18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦੋ ਦਿਨ ਸੰਸਦ ਮੈਂਬਰਾਂ ਨੇ ਹਲਫ਼ ਲਿਆ। ਸੋਮਵਾਰ ਨੂੰ ਵੀ ਕਈ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਮੰਗਲਵਾਰ ਨੂੰ ਪੰਜਾਬ ਦੇ ਨਵੇਂ ਸਾਂਸਦਾਂ ਨੇ ਹਲਫ ਲਿਆ।ਤੁਸੀਂ ਦੇਖਿਆ ਹੋਵੇਗਾ ਕਿ ਹਰ ਸੰਸਦ ਮੈਂਬਰ ਪ੍ਰੋਟੇਮ ਸਪੀਕਰ ਦੇ ਨੇੜੇ ਜਾ ਕੇ …
Read More »ਪ੍ਰਧਾਨਗੀ ਛੱਡਣ ਸੁਖਬੀਰ ਬਾਦਲ ਮਤਾ ਹੋਇਆ ਪਾਸ
ਸ਼੍ਰੋਮਣੀ ਅਕਾਲੀ ਦਲ ‘ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਸੀਨੀਅਰ ਆਗੂ ਇਕ ਪਾਸੇ ਹੋ ਗਏ ਹਨ ਅਤੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਮਤਾ ਵੀ ਪਾਸ …
Read More »ਸੁੰਹ ਚੁੱਕਣ ਤੋਂ ਰੋਕਣ ਲਈ ਹਰ ਕੋਸ਼ਿਸ਼
18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿਚ ਨਵੇਂ ਚੁਣ ਕੇ ਆਏ ਸਾਂਸਦਾ ਨੂੰ ਸਹੁੰ ਚੁਕਾਈ ਜਾਵੇਗੀ। ਪੰਜਾਬ ਦੇ ਸਾਂਸਦਾ ਨੂੰ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣ ਲਈ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਸਭ ਦੀਆਂ ਨਜ਼ਰਾਂ ਪੰਜਾਬ ਵਿਚ ਸਭ ਤੋਂ ਵੱਡੀ …
Read More »ਕੈਨੇਡਾ ਤੋਂ ਆ ਮਾਰਿਆ ਪਰਿਵਾਰ
ਬਰਨਾਲਾ ਦੇ ਸੰਘੇੜਾ ਰੋਡ ਠੀਕਰੀ ਵਾਲਾ ਚੌਕ ਨੇੜੇ ਰਾਮ ਰਾਜ ਕਲੋਨੀ ਦੀ ਕੋਠੀ ਨੰਬਰ 353 ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਇੱਕ ਕੁੱਤੇ ਦੀਆਂ ਲਾ ਸ਼ਾਂ ਮਿਲੀਆਂ ਹਨ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਘਟ ਨਾ ਕਾਰਨ ਪੂਰੀ ਕਲੋਨੀ ਵਿੱਚ ਸੋ ਗ …
Read More »26 ਜੂਨ ਤੋਂ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ
ਸੂਬੇ ਦੇ ਲੋਕਾਂ ਨੇ ਕਹਿਰ ਦੀ ਗਰਮੀ ਤੋਂ ਰਾਹਤ ਦਾ ਸਾਹ ਲਿਆ ਹੈ। ਆਮ ਦੇ ਮੁਕਾਬਲੇ ਕਾਂਗੜਾ ਦਾ ਤਾਪਮਾਨ ਸਭ ਤੋਂ ਵੱਧ 9.4 ਡਿਗਰੀ ਘੱਟ ਗਿਆ ਹੈ। ਕਾਂਗੜਾ ਦਾ ਤਾਪਮਾਨ 3 ਦਿਨ ਪਹਿਲਾਂ 40 ਡਿਗਰੀ ਤੱਕ ਪਹੁੰਚ ਗਿਆ ਸੀ, ਜੋ ਹੁਣ ਘੱਟ ਕੇ 30.2 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। …
Read More »ਭਾਈ ਅੰਮ੍ਰਿਤਪਾਲ ਤੇ NSA ਚ ਵਾਧਾ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਦਾ ਮੁਖੀ ਤੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ (National Security Act) ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਪਲਪ੍ਰੀਤ, ਪ੍ਰਧਾਨਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ …
Read More »ਟੀਮ ਇੰਡੀਆ ਦਾ ਸਾਬਕਾ ਕ੍ਰਿਕਟਰ ਨਹੀਂ ਰਿਹਾ
ਕ੍ਰਿਕਟ ਪ੍ਰਸ਼ੰਸਕਾਂ ਲਈ ਬੁਰੀ ਖਬਰ ਹੈ। ਦਰਅਸਲ ਸਾਬਕਾ ਭਾਰਤੀ ਕ੍ਰਿਕਟਰ ਡੇਵਿਡ ਜਾਨਸਨ ਨੇ ਖੁਦ ਕੁਸ਼ੀ ਕਰ ਲਈ ਹੈ। ਡੇਵਿਡ ਜਾਨਸਨ ਦੀ ਉਮਰ ਲਗਭਗ 53 ਸਾਲ ਸੀ। ਸਾਬਕਾ ਭਾਰਤੀ ਕਪਤਾਨ ਅਨਿਲ ਕੁੰਬਲੇ ਨੇ ਡੇਵਿਡ ਜਾਨਸਨ ਦੀ ਖੁਦ ਕੁਸ਼ੀ ‘ਤੇ ਪੋਸਟ ਕੀਤਾ ਹੈ। ਇਸ ਪੋਸਟ ‘ਚ ਅਨਿਲ ਕੁੰਬਲੇ ਨੇ ਡੇਵਿਡ ਜਾਨਸਨ ਦੀ …
Read More »ਹਿਮਾਚਲ ਜਾਣ ਵਾਲੇ ਸਾਵਧਾਨ! 5 ਜ਼ਿਲ੍ਹਿਆਂ ‘ਚ ਅਲਰਟ
ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਜਾਣ ਵਾਲੇ ਸਾਵਧਾਨ ਹੋ ਜਾਣ। ਸੂਬੇ ਵਿੱਚ ਮੌਸਮ ਵਿਗੜਣ ਵਾਲਾ ਹੈ। ਹਿਮਾਚਲ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਨੇ ਸਿਰਮੌਰ, ਚੰਬਾ, ਕਾਂਗੜਾ, ਮੰਡੀ, ਸ਼ਿਮਲਾ ਤੇ ਸੋਲਨ ਵਿੱਚ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ …
Read More »ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ਚ…….
ਢਾਈ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਮੋਨਕਟਨ ਐੱਨਬੀ ਸਟੇਟ ਵਿਚ ਪੜ੍ਹਨ ਲਈ ਗਏ ਪਟਿਆਲਾ ਜ਼ਿਲ੍ਹੇ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤ 24 ਸਾਲਾ ਗੁਰਪ੍ਰੀਤ ਪਟਿਆਲਾ ਜ਼ਿਲ੍ਹੇ ਦੇ ਬਲਬੇੜਾ ਕਸਬੇ ਨੇੜੇ ਇਕ ਛੋਟੇ ਜਿਹੇ ਪਿੰਡ ਨਨਾਣਸੂ ਦਾ ਰਹਿਣ ਵਾਲਾ ਸੀ। ਉਸ ਦੀ …
Read More »ਬੁੱਢੇ ਦੇ ਭੇਸ ‘ਚ ਕੈਨੇਡਾ ਜਾ ਰਿਹਾ ਸੀ 24 ਸਾਲ ਦਾ ਮੁੰਡਾ
ਸੀਆਈਐਸਐਫ (CISF) ਨੇ ਪ੍ਰੋਫਾਈਲਿੰਗ ਦੇ ਆਧਾਰ ‘ਤੇ ਭੇਸ ਬਦਲ ਕੇ ਵਿਦੇਸ਼ ਜਾ ਰਹੇ ਇੱਕ ਨੌਜਵਾਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫੜਿਆ ਹੈ। ਨੌਜਵਾਨ ਦੀ ਪਛਾਣ 24 ਸਾਲਾ ਗੁਰੂ ਸੇਵਕ ਸਿੰਘ ਵਜੋਂ ਹੋਈ ਹੈ। CISF ਨੇ ਉਸ ਨੂੰ ਕਾਰਵਾਈ ਲਈ IGI Airport ਪੁਲਿਸ ਨੂੰ ਸੌਂਪ ਦਿੱਤਾ ਹੈ। …
Read More »