Home / ਪੰਜਾਬੀ ਖਬਰਾਂ (page 8)

ਪੰਜਾਬੀ ਖਬਰਾਂ

ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼ਹਿਰ ’ਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਹੁਣ 23 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ’ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਇਸ ਸਬੰਧੀ ਪਹਿਲਾਂ ਜਾਰੀ ਹੁਕਮਾਂ ’ਚ ਅਸ਼ਿੰਕ ਸੋਧ …

Read More »

ਮੌਸਮ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ

 ਪੰਜਾਬ ਦੇ ਮੌਸਮ ਵਿਚ ਲਗਾਤਾਰ ਹੋ ਰਿਹਾ ਬਦਲਾਅ ਜਾਰੀ ਹੈ। ਸੂਬੇ ਵਿਚ ਤੇਜ਼ ਹਵਾਵਾਂ ਦੇ ਨਾਲ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿਚ ਬੀਤੇ ਦਿਨੀਂ ਬਾਰਿਸ਼ ਹੋਈ। ਇਥੋਂ ਦੇ ਧਾਰ ਬਲਾਕ ਦੇ ਬੁੰਗਲ ਬਾਧੀ ਇਲਾਕੇ ਵਿਚ ਅਤੇ ਪਟਿਆਲਾ ਦੇ ਪਾਤੜਾਂ ਨਾਲ ਲੱਗਦੇ ਕੁੱਝ ਇਲਾਕਿਆਂ ਵਿਚ ਤੇਜ਼ ਬਾਰਿਸ਼ ਹੋਈ ਹੈ। ਪਠਾਨਕੋਟ ਦੇ …

Read More »

ਸ਼ੰਭੂ ਬਾਰਡਰ ਉਤੇ ਹਲਚਲ ਤੇਜ਼

ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਹਲਚਲ ਤੇਜ਼ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਫੋਰਸ ਵੱਲੋਂ ਅੱਧਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਾਲਾਤ ਕਾਫੀ ਤਣਾਅ ਵਾਲੇ ਬਣੇ ਹੋਏ ਹਨ।ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ …

Read More »

ਖਨੌਰੀ ਬਾਰਡਰ ਤੇ ਪੁਲਿਸ ਨੇ ਮਾਰੀ ਨੌਜਵਾਨ

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਖਨੌਰੀ ਬਾਰਡਰ ਉਤੇ ਇਕ ਨੌਜਵਾਨ ਕਿਸਾਨ ਦੀ ਮੌਤ ਦੀ ਖਬਰ ਆ ਰਹੀ ਹੈ। ਫਿਲਹਾਲ ਅਜੇ ਅਸੀਂ ਇਸ ਬਾਰੇ ਪਤਾ ਕਰ ਰਹੇ ਹਾਂ ਅਤੇ ਇਸ ਤੋਂ ਬਾਅਦ ਹੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ …

Read More »

ਮੌਸਮ ਨੂੰ ਲੈ ਕੇ ਜਾਰੀ ਹੋਈ ਵੱਡੀ ਚਿਤਾਵਨੀ

ਕਿਸਾਨਾਂ ਨੇ ਸੜਕਾਂ ’ਤੇ ਮੋਰਚਾ ਲਾਇਆ ਹੋਇਆ ਹੈ ਅਤੇ ਇਸ ਵਿਚਕਾਰ ਮੌਸਮ ਖਰਾਬ ਹੋਣ ਦੇ ਆਸਾਰ ਬਣ ਗਏ ਹਨ, ਜੋ ਕਿ ਕਿਤੇ ਨਾ ਕਿਤੇ ਪ੍ਰੇਸ਼ਾਨੀ ਖੜ੍ਹੀ ਕਰ ਸਕਦਾ ਹੈ। ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕਰ ਕੇ ਬਾਰਡਰ ’ਤੇ ਪਹੁੰਚੇ ਹਨ। ਮੌਸਮ ਵਿਗਿਆਨ ਕੇਂਦਰ …

Read More »

ਪੰਜਾਬ ‘ਚ ਇੰਟਰਨੈੱਟ ਪਾਬੰਦੀ

ਜੇਕਰ ਇਸ ਮੀਟਿੰਗ ਵਿਚ ਮਸਲੇ ਦਾ ਹੱਲ ਨਾ ਹੋਇਆ ਤਾਂ ਤਣਾਅ ਹੋਰ ਵਧ ਸਕਦਾ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਉਤੇ ਪਾਬੰਦੀ ਵਧਾ ਦਿੱਤੀ ਹੈ। ਹਰਿਆਣਾ ਦੇ ਨਾਲ ਲੱਗਦੇ ਪੰਜਾਬ ਵਿਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿਚ ਇੰਟਰਨੈੱਟ ਬੰਦ …

Read More »

ਕਿਸਾਨ ਆਗੂ ਡੱਲੇਵਾਲ ਦਾ ਭਾਵੁਕ ਆਦੇਸ਼

ਹਰਿਆਣਾ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਸ਼ੁੱਕਰਵਾਰ ਨੂੰ ਚੌਥਾ ਦਿਨ ਹੋ ਗਿਆ ਹੈ। ਅੱਜ ਅੰਦੋਲਨ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਅੰਦੋਲਨ ‘ਚ 63 ਸਾਲਾ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਗਿਆਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ …

Read More »

ਜਿਆਦਾ ਹੱਸਣ ਵਾਲੇ ਜਰੂਰ ਦੇਖਣ

ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ …

Read More »

ਮੋਦੀ ਤੇ ਅਮਿਤ ਸ਼ਾਹ ਨੇ ਮੰਨੀ ਹਾਰ ਦੋਖੋ

ਕਿਸਾਨ ਸਰਕਾਰ ਉੱਪਰ ਦਬਾਅ ਬਣਾ ਰਹੇ ਹਨ ਕਿ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਉਨ੍ਹਾਂ ਨੂੰ ਦਿੱਲੀ ਜਾ ਕੇ ਮੁਜ਼ਾਹਰਾ ਕਰਨ ਦਿੱਤਾ ਜਾਵੇ।ਮੋਟੇ ਤੌਰ ਉੱਤੇ ਦੇਖਿਆ ਜਾਵੇ ਤਾਂ ਮੌਜੂਦਾ ਅੰਦੋਲਨ 2020-21 ਦੇ ਅੰਦੋਲਨ ਤੋਂ ਬਾਅਦ ਸਰਕਾਰ ਵੱਲੋਂ ਕਥਿਤ ਤੌਰ ‘ਤੇ ਕਈ ਵਾਅਦੇ ਪੂਰੇ ਨਾ ਕਰਨ ਦੀ ਨਰਾਜ਼ਗੀ …

Read More »

ਨੌਜਵਾਨਾਂ ਦੀ ਲੱਖੇ ਸਿਧਾਣੇ ਨਾਲ ਹੋਈ ਬਹਿਸ

ਪਾਤੜਾਂ ਦੇ ਨਿਆਲ ਬਾਈਪਾਸ ਉਤੇ ਫਾਇਰਿੰਗ ਦੀ ਖਬਰ ਹੈ। ਜਾਣਕਾਰੀ ਮਿਲੀ ਹੈ ਕਿ ਇਹ ਰਾਤ 11:15 ਦੀ ਘਟਨਾ ਹੈ। ਸਮਾਜਸੇਵੀ ਲੱਖਾ ਸਿਧਾਣਾ ਅਤੇ ਕੁਝ ਹੋਰ ਨੌਜਵਾਨਾਂ ਵਿਚ ਤਕਰਾਰ ਹੋ ਗਈ। ਇਸ ਦੌਰਾਨ ਲੱਖੇ ਨੂੰ ਵੱਡੀ ਗਿਣਤੀ ਨੌਜਵਾਨਾਂ ਨੇ ਘੇਰ ਲਿਆ ਅਤੇ ਉਸੇ ਦੌਰਾਨ ਫਾਇਰਿੰਗ ਹੋਈ। ਦੋਸ਼ ਲੱਗ ਰਹੇ ਹਨ ਕਿ …

Read More »
error: Content is protected !!