ਲੁਧਿਆਣਾ ਵਿਖੇ ਹੋਈ ‘ਸੰਯੁਕਤ ਕਿਸਾਨ ਮੋਰਚਾ’ ਦੀ ਮੀਟਿੰਗ ‘ਚ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 14 ਮਾਰਚ ਨੂੰ ਮਹਾਂਪੰਚਾਇਤ ਸੱਦੀ ਗਈ ਹੈ। ਉਸ ‘ਚ ਸ਼ਾਮਲ ਹੋਣ ਲਈ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਵੱਲ ਕੂਚ ਕਰਨਗੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨ ਆਪਣੇ …
Read More »Amrit Mann ਦੇ ਪਿਤਾ ਦੀ ਜਾਇਦਾਦ ਹੋਵੇਗੀ ਕੁਰਕ
ਅੰਮ੍ਰਿਤ ਮਾਨ ਦੇ ਪਿਤਾ ‘ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ। ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ ‘ਤੇ ਨੌਕਰੀ ਕਰ ਰਿਹਾ ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਾਮ ਫਿਰ ਤੋਂ ਸੁਰਖੀਆਂ ਵਿੱਚ ਹੈ। ਇਸ ਵਾਰ ਉਹ …
Read More »ਪੰਜਾਬ ਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!
ਚਰਚਾ ਹੈ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ …
Read More »‘ਨਿੱਕੇ ਪੈਰੀ’ ਹੋਇਆ ਰਿਲੀਜ਼, ਮਾਤਾ ਚਰਨ ਕੌਰ ਨੇ ਕੀਤਾ ਸਾਂਝਾ
ਗਾਇਕ ਸਿੱਧੂ ਮੂਸੇਵਾਲਾ ਨੂੰ ਇਹ ਫਾਨੀ ਜਹਾਨ ਛੱਡਿਆਂ ਨੂੰ ਕਰੀਬ ਪੌਣੇ 2 ਸਾਲ ਦਾ ਸਮਾਂ ਹੋ ਗਿਆ ਗਾਇਕ ਲਈ ਆਪਣੇ ਫੈਨਸ ਅਤੇ ਸਰੋਤਿਆਂ ਦੇ ਦਿਲਾਂ ਵਿਚ ਪਿਆਰ ਹੁਣ ਵੀ ਪਹਿਲਾਂ ਵਾਂਗ ਬਰਕਰਾਰ ਹੈ। ਲੰਘੇ ਹਫਤੇ ਮੂਸੇਵਾਲਾ ਦੇ ਘਰ ਖੁਸ਼ਖਬਰੀ ਆਉਣ ਦੀਆਂ ਖਬਰਾਂ ਨੇ ਬੜਾ ਜ਼ੋਰ ਫੜਿਆ ਲੇਕਿਨ ਪਰਿਵਾਰ ਵੱਲੋਂ ਇਸ …
Read More »ਕੈਨੇਡਾ ਸਰਕਾਰ ਨੇ ਕੀਤਾ ਵੱਡਾ ਐਲਾਨ
ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ …
Read More »ਮੀਂਹ ਤੇ ਗੜਿਆਂ ਨੇ ਝੰਬੀਆਂ ਫਸਲਾਂ
ਪੰਜਾਬ ਵਿਚ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨਾਲ ਹੋਈ ਗੜੇਮਾਰੀ ਨੇ ਫਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ। ਬਠਿੰਡਾ ਤੇ ਮੋਗਾ ਜ਼ਿਲ੍ਹੇ ਦੇ ਬਾਹਰੀ ਇਲਾਕੇ ਵਿਚ ਵਾਵਰੋਲੇ ਨੇ ਤਬਾਹੀ ਮਚਾ ਦਿੱਤੀ ਹੈ। ਇਸੇ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈ ’ਚ ਝੱਖੜ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ …
Read More »ਅਸਮਾਨੀ ਬਿਜਲੀ ਡਿੱਗਣ ਨਾਲ ਨੌਜਵਾਨ ਦੀ ਹੋਈ…..
ਆਸਮਾਨੀ ਬਿਜਲੀ ਡਿੱਗਣ ਕਾਰਨ ਮਾਪਿਆਂ ਦੇ ਕਮਾਊ ਪੁੱਤ ਦੀ ਹੋਈ ਮੌ ਤ ਸੁਲਤਾਨਪੁਰ ਲੋਧੀ 1 ਮਾਰਚ 2024 – ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾਂ ਵਿਖੇ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਪਿੰਡ ਸਿੱਧਵਾਂ ਦੋਨਾਂ ਦਾ ਵਸਨੀਕ ਸੀ। ਉਹ ਆਪਣੇ ਖੇਤਾਂ ਵਿੱਚ …
Read More »ਵਿਆਹ ਨੂੰ ਲੈ ਕੇ ਦੱਸੀਆਂ ਦੋ ਮਹੱਤਵਪੂਰਨ ਇੱਛਾਵਾਂ
ਗੁਜਰਾਤ ਦੇ ਜਾਮਨਗਰ ‘ਚ ਅੱਜ ਤੋਂ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੀ ਪ੍ਰੀ ਵੈਡਿੰਗ ਸ਼ੁਰੂ ਹੋ ਰਹੀ ਹੈ. ਇਸ ਦੌਰਾਨ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨੇ ਪ੍ਰੀ ਵੈਡਿੰਗ ਫੰਕਸ਼ਨ ਨੂੰ ਲੈ ਕੇ ਕਿਹਾ ਕਿ. ਜਦੋਂ ਰਾਧਿਕਾ ਨਾਲ ਮੇਰੇ ਸਭ ਤੋਂ ਛੋਟੇ ਬੇਟੇ ਅਨੰਤ ਦੇ ਵਿਆਹ ਦੀ ਗੱਲ …
Read More »ਸ਼ੁਭਕਰਨ ਬਾਰੇ ਆਈ ਵੱਡੀ ਖਬਰ
ਖਨੌਰੀ ਬਾਰਡਰ ’ਤੇ ਸਿਰ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਠ ਦਿਨਾਂ ਮਗਰੋਂ 28/29 ਫਰਵਰੀ ਦੀ ਅੱਧੀ ਰਾਤ ਨੂੰ ਪੁਲੀਸ ਦੇ ਸਖ਼ਤ ਪਹਿਰੇ ਹੇਠ ਕੀਤਾ ਗਿਆ। ਇਸ ਸਬੰਧੀ ਸਹਿਮਤੀ ਜਗਜੀਤ ਡੱਲੇਵਾਲ ਤੇ ਹੋਰ ਕਿਸਾਨ ਆਗੂਆਂ ਅਤੇ ਅਧਿਕਾਰੀਆਂ ਦਰਮਿਆਨ ਮੀਟਿੰਗਾਂ ਦੌਰਾਨ ਬਣੀ। ਸਹਿਮਤੀ …
Read More »ਅਗਲੇ ਕੁਝ ਦਿਨ ਖ਼ਰਾਬ ਮੌਸਮ ਦਾ ‘ਅਲਰਟ’
ਪੰਜਾਬ ਵਿਚ ਅੱਜ ਮੌਸਮ ਦਾ ਮਿਜ਼ਾਜ ਬਦਲਿਆ ਨਜ਼ਰ ਆ ਰਿਹਾ ਹੈ। ਸਵੇਰ ਤੋਂ ਹੀ ਬੱਦਲਵਾਈ ਬਣੀ ਹੋਈ ਹੈ ਅਤੇ ਕੁਝ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਸ ਨਾਲ ਦੁਪਹਿਰ ਸਮੇਂ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਬੱਦਲਾਂ ਨੂੰ ਦੇਖਦਿਆਂ ਮੀਂਹ ਪੈਣ ਦੇ ਆਸਾਰ ਹਨ। ਵਿਭਾਗ ਨੇ ਅਗਲੇ 2-3 …
Read More »