Home / ਪੰਜਾਬੀ ਖਬਰਾਂ (page 46)

ਪੰਜਾਬੀ ਖਬਰਾਂ

‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ

 ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। …

Read More »

Sukhbir Badal ਵੱਲ ਜੁੱਤੀ ਸੁੱਟਣ ਵਾਲਾ ਆਇਆ ਸਾਹਮਣੇ

Sukhbir Badal ਵੱਲ ਜੁੱਤੀ ਸੁੱਟਣ ਵਾਲਾ ਆਇਆ ਮੀਡੀਆ ਸਾਹਮਣੇ… ਸੁਣ ਕੇ ਹੈਰਾਨ ਰਹਿ ਜਾਓਗੇ ਸੁਖਬੀਰ ਵੱਲ ਜੁੱਤੀ ਸੁੱਟਣ”””ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੰਡੀਆ ਗਠਜੋੜ ਦਾ ਹਾਲੇ ਤੱਕ ਕੋਈ ਸਿਰ ਪੈਰ ਦਿਖਾਈ ਨਹੀਂ ਦੇ ਰਿਹਾ ਪਰ ਇੱਧਰ ਭਾਜਪਾ ਨੇ ਆਪਣੀ ਨਵੀਂ ਰਣਨੀਤੀ ਬਣਾ ਲਈ ਹੈ। ਸੂਤਰਾਂ …

Read More »

ਮੁੜ ਬਦਲੇਗਾ ਮੌਸਮ;11 ਫਰਵਰੀ ਤੱਕ ਭਵਿੱਖਬਾਣੀ

ਪੰਜਾਬ ਕੜਾਕੇ ਦੀ ਠੰਡ ਦਾ ਦੌਰ ਹੁਣ ਖ਼ਤਮ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋ ਗਏ ਹਨ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ, ਜਦਕਿ ਰਾਤਾਂ ਅਜੇ ਠੰਡੀਆਂ …

Read More »

ਭਾਈ ਪਿੰਦਰਪਾਲ ਨੇ ਦੱਸਿਆ ਮਾਤਾ ਦੇ ਆਖਰੀ ਸ਼ਬਦ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ। …

Read More »

ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਬਲਬੀਰ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਉਪਰ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਵੇਰੇ ਲੁਧਿਆਣਾ ਸਥਿਤ …

Read More »

ਪੰਜਾਬ ‘ਚ ਠੰਢ ਨੇ ਕੰਬਾਏ ਲੋਕ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਧੁੰਦਾ ਦਾ ਯੈਲੋ ਅਲਰਟ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ,ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਵੀ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਧੁੰਦ ਦਾ …

Read More »

10ਵੀਂ, 12ਵੀਂ ਦੀ ਬੋਰਡ ਪ੍ਰੀਖਿਆ ‘ਚ ਵੱਡਾ ਬਦਲਾਅ

CBSE ਬੋਰਡ ਪ੍ਰੀਖਿਆ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ 10ਵੀਂ ਅਤੇ 12ਵੀਂ ਜਮਾਤ ਲਈ CBSE ਬੋਰਡ ਪ੍ਰੀਖਿਆ 2024 ਵਿੱਚ ਵੱਡੇ ਬਦਲਾਅ ਕੀਤੇ ਹਨ। ਸੀਬੀਐਸਈ ਅਕਾਦਮਿਕ ਸੈਸ਼ਨ 2024-25 ਤੋਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 10 ਵਿਸ਼ਿਆਂ ਦੀ ਪੜ੍ਹਾਈ ਕਰਨੀ ਪਵੇਗੀ, ਜਦੋਂ ਕਿ …

Read More »

ਭਾਨੇ ਦੀ ਰਿਹਾਈ ਬਾਰੇ ਖੁਸ਼ਖਬਰੀ

ਲੋਕਾਂ ਵੱਲੋਂ ਬੈਰੀਕੇਡ ਤੋੜਨ ਅਤੇ ਪੁਲਿਸ ਨਾਲ ਝੜਪਾਂ ਤੋਂ ਬਾਅਦ ਸਮਾਜਿਕ ਕਾਰਕੁਨ ਭਾਨਾ ਸਿੱਧੂ ਦੀ ਰਿਹਾਈ ਲਈ ਕੀਤਾ ਜਾ ਰਿਹਾ ਧਰਨਾ ਸ਼ੁੱਕਰਵਾਰ ਦੇਰ ਸ਼ਾਮ ਨੂੰ ਆਖਿਰ ਸਰਕਾਰ ਦੇ ਭਰੋਸੇ ਤੋਂ ਬਾਅਦ ਖਤਮ ਕਰ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਮੁਜ਼ਾਹਰਾਕਾਰੀਆਂ ਦੀਆਂ ਮੰਗਾਂ ਮੰਨਣ ਅਤੇ ਭਾਨਾ ਸਿੱਧੂ ਨੂੰ 10 ਤਰੀਕ ਤੱਕ ਰਿਹਾਅ ਕਰਨ …

Read More »

ਭਾਖੜਾ ‘ਚ ਡਿੱਗੀ ਸਲੰਡਰਾਂ ਨਾਲ ਭਰੀ ਗੱਡੀ

 ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨਹਿਰ ਵਿੱਚ ਗੈਸ ਸਿਲੰਡਰ (Gas Cylinders) ਰੁੜ੍ਹੇ ਆਉਂਦੇ ਦਿਖਾਈ ਦੇ ਰਹੇ ਹਨ। ਇਹ ਵੀਡੀਓ ਪਟਿਆਲਾ ਦੀ ਦੱਸੀ ਜਾ ਰਹੀ ਹੈ। ਦਰਅਸਲ ਇੱਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅਪ ਗੱਡੀ ਭਾਖੜਾ ਨਹਿਰ …

Read More »

ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ

 ਕੈਨੇਡਾ ਨੇ ਪਰਵਾਸ ਨੀਤੀ ਵਿੱਚ ਵੱਡਾ ਬਦਲਾਅ ਕਰਦਿਆਂ ਕੌਮਾਂਤਰੀ ਵਿਦਿਆਰਥੀਆਂ ਦੀ ਆਮਦ ਨੂੰ ਦੋ ਸਾਲਾਂ ਲਈ ਸੀਮਤ ਕਰਨ ਦਾ ਐਲਾਨ ਕੀਤਾ ਹੈ।ਕੈਨੇਡਾ ਦੇ ਪਰਵਾਸ ਮਾਮਲਿਆਂ ਦੇ ਮੰਤਰੀ ਮਾਰਕ ਮਿਲਰ ਨੇ ਜੋ ਐਲਾਨ ਕੀਤੇ ਹਨ, ਉਸ ਦੇ ਨਵੇਂ ਨਿਯਮ ਉੱਤਰੀ ਭਾਰਤ ਵਿੱਚ ਪੰਜਾਬ ਅਤੇ ਹਰਿਆਣਾ ਦੇ ਕੈਨੇਡਾ ਜਾਣ ਦੇ ਚਾਹਵਾਨਾਂ …

Read More »