Home / ਵੀਡੀਓ

ਵੀਡੀਓ

ਚੰਨੀ ਵੱਲੋਂ ਭਾਈ ਅੰਮ੍ਰਿਤਪਾਲ ਦਾ ਸਮਰਥਨ

ਬੀਤੇ ਦਿਨੀਂ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਆਵਾਜ਼ ਬੁੰਲਦ ਕੀਤੀ ਸੀ। ਇਸ ‘ਤੇ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਹੈ। ਅੰਮ੍ਰਿਤਪਾਲ ਸਿੰਘ …

Read More »

Canada ਤੋਂ ਵਾਪਸ ਪਰਤਣ ਲੱਗੇ Indians

ਪੱਛਮੀ ਕੈਨੇਡਾ ਵਿੱਚ ਜੈਸਪਰ ਅਤੇ ਨੇੜਲੇ ਜੰਗਲਾਂ ਵਿੱਚ ਲੱਗੀ ਅੱਗ ਵਧਦੀ ਜਾ ਰਹੀ ਹੈ। ਅੱਗ ਕਾਰਨ ਤਕਰੀਬਨ 17,500 ਅਲਬਰਟਾ ਵਾਸੀ ਘਰਾਂ ਤੋਂ ਬਾਹਰ ਨਿਕਲ ਗਏ ਹਨ। ਸਥਾਨਕ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਸਿਨਹੂਆ ਨਿਊਜ਼ ਏਜੰਸੀ ਨੇ ਮੰਗਲਵਾਰ ਨੂੰ ਦੱਸਿਆ ਕਿ ​​ਕੈਨੇਡੀਅਨ ਰੌਕੀਜ਼ ਦੇ ਸਭ ਤੋਂ ਵੱਡੇ ਜੈਸਪਰ ਨੈਸ਼ਨਲ ਪਾਰਕ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ SAD ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਲਿਖਤੀ ਜਵਾਬ ਮੰਗਿਆ ਸੀ। ਦੱਸ ਦਈਏ ਕਿ ਪਹਿਲੀ ਜੁਲਾਈ ਨੂੰ ਅਕਾਲੀ …

Read More »

ਸਲੇਡਾ ਕੀ ਹੁੰਦਾ ਜਰੂਰ ਸੁਣੋ ਸਾਰੇ

ਇਹ ਇੱਕ ਕਾਲਪਨਿਕ ਪ੍ਰੇਤ ਹੈ ਜੋ ਆਪਣੀ ਮਰਜੀ ਨਾਲ ਕੋਈ ਵੀ ਰੂਪ ਧਾਰਨ ਕਰ ਲੈਂਦਾ ਹੈ। ਇਹ ਅਉਣ ਜਾਣ ਵਾਲੇ ਰਾਹੀਆਂ ਨੂੰ ਤੰਗ ਕਰਦਾ ਹੈ ਉਹਨਾ ਦਾ ਰਸਤਾ ਭਟਕਾਉਂਦਾ ਹੈ। ਇਹ ਰਾਹੀਆਂ ਦੇ ਰਸਤੇ ਵਿੱਚ ਕਦੇ ਕੋਈ ਜਾਨਵਰ,ਕਦੇ ਰੁੱਪਈਆ ਬਣ ਜਾਂਦਾ ਹੈ, ਕਦੇ ਕੁੱਕੜ ਬਣ ਕੇ ਰਾਹੀਆਂ ਦੇ ਨਾਲ ਨਾਲ …

Read More »

ਹੁਣ ਐਤਵਾਰ ਦੀ ਥਾਂ ਸੋਮਵਾਰ ਨੂੰ ਹੋਵੇਗੀ ਸਕੂਲਾਂ ‘ਚ ਛੁੱਟੀ

2 ਜੁਲਾਈ 2024 ਨੂੰ ਕਈ ਜ਼ਿਲ੍ਹਿਆਂ ਵਿਚ ਵੱਖ-ਵੱਖ ਕਾਰਨਾਂ ਕਰਕੇ ਸਕੂਲ ਬੰਦ ਹਨ। ਸਾਵਣ ਦਾ ਮਹੀਨਾ ਸੋਮਵਾਰ ਤੋਂ ਸ਼ੁਰੂ ਹੋਣ ਕਾਰਨ ਇਸ ਨੂੰ ਜ਼ਿਆਦਾ ਖਾਸ ਮੰਨਿਆ ਜਾਂਦਾ ਹੈ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿਚ ਸਾਵਣ ਵਿੱਚ ਸ਼ਿਵ ਭਗਤਾਂ ਵੱਲੋਂ ਕੱਢੀ ਗਈ ਕਾਂਵੜ ਯਾਤਰਾ ਵੀ ਸ਼ੁਰੂ ਹੋ ਗਈ …

Read More »

ਇਨ੍ਹਾਂ ਇਲਾਕਿਆਂ ‘ਚ 3 ਦਿਨਾਂ ਤੱਕ ਹੋ ਸਕਦੀ ਭਾਰੀ ਬਰਸਾਤ

ਗੁਆਂਢੀ ਸੂਬੇ ਰਾਜਸਥਾਨ ਵਿੱਚ ਮੁੜ ਸਰਗਰਮ ਹੋਇਆ ਮਾਨਸੂਨ ਅੱਜ ਸੂਬੇ ਦੇ ਇੱਕ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਤਬਾਹੀ ਮਚਾ ਸਕਦਾ ਹੈ। ਅੱਜ ਸਾਵਣ ਦੇ ਪਹਿਲੇ ਸੋਮਵਾਰ ਨੂੰ ਸੂਬੇ ‘ਚ ਤੇਜ਼ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ।

Read More »

ਇਹ 2 ਪੰਕਤੀਆਂ ਚ ਐਨੀ ਤਾਕਤ

ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ …

Read More »

ਨਹੀਂ ਪਵੇਗਾ ਮੀਂਹ, ਰਹੇਗੀ ਗਰਮੀ, ਜਾਣੋ ਮੌਸਮ ਦਾ ਹਾਲ

ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਹੋਣ ਤੋਂ ਬਾਅਦ ਵੀ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮਾਨਸੂਨ ਐਕਟਿਵ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਅੱਜ ਮੀਂਹ ਦੀ ਕੋਈ ਚਿਤਾਵਨੀ …

Read More »

ਰਿਸ਼ਤੇਦਾਰਾਂ ਨੂੰ ਆਪਣੇ ਪਰਨਸਲ ਕਮਰੇ ਤੇ ਰਸੋਈ ਚ ਨਾ ਲੈ ਕੇ ਜਾਓ

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ …

Read More »