ਅਯੁੱਧਿਆ ‘ਚ 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਹੋਣੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਅੱਧੇ ਦਿਨ ਦਾ ਐਲਾਨ ਕੀਤਾ ਹੈ। ਮਤਲਬ ਕਰਮਚਾਰੀਆਂ ਨੂੰ ਅੱਧਾ ਦਿਨ ਹੀ ਕੰਮ ਕਰਨਾ ਹੋਵੇਗਾ। 22 ਜਨਵਰੀ ਨੂੰ ਰਾਮ ਮੰਦਰ ਵਿੱਚ ਹੋਣ ਵਾਲੇ …
Read More »ਸਟੱਡੀ ਵੀਜ਼ਿਆਂ ਬਾਰੇ ਵੱਡੀ ਖਬਰ…
ਕੈਨੇਡਾ ਦੇ ਆਵਾਸ ਮੰਤਰੀ ਮਾਰਕ ਮਿਲਰ ਨੇ ਇਕ ਇੰਟਰਵਿਊ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਮੁਲਕ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾ ਰਹੇ ਸਟੱਡੀ ਵੀਜ਼ਿਆਂ ਦੀ ਗਿਣਤੀ ਵਿਚ ਪਿਛਲੇ ਸਾਲ ਦੇ ਅਖੀਰ ਤੋਂ ਕਾਫ਼ੀ ਕਮੀ ਆਈ ਹੈ। ਇਹ ਕਮੀ ਕੈਨੇਡੀਅਨ ਡਿਪਲੋਮੈਟਾਂ ਨੂੰ ਭਾਰਤ ਵੱਲੋਂ ਵਾਪਸ ਭੇਜੇ ਜਾਣ ਮਗਰੋਂ ਆਈ …
Read More »ਦੋ ਦਿਨਾਂ ਲਈ ਯੈਲੋ ਅਲਰਟ ਜਾਰੀ
ਸ਼ਹਿਰ ’ਚ ਬੁੱਧਵਾਰ ਸਵੇਰ ਤੋਂ ਹੀ ਚੰਗੀ ਧੁੱਪ ਨਿਕਲੀ। ਹਾਲਾਂਕਿ ਸ਼ਾਮ ਹੁੰਦਿਆਂ ਹੀ ਵਿਚ ਠੰਡ ਵਧ ਗਈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ’ਚ ਕਿਹਾ ਗਿਆ ਹੈ ਕਿ ਅਗਲੇ ਦੋ ਦਿਨਾਂ ’ਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਅੱਜ …
Read More »ਸੀਤ ਲਹਿਰ ਦਾ ਕਹਿਰ ਜਾਰੀ
ਦਿੱਲੀ ‘ਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ ਅਤੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਧੁੰਦ ਦੀ ਸੰਘਣੀ ਪਰਤ ਛਾਈ। ਭਾਰਤੀ ਮੌਸਮ ਵਿਭਾਗ ਮੁਤਾਬਕ ਰਾਸ਼ਟਰੀ ਰਾਜਧਾਨੀ ਦੇ ਸਫਦਰਜੰਗ ‘ਚ ਘੱਟ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਾਲਮ ‘ਚ 7.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ …
Read More »ਰਿਸ਼ਤੇਦਾਰਾਂ ਦੀ ਗੱਲ ਕਦੀ ਨਾ ਸੁਣੋ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ …
Read More »ਜਥੇਦਾਰ ਕਾਉਂਕੇ ਬਾਰੇ ਵੱਡਾ ਖੁਲਾਸਾ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ਉੱਤੇ ਹੋਈ ਮੌਤ ਦਾ ਮਾਮਲਾ ਕਰੀਬ ਤਿੰਨ ਦਹਾਕੇ ਬਾਅਦ ਮੁੜ ਚਰਚਾ ਵਿੱਚ ਆਇਆ ਹੈ।ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿੱਚ ਪੁਲਿਸ ਉੱਤੇ ਇਲਜ਼ਾਮ ਸਨ ਕਿ ਜਥੇਦਾਰ ਨੂੰ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ਉੱਤੇ ਤਸੀਹੇ ਦੇ …
Read More »ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਇਸ ਸਾਲ ਪੈ ਰਹੀ ਹੱਡ ਚੀਰਵੀਂ ਠੰਡ ਨੇ ਪਹਿਲਾਂ ਹੀ ਲੋਕਾਂ ਦੀ ਤੌਬਾ ਕਰਵਾਈ ਹੋਈ ਹੈ ਅਤੇ ਤਾਪਮਾਨ ਵਿਚ ਆਈ ਗਿਰਾਵਟ ਨੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਲੋਹੜੀ ਵਾਲੇ ਦਿਨ ਵੀ ਠੰਡ ਦਾ ਕਹਿਰ ਜਾਰੀ ਰਿਹਾ ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਵੀ ਲੋਕਾਂ ਨੂੰ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ‘ਅਯੁੱਧਿਆ ਨਹੀਂ ਜਾਣਗੇ ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਰਘਬੀਰ ਸਿੰਘ ਵੱਲੋਂ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ ਹੈ। ਜਥੇਦਾਰ ਰਘਬੀਰ ਸਿੰਘ ਵੱਲੋਂ ਇਸ ਨੂੰ ਰੱਦ ਕਰਨ ਨਾਲ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ …
Read More »ਪੰਜਾਬ ਚ ਭਈਏ ਰਾਜ ਲਿਉਣ ਦੀ ਹੋਈ ਕੋਸ਼ਿਸ਼
ਆਪਣੇ-ਆਪ ਨੂੰ ਪੰਜਾਬੀਅਤ ਦੇ ਅਲੰਬਰਦਾਰ ਕਹਾਉਣ ਵਾਲਿਆਂ ਦੇ ਮੂੰਹੋਂ ਕਾਫ਼ੀ ਸਮੇਂ ਤੋਂ ਅਸੀਂ ਇਹ ਗੱਲ ਆਮ ਹੀ ਸੁਣਦੇ ਆ ਰਹੇ ਆਂ ਕਿ ਪੰਜਾਬ ਵਿੱਚ ਬਾਹਰੀ ਸੂਬਿਆਂ, ਖ਼ਾਸ ਕਰ ਬਿਹਾਰ ਤੇ ਯੂ.ਪੀ ਤੋਂ ਰੋਜ਼ੀ-ਰੋਟੀ ਲਈ ਆਉਣ ਵਾਲੇ ਮਜ਼ਦੂਰ ਪੰਜਾਬੀ ਸੱਭਿਆਚਾਰ ਲਈ ਖ਼ਤਰਾ ਹਨ। ਇਸ ਤੋਂ ਬਿਨਾਂ ਇਹਨਾਂ ਪ੍ਰਵਾਸੀ ਮਜ਼ਦੂਰਾਂ ’ਤੇ …
Read More »ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ
ਸੀਤ ਲਹਿਰ ਦੀ ਤੀਬਰਤਾ ਵਧਦੀ ਜਾ ਰਹੀ ਹੈ ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਹੱਡ ਜਮਾਉਣ ਵਾਲੀ ਠੰਡ ਵਿਚਾਲੇ ਧੁੰਦ ਨੇ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਵਿਜ਼ੀਬਿਲਟੀ 10 ਮੀਟਰ ਤੱਕ ਰਹਿ ਗਈ ਹੈ। ਇਸ ਦੌਰਾਨ ਅਗਲੇ 2-3 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ …
Read More »