ਲੋਕ ਸਭਾ ਚੋਣਾਂ ਨੂੰ ਲੈਕੇ ਦੇਸ਼ ਭਰ ਵਿਚ ਮਹੌਲ ਭਖਿਆ ਹੋਇਆ ਹੈ। ਸੂਬੇ ਵਿਚ ਅਗਲੇ ਸ਼ਨੀਵਾਰ ਭਾਵ 1 ਜੂਨ ਨੂੰ ਵੋਟਾਂ ਦਾ ਦਿਨ ਹੈ। ਵੋਟਾਂ ਤੋਂ ਹਫਤੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਉਹ ਸਾਬਕਾ ਮੁੱਖ …
Read More »ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ- Red Alert
ਵਧਦੀ ਗਰਮੀ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਉਹ ਸਿਰਫ ਕੜਾਕੇ ਦੀ ਧੁੱਪ ਤੋਂ ਹੀ ਨਹੀਂ ਬਲਕਿ ਇਸ ਕਾਰਨ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਵੀ ਪ੍ਰਭਾਵਿਤ ਹੋ ਰਹੇ ਹਨ। ਜੀ ਹਾਂ, ਲੋਕਾਂ ਦੇ ਬਿਮਾਰ ਹੋਣ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ …
Read More »ਦੋ ਦਿਨਾਂ ਲਈ ਬਾਰਸ਼ ਤੇ ਗੜ੍ਹਿਆਂ ਦਾ ਅਲਰਟ
ਪੰਜਾਬ ਵਿੱਚ ਅੱਜ ਮੁੜ ਮੌਸਮ ਕਰਵਟ ਲੈ ਰਿਹਾ ਹੈ। ਅੱਜ ਤੋਂ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਐਕਟਿਵ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਉੱਤਰੀ ਤੇ ਮੱਧ ਭਾਰਤ ਵਿੱਚ 6 ਦਿਨਾਂ ਤੱਕ ਰਹਿਣ ਵਾਲਾ ਹੈ। ਇਸ ਦੇ ਪ੍ਰਭਾਵ ਕਾਰਨ ਅੱਜ ਤੇ ਕੱਲ੍ਹ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ …
Read More »1 ਜੂਨ ਤੋਂ ਪਹਿਲਾਂ ਕਰ ਲਓ ਇਹ ਕੰਮ……
ਦੇਸ਼ ਦੇ ਸਾਰੇ ਰਸੋਈ ਗੈਸ ਦੇ ਉਪਭੋਗਤਾਵਾਂ ਲਈ ਇਹ ਧਿਆਨ ਦੇਣ ਵਾਲੀ ਖ਼ਬਰ ਹੈ। ਜਿਸ ਵਿਅਕਤੀ ਦੇ ਨਾਂ ‘ਤੇ ਗੈਸ ਕੁਨੈਕਸ਼ਨ ਰਜਿਸਟਰਡ ਹੈ ਉਸ ਲਈ ਗੈਸ ਏਜੰਸੀ ਵਿਚ ਜਾ ਕੇ ਬਾਇਓਮੀਟਰਕ ਪ੍ਰਮਾਣੀਕਰਨ ਜ਼ਰੀਏ e-KYC ਕਰਵਾਉਣੀ ਜ਼ਰੂਰੀ ਹੋ ਗਿਆ ਹੈ। ਪਹਿਲਾਂ ਇਸ ਲਈ 31 ਦਸੰਬਰ 2023 ਤੱਕ ਦੀ ਤਾਰੀਖ਼ ਨਿਰਧਾਰਤ ਕੀਤੀ …
Read More »ਲੂ ਤੋਂ ਬਚਣ ਲਈ ਤੁਸੀਂ ਪੀ ਸਕਦੇ ਹੋ ਸੌਂਫ ਦਾ ਪਾਣੀ
ਗਰਮੀ ਦੇ ਦਿਨ ਅਕਸਰ ਲੋਕਾਂ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ। ਸੂਰਜ ਤੋਂ ਨਿਕਲਣ ਵਾਲੀਆਂ ਹਾਨੀਕਾਰਕ ਕਿਰਣਾਂ ਤੇ ਤੇਜ਼ ਗਰਮ ਹਵਾਵਾਂ ਕਾਰਨ ਕਈ ਸਿਹਤ ਸਬੰਧੀ ਸਮੱਸਿਆਵਾਂ ਹੋਣ ਦਾ ਖਤਰਾ ਵਧ ਜਾਂਦਾ ਹੈ। ਤੇਜ਼ ਗਰਮ ਹਵਾਵਾਂ ਕਾਰਨ ਚਮੜੀ ਖੁਸ਼ਕ ਤੇ ਬੇਜਾਨ ਹੋ ਜਾਂਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਹੋ …
Read More »ਆਸਥਾ ਅੱਗੇ ਠੰਡੀ ਪਈ ਗਰਮੀ ਦੀ ਮਾਰ
ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ ਪਿਛਲੇ ਦਿਨਾਂ ਨਾਲੋਂ ਬਹੁਤ ਜ਼ਿਆਦਾ ਹੋ ਗਈ ਹੈ। ਜਿਸ ਕਰਕੇ ਸ਼ਰਧਾਲੂਆਂ ਦੇ ਰਹਿਣ ਲਈ ਗੁਰੂ ਘਰ ਵਿਖੇ ਬਣੀਆਂ ਸਰਾਵਾਂ ਦੇ ਕਮਰੇ ਵੀ ਘੱਟ ਪੈ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ …
Read More »ਪੰਜਾਬ ਚ ਵੱਡਾ ਭਾਣਾ ਪਰਿਵਾਰ ਨੇ ਖਾਦੀ..
ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਵਾਲੇ ਪਾਸੇ ਬੁੱਢੇ ਖੂਹ ਦੇ ਨਜ਼ਦੀਕ ਇਕ ਪਰਿਵਾਰ ਤੇ ਚਾਰ ਜਣਿਆਂ ਵੱਲੋਂ ਸਲ ਫਾਸ ਖਾ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਇੱਥੇ ਬੁੱਢੇ ਖੂਹ ਦੇ ਨਜ਼ਦੀਕ ਇਕ ਨੌਜਵਾਨ ਵਿਅਕਤੀ ਅਮਨ ਗੁਲਾਟੀ ਅਤੇ ਉਸ ਦੀ ਪਤਨੀ ਪਿੰਕੀ ਗੁਲਾਟੀ ਨੇ …
Read More »ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧੀਆਂ
ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਲ 2021 ਵਿੱਚ ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਲਾਡੀ ਸਾਈਂ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਦੇ ਵੰਸ਼ਜ ਵਜੋਂ ਕਰਨ ਦੇ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਐੱਫਆਈਆਰ ਦਰਜ ਕਰਵਾਈ ਗਈ ਸੀ, ਜਿਸ ਨੂੰ ਨਕੋਦਰ ਅਦਾਲਤ ਨੇ ਰੱਦ ਕਰਨ ਦਾ ਹੁਕਮ …
Read More »ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਬਾਰੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕੀਤਾ ਜਾਏਗਾ। ਇਸ ਵਾਰ ਲਗਾਤਾਰ 41 ਦਿਨ ਸਕੂਲ ਬੰਦ ਰਹਿਣਗੇ। ਦੱਸ ਦਈਏ ਕਿ ਤੇਜ਼ ਗਰਮੀ ਤੇ ਹੀਟ ਵੇਵ ਦੇ …
Read More »ਪੰਜਾਬ ‘ਚ ਟੁੱਟ ਰਿਹਾ 46 ਸਾਲਾਂ ਦਾ ਰਿਕਾਰਡ
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਤਾਜ਼ਾ ਹਾਲਾਤ ਨੂੰ ਵੇਖਦਿਆਂ ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਇਹ ਤਾਂ ਸ਼ੁਰੂਆਤ ਹੈ। 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸੂਰਜ ਹੋਰ ਅੱਗ ਉਗਲੇਗਾ। …
Read More »