ਰਾਜਸਥਾਨ ਸਰਕਾਰ ਵੱਲੋਂ 2024-25 ਦੇ ਬਜਟ ਐਲਾਨ ਵਿੱਚ ਧੀਆਂ ਲਈ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਨੂੰ ਸੂਬੇ ਭਰ ਵਿੱਚ 1 ਅਗਸਤ ਤੋਂ ਲਾਗੂ ਵੀ ਕਰ ਦਿੱਤਾ ਗਿਆ ਹੈ। ਇਸ ਸਕੀਮ ਨੂੰ ਲਾਡੋ ਇਨਸੈਂਟਿਵ ਸਕੀਮ ਦਾ ਨਾਂ ਦਿੱਤਾ ਗਿਆ ਹੈ। ਇਸ ਤਹਿਤ ਗਰੀਬ ਪਰਿਵਾਰਾਂ ਨੂੰ ਬੱਚੀ ਦੇ ਜਨਮ …
Read More »ਪੰਜਾਬ ਵਿਚ 2 ਪਹੀਆ ਵਾਹਨ ਚਾਲਕ ਸਾਵਧਾਨ!
ਸ਼ਹਿਰ ਵਿਚ ਅੰਡਰਏਜ ਡ੍ਰਾਈਵਿੰਗ ‘ਤੇ ਨਕੇਲ ਕੱਸਣ ਲਈ ਕਾਰਵਾਈ ਲਈ ਦਿੱਤੀ ਗਈ ਸਮਾਂ ਹੱਦ ਮੰਗਲਵਾਰ ਖ਼ਤਮ ਹੋ ਚੁੱਕੀ ਹੈ। ਕਾਰਵਾਈ ਨੂੰ ਲੈ ਕੇ ਟ੍ਰੈਫਿਕ ਵਿਭਾਗ ਦੇ ਅਧਿਕਾਰੀ ਕੁਝ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਏ.ਡੀ.ਜੀ.ਪੀ. ਟ੍ਰੈਫਿਕ ਨੇ ਪਹਿਲਾਂ 31 ਜੁਲਾਈ ਅਤੇ ਉਸ ਤੋਂ …
Read More »ਖਤਰੇ ਦੇ ਨਿਸ਼ਾਨ ਨੇੜੇ ਪੁੱਜਾ ਘੱਗਰ ਦਰਿਆ
ਹਿਮਾਚਲ ਪ੍ਰਦੇਸ਼ ਵਿਚ ਪੈ ਰਹੇ ਲਗਾਤਾਰ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਪੈਦਾ ਹੋ ਗਿਆ ਹੈ। ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਘੱਗਰ ਦਰਿਆ ਖਨੌਰੀ ਕੋਲ 740 ਫੁੱਟ ਉਤੇ ਵਹਿ ਰਿਹਾ ਹੈ। ਖਨੌਰੀ ਨੇੜੇ ਦਰਿਆ ਦੇ ਵਧ ਰਹੇ ਪਾਣੀ ਦੇ ਪੱਧਰ ਨੂੰ …
Read More »ਭਾਰੀ ਮੀਂਹ ਨੇ ਕਰਤਾ ਪਾਣੀ-ਪਾਣੀ
ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿੱਚ ਤੂਫਾਨੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਜੈਪੁਰ ‘ਚ ਬੁੱਧਵਾਰ ਸ਼ਾਮ ਨੂੰ ਹੋਈ ਭਾਰੀ ਬਾਰਿਸ਼ ਕਾਰਨ ਸ਼ਹਿਰ ਡੁੱਬਣ ਦੀ ਕਗਾਰ ‘ਤੇ ਆ ਗਿਆ। ਮੌਸਮ ਵਿਭਾਗ ਨੇ ਅੱਜ ਜੈਪੁਰ, ਜੋਧਪੁਰ, ਅਜਮੇਰ, ਭਰਤਪੁਰ ਅਤੇ ਕੋਟਾ ਸਮੇਤ 18 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਪੰਜਾਬ …
Read More »ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ
ਰਾਏਕੋਟ ਦੇ ਕਰੀਬੀ ਪਿੰਡ ਤਲਵੰਡੀ ਰਾਏ ਦੇ ਰਣਜੀਤ ਸਿੰਘ ਢਿੱਲੋਂ (48) ਦੀ ਕੈਨੇਡਾ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਢਿੱਲੋਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਡੇਢ ਦਹਾਕਾ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗਿਆ ਸੀ, ਜਿੱਥੇ ਉਹ ਆਪਣੀ ਪਤਨੀ …
Read More »ਰੱਖੜੀ ਤੋਂ ਪਹਿਲਾਂ ਕਰ ਲੈਣ ਇਹ 1 ਕੰਮ ਭੈਣਾਂ
ਭਾਰਤ ਤਿਉਹਾਰਾਂ ਦਾ ਦੇਸ਼ ਹੈ। ਹਰ ਕੌਮ ਦੇ ਆਪੋ ਅਪਣੇ ਤਿਉਹਾਰ ਹਨ ਅਤੇ ਅਪਣੇ ਤਿਉਹਾਰਾਂ ਨੂੰ ਮਨਾਉਣਾ ਵੀ ਚਾਹੀਦਾ ਹੈ ਪਰ ਕਿਸੇ ਹੋਰ ਕੌਮ ਦੇ ਤਿਉਹਾਰ ਨੂੰ ਅਪਣਾ ਕੇ ਮਨਾਉਣਾ ਗੋਦ ਲਏ ਮਤਰਏ ਪੁੱਤਰ ਵਰਗਾ ਲਗਦਾ ਹੈ। ਮੈਂ ਪਾਠਕਾਂ ਨਾਲ ਰਖੜੀ ਦੇ ਤਿਉਹਾਰ ਬਾਰੇ ਅਪਣੇ ਵਿਚਾਰ ਸਾਂਝੇ ਕਰਨੇ ਚਾਹੁੰਦਾ …
Read More »Punjab ਤੇ Chandigarh ‘ਚ ਭਾਰੀ ਮੀਂਹ ਦੀ WARNING !
ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਸਮੇਂ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਸ਼ਹਿਰ ‘ਚ ਪਿਛਲੇ 24 ਘੰਟਿਆਂ ‘ਚ 129.7 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ …
Read More »ਹੁਸ਼ਿਆਰਪੁਰ ‘ਚ ਡੁੱਬੇ ਸਿੱਖ ਪਰਿਵਾਰ ਦੇ 8 ਜੀਅ
ਭਾਰੀ ਬਰਸਾਤ ਕਾਰਨ ਪੰਜਾਬ ਹਿਮਾਚਲ ਦੀ ਸਰਹੱਦ ‘ਤੇ ਜੈਜੋ ਦੁਆਬਾ ਦੇ ਬਾਹਰਵਾਰ ਚੋਅ ਵਿਖੇ ਇਕ ਇਨੋਵਾ ਗੱਡੀ ਹੜ੍ਹ ‘ਚ ਰੁੜ੍ਹ ਗਈ ਅਤੇ ਕੁਝ ਦੂਰੀ ‘ਤੇ ਜਾ ਕੇ ਫਸ ਗਈ। ਗੱਡੀ ‘ਚ ਸਵਾਰ 11 ਲੋਕਾਂ ‘ਚੋਂ ਹੁਣ ਤੱਕ 9 ਦੀ ਮੌਤ ਦੀ ਪੁਸ਼ਟੀ ਹੋ ਚੁਕੀ ਹੈ ਜਦੱਕਿ ਇੱਕ ਦੀ ਭਾਲ …
Read More »ਬਾਬੇ ਨਾਨਕ ਜੀ ਦੇ ਪਿੰਡਾਂ ਤੋਂ ਹੈ ਮਜੂਦਰ ਕਿਸਾਨ ਦਾ ਪੁੱਤ
ਪਾਕਿਸਤਾਨ ਦੇ ਨਦੀਮ ਅਰਸ਼ਦ ਨੇ ਪੈਰਿਸ ਓਲੰਪਿਕ ਦੇ ਜੈਵਲਿਨ ਥਰੋਅ ਵਿੱਚ ਗੋਲਡ ਮੈਡਲ ਜਿੱਤਿਆ ਹੈ। ਨਦੀਮ ਨੇ 32 ਸਾਲ ਬਾਅਦ ਓਲੰਪਿਕ ਵਿਚ ਪਾਕਿਸਤਾਨ ਲਈ ਤਮਗਾ ਜਿੱਤਿਆ ਹੈ। ਇੱਕ ਸਮਾਂ ਸੀ ਜਦੋਂ ਉਸ ਕੋਲ ਨਾ ਤਾਂ ਜੈਵਲਿਨ ਖਰੀਦਣ ਲਈ ਪੈਸੇ ਸਨ ਅਤੇ ਨਾ ਹੀ ਪਾਕਿਸਤਾਨ ਸਰਕਾਰ ਕੋਲ ਉਸ ਨੂੰ ਓਲੰਪਿਕ ਵਿੱਚ …
Read More »Punjab ਦੇ ਇਸ ਇਲਾਕੇ ‘ਚ ਵਧਿਆ ਹੜ੍ਹ ਦਾ ਖ਼ਤਰਾ
ਅੱਜ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ …
Read More »