Home / ਪੰਜਾਬੀ ਖਬਰਾਂ (page 7)

ਪੰਜਾਬੀ ਖਬਰਾਂ

ਸ਼ੁਭਕਰਨ ਬਾਰੇ ਆਈ ਵੱਡੀ ਖਬਰ

ਖਨੌਰੀ ਬਾਰਡਰ ’ਤੇ ਸਿਰ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਠ ਦਿਨਾਂ ਮਗਰੋਂ 28/29 ਫਰਵਰੀ ਦੀ ਅੱਧੀ ਰਾਤ ਨੂੰ ਪੁਲੀਸ ਦੇ ਸਖ਼ਤ ਪਹਿਰੇ ਹੇਠ ਕੀਤਾ ਗਿਆ। ਇਸ ਸਬੰਧੀ ਸਹਿਮਤੀ ਜਗਜੀਤ ਡੱਲੇਵਾਲ ਤੇ ਹੋਰ ਕਿਸਾਨ ਆਗੂਆਂ ਅਤੇ ਅਧਿਕਾਰੀਆਂ ਦਰਮਿਆਨ ਮੀਟਿੰਗਾਂ ਦੌਰਾਨ ਬਣੀ। ਸਹਿਮਤੀ …

Read More »

ਅਗਲੇ ਕੁਝ ਦਿਨ ਖ਼ਰਾਬ ਮੌਸਮ ਦਾ ‘ਅਲਰਟ’

ਪੰਜਾਬ ਵਿਚ ਅੱਜ ਮੌਸਮ ਦਾ ਮਿਜ਼ਾਜ ਬਦਲਿਆ ਨਜ਼ਰ ਆ ਰਿਹਾ ਹੈ। ਸਵੇਰ ਤੋਂ ਹੀ ਬੱਦਲਵਾਈ ਬਣੀ ਹੋਈ ਹੈ ਅਤੇ ਕੁਝ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਸ ਨਾਲ ਦੁਪਹਿਰ ਸਮੇਂ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਬੱਦਲਾਂ ਨੂੰ ਦੇਖਦਿਆਂ ਮੀਂਹ ਪੈਣ ਦੇ ਆਸਾਰ ਹਨ। ਵਿਭਾਗ ਨੇ ਅਗਲੇ 2-3 …

Read More »

ਸ਼ੁਭਕਰਨ ਸਿੰਘ ਬਾਰੇ ਆਈ ਵੱਡੀ ਖਬਰ

 ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ 22 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ 7ਵੇਂ ਦਿਨ ਵੀ ਪੋਸਟਮਾਰਟਮ ਨਾ ਹੋਣ ਕਾਰਨ ਸਥਾਨਕ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਪਈ ਰਹੀ ਅਤੇ ਮੰਗਲਵਾਰ ਨੂੰ ਖਨੌਰੀ ਬਾਰਡਰ ’ਤੇ ਡਟੇ ਇੱਕ ਹੋਰ ਕਿਸਾਨ ਕਰਨੈਲ ਸਿੰਘ ਮੌਤ ਹੋ ਜਾਣ ਕਾਰਨ ਉਸ …

Read More »

ਇਹ ਮਸ਼ਹੂਰ ਗਾਇਕ ਨਹੀਂ ਰਿਹਾ

ਪੰਕਜ ਉਧਾਸ ਦਾ 72 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸੀ। ਉਨ੍ਹਾਂ ਦੇ ਇਸ ਤਰ੍ਹਾਂ ਦੁਨੀਆ ਤੋਂ ਜਾਣ ਕਰਕੇ ਪੂਰੇ ਦੇਸ਼ ਦਾ ਮਾਹੌਲ ਗਮਗੀਨ ਹੈ। CM MAAN ਨੇ ਵੀ ਪੰਕਜ ਉਧਾਸ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਸ਼ਹੂਰ …

Read More »

ਨਹੀਂ ਰਹੇ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ

ਪੰਕਜ ਉਧਾਸ ਦਾ 72 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸੀ। ਉਨ੍ਹਾਂ ਦੇ ਇਸ ਤਰ੍ਹਾਂ ਦੁਨੀਆ ਤੋਂ ਜਾਣ ਕਰਕੇ ਪੂਰੇ ਦੇਸ਼ ਦਾ ਮਾਹੌਲ ਗਮਗੀਨ ਹੈ। CM MAAN ਨੇ ਵੀ ਪੰਕਜ ਉਧਾਸ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਸ਼ਹੂਰ …

Read More »

ਇੱਕੋ ਬੋਲ ਨਾਲ ਲਿਆ ਦਿੱਤੀਆਂ ਹਨੇਰੀਆਂ

ਸੰਯੁਕਤ ਕਿਸਾਨ ਮੋਰਚਾ ਨੇ ਆਪਣਾ ਦਿੱਲੀ ਚਲੋ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਗੱਲ ਕਿਸਾਨ ਜਥੇਬੰਦੀ ਦੇ ਆਗੂ ਸਰਬਣ ਸਿੰਘ ਪੰਧੇਰ ਨੇ ਖਨੌਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਅਗਲੀ ਰਣਨੀਤੀ 29 ਫਰਵਰੀ ਨੂੰ ਤੈਅ ਕੀਤੀ ਜਾਵੇਗੀ ਅਤੇ “ਅਸੀਂ ਸਾਰੇ ਦੁਖੀ …

Read More »

ਇਸ ਗਾਇਕ ਬਾਰੇ ਆਈ ਵੱਡੀ ਖਬਰ

ਇਸ ਵੇਲੇ ਦੀ ਮਨੋਰੰਜਨ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਪਾਸੇ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਿਹਾਰ ਦੇ ਕੈਮੂਰ ‘ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮੋਹਨੀਆ ਥਾਣਾ ਖੇਤਰ ਦੇ ਪਿੰਡ ਦੇਵਕਾਲੀ ਨੇੜੇ ਬਾਈਕ ਸਵਾਰ ਨੂੰ ਬਚਾਉਣ ਦੀ …

Read More »

ਹਰਿਆਣਾ ਪੁਲਸ ਦਾ ਵੱਡਾ ਕਾਰਾ

 ਗੁਰੂਗ੍ਰਾਮ ਪੁਲਸ ਨੇ ਘੱਟੋ-ਘੱਟ 50 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਜੋ ਹਰਿਆਣਾ ਸਰਕਾਰ ਦੁਆਰਾ ਖਰੀਦੀ ਗਈ 1800 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਲਈ ਅਣਉਚਿਤ ਮੁਆਵਜ਼ੇ ਦਾ ਹਵਾਲਾ ਦਿੰਦੇ ਹੋਏ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਦੋ ਬੱਸਾਂ ‘ਚ ਮਾਨੇਸਰ ਪੁਲਸ …

Read More »

ਭਲਕੇ ਪੰਜਾਬ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ਼ਹਿਰ ‘ਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਹੁਣ 23 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ‘ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ ਕਾਲਜਾਂ ‘ਚ ਛੁੱਟੀ ਰਹੇਗੀ। ਸੂਬਾ ਸਰਕਾਰ ਵੱਲੋਂ ਕੱਲ੍ਹ ਯਾਨੀ 24 ਫਰਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਭਰ …

Read More »

ਭਗਵੰਤ ਮਾਨ ਦਾ ਵੱਡਾ ਐਲਾਨ

 ਮ੍ਰਿਤਕ ਨੌਜਵਾਨ ਸ਼ੁਭਕਰਨ ਸਿੰਘ ਦੀ ਉਮਰ 21 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਸ਼ੁਭਕਰਨ ਦੀ ਮੌਤ ਕਾਰਨ ਪਿੰਡ ਅਤੇ ਪੰਜਾਬ ’ਚ ਗਮ ਅਤੇ ਗੁੱਸੇ ਦਾ ਮਹੌਲ ਬਣ ਗਿਆ ਹੈ। ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਇਹ ਪਹਿਲੀ ਮੌਤ ਹੈ ਜਿਸ ਨੂੰ ਹਰਿਆਣਾ …

Read More »
error: Content is protected !!