Home / ਸਿੱਖੀ ਖਬਰਾਂ

ਸਿੱਖੀ ਖਬਰਾਂ

‘ਖੁਸ਼ੀ ਮਿਲਣਗੀਆਂ’ ਇੱਕ ਵਾਰ ਪੜੋ ਤਾਂ ਸਹੀ

ਦਰਬਾਰ ਸਾਹਿਬ ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ।ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ …

Read More »

ਇਹ ਸ਼ਬਦ ਸੁਣੋ ਹੋਵੇਗੀ ਵਾਹਿਗੁਰੂ ਜੀ ਦੀ ਕਿਰਪਾ

ਓਇ ਸਾਜਨ ਓਇ ਮੀਤ ਪਿਆਰੇ ।।ਸੁਣੋ ਇਹ ਸ਼ਬਦ ਹੋਵੇਗੀ ਵਾਹਿਗੁਰੂ ਜੀ ਦੀ ਕਿਰਪਾ ।।ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ: ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ …

Read More »

ਲੰਗਰ ਦਾ ਇਤਿਹਾਸ

ਲੰਗਰ ਸਿੱਖੀ ਜਾਂ ਪੰਜਾਬ ਵਿੱਚ ਸਾਂਝੀ ਰਸੋਈ ਲਈ ਵਰਤਿਆ ਜਾਂਦਾ ਸ਼ਬਦ ਹੈ, ਜਿੱਥੇ ਗੁਰਦੁਆਰੇ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਵਿਤ ਕਰੇ ਦੇ ਮੁਫ਼ਤ ਖਾਣਾ ਦਿੱਤਾ ਜਾਂਦਾ ਹੈ।ਇਹ ਸਾਰੇ ਸਿੱਖਾਂ ਅਤੇ ਗ਼ੈਰ-ਸਿੱਖਾਂ ਲਈ ਖੁੱਲ੍ਹਾ ਹੁੰਦਾ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜਿਸਨੇ ਮਨੁੱਖੀ ਕਰੋ ਪੀ ਆਂ ਸਮੇਂ ਭਾਰਤ ਦੇ ਵੱਖ …

Read More »

ਰਾਤੀ ਸੌਣ ਤੋਂ ਪਹਿਲਾਂ ਇਸ ਬਾਣੀ ਦਾ ਪਾਠ ਕਰੋ ਜੀ

ਸੌਣ ਤੋਂ ਪਹਿਲਾਂ ਇਸ ਬਾਣੀ ਦਾ ਪਾਠ ਕਰੋ ਜੀ’ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।* ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ …

Read More »

ਗੁਰੂ ਰਾਮਦਾਸ ਲੰਗਰ ਹਾਲ ਲਈ ਕਰਵਾਈ ਵੱਡੀ ਸੇਵਾ

ਧਰਮ ਪ੍ਰਚਾਰ ਕਮੇਟੀ ਵੱਲੋਂ ਹਰਿਆਣਾ ਅੰਦਰ ਗੁਰਮਤਿ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕੁਸ਼ੇਤਰ ਦੇ ਸਟਾਫ਼ ਮੈਂਬਰਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ੪੬ ਹਜ਼ਾਰ ਰੁਪਏ ਭੇਟ ਕੀਤੇ ਗਏ ਹਨ। ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ ਨੇ ਇਸ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿਘ …

Read More »

‘ਗੁਰੂ ਗੋਬਿੰਦ ਸਿੰਘ ਜੀ’ ਦੀ ਕਿਰਪਾ ਹੋਈ ਇਸ ਗੋਰੇ ਸਿੰਘ ਤੇ

ਗੁਰੂ ਗੋਬਿੰਦ ਸਿੰਘ ਜੀ ਦੀ ਕਿਰਪਾ ਹੋਈ ਇਸ ਗੋਰੇ ਸਿੰਘ ਤੇ ‘ਇਸ ਨੂੰ ਕਹਿੰਦੇ ਨੇ ਗੁਰੂ ਸਾਹਿਬ ਦੀ ਕਿਰਪਾ ਹੋਣੀ। ਦੱਸ ਦੇਈਏ ਕਿ ਨਿਊਜ਼ੀਲੈਂਡ ਦੇ ਕੈਂਟਰਬਰੀ ਦੇ ਇਕ ਸ਼ਹਿਰ ਟੀਮਾਰੂ ਦਾ ਰਹਿਣ ਵਾਲਾ ਇੱਕ 23 ਸਾਲਾ ਨੌਜਵਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤ ਛੱਕ ਕੇ ਨਿਊਜ਼ੀਲੈਂਡ ਦੀ ਆਰਮੀ ‘ਚ ਭਰਤੀ …

Read More »

‘ਧੰਨ ਧੰਨ ਗੁਰੂ ਨਾਨਕ ਸਾਹਿਬ ਜੀ’ ਦੀ ਸਾਖੀ

ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੀ ਸਾਖੀ ”ਅਸੀਂ ਨਹੀਂ ਸਮਝਦੇ ਕਿ ਸਿੱਖ ਧਰਮ ਦੀ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਸਮੇਂ ਦੀ ਇਸ ਪ੍ਰਚਲਿਤ ਸਾਖੀ “ਵਸਦੇ ਰਹੋ, ਉਜੜ ਜਾਓ” ਬਚਪਨ ਤੋਂ ਹੀ ਆਪਣੇ ਬੁਜ਼ੁਰਗ ਜਾਂ ਕਿਸੀ ਧਾਰਮਿਕ ਪੁਸਤਕ ਰਾਹੀਂ ਸੁਣੀ ਜਾਂ ਪੜੀ ਨਾ ਹੋਏ। “ਕਿਸੇ ਪਿੰਡ ਵਿੱਚ ਉਦਾਸੀਆਂ ਵੇਲੇ …

Read More »

ਗੁਰੂ ਨਾਨਕ ਦੇਵ ਸਾਹਿਬ ਜੀ ਦੀਆਂ ਸਿੱਖਿਆਵਾਂ

ਗੁਰੂ ਨਾਨਕ ਦੇਵ ਸਾਹਿਬ ਜੀ ਦੀਆਂ ਸਿੱਖਿਆਵਾਂ ‘ਗੁਰੂ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਦਾ ਦਿੱਤਾ ਸੀ ਸਨੇਹਾ ਸਿੱਖ ਧਰਮ ਦੇ ਬਾਨੀ ਜਗਤ ਬਾਬਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ-ਨਾਮ ਜਪੋ-ਵੰਡ ਛੱਕੋ’ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ। ਇਨ੍ਹਾਂ ਸਿਧਾਂਤਾਂ …

Read More »

ਜੀਵਨ ਸਾਖੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ

ਜੀਵਨ ਸਾਖੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ‘ਜਦੋਂ ਸੰਤ ਜੀ ਅੰਮ੍ਰਿਤ ਛਕਣ ਲੱਗੇ ਤਾਂ ਉਸ ਸਮੇਂ ਪ੍ਰਮਾਤਮਾ ਨੇ ਦੋਖੋ ਕੀ ਖੇਡ ਖੇਡੀ ‘ਸੰਤ ਅਤਰ ਸਿੰਘ (28 ਮਾਰਚ, 1866 – 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ …

Read More »

ਪ੍ਰਸ਼ਾਦਾ ਛਕਣ ਤੋਂ ਪਹਿਲਾਂ ਇਹ ਸ਼ਬਦ ਜਰੂਰ ਪੜਿਆ ਕਰੋ ਜੀ

ਪ੍ਰਸ਼ਾਦਾ ਛਕਣ ਤੋਂ ਪਹਿਲਾਂ ਇਹ ਸ਼ਬਦ ਜਰੂਰ ਪੜਿਆ ਕਰੋ ਜੀ ”ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥ ਚੈਨਲ ਨਾਲ ਜੁੜਨ ਲਈ ਆਪ ਜੀ ਦਾ ਧੰਨਵਾਦ ।ਇਹ ਚੈਨਲ ਗੁਰਬਾਣੀ ਇਤਿਹਾਸ ਤੇ ਗੁਰਬਾਣੀ ਪ੍ਰਚਾਰ ਕਰਨ ਲਈ ਵਚਨਬੱਧ ਹੈ। ਜੇਕਰ ਤੁਹਾਨੂੰ ਸਾਡੀ ਕਿਸੇ ਗੱਲ ਤੋਂ ਸ਼ੰਕਾ ਹੈ ਜਾਂ ਤੁਸੀ ਸਾਡੇ ਨਾਲ ਗੱਲ …

Read More »