Home / ਪੰਜਾਬੀ ਖਬਰਾਂ (page 3)

ਪੰਜਾਬੀ ਖਬਰਾਂ

ਬਾਬੇ ਨਾਨਕ ਜੀ ਦੇ ਪਿੰਡਾਂ ਤੋਂ ਹੈ ਮਜੂਦਰ ਕਿਸਾਨ ਦਾ ਪੁੱਤ

ਪਾਕਿਸਤਾਨ ਦੇ ਨਦੀਮ ਅਰਸ਼ਦ ਨੇ ਪੈਰਿਸ ਓਲੰਪਿਕ ਦੇ ਜੈਵਲਿਨ ਥਰੋਅ ਵਿੱਚ ਗੋਲਡ ਮੈਡਲ ਜਿੱਤਿਆ ਹੈ। ਨਦੀਮ ਨੇ 32 ਸਾਲ ਬਾਅਦ ਓਲੰਪਿਕ ਵਿਚ ਪਾਕਿਸਤਾਨ ਲਈ ਤਮਗਾ ਜਿੱਤਿਆ ਹੈ। ਇੱਕ ਸਮਾਂ ਸੀ ਜਦੋਂ ਉਸ ਕੋਲ ਨਾ ਤਾਂ ਜੈਵਲਿਨ ਖਰੀਦਣ ਲਈ ਪੈਸੇ ਸਨ ਅਤੇ ਨਾ ਹੀ ਪਾਕਿਸਤਾਨ ਸਰਕਾਰ ਕੋਲ ਉਸ ਨੂੰ ਓਲੰਪਿਕ ਵਿੱਚ …

Read More »

Punjab ਦੇ ਇਸ ਇਲਾਕੇ ‘ਚ ਵਧਿਆ ਹੜ੍ਹ ਦਾ ਖ਼ਤਰਾ

ਅੱਜ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ …

Read More »

ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਲਈ ਅਲਰਟ

ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ …

Read More »

Punjab ਦੇ 12 ਜ਼ਿਲ੍ਹਿਆਂ ‘ਚ WARNING!

ਅਗਸਤ ਦੇ ਪਹਿਲੇ ਦਿਨ ਸਵੇਰ ਤੋਂ ਪਏ ਮੀਂਹ ਕਾਰਨ ਪੰਜਾਬ ਦਾ ਮੌਸਮ ਸੁਹਾਵਣਾ ਹੋ ਗਿਆ। ਇਸ ਤੋਂ ਪਹਿਲਾਂ ਜੁਲਾਈ ਦੇ ਆਖਰੀ ਦਿਨ ਬੁੱਧਵਾਰ ਨੂੰ ਵੀ ਮਾਨਸੂਨ ਕਮਜ਼ੋਰ ਰਿਹਾ ਸੀ।ਮੌਸਮ ਵਿਭਾਗ ਵੱਲੋਂ ਭਾਰੀ ਬਰਸਾਤ ਦੀ ਚਿਤਾਵਨੀ ਦੇ ਬਾਵਜੂਦ ਬੱਦਲਾਂ ਨੇ ਜ਼ੋਰਦਾਰ ਬਰਸਾਤ ਨਹੀਂ ਕੀਤੀ। ਹਲਕੀ ਤੋਂ ਦਰਮਿਆਨੀ ਬਾਰਿਸ਼ ਕੁਝ ਥਾਵਾਂ ‘ਤੇ …

Read More »

ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ

 ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਹਟਾ …

Read More »

ਕੈਨੇਡਾ ‘ਚ ਜੰਗਲ ਦੀ ਅੱਗ ਦਾ ਕਹਿਰ

ਪੱਛਮੀ ਕੈਨੇਡਾ ਵਿੱਚ ਜੈਸਪਰ ਅਤੇ ਨੇੜਲੇ ਜੰਗਲਾਂ ਵਿੱਚ ਲੱਗੀ ਅੱਗ ਵਧਦੀ ਜਾ ਰਹੀ ਹੈ। ਅੱਗ ਕਾਰਨ ਤਕਰੀਬਨ 17,500 ਅਲਬਰਟਾ ਵਾਸੀ ਘਰਾਂ ਤੋਂ ਬਾਹਰ ਨਿਕਲ ਗਏ ਹਨ। ਸਥਾਨਕ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਸਿਨਹੂਆ ਨਿਊਜ਼ ਏਜੰਸੀ ਨੇ ਮੰਗਲਵਾਰ ਨੂੰ ਦੱਸਿਆ ਕਿ ​​ਕੈਨੇਡੀਅਨ ਰੌਕੀਜ਼ ਦੇ ਸਭ ਤੋਂ ਵੱਡੇ ਜੈਸਪਰ ਨੈਸ਼ਨਲ ਪਾਰਕ …

Read More »

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

 ਪੰਜਾਬ ਵਿਚ ਜਿੱਥੇ ਭਿਆਨਕ ਗਰਮੀ ਦਾ ਦੌਰ ਲਗਾਤਾਰ ਜਾਰੀ ਹੈ, ਉਥੇ ਹੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਬਾਰਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ ਅਤੇ ਅਗਲੇ 1-2 ਦਿਨ ਬਾਰਸ਼ ਦਾ ਸਿਲਸਲਾ ਜਾਰੀ ਰਹਿ ਸਕਦਾ ਹੈ। …

Read More »

ਕੈਨੇਡਾ ਵੱਲੋਂ ਪੰਜਾਬੀ ਪਾੜ੍ਹਿਆਂ ਨੂੰ ਵੱਡਾ ਝਟਕਾ

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ ਇਸ ਦਾ ਵੱਡਾ ਅਸਰ ਪਵੇਗਾ। ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਟੱਡੀ ਪਰਮਿਟ ਕੈਨੇਡਾ ‘ਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹਨ। ਵਿਦਿਆਰਥੀ ਪੜ੍ਹਾਈ ਪੂਰੀ ਕਰਕੇ ਆਪਣੇ ਦੇਸ਼ ਵਾਪਸ ਜਾਣ …

Read More »

ਭਾਰੀ ਬਾਰਸ਼ ਦੇ ਬਾਰੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਿਹਾ ਹੈ। ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਵਿਚ ਸਵੇਰ ਤੋਂ ਬੱਦਲਵਾਈ ਰਹੀ। ਇਹ ਮੀਂਹ ਚੰਡੀਗੜ੍ਹ, …

Read More »

ਕੇਦਾਰਨਾਥ ਤੋਂ 228 ਕਿਲੋ ਸੋਨਾ ਗਾਇਬ

ਦਿੱਲੀ ਦੇ ਬੁਰਾੜੀ ‘ਚ ਕੇਦਾਰਨਾਥ ਮੰਦਰ ਦੇ ਨਿਰਮਾਣ ਨੂੰ ਲੈ ਕੇ ਦੇਸ਼ ‘ਚ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਹੁਣ ਜਯੋਤੀਰਮਠ ਦੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਇਸ ਸਬੰਧੀ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਦਾਰਨਾਥ ਮੰਦਰ ਵਿੱਚ ਸੋਨੇ ਦਾ ਘੁਟਾਲਾ ਹੋਇਆ ਹੈ, ਉਹ ਮੁੱਦਾ ਕਿਉਂ ਨਹੀਂ ਉਠਾਇਆ …

Read More »