Home / ਵੀਡੀਓ (page 2)

ਵੀਡੀਓ

ਸੋਨੇ-ਚਾਂਦੀ ਨੇ ਮਾਰੀ ਵੱਡੀ ਛਾਲ

ਇਸ ਹਫਤੇ ਕਮੋਡਿਟੀ ਬਾਜ਼ਾਰ ‘ਚ ਜਾਰੀ ਤੇਜ਼ੀ ਸ਼ੁੱਕਰਵਾਰ (12 ਜੁਲਾਈ) ਨੂੰ ਦਬਾਅ ‘ਚ ਬਦਲ ਗਈ। ਸੋਨੇ ਅਤੇ ਚਾਂਦੀ ਦੋਵਾਂ ਧਾਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਉਹ ਵੀ ਉਸ ਸਮੇਂ ਜਦੋਂ ਕੱਲ੍ਹ ਵਿਦੇਸ਼ੀ ਬਾਜ਼ਾਰ ‘ਚ ਸੋਨੇ ਨੇ ਵੱਡੀ ਛਾਲ ਮਾਰੀ ਹੈ। ਕੱਲ੍ਹ ਵਿਦੇਸ਼ੀ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ‘ਚ ਜ਼ਬਰਦਸਤ ਵਾਧਾ …

Read More »

ਆਖਿਰ ਹੋ ਹੀ ਗਿਆ ਅਨੰਤ ਅੰਬਾਨੀ ਦਾ ਵਿਆਹ

ਆਖਿਰ ਹੋ ਹੀ ਗਿਆ ਅਨੰਤ ਅੰਬਾਨੀ ਦਾ ਵਿਆਹ, 5 ਹਜ਼ਾਰ ਕਰੋੜ ਰੁਪਏ ਆਇਆ ਖਰਚ, ਦੁਲਹਨ ਨੇ ਪਾਇਆ ਸੋਨੇ ਦੀ ਕਢਾਈ ਵਾਲਾ ਲਹਿੰਗਾ…………ਮੁੰਬਈ (ਵੀਓਪੀ ਬਿਊਰੋ) ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਵਿਆਹ ਆਖਿਰਕਾਰ ਪੂਰਾ ਹੋ ਗਿਆ ਹੈ ਅਤੇ ਹੁਣ ਇਸ ਮੰਗਣੀ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ …

Read More »

ਹਰਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਦੋ ਹੋਰ ਸਾਥੀਆਂ ਨੂੰ ਬੀਤੇ ਦਿਨੀਂ ਆਈਸ ਡਰੱਗ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਸੀ। ਅੱਜ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ …

Read More »

ਭਾਊ ਦੇ ਬਾਪੂ ਨੇ ਕੀਤਾ ਇਹ ਵੱਡਾ ਖੁਲਾਸਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਡਰੱਗ ਸਮੇਤ ਗ੍ਰਿਫਤਾਰ ਕਰਨ ਦੇ ਦਾਅਵੇ ਉਪਰ ਉਨ੍ਹਾਂ ਦੇ ਮਾਪਿਆਂ ਨੇ ਸਵਾਲ ਉਠਾਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਤਰਸੇਮ ਸਿੰਘ ਨੇ ਕਿਹਾ ਕਿ …

Read More »

ਜ਼ਿਆਦਾਤਰ ਸੂਬਿਆਂ ‘ਚ ਮਾਨਸੂਨ ਸਰਗਰਮ

ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ ‘ਚ ਮਾਨਸੂਨ ਸਰਗਰਮ ਹੋ ਗਿਆ ਹੈ, ਜਿਸ ਕਾਰਨ ਯੂਪੀ ਤੋਂ ਲੈ ਕੇ ਬਿਹਾਰ ਤੱਕ ਬਰਸਾਤ ਦਾ ਸਿਲਸਿਲਾ ਜਾਰੀ ਹੈ। ਇਸ ਵਿਚਾਲੇ ਜਿੱਥੇ ਆਮ ਜਨਤਾ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਸ਼ਹਿਰ ਪਾਣੀ ਕਾਰਨ ਜਲਥਲ ਹੋ ਗਏ ਹਨ। ਇੱਕ ਪਾਸੇ ਜਿੱਥੇ ਕੁਝ …

Read More »

ਹਰਪ੍ਰੀਤ ਸਿੰਘ ਬਾਰੇ ਆਈ ਵੱਡੀ ਖਬਰ

ਪੰਜਾਬ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਡਰੱਗ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਕੋਲੋਂ 4 ਤੋਂ 5 ਗ੍ਰਾਮ ਨਸ਼ਾ ਬਰਾਮਦ ਹੋਇਆ ਹੈ। ਹਰਪ੍ਰੀਤ ਸਿੰਘ ਕੋਲੋਂ ਬਰਾਮਦ ਹੋਈ ਨਸ਼ੀਲਾ ਪਦਾਰਥ …

Read More »

ਚਾਹ ਵੇਚਣ ਵਾਲੀ ਕੁੜੀ ਨੇ ਖੁਦ ਦੱਸਿਆ ਸੱਚ

ਚਾਹ ਵੇਚਣ ਵਾਲੀ ਕੁੜੀ ਦੇ ਗੁਰਸਿੱਖ ਪਿਤਾ ਅਤੇ ਦਾਦੀ ਨੇ ਦੱਸੀ ਅਸਲ ਕਹਾਣੀ | ਧੀ ਨੇ ਕਰਤੇ ਬਦਨਾਮ ਚਾਹ ਵੇਚਣ ਵਾਲੀ ਕੁੜੀ ਨੇ ਗੁਰਸਿੱਖ ਪਿਤਾ ਨੂੰ ਨਸ਼ੇੜੀ ਕਹਿ ਕੇ ਕੀਤਾ ਝੂਠਾ ਬਦਨਾਮ ਪਿਤਾ ਬਹੁਤ ਸ਼ਰੀਫ ਗੁਰਸਿੱਖ, ਆਟੋ ਚਲਾ ਕੇ ਕਰਦਾ ਗੁਜ਼ਾਰਾ , ਸਾਰਾ ਪਿੰਡ ਗਵਾਹੀ ਭਰਦਾ ਕੁੜੀ ਦੀ ਮਾਂ ਦੇ …

Read More »

ਵਾਪਸ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ।ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਕੱਲ੍ਹ ਸਹੁੰ ਚੁੱਕੀ । ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਦਿੱਲੀ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ …

Read More »

ਕੈਲੀਫੋਰਨੀਆ ਚ ਪੰਜਾਬੀ ਨੌਜਵਾਨ ਦੀ ਹੋਈ ……

ਕੈਲੀਫੋਰਨੀਆ ਦੇ ਬੀਚ ‘ਤੇ ਇਕ ਆਦਮੀ ਨੇ ਇਕ ਔਰਤ ਦੇ ਰੋਣ ਦੀ ਆਵਾਜ਼ ਸੁਣੀ, ਜਦੋਂ ਆਦਮੀ ਨੇੜੇ ਗਿਆ ਤਾਂ ਉਸ ਨੇ ਦੇਖਿਆ ਕਿ ਔਰਤ ਦੇ ਤਿੰਨ ਬੱਚੇ ਪਾਣੀ ਵਿਚ ਡੁੱਬ ਰਹੇ ਸਨ। ਉਸ ਵਿਅਕਤੀ ਨੇ ਆਪਣੀ ਪੱਗ ਲਾਹ ਕੇ ਬੱਚਿਆਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ। ਫਿਰ …

Read More »

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਕਾਰਨ

ਗੁਰੂ ਅਰਜਨ ਸਾਹਿਬ ਦੇ ਵੱਡੇ ਭਰਾ ਪ੍ਰਿਥੀ ਚੰਦ ਵਲੋਂ ਰਜਵੀਂ ਵਿਰੋਧਤਾ ਹੋਈ ਪਰ ਆਪ ਸ਼ਾਂਤ ਸੁਭਾਅ ਵਾਲੇ ਪੂਰੀ ਨਿਮਰਤਾ ਵਿਚ ਰਹੇ। ਸ੍ਰੀ ਹਰਿਮੰਦਰ ਸਾਹਿਬ ਵਿਚ 1604 ਈਸਵੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਸਪੰਨ ਹੋ ਗਿਆ ਤੇ ਹਰਿਮੰਦਰ ਸਾਹਿਬ ਵਿਚ ਪ੍ਰਕਾਸ਼ ਮਾਨ ਹੋਇਆ। ਗੁਰੂ ਗ੍ਰੰਥ ਸਾਹਿਬ ਵਿਚ ਸਿੱਖ ਗੁਰੂ …

Read More »