ਇਸ ਸਾਲ ਪੈ ਰਹੀ ਹੱਡ ਚੀਰਵੀਂ ਠੰਡ ਨੇ ਪਹਿਲਾਂ ਹੀ ਲੋਕਾਂ ਦੀ ਤੌਬਾ ਕਰਵਾਈ ਹੋਈ ਹੈ ਅਤੇ ਤਾਪਮਾਨ ਵਿਚ ਆਈ ਗਿਰਾਵਟ ਨੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਲੋਹੜੀ ਵਾਲੇ ਦਿਨ ਵੀ ਠੰਡ ਦਾ ਕਹਿਰ ਜਾਰੀ ਰਿਹਾ ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਵੀ ਲੋਕਾਂ ਨੂੰ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ‘ਅਯੁੱਧਿਆ ਨਹੀਂ ਜਾਣਗੇ ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਰਘਬੀਰ ਸਿੰਘ ਵੱਲੋਂ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ ਹੈ। ਜਥੇਦਾਰ ਰਘਬੀਰ ਸਿੰਘ ਵੱਲੋਂ ਇਸ ਨੂੰ ਰੱਦ ਕਰਨ ਨਾਲ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ …
Read More »ਪੰਜਾਬ ਚ ਭਈਏ ਰਾਜ ਲਿਉਣ ਦੀ ਹੋਈ ਕੋਸ਼ਿਸ਼
ਆਪਣੇ-ਆਪ ਨੂੰ ਪੰਜਾਬੀਅਤ ਦੇ ਅਲੰਬਰਦਾਰ ਕਹਾਉਣ ਵਾਲਿਆਂ ਦੇ ਮੂੰਹੋਂ ਕਾਫ਼ੀ ਸਮੇਂ ਤੋਂ ਅਸੀਂ ਇਹ ਗੱਲ ਆਮ ਹੀ ਸੁਣਦੇ ਆ ਰਹੇ ਆਂ ਕਿ ਪੰਜਾਬ ਵਿੱਚ ਬਾਹਰੀ ਸੂਬਿਆਂ, ਖ਼ਾਸ ਕਰ ਬਿਹਾਰ ਤੇ ਯੂ.ਪੀ ਤੋਂ ਰੋਜ਼ੀ-ਰੋਟੀ ਲਈ ਆਉਣ ਵਾਲੇ ਮਜ਼ਦੂਰ ਪੰਜਾਬੀ ਸੱਭਿਆਚਾਰ ਲਈ ਖ਼ਤਰਾ ਹਨ। ਇਸ ਤੋਂ ਬਿਨਾਂ ਇਹਨਾਂ ਪ੍ਰਵਾਸੀ ਮਜ਼ਦੂਰਾਂ ’ਤੇ …
Read More »ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ
ਸੀਤ ਲਹਿਰ ਦੀ ਤੀਬਰਤਾ ਵਧਦੀ ਜਾ ਰਹੀ ਹੈ ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਹੱਡ ਜਮਾਉਣ ਵਾਲੀ ਠੰਡ ਵਿਚਾਲੇ ਧੁੰਦ ਨੇ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਵਿਜ਼ੀਬਿਲਟੀ 10 ਮੀਟਰ ਤੱਕ ਰਹਿ ਗਈ ਹੈ। ਇਸ ਦੌਰਾਨ ਅਗਲੇ 2-3 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ …
Read More »ਫਿਰ ਤੋਂ ਵਧੀਆਂ ਸਕੂਲਾਂ ‘ਚ ਛੁੱਟੀਆਂ
ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 21 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਮਾਣਯੋਗ ਮੁੱਖ ਮੰਤਰੀ ਪੰਜਾਬ ਸ. …
Read More »ਪੰਜਾਬ ਲਈ ਇਹ ਅਲਰਟ ਜਾਰੀ
ਪਹਾੜਾਂ ‘ਚ ਬਰਫ਼ਬਾਰੀ ਨਾਲ ਸਮੁੱਚਾ ਉੱਤਰ ਭਾਰਤ ਸੀਤ ਲਹਿਰ ਦੀ ਲਪੇਟ ‘ਚ ਆ ਚੁੱਕਾ ਹੈ। ਦੂਜੇ ਪਾਸੇ ਪੰਜਾਬ ਤੇ ਹਰਿਆਣਾ ‘ਚ ਗਰਾਊਂਡ ਫ੍ਰਾਸਟ (ਜ਼ਮੀਨ ’ਤੇ ਠੰਡ ਪੈਣ ਨਾਲ ਪਾਣੀ ਨੂੰ ਜਮਾ ਦੇਣ) ਦੀ ਸੰਭਾਵਨਾ ਜਾਰੀ ਕਰਦੇ ਹੋਏ ਰੈੱਡ ਅਲਰਟ ਦਾ ਐਲਾਨ ਕੀਤਾ ਗਿਆ ਹੈ। ਸਰਦੀ ਦੇ ਇਸ ਸੀਜ਼ਨ ‘ਚ ਪਹਿਲੀ …
Read More »ਮੌਸਮ ਵਿਭਾਗ ਦਾ ਰੈੱਡ ਅਲਰਟ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਇਸ ਸਮੇਂ ਪੈ ਰਹੀ ਕੜਾਕੇ ਦੀ ਠੰਡ ਅਤੇ ਠੰਡੀ ਹਵਾ ਨੇ ਲੋਕਾਂ ਦੀ ਤੌਬਾ ਕਰਵਾ ਦਿੱਤੀ ਹੈ। ਅੱਜ ਗੁਰਦਾਸਪੁਰ ਜ਼ਿਲ੍ਹੇ ਅੰਦਰ ਘੱਟੋ-ਘੱਟ ਤਾਪਮਾਨ 3 ਡਿਗਰੀ ਦੇ ਕਰੀਬ ਹੋਣ ਕਾਰਨ ਗੁਰਦਾਸਪੁਰ ਜ਼ਿਲ੍ਹਾ ਸ਼ਿਮਲੇ ਅਤੇ ਡਲਹੌਜ਼ੀ ਨਾਲ ਵੀ ਠੰਡਾ ਰਿਹਾ। ਇਸ ਦੇ ਨਾਲ ਹੀ ਅੱਜ ਵੀ ਸੂਰਜਾ …
Read More »ਸਤਵਿੰਦਰ ਬੁੱਗਾ ਦੇ ਘਰੋਂ ਵੱਡੀ ਖਬਰ
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਲੰਬੇ ਸਮੇਂ ਤੋਂ ਸੁਰਖੀਆਂ ‘ਚ ਹੈ। ਦਰਅਸਲ, 23 ਦਸੰਬਰ 2023 ਨੂੰ ਗਾਇਕ ਦੇ ਦਵਿੰਦਰ ਸਿੰਘ ਭੋਲਾ ਨੇ ਲਾਈਵ ਹੋ ਕੇ ਦੱਸਿਆ ਸੀ ਕਿ ਉਸ ਦਾ ਆਪਣੇ ਭਰਾ ਤੇ ਗਾਇਕ ਬੁੱਗੇ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਉਸ ਦੇ ਭਰਾ ਨੇ ਉਸ ਦੀ ਕੁੱਟਮਾਰ …
Read More »ਭਾਜਪਾ ਸਰਕਾਰ ਦਾ ਵੱਡਾ ਖੁਲਾਸਾ
“ਇਨ੍ਹਾਂ (ਭਾਜਪਾ) ਨੇ ਤਾਂ ਮਖੌਟਾ ਉਤਾਰ ਦਿੱਤਾ, ਇਹ ਤਾਂ ਕਹਿੰਦੇ ਹਨ ਕਿ ਅਸੀਂ ਹਿੰਦੂ ਹਾਂ। ਇਹ ਹਿੰਦੂ ਰਾਸ਼ਟਰ ਦੀ ਗੱਲ ਖੁੱਲੇਆਮ ਕਰਦੇ ਹਨ।”‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੇ ਬੀਬੀਸੀ ਨੂੰ ਇੱਕ ਇੰਟਰਵਿਊ ਦੌਰਾਨ ਇਹ ਬਿਆਨ ਦਿੱਤਾ।ਅਮ੍ਰਿਤਪਾਲ ਸਿੰਘ ਨੇ ਕਿਹਾ, “ਭਾਰਤ ਦਾ ਸੰਵਿਧਾਨ ਕਹਿੰਦਾ ਹੈ ਕਿ ਅਸੀਂ ਸਿੱਖਾਂ …
Read More »ਕੈਨੇਡਾ ਨੇ ਪ੍ਰਵਾਸੀਆਂ ਲਈ ਖੋਲ੍ਹੇ ਦਰਵਾਜ਼ੇ
ਕੈਨੇਡਾ ਨੇ ਪ੍ਰਵਾਸੀਆਂ ਲਈ ਖੋਲ੍ਹੇ ਦਰਵਾਜ਼ੇ, ਹੁਣ ਘੱਟ ਬੈਂਡ ਵਾਲੇ ਵੀ ਕਰ ਸਕਣਗੇ ਅਪਲਾਈ,,,,ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਨਵੇਂ ਸਾਲ ਮੌਕੇ ਕੈਨੇਡਾ ਨੇ ਪ੍ਰਵਾਸੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਚੰਗੀ ਗੱਲ ਇਹ ਹੈ ਕਿ 1 ਜਨਵਰੀ, 2024 ਤੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ। ਇਸ ਖੇਤਰ …
Read More »