ਮਾਨਸੂਨ ਦੀ ਵਿਦਾਈ ਤੋਂ ਬਾਅਦ ਪੰਜਾਬ ਵਿਚ ਇਕ ਵਾਰ ਫਿਰ ਤੋਂ ਦਿਨ ਵਿਚ ਗਰਮੀ ਵਧਣ ਲੱਗੀ ਹੈ। ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 33 ਡਿਗਰੀ ਤੋਂ ਪਾਰ ਹੋ ਗਿਆ। ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ …
Read More »ਬਚ ਗਈ ਜਸਟਿਨ ਟਰੂਡੋ ਦੀ ਸਰਕਾਰ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਵਾਰ ਫਿਰ ਦੇਸ਼ ਦੀ ਸੰਸਦ ਵਿੱਚ ਭਰੋਸੇ ਦੇ ਮਤੇ ਦਾ ਸਾਹਮਣਾ ਕਰਨਾ ਪਿਆ, ਪਰ ਉਹ ਇਸ ਵਿੱਚ ਵੀ ਜਿੱਤ ਗਏ। ਇਹ ਮੁੱਖ ਵਿਰੋਧੀ ਟੋਰੀਜ਼ ਵੱਲੋਂ ਉਸ ਨੂੰ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਸੀ। ਟਰੂਡੋ ਨੇ 207 ਵਿੱਚੋਂ 121 ਵੋਟਾਂ ਨਾਲ ਮੁੜ ਚੋਣ …
Read More »ਸੁੱਚਾ ਸਿੰਘ ਲੰਗਾਹ ਦੀ ਘਰ ਵਾਪਸੀ
ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਹ ਕਰੀਬ ਸੱਤ …
Read More »Canada ਜਾਣਾ ਹੋਇਆ ਆਸਾਨ
ਕੈਨੇਡਾ ‘ਚ ਪਿਛਲੇ ਕੁਝ ਮਹੀਨਿਆਂ ਤੋਂ ਵੀਜ਼ਾ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਗਿਆ ਹੈ, ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਦੇ ਸਟੱਡੀ ਪਰਮਿਟ ਰੱਦ ਕੀਤੇ ਜਾ ਰਹੇ ਹਨ। ਕਈ ਵਾਰ ਸਟੱਡੀ ਪਰਮਿਟ ਵੀ ਰੱਦ ਕਰ ਦਿੱਤਾ ਜਾਂਦਾ ਹੈ ਕਿਉਂਕਿ ਜਾਂ ਤਾਂ ਵਿਦਿਆਰਥੀ ਕੋਈ ਦਸਤਾਵੇਜ਼ ਜਮ੍ਹਾ ਨਹੀਂ ਕਰਦੇ ਜਾਂ ਉਹ ਕੈਨੇਡਾ ਵਿੱਚ …
Read More »ਡਿਪਰੈਸ਼ਨ Anxietyਦਾ ਇਸ ਸਰਦਾਰ ਕੋਲ ਇਲਾਜ
ਕਈ ਵਾਰੀ ਔਰਤ ਨੂੰ ਪਛਾਣ ਹੀ ਨਹੀਂ ਅਉਂਦੀ ਕਿ ਉਸਨੂੰ ਡਿਪਰੈਸ਼ਨ ਹੈ। ਡਿਪਰੈਸ਼ਨ ਵਿੱਚ ਔਰਤ ਮਹਿਸੂਸ ਕਰਦੀ ਹੈ ਕਿ ਮੇਰੀ ਜਿੰਦਗੀ ਹੀ ਇਵੇਂ ਦੀ ਹੈ ਅਤੇ ਹਾਲਾਤ ਇਵੇਂ ਹੀ ਰਹਿਣਗੇ। ਮਦਦ ਲੈਣ ਦਾ ਖਿਆਲ ਜੇ ਆਉਂਦਾ ਵੀ ਹੈ ਪਰ ਮਨ ਵਿੱਚ ਕੋਈ ਆਸ ਨਹੀਂ ਬੱਝਦੀ। ਡਿਪਰੈਸ਼ਨ ਸੱਤਿਆ ਖਿੱਚ ਲੈਂਦਾ ਹੈ …
Read More »“ਪੰਚਾਇਤੀ ਚੋਣਾਂ ਦੀ ਅੱਗੇ ਵਧਾਈ ਜਾਵੇ ਤਰੀਕ”
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜਿੱਥੇ ਪਿੰਡਾਂ ਚ ਸਰਬਸੰਮਤੀ ਨਾਲ ਸਰਪੰਚ ਚੁਣੇ ਜਾ ਰਹੇ ਹਨ ਤਾਂ ਦੂਜੇ ਪਾਸੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਕਈ ਥਾਵਾਂ ‘ਤੇ ਮਾਹੌਲ ਭਖਦਾ ਨਜ਼ਰ ਆਇਆ ਹੈ। ਅਜਿਹੀ ਸਥਿਤੀ ਜ਼ਿਲ੍ਹਾ ਗੁਰਦਾਸਪੁਰ ‘ਚ ਵੀ ਬਣਦੀ ਦਿਖਾਈ ਦੇ ਰਹੀ ਹੈ। ਜਿੱਥੇ ਲੋਕਾਂ ਦੇ ਵੱਲੋਂ ਚੋਣਾਂ ਦੀ ਤਰੀਕ ਨੂੰ ਅੱਗੇ …
Read More »ਭਾਰਤੀਆਂ ਨੂੰ 2.5 ਲੱਖ ਵੀਜ਼ੇ ਦੇਣ ਦਾ ਐਲਾਨ!
ਅਮਰੀਕਾ ਵੱਲੋਂ ਭਾਰਤੀ ਲੋਕਾਂ ਨੂੰ ਢਾਈ ਲੱਖ ਵਾਧੂ ਵੀਜ਼ਾ ਅਪੁਆਇੰਟਮੈਂਟਸ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਵਿਚ ਨਾ ਸਿਰਫ਼ ਵਿਜ਼ਟਰ ਸ਼ਾਮਲ ਹੋਣਗੇ ਸਗੋਂ ਹੁਨਰਮੰਦ ਕਾਮੇ ਅਤੇ ਕੌਮਾਂਤਰੀ ਵਿਦਿਆਰਥੀ ਵੀ ਸ਼ਾਮਲ ਕੀਤੇ ਗਏ ਹਨ। ਦੂਜੇ ਪਾਸੇ ਅਮਰੀਕਾ ਦੇ ਬਾਰਡਰ ’ਤੇ ਭਾਰਤੀ ਲੋਕਾਂ ਦੇ ਇਕ ਵੱਡੇ ਦੇ ਝੁੰਡ ਨੂੰ ਬਾਰਡਰ …
Read More »ਪੰਜਾਬ ‘ਚ 5 ਅਕਤੂਬਰ ਨੂੰ ਛੁੱਟੀ
ਪੰਜਾਬ ਸਰਕਾਰ ਨੇ 5 ਅਕਤੂਬਰ 2024 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਾਰੇ ਵਪਾਰ, ਉਦਯੋਗ, ਕਾਰੋਬਾਰ ਜਾਂ ਹੋਰ ਕਿਸੇ ਵੀ ਸੰਸਥਾ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪ੍ਰਤੀਨਿਧਤਾ ਕਾਨੂੰਨ 1951 ਦੇ ਸੈਕਸ਼ਨ 135ਬੀ (1) ਅਧੀਨ ਕੀਤਾ ਗਿਆ ਹੈ। ਸਰਕਾਰੀ ਨੋਟੀਫਿਕੇਸ਼ਨ ਵਿਚ …
Read More »ਮੁੜ ਬਦਲੇਗੀ ਪੰਜਾਬ ਦੀ ਸਿਆਸਤ !
ਪੰਜਾਬ ਦੀ ਸਿਆਸਤ ਵਿੱਚ ਅੱਜ ਸਾਰਾ ਦਿਨ ਕੁਲਤਾਰ ਸਿੰਘ ਸੰਧਵਾਂ ਦੀ ਸੁਰੱਖਿਆ ਵਧਾਏ ਜਾਣ ਅਤੇ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ। ਇਨ੍ਹਾਂ ਚਰਚਾਵਾਂ ਦੇ ਬਾਜ਼ਾਰ ਦੇਰ ਸ਼ਾਮ ਉਸ ਵੇਲੇ ਠੰਡੇ ਹੋਏ ਜਦ ਖੁਦ ਕੁਲਤਾਰ ਸਿੰਘ ਸੰਧਾਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਚਰਚਾਵਾਂ ‘ਤੇ ਖੁੱਲ ਕੇ …
Read More »Kultar Singh Sandhwan ਦਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਵਿੱਚ ਅੱਜ ਸਾਰਾ ਦਿਨ ਕੁਲਤਾਰ ਸਿੰਘ ਸੰਧਵਾਂ ਦੀ ਸੁਰੱਖਿਆ ਵਧਾਏ ਜਾਣ ਅਤੇ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ। ਇਨ੍ਹਾਂ ਚਰਚਾਵਾਂ ਦੇ ਬਾਜ਼ਾਰ ਦੇਰ ਸ਼ਾਮ ਉਸ ਵੇਲੇ ਠੰਡੇ ਹੋਏ ਜਦ ਖੁਦ ਕੁਲਤਾਰ ਸਿੰਘ ਸੰਧਾਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਚਰਚਾਵਾਂ ‘ਤੇ ਖੁੱਲ ਕੇ …
Read More »