Home / ਪੰਜਾਬੀ ਖਬਰਾਂ (page 38)

ਪੰਜਾਬੀ ਖਬਰਾਂ

ਮੱਟ ਸ਼ੇਰੋਂ ਵਾਲੇ ਨੇ ਹੱਥ ਬੰਨ ਕੇ ਮੰਗੀ ਮੁਆਫ਼ੀ

 ਆਪਣੀ ਗਲਤੀ ‘ਤੇ ਮੱਟ ਸ਼ੇਰੋਂਵਾਲਾ ਨੇ ਗੁਰੂਘਰ ਜਾ ਕੇ ਝੋਲੀ ਅੱਡਕੇ ਮੰਗੀ ਮੁਆਫੀ,ਕਿਹਾ ਮੈਂ ਪਾਪੀ ਤੂੰ ਬਖਸ਼ਣਹਾਰ….ਆਪਣੀ ਗਲਤੀ ਮੰਨਣਾ ਅਕਲਮੰਦੀ ਦੀ ਨਿਸ਼ਾਨੀ ਹੈ।। ਮੱਟ ਸ਼ੇਰੋਂ ਵਾਲਾ ਵੀਰ ਇਕ ਵਧੀਆ ਇਨਸਾਨ ਹੈ, ਗਲਤੀ ਹੋ ਜਾਂਦੀ ਹੈ,ਮੇਰੇ ਸਾਰੇ ਵੀਰਾਂ ਨੂੰ ਬੇਨਤੀ ਹੈ ਕਿ ਮੱਟ ਵੀਰ ਨੂੰ ਆਖਰੀ ਵਾਰ ਮਾਫ‌ ਕੀਤਾ ਜਾਵੇ …

Read More »

ਜਹਿਰ ਵਾਲੇ ਕੇਕ ਚ ਵੱਡੀ ਅਪਡੇਟ

 ਬੀਤੇ ਦਿਨੀਂ ਸਥਾਨਕ ਅਮਨ ਨਗਰ ਦੀ ਰਹਿਣ ਵਾਲੀ 10 ਸਾਲਾ ਬੱਚੀ ਮਾਨਵੀ ਦੀ ਕੇਕ ਖਾਣ ਉਪਰੰਤ ਮੌਤ ਹੋ ਜਾਣ ਦਾ ਮਾਮਲਾ ਉਜਾਗਰ ਹੋਣ ਉਪਰੰਤ ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਵੀ ਹਰਕਤ ’ਚ ਆ ਗਿਆ ਹੈ। ਇਸ ਮਾਮਲੇ ’ਚ ਜਿੱਥੇ ਪਹਿਲਾਂ ਪੁਲਿਸ ਪ੍ਰਸ਼ਾਸਨ ਨੇ ਬੇਕਰੀ ਦੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ …

Read More »

ਪੰਜਾਬ ‘ਚ BJP ਦਾ ਬਾਈਕਾਟ ਵਧਿਆ

 ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ, ਸਿਆਸਤਦਾਨ ਪਾਰਟੀਆਂ ਬਦਲ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਬੈਠੇ ਕਿਸਾਨਾਂ ਨੇ ਬੀਜੇਪੀ ਉਮੀਦਵਾਰਾਂ ਦੇ ਪਿੰਡਾਂ ‘ਚ ਚੋਣ ਪ੍ਰਚਾਰ ਕਰਨ …

Read More »

ਭਗਵੰਤ ਮਾਨ ਦੇ ਘਰ ਆਈ ਖੁਸ਼ਖਬਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਪਰ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ …

Read More »

ਭਾਜਪਾ ਤੇ ਅਕਾਲੀ ਦਲ ਦਾ ਹੋਵੇਗਾ ਕੀ ਸਮਝੌਤਾ

 ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਵੀ ਗਠਜੋੜ ਨਾ ਹੋਣ ਉੱਤੇ ਖੁਸ਼ੀ ਮਨਾਈ ਗਈ ਹੈ। ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵਿੱਟਰ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ, ਭਾਜਪਾ ਪੰਜਾਬ ‘ਚ 13 ਦੀਆਂ 13 ਲੋਕ ਸਭਾ ਸੀਟਾਂ ‘ਤੇ ਇਕੱਲੀ ਚੋਣ …

Read More »

ਮੁੱਖ ਮੰਤਰੀ ਵੱਲੋਂ ਵੱਡਾ ਐਲਾਨ

 ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ …

Read More »

ਪੰਜਾਬ ‘ਚ 3 ਦਿਨ ਲਗਾਤਾਰ ਮੀਂਹ

 ਪੰਜਾਬ ਵਿਚ ਅਗਲੇ ਦਿਨੀਂ ਮੌਸਮ ਵਿਚ ਵੱਡਾ ਬਦਲਾਅ ਆ ਰਿਹਾ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਪੱਛਮੀ ਗੜਬੜੀ ਕਾਰਨ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ …

Read More »

ਕੇਜਰੀਵਾਲ ਬਾਰੇ ਆਈ ਵੱਡੀ ਖਬਰ

 ਆਮ ਆਦਮੀ ਪਾਰਟੀ (ਆਪ) ‘ਮੈਂ ਵੀ ਕੇਜਰੀਵਾਲ’ ਮੁਹਿੰਮ ਚਲਾਵੇਗੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ, ਪਾਰਟੀ ਨੇ ਐਤਵਾਰ ਨੂੰ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ। ‘ਆਪ’ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਆਪਣੀ ਭਵਿੱਖੀ ਕਾਰਵਾਈ …

Read More »

ਹਿਮਾਚਲ ਤੋਂ ਪੰਜਾਬੀ ਨੌਜਵਾਨ ਬਾਰੇ ਵੱਡੀ ਖਬਰ

 ਮੈਕਲੋਡਗੰਜ ਘੁੰਮਣ ਗਏ ਪੰਜਾਬ ਦੇ ਇਕ ਨੌਜਵਾਨ ਦਾ ਸ਼ਰਾਬ ਨੂੰ ਲੈ ਕੇ ਕ ਤ ਲ ਕਰ ਦੇਣ ਦੀ ਦੁਖ਼ਦ ਖਬਰ ਸਾਹਮਣੇ ਆਈ ਹੈ। ਇਹ ਘਟਨਾ ਧਰਮਸ਼ਾਲਾ ਦੇ ਇੱਕ ਰੈਸਟੋਰੈਂਟ ‘ਚ ਵਾਪਰੀ ਹੈ। ਉਕਤ ਨੌਜਵਾਨ ਦਾ ਹਿਮਾਚਲ ਦੇ ਇੱਕ ਰੈਸਟੋਰੈਂਟ ਵਿੱਚ ਸ਼ਰਾਬ ਪੀਣ ਨੂੰ ਲੈ ਕੇ ਝਗੜਾ ਹੋਇਆ ਸੀ। ਸੂਚਨਾ …

Read More »

1982 ਚ ਭਾਜਪਾ ਬਾਰੇ ਆਖੀ ਗੱਲ ਬਿਲਕੁਲ ਸੱਚ

 ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਸੀਰੀਅਲ ਰਾਮਾਇਣ ‘ਚ ਭਗਵਾਨ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਅਰੁਣ ਗੋਵਿਲ ਨੂੰ ਮੇਰਠ ਤੋਂ ਟਿਕਟ ਦਿੱਤੀ ਗਈ ਹੈ। ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਟਿਕਟ ਦਿੱਤੀ ਗਈ ਹੈ। …

Read More »