Home / ਵੀਡੀਓ (page 35)

ਵੀਡੀਓ

2 ਕੁੜੀਆਂ ਸਣੇ 5 ਪੰਜਾਬੀ ਨਾਮਜ਼ਦ, 3 ਗ੍ਰਿਫ਼ਤਾਰ

ਕੈਨੇਡਾ ਦੇ ਬ੍ਰੈਂਪਟਨ ਵਿਚ 2 ਕੁੜੀਆਂ ਸਣੇ 5 ਪੰਜਾਬੀਆਂ ਖ਼ਿਲਾਫ਼ ਫ਼ਿਰੌਤੀ ਲਈ ਧਮਕੀਆਂ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਸਣੇ ਵੱਖ-ਵੱਖ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੀਲ ਰੀਜਨਲ ਪੁਲਸ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ (EITF), ਓਨਟਾਰੀਓ ਪ੍ਰੋਵਿੰਸ਼ੀਅਲ …

Read More »

24 ਫਰਵਰੀ ਨੂੰ ਸੂਬੇ ਭਰ ਵਿਚ ਛੁੱਟੀ ਦਾ ਐਲਾਨ

ਭਾਰਤ ਵਿੱਚ ਕਈ ਸੰਤਾਂ ਨੇ ਲੋਕਾਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਗੰਗਾ-ਜਮੁਨੀ ਸੱਭਿਆਚਾਰ ਦਾ ਉਪਦੇਸ਼ ਦਿੱਤਾ। ਉਨ੍ਹਾਂ ਵਿਚੋਂ ਇਕ ਸੰਤ ਰਵਿਦਾਸ ਸਨ, ਜਿਨ੍ਹਾਂ ਦਾ ਭਗਤੀ ਲਹਿਰ ਅਤੇ ਸਮਾਜ ਸੁਧਾਰ ਵਿਚ ਵਿਸ਼ੇਸ਼ ਯੋਗਦਾਨ ਸੀ।ਪੰਜਾਬ ਸਰਕਾਰ ਵਲੋਂ 24 ਫਰਵਰੀ ਨੂੰ ਸੂਬੇ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ …

Read More »

ਭਾਈ ਰਣਜੀਤ ਸਿੰਘ ਢੱਡਰੀਆਂ ਨੇ ਸਿੱਖਾਂ ਨੂੰ ਕੀਤਾ ਸੁਚੇਤ

ਪੰਜਾਬ ਵਿੱਚ ਇਸ ਸਮੇਂ ਧਰਮ ਪਰਿਵਰਤਨ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਧਰਮ ਪਰਿਵਰਤਨ ਦੇ ਮੁੱਦੇ ਉੱਪਰ ਭਾਈ ਰਣਜੀਤ ਸਿੰਘ ਢੱਡਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਿੱਖ ਕੌਮ ਤੋਂ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਦੀ ਲੋੜ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜਬਰੀ ਧਰਮ ਪਰਿਵਰਤਨ ਕਿਸੇ ਵੀ …

Read More »

ਕੈਂਸਰ ਨੂੰ ਮਾਤ ਦੇਣ ਵਾਲੇ ਨੌ ਸਾਲ ਦੇ ਜਗਨਵੀਰ ਸਿੰਘ

(Salman Khan)ਆਪਣੀ ਜ਼ੁਬਾਨ ਦੇ ਬਹੁਤ ਪੱਕੇ ਹਨ । ਉਹ ਕਿਸੇ ਦੇ ਨਾਲ ਵੀ ਕਦੇ ਵਾਅਦਾ ਖਿਲਾਫੀ ਨਹੀਂ ਕਰਦੇ । ਜਗਨਵੀਰ ਨਾਂਅ ਦੇ ਬੱਚੇ ਦੇ ਨਾਲ ਉਨ੍ਹਾਂ ਨੇ ਇੱਕ ਵਾਅਦਾ ਕੀਤਾ ਸੀ ਕਿ ਜਦੋਂ ਉਹ ਕੈਂਸਰ ਨੂੰ ਮਾਤ ਦੇਵੇਗਾ ਤਾਂ ਉਸ ਦੇ ਨਾਲ ਮੁਲਾਕਾਤ ਜ਼ਰੂਰ ਕਰਨਗੇ । ਜਿਸ ਤੋਂ ਬਾਅਦ ਸਲਮਾਨ …

Read More »

ਅਮਰੀਕਾ ਵੱਲੋਂ 1 ਲੱਖ ਵਰਕ ਪਰਮਿਟ ਜਾਰੀ

ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਮਰੀਕਾ ਸਰਕਾਰ ਨੇ ਐਚ-1ਬੀ ਵੀਜ਼ਾ ‘ਤੇ ਮੁਲਕ ਵਿਚ ਆਏ ਪ੍ਰਵਾਸੀਆਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਇਕ ਲੱਖ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਐਤਵਾਰ ਨੂੰ ਕੌਮੀ ਸੁਰੱਖਿਆ ਸਮਝੌਤਾ ਜਨਤਕ ਕੀਤਾ ਗਿਆ ਜਿਸ ਤਹਿਤ ਐਚ-1ਬੀ ਵੀਜ਼ਾ ਧਾਰਕਾਂ ਦੇ …

Read More »

ਕੈਨੇਡਾ ਸਰਕਾਰ ਦਾ ਵੱਡਾ ਝਟਕਾ

 ਕੈਨੇਡਾ ਨੇ ਐਤਵਾਰ ਨੂੰ ਕੈਨੇਡੀਅਨ ਹਾਊਸਿੰਗ ਦੀ ਵਿਦੇਸ਼ੀ ਮਾਲਕੀ ‘ਤੇ ਪਾਬੰਦੀ ਨੂੰ ਦੋ ਸਾਲ ਦੇ ਵਾਧੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਕਦਮ ਦਾ ਉਦੇਸ਼ ਕੈਨੇਡੀਅਨਾਂ ਨੂੰ ਦੇਸ਼ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਹਾਊਸਿੰਗ ਬਾਜ਼ਾਰਾਂ ਤੋਂ ਬਾਹਰ ਹੋਣ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਹੈ। ਕੈਨੇਡਾ ਨੂੰ ਮਕਾਨਾਂ …

Read More »

ਸ਼ਹੀਦ ਸਿੰਘਾਂ ਦੇ ਪਵਿੱਤਰ ਅਸਥਾਨ ਦੇ ਦਰਸ਼ਨ

 ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਖ਼ਾਲਸੇ ਨੂੰ ਡਰਾਉਣ ਵਾਸਤੇ ਸਮੇਂ ਦੀਆਂ ਹਕੂਮਤਾਂ ਨੇ ਜ਼ੁਲਮਾਂ ਦੀ ਅੱਤ ਕਰ ਦਿੱਤੀ ਪਰ ਸਿੱਖਾਂ ਦਾ ਸਿਦਕ ਨਹੀਂ ਡੁਲਾ ਸਕੇ। ਇਹ ਸਿੱਖਾਂ ਦਾ ਆਪਣੇ ਗੁਰੂ ਅਤੇ ਧਰਮ ਪ੍ਰਤੀ ਅਟੁੱਟ ਵਿਸ਼ਵਾਸ ਹੀ ਸੀ ਕਿ ਵੱਡੇ ਤੋਂ ਵੱਡੇ ਤਸੀਹੇ ਵੀ ਉਨ੍ਹਾਂ ਨੂੰ ਡੁਲਾ ਨਹੀਂ …

Read More »

ਇਹ ਤਿੰਨ ਚੀਜਾਂ ਵੱਲ ਕਦੀ ਨਾ ਦੋਖੋ

 ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ …

Read More »

ਇੰਸਪੈਕਟਰ ’ਤੇ ਵੱਡੀ ਕਾਰਵਾਈ

ਅੱਧੀ ਰਾਤ ਨੂੰ ਬੋਹਾ ਦੇ ਗਾਦੜਪਤੀ ਦੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨਾਲ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਕੇ ਬੇਅਦਬੀ ਕਰਨ ਦੇ ਦੋਸ਼ ਵਿਚ ਥਾਣਾ ਬੋਹਾ ਦੇ ਇੰਚਾਰਜ ਨੂੰ ਐੱਸ. ਐੱਸ. ਪੀ. ਮਾਨਸਾ ਨੇ ਮੁਅੱਤਲ ਕਰ ਦਿੱਤਾ ਹੈ। ਮੁਲਜ਼ਮ ਖ਼ਿਲਾਫ਼ ਪਿੰਡ ਵਾਸੀ ਅਤੇ ਸਿੱਖ ਸੰਗਤ ਨੇ …

Read More »

ਮੋਬਾਈਲ ਰਾਤ ਨੂੰ ਵਰਤਣ ਵਾਲੇ ਜਰੂਰ ਸੁਣੋ

ਅੱਜ ਸਥਿਤੀ ਇਹ ਹੈ ਕਿ ਲੋਕਾਂ ਨੂੰ ਅਪਣੇ ਸਮਾਰਟਫੋਨ ਤੋਂ ਇਕ ਪਲ ਦੀ ਵੀ ਦੂਰੀ ਬਰਦਾਸ਼ਤ ਨਹੀਂ ਹੁੰਦੀ। ਸੌਂਦੇ ਸਮੇਂ ਜੇ ਤੁਹਾਨੂੰ ਸਮਾਰਟਫੋਨ ਸਿਰਹਾਣੇ ਰੱਖਣ ਦੀ ਆਦਤ ਹੈ ਤਾਂ ਸੰਭਲ ਜਾਓ। ਬਰਤਾਨੀਆ ਦੀ ਏਕਿਜਟਰ ਸਮੇਤ ਕਈ ਯੂਨੀਵਰਸਿਟੀਆਂ ਦੇ ਅਧਿਐਨ ਦੌਰਾਨ ਮੋਬਾਈਲ ‘ਚੋਂ ਨਿਕਲਣ ਵਾਲੀਆਂ ਖ਼ਤਰਨਾਕ ਤਰੰਗਾਂ ਨਾਲ ਕੈਂਸਰ ਤੋਂ ਲੈ …

Read More »