Home / ਪੰਜਾਬੀ ਖਬਰਾਂ (page 25)

ਪੰਜਾਬੀ ਖਬਰਾਂ

CM ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਖਬਰ

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਫਿਲਹਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ …

Read More »

48 ਘੰਟਿਆਂ ਤੱਕ ਭਾਰੀ ਮੀਂਹ ਦਾ Alert !

ਚੰਡੀਗੜ੍ਹ ਦੇ ਅਸਮਾਨ ‘ਚ ਸਵੇਰ ਤੋਂ ਹੀ ਕਾਲੇ ਬੱਦਲ ਛਾ ਗਏ ਹਨ। ਇਸ ਦੇ ਨਾਲ ਹੀ ਬਾਰਸ਼ ਅਤੇ ਤੇਜ਼ ਰਫਤਾਰ ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ।ਆਈਐਮਡੀ ਮੁਤਾਬਕ ਪੰਜਾਬ ਵਿੱਚ ਅੱਜ ਤੋਂ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਹੋਰ …

Read More »

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੰਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਡਿਗਰੀ ਪਾਰ ਕਰ ਗਿਆ ਹੈ। ਮੌਸਮ ਵਿਬਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ …

Read More »

ਮਾਂ ਨੇ ਦੋ ਬੱਚਿਆਂ ਸਮੇਤ ਖਾਧਾ ਸਲਫਾਸ……

ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਦੀ 40 ਸਾਲ ਦੀ ਔਰਤ ਵੱਲੋ ਦੋ ਬੱਚਿਆਂ ਸਮੇਤ ਕੋਈ ਜਹਰੀਲੀ ਚੀਜ ਖ਼ਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਹੈ। ਦੇਰ ਰਾਤ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ …

Read More »

ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ

 ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਐਲਾਨ ਹੋ ਸਕਦਾ ਹੈ। ਇਸ ਸਬੰਧੀ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਇਸ ਸਬੰਧੀ ਵੇਰਵੇ ਦਿੱਤੇ ਜਾ ਸਕਦੇ ਹਨ। ਦੱਸ ਦਈਏ ਕਿ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ …

Read More »

Punjab ‘ਚ ਆਯੁਸ਼ਮਾਨ ਸਕੀਮ ਕਦੋਂ ਹੋਵੇਗੀ

 ਪੰਜਾਬ ਦੇ ਵਿੱਚ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ ਤਹਿਤ ਨਿੱਜੀ ਹਸਪਤਾਲਾਂ ਵੱਲੋਂ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਨਿੱਜੀ ਹਸਪਤਾਲਾਂ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਪਿਛਲੇ ਛੇ ਮਹੀਨੇ ਦਾ 600 ਕਰੋੜ ਰੁਪਏ ਦੇ ਕਰੀਬ ਬਕਾਇਆ ਆਯੁਸ਼ਮਾਨ ਯੋਜਨਾ ਦੇ ਤਹਿਤ ਅਦਾ ਨਹੀਂ ਕੀਤਾ ਗਿਆ। ਜਿਸ ਕਰਕੇ ਉਹਨਾਂ …

Read More »

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ

ਬੀਤੇ ਕਈ ਦਿਨਾਂ ਤੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ। ਇਸ ਨੂੰ ਲੈ ਕੇ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਪੰਜਾਬ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ‘ਚ ਚੋਣਾਂ ਦੇ ਸਮੇਂ ਦਾ ਐਲਾਨ …

Read More »

ਹੁਣ IELTS ਕਰਕੇ ਵੀ ਨਹੀਂ ਮਿਲੇਗਾ ਕੈਨੇਡਾ ਦਾ ਵੀਜ਼ਾ !

ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਪੜ੍ਹਾਈ ਅਤੇ ਨੌਕਰੀਆਂ ਲਈ ਖਿੱਚ ਦਾ ਕੇਂਦਰ ਰਿਹਾ ਹੈ। ਪਰ ਹੁਣ ਭਾਰਤੀ ਅਤੇ ਦੁਨੀਆ ਦੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ। ਵੀਜ਼ਾ ਨੀਤੀਆਂ ਵਿੱਚ ਬਦਲਾਅ ਕਾਰਨ ਭਾਰਤ ਸਮੇਤ ਦੁਨੀਆ ਭਰ ਦੇ ਵਿਦਿਆਰਥੀ ਪਹਿਲਾਂ ਹੀ ਘੱਟ ਗਿਣਤੀ ਵਿੱਚ ਕੈਨੇਡਾ ਜਾ …

Read More »

ਭਾਰੀ ਮੀਂਹ ਮਗਰੋਂ ਪਾਣੀ ‘ਚ ਡੁੱਬੇ ਕਈ ਪਿੰਡ

 ਇਸ ਵੇਲੇ ਕਰੀਬ ਪੂਰੇ ਦੇਸ਼ ‘ਚ ਬਰਸਾਤ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ ‘ਚ ਵੀ ਕਈ ਇਲਾਕਿਆਂ ‘ਚ ਭਾਰੀ ਮੀਂਹ ਪਿਆ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਮੌਸਮ ਵਿਭਾਗ ਵਲੋਂ ਚੰਡੀਗੜ੍ਹ, ਹਰਿਆਣਾ ਅਤੇ ਬਾਕੀ ਸੂਬਿਆਂ ਸਮੇਤ ਪੰਜਾਬ ‘ਚ ਭਾਰੀ ਤੋਂ …

Read More »

ਲਹਿੰਬਰ ਹੁਸੈਨਪੁਰੀ ਦੇ ਘਰ ਛਾਇਆ ਮਾਤਮ

ਮਸ਼ਹੂਰ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਪਾ ਕੇ ਇਸ ਬਾਰੇ ਦੱਸਿਆ। ਦੱਸ ਦੇਈਏ ਕਿ ਗਾਇਕ ਲੈਂਬਰ ਹੁਸੈਨਪੁਰੀ ਅਜੇ ਵਿਦੇਸ਼ ‘ਚ ਹਨ ਅਤੇ ਉਨ੍ਹਾਂ ਦੇ ਇੰਡੀਆ ਪਰਤਣ ‘ਤੇ …

Read More »