ਭਾਟੀਆ ਦਾ 77 ਸਾਲ ਦੀ ਉਮਰ ਵਿਚ ਦੇ ਹਾਂਤ ਹੋ ਗਿਆ। ਉਹ ਉਮਰ ਸਬੰਧੀ ਦਿੱਕਤਾਂ ਦੇ ਚਲਦਿਆਂ ਕਈ ਦਿਨਾਂ ਤੋਂ ਠੀਕ ਨਹੀ ਸੀ। ਉਹਨਾਂ ਨੂੰ ਮੁੰਬਈ ਦੇ ਹੀਰਾਨੰਦਾਨੀ ਵਿਚ ਭਰਤੀ ਕੀਤਾ ਗਿਆ ਸੀ।

ਦੱਸ ਦਈਏ ਕਿ ਇਸ ਦੀ ਜਾਣਕਾਰੀ ਅਕਸ਼ੈ ਕੁਮਾਰ ਨੇ ਖੁਦ ਟਵੀਟ ਜ਼ਰੀਏ ਸਾਂਝੀ ਕੀਤੀ। ਅਰੁਣਾ ਭਾਟੀਆ ਦਾ ਦੇ ਹਾਂ ਤ ਅਕਸ਼ੈ ਕੁਮਾਰ ਦੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਹੋਇਆ ਹੈ। ਅਕਸ਼ੈ ਕੁਮਾਰ ਨੇ ਲਿਖਿਆ- ਮੇਰੀ ਮਾਂ ਮੇਰੀ ਰੀੜ ਸੀ। ਮੈਂ ਅੱਜ ਅਪਣੇ ਅੰਦਰ ਅਜਿਹਾ ਦੁੱਖ ਮਹਿਸੂਸ ਕਰ ਰਿਹਾ ਹਾਂ, ਜਿਸ ਨੂੰ ਮੈਂ ਸਹਿ ਨਹੀਂ ਸਕਦਾ। ਮੇਰੀ ਮਾਂ ਅਰੁਣਾ ਭਾਟੀਆ ਸ਼ਾਂਤੀ ਨਾਲ ਅੱਜ ਸਵੇਰੇ ਇਸ ਦੁਨੀਆਂ ਤੋਂ ਰੁਖਸਤ ਹੋ ਗਈ। ਹੁਣ ਉਹ ਦੂਜੀ ਦੁਨੀਆਂ ਵਿਚ ਮੇਰੇ ਪਿਤਾ ਨਾਲ ਮਿਲ ਜਾਵੇਗੀ। ਓਮ ਸ਼ਾਂਤੀ।

ਦੱਸ ਦਈਏ ਕਿ ਖਬਰਾਂ ਅਨੁਸਾਰ ਅਕਸ਼ੈ ਦੀ ਮਾਂ ਨੂੰ ਸ਼ੁੱਕਰਵਾਰ ਨੂੰ ਹੌਸਪੀਟਲ ਵਿਚ ਦਾ ਖਲ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਅਕਸ਼ੈ ਕੁਝ ਦਿਨਾਂ ਤੋਂ ਲੰਡਨ ਵਿਚ ਆਪਣੀ ਆਉਣ ਵਾਲੀ ਫਿਲਮ ਸਿੰਡਰੇਲਾ ਦੀ ਸ਼ੂਟਿੰਗ ਕਰ ਰਹੇ ਸਨ। ਆਪਣੀ ਮਾਂ ਦੀ ਸਿਹਤ ਬਾਰੇ ਜਾਣਕਾਰੀ ਮਿਲਦਿਆਂ ਹੀ ਉਹ ਮੁੰਬਈ ਵਾਪਸ ਆ ਗਏ। ਦੱਸ ਦਈਏ ਕਿ ਅਕਸ਼ੇ ਦੇ ਪਿਤਾ ਦੀ ਕਈ ਸਾਲ ਪਹਿਲਾਂ ਹੀ ਪੂਰੇ ਹੋ ਚੁੱਕੇ ਹਨ।

ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖਬਰ

Council on Energy, Environment and Water ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਇਸ ਸੁਤੰਤਰ ਅਧਿਐਨ ਅਨੁਸਾਰ 85 ਫੀਸਦੀ ਭਾਰਤੀ ਪਰਿਵਾਰਾਂ ਦੇ ਕੋਲ ਐੱਲਪੀਜੀ ਕੁਨੈਕਸ਼ਨ ਤੇ 70 ਫੀਸਦੀ ਤੋਂ ਜ਼ਿਆਦਾ ਭਾਰਤੀ ਪਰਿਵਾਰ ਖਾਣਾ ਬਣਾਉਣ ਲਈ ਪ੍ਰਾਇਮਰੀ ਫਿਊਲ ਦੇ ਤੌਰ ’ਤੇ ਐੱਲਪੀਜੀ ਦਾ ਇਸਤੇਮਾਲ ਕਰਦੇ ਹਾਂ। ਹਾਲਾਂਕਿ ਅਜੇ ਵੀ 54 ਫੀਸਦੀ ਭਾਰਤੀ ਪਰਿਵਾਰ ਨਿਯਮਿਤ ਤੌਰ ’ਤੇ ਠੋਸ ਫਿਊਲ ਦਾ ਇਸਤੇਮਾਲ ਕਰ ਰਹੇ ਹਨ

ਫਿਰ ਚਾਹੇ ਉਹ ਸਿਰਫ਼ ਠੋਸ ਫਿਊਲ ਦਾ ਇਸਤੇਮਾਲ ਹੋਵੇ ਜਾਂ ਫਿਰ ਐੱਲਪੀਜੀ ਦੇ ਨਾਲ ਫਿਊਲ ਰੂਪ ਨਾਲ ਇਸ ਦਾ ਇਸਤੇਮਾਲ ਕਰਨਾ ਪਵੇਗਾ।ਖਾਣਾ ਪਕਾਉਣ ਲਈ ਲਕੜੀ, ਕੋਇਲਾ, ਖੇਤੀ-ਬਾੜੀ ਦੀ ਰਹਿੰਦ-ਖੂੰਹਦ ਤੇ ਕੋਰੋਸਿਨ ਵਰਗੇ ਠੋਸ ਫਿਊਲ ਦਾ ਇਸਤੇਮਾਲ ਇਸ ਤਰ੍ਹਾਂ ਦੇ ਪਰਿਵਾਰਾਂ ਲਈ ਘਰੇਲੂ ਹਵਾ ਪ੍ਰਦੂਸ਼ਣ ਦੇ ਜੋਖ਼ਮ ਦੀ ਇਕ ਵੱਡੀ ਵਜ੍ਹਾ ਹੈ। ਪਿਛਲੇ ਮਹੀਨੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਕਰੋੜ ਗਰੀਬ ਤੇ ਪਰਵਾਸੀ ਪਰਿਵਾਰਾਂ ਨੂੰ ਮੁਫ਼ਤ ਐੱਲਪੀਜੀ ਕੁਨੈਕਸ਼ਨ ਦੇਣ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਉੱਜਲਾ ਯੋਜਨਾ 2.0 ਦਾ ਉਦਘਾਟਨ ਕੀਤਾ ਸੀ।

CEEW ਦੇ ਅਧਿਐਨ ’ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੇਸ਼ ’ਚ 39 ਫੀਸਦੀ ਪਰਿਵਾਰ ਐੱਲਪੀਜੀ ਦੇ ਨਾਲ ਠੋਸ ਫਿਊਲ ਦਾ ਵੀ ਇਸਤੇਮਾਲ ਕਰਦੇ ਹਨ। ਇਨ੍ਹਾਂ ’ਚ 84 ਫੀਸਦੀ ਪਰਿਵਾਰਾਂ ਨੇ ਐੱਲਪੀਜੀ ਨੂੰ ਪੂਰੀ ਤਰ੍ਹਾਂ ਨਾਲ ਇਸਤੇਮਾਲ ਨਾ ਕਰਨ ਦੀ ਵਜ੍ਹਾ ਇਸ ਦੀ ਜ਼ਿਆਦਾ ਕੀਮਤ ਨੂੰ ਦੱਸਿਆ ਹੈ। ਪਿਛਲੇ ਇਕ ਸਾਲ ’ਚ ਐੱਲਪੀਜੀ ਸਿਲੰਡਰ ਦੇ ਰੇਟਾਂ ’ਚ ਪ੍ਰਤੀ ਸਿਲੰਡਰ 240 ਰੁਪਏ ਯਾਨੀ 40 ਫੀਸਦੀ ਦਾ ਵਾਧਾ ਹੋਇਆ ਹੈ।

ਸੰਨੀ ਦਿਓਲ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਸੰਸਦ ਮੈਂਬਰ ਸੰਨੀ ਦਿਓਲ ਬਾਰੇ ਆਈ ਵੱਡੀ ਖਬਰ ਹੁਣ ਮਸ਼ਹੂਰ ਸਾਂਸਦ ਅਤੇ ਐਕਟਰ ਸਨੀ ਦਿਓਲ ਬਾਰੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਜਪਾ ਮੈਂਬਰ ਸੰਨੀ ਦਿਓਲ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਕਾਰਜ ਕੀਤਾ ਜਾਂਦਾ ਹੈ।

ਉੱਥੇ ਹੀ ਹੁਣ ਉਨ੍ਹਾਂ ਵੱਲੋਂ ਪਠਾਨਕੋਟ ਦੇ ਵਿੱਚ ਇਕ ਹਿੰਦੂ ਕੋਆਪ੍ਰੇਟਿਵ ਬੈਂਕ ਦਾ ਮਾਮਲਾ ਸੰਸਦ ਵਿੱਚ ਉਠਾਇਆ ਗਿਆ ਹੈ। ਜਿੱਥੇ ਇਸ ਬੈਂਕ ਦੇ ਸੇਵਾਵਾਂ ਪ੍ਰਭਾਵਤ ਹੋਣ ਕਾਰਨ ਲੋਕਾਂ ਵੱਲੋਂ ਇਸ ਬੈਂਕ ਦੇ ਬਾਹਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿੱਥੇ 2019 ਤੋਂ ਆਪਣੇ ਪੈਸੇ ਕਢਵਾਉਣ ਲਈ ਚੱਕਰ ਲਾ ਰਹੇ ਹਨ।

ਉਥੇ ਹੀ ਬੈਂਕ ਤੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਕਾਰਨ 15,000 ਸ਼ੇਅਰਧਾਰਕਾਂ ਅਤੇ 90 ਹਜ਼ਾਰ ਖਾਤਾਧਾਰਕਾਂ ਦਾ ਪੈਸਾ ਫਸਿਆ ਹੋਇਆ ਹੈ।ਇਹ ਸਾਰੀਆਂ ਸਮੱਸਿ ਆਵਾਂ ਸਬੰਧੀ ਹੁ ਜੀਣ ਸੰਸਦ ਮੈਂਬਰ ਸ੍ਰੀ ਦਿਓਲ ਵੱਲੋਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇੱਕ ਚਿੱਠੀ ਲਿਖੀ ਗਈ ਹੈ। ਜਿਸ ਵਿਚ ਉਨ੍ਹਾਂ ਵੱਲੋਂ ਬੈਂਕ ਨੇ ਇਸ ਮਾਮਲੇ ਨੂੰ ਲੈ ਕੇ ਖਾਤਾ ਧਾਰਕਾਂ ਦੇ ਪੈਸੇ ਕਢਵਾਉਣ ਤੇ ਲੱਗੀ ਰੋਕ ਨੂੰ ਖਤਮ ਕੀਤੇ ਜਾਣ ਦੀ ਇਜਾਜ਼ਤ ਮੰਗੀ ਗਈ ਹੈ।

ਜਿੱਥੇ ਪਿਛਲੇ ਕੁਝ ਮਹੀਨਿਆਂ ਵਿੱਚ ਹੀ ਕਈ ਕਰੋੜ ਦੀ ਰਿਕਵਰੀ ਇਸ ਬੈਂਕ ਵੱਲੋਂ ਕੀਤੀ ਗਈ ਹੈ ਜਿਸ ਕਾਰਨ ਇਸ ਦੀ ਵਿੱਤੀ ਸਥਿਤੀ ਕਾਫ਼ੀ ਮਜ਼ਬੂਤ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਲਗਾਈਆਂ ਗਈਆਂ ਇਨ੍ਹਾਂ ਪਾਬੰਦੀਆਂ ਨੂੰ ਖਤਮ ਕੀਤਾ ਜਾਵੇ ਤਾਂ ਜੋ ਬੈਂਕ ਵੱਲੋਂ ਜਾਰੀ ਸੇਵਾਵਾਂ ਦਾ ਲਾਭ ਲੈ ਸਕਣ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਪੰਜਾਬ ਸਰਕਾਰ ਵੱਲੋਂ ਇਹ ਐਲਾਨ

ਇਸ ਸਮੇਂ ਜਿਥੇ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਖੁਸ਼ ਕੀਤਾ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ ਜਿਸ ਵਿੱਚ ਸਰਕਾਰ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ।

ਉਸ ਨੂੰ ਵੀ ਸਰਕਾਰ ਵੱਲੋਂ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਨਵੀਆਂ ਨੌਕਰੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਪਹਿਲਾਂ ਤੋਂ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਵੀ ਸਰਕਾਰ ਦਾ ਰੋਸ ਕੀਤੇ ਜਾ ਰਹੇ ਹਨ।ਦੱਸ ਦਈਏ ਕਿ ਅਜਿਹਾ ਹੀ ਪ੍ਰਦਰਸ਼ਨ 6 ਸਤੰਬਰ ਤੋਂ ਸਰਕਾਰੀ ਬੱਸਾਂ ਦੇ ਕਾਮਿਆਂ ਵੱਲੋਂ ਸ਼ੁਰੂ ਕੀਤਾ ਗਿਆ ਹੈ।

ਜੋ ਅਣਮਿੱਥੇ ਸਮੇਂ ਲਈ ਹੜ ਤਾਲ ਤੇ ਚਲੇ ਗਏ ਹਨ। ਜਿਸ ਕਾਰਨ ਪੰਜਾਬ ਵਿੱਚ ਸਾਰੀਆਂ ਸਰਕਾਰੀ ਬੱਸਾਂ 6 ਸਤੰਬਰ ਤੋਂ ਖੜ੍ਹ ਗਈਆਂ ਹਨ। ਜਿਸ ਨਾਲ ਸਰਕਾਰ ਨੂੰ ਭਾਰੀ ਨੁਕ ਸਾਨ ਹੋ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਇਨ੍ਹਾਂ ਵਿਚ ਖੁਸ਼ੀ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ ਉੱਥੇ ਹੀ ਹੁਣ ਉਨ੍ਹਾਂ ਨੂੰ ਕਾਫੀ ਵੱਡੀ ਰਾਹਤ ਦਿੱਤੀ ਗਈ ਹੈ।

ਦੱਸ ਦਈਏ ਕਿ ਇਸ ਫੈਸਲੇ ਬਾਰੇ ਸਰਕਾਰ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਪੰਜਾਬ ਸਰਕਾਰ ਵੱਲੋਂ 6ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਦੇ ਹੋਏ, ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦਾ ਸਵਾਰੀ ਭੱਤਾ ਦੁੱਗਣਾ ਕੀਤਾ ਗਿਆ ਹੈ। ਸਰਕਾਰ ਵੱਲੋਂ ਦਿੱਤੀ ਗਈ ਇਸ ਰਾਹਤ ਨਾਲ ਸਰਕਾਰੀ ਮੁਲਾਜ਼ਮਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।