ਦਸ਼ਮੇਸ਼ ਪਿਤਾ ਜੀ ਦੀ ਅਨੋਖੀ ਭਵਿੱਖਬਾਣੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਅੰਗ (ANG) – ੬੫੪ (654)”*🌹🌺​ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਪਦਅਰਥ: ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ = ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ।੧। ਸਰਿਓ ਨ = ਸਿਰੇ ਨਾਹ ਚੜ੍ਹਿਆ।ਰਹਾਉ। ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ = ਕਾਂਡੀ। ਸਬਦੀ = ‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ। ਪਟੈ = ਲੇਖੇ ਵਿਚ।੨। ਭਗਤਿ ਨਾਰਦੀ = ਪ੍ਰੇਮਾ = ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ। ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ।੩। ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ। ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ।੪।

*ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ। ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ)

ਜਿੰਦਗੀ ਚ ਇਹ ਗੱਲ ਕਿਸੇ ਨੂੰ ਨਾ ਦੱਸੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ।।ਅੰਗ (ANG) – ੭੩੭ (737)”*ਸੂਹੀ ਮਹਲਾ ੫ ॥*ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥**ਪਦਅਰਥ: ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ = ਜੋਗ। ਸੋਹਾਗਨਿ = {सौभागिनी} ਸੁਹਾਗ = ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ।੧। ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ = ਲਾਜ ਦੀ ਖ਼ਾਤਰ ਕੰਮ ਕਰਨੇ।੧।ਰਹਾਉ। ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ।੨। ਗਰਬਿ = ਅਹੰਕਾਰ ਵਿਚ। ਗਹੇਲੀ = ਫਸੀ ਹੋਈ। ਮਹਲੁ = ਟਿਕਾਣਾ। ਰੈਣਿ = (ਜ਼ਿੰਦਗੀ ਦੀ) ਰਾਤ। ਕਰਮ = ਹੀਣਿ = ਮੰਦ = ਭਾਗਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ।੩। ਬਿਨਉ = {विनय} ਬੇਨਤੀ। ਕਰੀ = ਕਰੀਂ, ਮੈਂ ਕਰਦਾ ਹਾਂ। ਜਾਣਾ = ਜਾਣਾਂ, ਮੈਂ ਸਮਝਾਂ। ਰਹਿਆ ਭਰਪੂਰਿ = ਹਰ ਥਾਂ ਮੌਜੂਦ। ਦੇਖਿ = ਵੇਖ ਕੇ। ਹਜੂਰਿ = ਅੰਗ = ਸੰਗ, ਹਾਜ਼ਰ = ਨਾਜ਼ਰ।੪।**ਅਰਥ: ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ।

ਕਰਤਾਰਪੁਰ ਸਾਹਿਬ ਬਾਰੇ ਇਮਰਾਨ ਦਾ ਵੱਡਾ ਐਲਾਨ

ਦੁਨੀਆ ਵਿਚ ਫੈਲੀ ਹੋਈ ਕਰੋਨਾ ਦੇ ਕਾਰਣ ਪਿਛਲੇ ਸਾਲ ਜਿੱਥੇ ਲੋਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਉੱਥੇ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਉਸ ਸਮੇਂ ਢਿੱਲ ਦਿੱਤੀ ਗਈ ਸੀ ਜਦੋਂ ਕਰੋਨਾ ਕੇਸਾਂ ਵਿੱਚ ਕਮੀ ਦਰਜ ਕੀਤੀ ਗਈ। ਉਥੇ ਹੀ ਧਾਰਮਿਕ ਸੰਸਥਾਵਾਂ ਨੂੰ ਵੀ ਬੰਦ ਕੀਤਾ ਗਿਆ ਸੀ। ਜਿਨ੍ਹਾਂ ਨੂੰ ਵੀ ਕਰੋਨਾ ਪਾਬੰਦੀਆ ਦੇ ਨਾਲ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਸੀ। ਜਿੱਥੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਕਰੋਨਾ ਦੇ ਕਾਰਨ ਬੰਦ ਕਰ ਦਿੱਤਾ ਗਿਆ ਸੀ ਉਸ ਨੂੰ ਖੋਲ੍ਹਣ ਵਿੱਚ ਕੇਂਦਰ ਸਰਕਾਰ ਵੱਲੋਂ ਬਹੁਤ ਲੰਮਾ ਸਮਾਂ ਲਗਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਜਿਸ ਵਾਸਤੇ ਲੋਕਾਂ ਵੱਲੋਂ ਬਹੁਤ ਵਾਰ ਅਪੀਲ ਕੀਤੀ ਗਈ ਸੀ ਤੇ ਕੇਂਦਰ ਸਰਕਾਰ ਵੱਲੋਂ ਹੁਣ ਗੁਰਪੁਰਬ ਦੇ ਮੌਕੇ ਤੇ 17 ਨਵੰਬਰ ਤੋਂ ਇਸ ਲਾਂਘੇ ਨੂੰ ਖੋਲ ਦਿੱਤਾ ਗਿਆ ਹੈ। ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲਿਆਂ ਲਈ ਹੁਣ ਪਾਕਿਸਤਾਨ ਵੱਲੋਂ ਅਚਾਨਕ ਇਹ ਐਲਾਨ ਕਰ ਦਿੱਤਾ ਗਿਆ ਹੈ। ਗੁਰਪੁਰਬ ਦੇ ਮੌਕੇ ਤੇ ਜਿਥੇ ਸ਼ਰਧਾਲੂਆਂ ਨੂੰ ਲਾਂਘਾ ਖੋਲ੍ਹ ਕੇ ਇਕ ਤੋਹਫ਼ਾ ਦਿੱਤਾ ਗਿਆ ਹੈ। ਉੱਥੇ ਹੀ ਪੰਜਾਬ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਵਾਸਤੇ ਅਹਿਮ ਫ਼ੈਸਲਾ ਕੀਤਾ ਗਿਆ ਹੈ ।

ਦੱਸ ਦਈਏ ਕਿ ਜਿਸ ਬਾਰੇ ਸੂਚਨਾ ਦਿੱਤੀ ਗਈ ਹੈ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਹੁਣ ਦਸ ਦਿਨ ਪਹਿਲਾਂ ਸੂਚਨਾ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ। ਕਿਉਂ ਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਸਮਾਰੋਹ ਵਿਚ ਸ਼ਿਰਕਤ ਕਰਨ ਵਾਲੇ ਸ਼ਰਧਾਲੂਆਂ ਨੂੰ ਇਸ ਵਿੱਚ ਢਿੱਲ ਦਿੱਤੀ ਗਈ ਹੈ। ਜਿੱਥੇ ਹੁਣ ਪਾਕਿਸਤਾਨ ਵੱਲੋਂ ਇਹ ਫੈਸਲਾ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਇਹ ਪ੍ਰਕਿਰਿਆ 1 ਦਸੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ। ਜਿੱਥੇ ਪਿਛਲੇ ਸਾਲ ਕਰੋਨਾ ਪਬੰਦੀਆਂ ਦੇ ਕਾਰਨ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ 17 ਨਵੰਬਰ ਤੋਂ ਮੁੜ੍ਹ ਕੇ ਨੂੰ ਸ਼ੁਰੂ ਕੀਤੇ ਜਾਣ ਨਾਲ ਸਿੱਖ ਸ਼ਰਧਾਲੂਆਂ ਵਿੱਚ ਬਹੁਤ ਹੀ ਜ਼ਿਆਦਾ ਖੁਸ਼ੀ ਵੇਖੀ ਜਾ ਰਹੀ ਹੈ। ਇਸ ਪ੍ਰਕ੍ਰਿਆ ਨੂੰ ਸ਼ੁਰੂ ਕਰਨ ਵਾਸਤੇ ਭਾਰਤ ਅਤੇ ਪਾਕਿਸਤਾਨ ਦੋਹਾਂ ਪਾਸਿਆਂ ਤੋਂ ਮਨਜ਼ੂਰੀ ਦਿੱਤੀ ਜਾ ਰਹੀ ਹੈ ਕੇ 10 ਦਿਨ ਪਹਿਲਾਂ ਸਿੱਖ ਸ਼ਰਧਾਲੂਆਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਜ਼ਰੂਰਤ ਹੈ।

ਇਹ ਪਾਠ ਰੋਜ ਕਰਿਆ ਕਰੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।। ਅੰਗ (ANG) – ੬੫੪ (654)”*🌹🌺​ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਪਦਅਰਥ: ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ = ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ।੧। ਸਰਿਓ ਨ = ਸਿਰੇ ਨਾਹ ਚੜ੍ਹਿਆ।ਰਹਾਉ। ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ = ਕਾਂਡੀ। ਸਬਦੀ = ‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ। ਪਟੈ = ਲੇਖੇ ਵਿਚ।੨। ਭਗਤਿ ਨਾਰਦੀ = ਪ੍ਰੇਮਾ = ਭਗਤੀ।

ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ। ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ।੩। ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ। ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ।੪।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾ ਲਾਓ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । Ang 654, 19-Nov-2021 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ਪਦਅਰਥ: ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ = ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ।੧। ਸਰਿਓ ਨ = ਸਿਰੇ ਨਾਹ ਚੜ੍ਹਿਆ।ਰਹਾਉ।ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ = ਕਾਂਡੀ। ਸਬਦੀ = ‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ।ਪਟੈ = ਲੇਖੇ ਵਿਚ।੨।ਭਗਤਿ ਨਾਰਦੀ = ਪ੍ਰੇਮਾ = ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ। ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ।੩।ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ। ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ।੪।। ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।

ਅੰਮ੍ਰਿਤ ਵੇਲੇ ਇਹ ਕੰਮ ਜਰੂਰ ਕਰੋ

ਵਾਹਿਗੁਰੂ ਜੀ ।ਇਹ ਕਥਾ ਜਰੂਰ ਸੁਣੋ ਜੀ ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ {ਪੰਨਾ 682}ਪਦਅਰਥ: ਜਿਸ ਕਉ = (ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ) । ਪ੍ਰਾਨ ਪਤਿ = ਜਿੰਦ ਦਾ ਮਾਲਕ। ਗਨਹੁ = ਜਾਣੋ, ਸਮਝੋ। ਅਭਾਗਾ = ਭਾਗ = ਹੀਣ, ਬਦ = ਕਿਸਮਤ। ਰਾਗਿਓ = ਪ੍ਰੇਮੀ ਹੋ ਗਿਆ। ਪਾਗਾ = ਪ੍ਰਾਪਤ ਕੀਤਾ।੧।ਜਨੁ = ਦਾਸ। ਰੰਗਿ = ਪ੍ਰੇਮ ਵਿਚ। ਜਾਗਾ = ਸੁਚੇਤ ਰਹਿੰਦਾ ਹੈ। ਛੀਜਿ ਗਇਆ = ਮੁੱਕ ਗਿਆ।ਰਹਾਉ।ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਤਹ = ਉੱਥੇ। ਘਟਾ ਮਹਿ = ਸਰੀਰਾਂ ਵਿਚ। ਤਾਗਾ = ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ) । ਉਦਕੁ = ਪਾਣੀ, ਜਲ। ਪੀਵਤ = ਪੀਂਦਿਆਂ। ਸਭਿ = (ਹੋਰ) ਸਾਰੇ। ਅਨੁਰਾਗਾ = ਪਿਆਰ।੨।ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ,

ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

ਪਾਠ ਕਰਦੇ ਸਮੇਂ ਇਹ ਸੰਕੇਤ ਆਉਦੇ ਨੇ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।। ਅੰਗ (ANG) – ੬੮੨ (682)”*🌹🌺 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਪਦਅਰਥ: ਜਿਸ ਕਉ = (ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ) । ਪ੍ਰਾਨ ਪਤਿ = ਜਿੰਦ ਦਾ ਮਾਲਕ। ਗਨਹੁ = ਜਾਣੋ, ਸਮਝੋ। ਅਭਾਗਾ = ਭਾਗ = ਹੀਣ, ਬਦ = ਕਿਸਮਤ। ਰਾਗਿਓ = ਪ੍ਰੇਮੀ ਹੋ ਗਿਆ। ਪਾਗਾ = ਪ੍ਰਾਪਤ ਕੀਤਾ।੧। ਜਨੁ = ਦਾਸ। ਰੰਗਿ = ਪ੍ਰੇਮ ਵਿਚ। ਜਾਗਾ = ਸੁਚੇਤ ਰਹਿੰਦਾ ਹੈ। ਛੀਜਿ ਗਇਆ = ਮੁੱਕ ਗਿਆ।ਰਹਾਉ। ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਤਹ = ਉੱਥੇ। ਘਟਾ ਮਹਿ = ਸਰੀਰਾਂ ਵਿਚ। ਤਾਗਾ = ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ) । ਉਦਕੁ = ਪਾਣੀ, ਜਲ। ਪੀਵਤ = ਪੀਂਦਿਆਂ। ਸਭਿ = (ਹੋਰ) ਸਾਰੇ। ਅਨੁਰਾਗਾ = ਪਿਆਰ।੨। ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ।

ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ॥ ਰਹਾਉ ॥ ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ ਜੀ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥

20 ਮਹੀਨੇ ਬਾਅਦ ਖੁੱਲ੍ਹਿਆ ਕਰਤਾਰਪੁਰ ਕੋਰੀਡੋਰ

ਵੱਡੀ ਖੁਸ਼ਖਬਰੀ ਹੈ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਲਗਪਗ ਵੀਹ ਮਹੀਨਿਆਂ ਬਾਅਦ ਸਿੱਖ ਸ਼ਰਧਾਲੂਆਂ ਦੀ ਕਾਮਨਾ ਪੂਰੀ ਹੋਈ। ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਕੋਰੀਡੋਰ ਖੁੱਲ੍ਹ ਗਿਆ। ਰਜਿਸਟ੍ਰੇਸ਼ਨ ਹੁੰਦੇ ਹੀ ਪਹਿਲਾਂ ਜੱਥਾ ਦਰਸ਼ਨ ਲਈ ਪਹੁੰਚ ਗਿਆ। ਪਾਕਿਸਤਾਨ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਸ਼ਰਧਾਲੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਸੁਵਾਗਤ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਤੋਂ ਠੀਕ ਪਹਿਲਾਂ ਦਰਬਾਰ ਸਾਹਿਬ ਰੋਸ਼ਨੀ ਨਾਲ ਜਗਮਗਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਅਰਦਾਸ ਤੇ ਕੀਰਤਨ ‘ਚ ਵੀ ਸ਼ਰਧਾਲੂ ਸ਼ਾਮਲ ਹੋਏ। ਆਓ ਜਾਣਦੇ ਹਾਂ ਦਰਬਾਰ ਸਾਹਿਬ ਦੇ ਬਾਰੇ..

ਕਰਤਾਰਪੁਰ ਸਿੱਖਾਂ ਦਾ ਪਵਿੱਤਰ ਸਥਾਨ ਹੈ ਜੋ ਇਸ ਸਮੇਂ ਪਾਕਿਸਤਾਨ ‘ਚ ਹੈ। ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਇੱਥੇ ਹੀ ਬਿਤਾਇਆ ਸੀ ਪਰ ਪਕਿਸਤਾਨ ‘ਚ ਹੋਣ ਕਾਰਨ ਇੱਥੇ ਦਰਸ਼ਨ ਕਰਨ ‘ਚ ਮੁਸ਼ਕਲ ਆਉਂਦੀ ਸੀ। ਇਸ ਨੂੰ ਕਰਤਾਰਪੁਰ ਕੋਰੀਡੋਰ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਕੁਝ ਸਾਲ ਪਹਿਲਾਂ ਭਾਰਤ ਦੇ ਸਿੱਖ ਸ਼ਰਧਾਲੂ ਸਿਰਫ ਦੂਰਬੀਨ ਨਾਲ ਦਰਬਾਰ ਸਾਹਿਬ ਦੇ ਦਰਸ਼ਨ ਕਰਿਆ ਕਰਦੇ ਸੀ, ਪਰ ਕਰਤਾਰਪੁਰ ਕੋਰੀਡੋਰ ਖੁੱਲ੍ਹਣ ਨਾਲ ਉਹ ਹੁਣ ਸਿੱਧੇ ਦਰਬਾਰ ਸਾਹਿਬ ‘ਚ ਜਾ ਕੇ ਮੱਥਾ ਟੇਕ ਸਕਦੇ ਹਨ।

ਕਰਤਾਰਪੁਰ ਕੋਰੀਡੋਰ ਦਾ ਇੱਕ ਹਿੱਸਾ ਭਾਰਤ ‘ਚ ਹੈ। ਇਸ ਨੂੰ ਪੰਜਾਬ ਦੇ ਗੁਰਦਾਰਸਪੁਰ ‘ਚ ਡੇਰਾ ਬਾਬਾ ਨਾਨਕ ਨਾਲ ਜੋੜਿਆ ਗਿਆ ਹੈ। ਦੂਜੇ ਪਾਸੇ ਪਾਕਿਸਤਾਨ ‘ਚ ਦਰਬਾਰ ਸਾਹਿਬ ਗੁਰਦੁਆਰਾ ਹੈ ਜਿਸ ਦੀ ਦੂਰੀ 4 ਕਿਲੋਮੀਟਰ ਹੈ। ਕੋਰੀਡੋਰ ਦੀ ਕੁੱਲ ਲੰਬਾਈ ਲਗਪਗ ਪੰਜ ਕਿਲੋਮੀਟਰ ਹੈ। ਇਸ ਕੋਰੀਡੋਰ ਰਾਹੀਂ ਦਰਸ਼ਨ ਕਰਨ ਲਈ ਵੀਜ਼ਾ ਦੀ ਜ਼ਰੂਰਤ ਨਹੀਂ ਪੈਂਦੀ। 9 ਨਵੰਬਰ 2019 ਨੂੰ ਇਸ ਕੋਰੀਡੋਰ ਦਾ ਉਦਘਾਟਨ ਹੋਇਆ ਸੀ ਹਾਲਾਂਕਿ 16 ਮਾਰਚ 2020 ਨੂੰ ਕਰੋਨਾ ਦੇ ਕਾਰਨ ਇਸ ਕੋਰੀਡੋਰ ਨੂੰ ਬੰਦ ਕਰਨਾ ਪਿਆ ਸੀ।

ਕੀ ਹੈ ਧਾਰਮਿਕ ਮਹੱਤਵ?ਕਰਤਾਰਪੁਰ ਸਾਹਿਬ ਗੁਰਦੁਆਰਾ ਸਿੱਖਾਂ ਦਾ ਪਵਿੱਤਰ ਤੀਰਥ ਸਥਾਨ ਹੈ। ਮੰਨਿਆ ਜਾਂਦਾ ਹੈ ਕਿ 1522 ‘ਚ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਨੇ ਇਸ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ ਸਾਲ ਇੱਥੇ ਬਿਤਾਏ ਸੀ। ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 17-18 ਸਾਲ ਇੱਥੇ ਗੁਜ਼ਾਰੇ ਸੀ। ਇੱਥੇ ਹੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸੀ।

ਇਹ ਪੰਕਤੀਆਂ ਦਾ ਜਾਪ ਜਰੂਰ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ। ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਗੁਰੂ ਨਾਨਕ ਦੇਵ ਜੀ ਦੇ ਬਚਨ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ {ਪੰਨਾ 678} ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧। ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ। ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ।
\
ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨। ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩। ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, “ਪ੍ਰਭ ਜੀ ਬਸਹਿ ਸਾਧ ਕੀ ਰਸਨਾ”}। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।