Home / ਪੰਜਾਬੀ ਖਬਰਾਂ (page 32)

ਪੰਜਾਬੀ ਖਬਰਾਂ

ਮੁਫਤ ਬਿਜਲੀ ਵਰਤਣ ਵਾਲਿਆਂ ਲਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਫ੍ਰੀ ਬਿਜਲੀ ਵਰਤਣ ਵਾਲਿਆਂ ਲਈ ਜਾਣਕਾਰੀ ਅਨੁਸਾਰ ਹੁਣ ਲਾਗੂ ਹੋ ਰਹੇ ਨੇ ਨਵੇਂ ਨਿਯਮ। ਇਹ ਨਿਯਮ ਉਨ੍ਹਾਂ ਤੇ ਵੀ ਲਾਗੂ ਹੋਣਗੇ ਜੋ 600 ਯੂਨਿਟ ਸਕੀਮ ਵਰਤ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡਾ ਝਟਕਾ ਦਿੰਦਿਆਂ ਸੂਬੇ ਵਿੱਚ ਬਿਜਲੀ ਮਹਿੰਗੀ ਕਰ ਕਰ …

Read More »

ਪੰਜਾਬ ‘ਚ 20 ਜੂਨ ਤੋਂ ਬਦਲੇਗਾ ਮੌਸਮ

ਪੰਜ ਦਿਨਾਂ ਲਈ ਓਰੇਂਜ ਹੀਟ ਵੇਵ ਅਲਰਟ, 19 ਤੋਂ ਬਦਲ ਸਕਦਾ ਹੈ ਮੌਸਮ ਗਰਮੀ ਦੀ ਲਹਿਰ ਦੇ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.6 ਡਿਗਰੀ ਵੱਧ ਹੈ। ਵਿਭਾਗ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, …

Read More »

ਝੋਨੇ ਦੀ ਬਿਜਾਈ ਲਈ ਡੈਮ ‘ਚੋੋਂ ਛਡਿਆ ਗਿਆ ਪਾਣੀ

ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀ ਬੀ ਐਮ ਬੀ ਵੱਲੋ ਸੰਬੰਧਿਤ ਅਧਿਕਾਰੀਆਂ ਨੂੰ ਜਾਰੀ ਕੀਤਾ ਗਿਆ ਹੈ। ਆਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਹ ਸੂਚਨਾ ਸਤਲੁਜ ਦਰਿਆ ਦੇ ਨਜ਼ਦੀਕ ਵਸੇ ਪਿੰਡਾਂ ਦੇ ਵਿੱਚ ਮੁਨਿਆਦੀ ਕਰਵਾ ਕੇ ਦੇਣ ਲਈ ਪ੍ਰਸ਼ਾਸ਼ਨ ਵੱਲੋ ਆਖਿਆ ਗਿਆ ਹੈ। ਟੈਕਨੀਕਲ ਕਮੇਟੀ ਦੀ 28/5/24 ਨੂੰ ਹੋਈ ਮੀਟਿੰਗ …

Read More »

12 ਜ਼ਿਲ੍ਹਿਆਂ ‘ਚ ਹੀਟਵੇਵ ਦਾ ਅਲਰਟ ਜਾਰੀ

ਪੰਜਾਬ ‘ਚ ਅਜੇ ਲੋਕਾਂ ਨੂੰ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪਵੇਗਾ।ਬਾਰਿਸ਼ ਦੀ ਅਜੇ ਕੋਈ ਸੰਭਾਵਨਾ ਨਹੀਂ ਹੈ।ਮੌਸਮ ਵਿਭਾਗ ਵਲੋਂ ਅੱਜ ਲੂ ਅਤੇ ਗਰਮੀ ਦੇ ਲਈ 12 ਜ਼ਿਲ੍ਹਿਆਂ ‘ਚ ਯੈਲੋ ਤੇ 11 ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਦੂਜੇ ਪਾਸੇ ਸਾਰੇ ਜ਼ਿਲਿ੍ਹਆਂ ਦਾ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ …

Read More »

ਪੈਟਰੋਲ-ਡੀਜ਼ਲ 25 ਰੁਪਏ ਤੱਕ ਹੋ ਜਾਵੇਗਾ ਸਸਤਾ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮੁੜ ਪੈਟਰੋਲੀਅਮ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮੰਤਰਾਲਾ ਦਾ ਅਹੁਦਾ ਸੰਭਾਲਦੇ ਹੀ ਪੁਰੀ ਨੇ ਕਿਹਾ ਕਿ ਉਹ ਪੈਟਰੋਲ, ਡੀਜ਼ਲ ਅਤੇ ਕੁਦਰਤੀ ਗੈਸ ਵਰਗੀਆਂ ਵਸਤੂਆਂ ਨੂੰ ਜੀਐੱਸਟੀ ਦੇ ਦਾਇਰੇ ‘ਚ ਲਿਆਉਣ ‘ਤੇ ਵਿਚਾਰ ਕਰ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਲੋਕਾਂ ਨੂੰ ਤੇਲ …

Read More »

ਸਿੱਖ ਵਕੀਲ ਨੇ ਅੰਮ੍ਰਿਤਪਾਲ ਦੀ ਰਿਹਾਈ ਲਈ ਕੀਤੇ ਯਤਨ

ਅਮਰੀਕੀ-ਸਿੱਖ ਵਕੀਲ ਜਸਪ੍ਰੀਤ ਸਿੰਘ ਨੇ ਖਾਲਿਸਤਾਨੀ ਹਮਦਰਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਕੋਲ ਪਹੁੰਚ ਕੀਤੀ ਹੈ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਖਡੂਰ-ਸਾਹਿਬ ਸੀਟ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦਹਿਸ਼ਤਗਰਦੀ ਦੇ ਦੋਸ਼ਾਂ ਵਿੱਚ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਜਸਪ੍ਰੀਤ ਸਿੰਘ ਦਾ …

Read More »

ਕੁਲਵਿੰਦਰ ਕੌਰ ਨਾਲ ਨਵਾਂ ਧੱਕਾ

ਬੀਤੇ ਦਿਨ ਚੰਡੀਗੜ੍ਹ ਦੇ ਏਅਰਪੋਰਟ ਉਪਰ ਭਾਜਪਾ ਦੀ ਨਵੀਂ ਬਣੀ ਮੈਂਬਰ ਪਾਰਲੀਮੈਂਟ ਤੇ ਅਦਾਕਾਰਾ ਕੰਗਣਾ ਰਣੌਤ ਨੂੰ ਸੈਂਟਰਲ ਇੰਡਸਟਰੀਅਲ ਸਕਿਉਰਟੀ ਫ਼ੋਰਸ ਦੀ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦਾ ਮਾਮਲਾ ਗਰਮਾਇਆ ਹੋਇਆ ਹੈ। ਕੁਝ ਵੈਬ ਪੋਰਟਲਾਂ ਵੱਲੋਂ ਪੱਤਰਕਾਰ ਨਾਲ ਕੁਲਵਿੰਦਰ ਕੌਰ ਦੀ ਗੱਲਬਾਤ ਦੀ ਆਡੀਓ ਵਾਇਰਲ ਕੀਤੀ ਜਾ ਰਹੀ ਹੈ, …

Read More »

ਪਾਰਟੀ ਤੋਂ ਪਰਤ ਰਹੇ 4 ਮਸ਼ਹੂਰ ਯੂਟਿਊਬਰਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਅਮਰੋਹਾ ‘ਚ ਇੱਕ ਭਿਆਨਕ ਸੜ ਕ ਹਾ ਦਸਾ ਵਾਪਰਿਆ, ਜਿਸ ‘ਚ ਕਾਰ ‘ਚ ਸਵਾਰ 4 ਦੋਸਤਾਂ ਦੀ ਮੌ ਤ ਹੋ ਗਈ। 2 ਨੌਜਵਾਨ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪ ਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾ ਦਸਾ ਇੰਨਾ ਭਿਆ ਨਕ …

Read More »

ਕੰਗਨਾ ਨੂੰ ਥੱਪੜ ਮਾਰਨ ਵਾਲੀ ਧੀ ਤੋਂ ਮੰਗਵਾਈ ਮਾਫੀ

 ਬੀਜੇਪੀ ਸਾਂਸਦ ਕੰਗਨਾ ਰਣੌਤ ਨੂੰ CISF ਮਹਿਲਾ ਕਰਮੀ ਵੱਲੋਂ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੀ ਘਟਨਾ ਸਬੰਧੀ ਸੀਨੀਅਰ ਅਧਿਕਾਰੀ ਵਿਨੈ ਕਾਜਲਾ ਦਾ ਬਿਆਨ ਸਾਹਮਣੇ ਆਇਆ ਹੈ। ਕਾਜਲਾ ਦਾ ਕਹਿਣਾ ਹੈ ਕਿ ਕੁਲਵਿੰਦਰ ਕੌਰ ਆਪਣੀ ਗਲਤੀ ਲਈ ਮੁਆਫੀ ਮੰਗ ਰਹੀ ਹੈ। ਸੀ.ਆਈ.ਐਸ.ਐਫ. ਕੇ ਡੀ.ਜੀ. ਉੱਤਰੀ (ਏਅਰਪੋਰਟ) ਵਿਨੈ ਕਾਜਲਾ ਨੇ ਦੱਸਿਆ …

Read More »

ਪੰਜਾਬ ‘ਚ ਆਏਗੀ ਧੂੜ ਭਰੀ ਹਨੇਰੀ

 ਦੇਸ਼ ਵਿੱਚ ਮਾਨਸੂਨ ਆ ਗਿਆ ਹੈ। ਭਾਰਤ ਦੇ ਦੱਖਣੀ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਭਾਵੇਂ ਮੈਦਾਨੀ ਇਲਾਕਿਆਂ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ, ਪਰ ਕਦੇ-ਕਦਾਈਂ ਹੋਈ ਬਾਰਿਸ਼ ਨੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਮਹਾਰਾਸ਼ਟਰ ‘ਚ ਦੱਖਣ-ਪੱਛਮੀ ਮਾਨਸੂਨ ਦੇ ਆਉਣ ਨਾਲ ਸੂਬੇ ਦੇ …

Read More »