ਦਰਬਾਰ ਸਾਹਿਬ ਤੋਂ ਆਈ ਵੱਡੀ ਖਬਰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ।ਸੋਰਠਿ ਮਹਲਾ ੯ ॥* ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ☬ ਵਿਆਖਿਆ ☬

(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।

ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਸਤਿਯੁਗ ਬਾਰੇ ਬਾਬੇ ਦੀ ਭਵਿੱਖਬਾਣੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਜਿਤੁ = ਜਿਸ (ਕੰਮ) ਵਿਚ। ਕੋ = ਕੋਈ ਬੰਦਾ। ਤਿਤ ਹੀ = {ਲਫ਼ਜ਼ ‘ਜਿਤੁ’ ਵਾਂਗ ‘ਤਿਤੁ’ ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ ੁ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) ਵਿਚ ਹੀ। ਸਹ = ਓਟ, ਸ਼ਹ। ਮਗਨ = ਮਸਤ।੪।

ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।

ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਪਾਠ ਕਰਨ ਦਾ ਅਨੋਖਾ ਫਾਇਦਾ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ {ਪੰਨਾ 668}

ਪਦਅਰਥ: ਕਲਿ = ਝਗੜੇ = ਕਲੇਸ਼। ਜੁਗ = ਸਮਾ। ਕਲਿਜੁਗ = ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ: ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ = ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ = ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ = ਹੇ ਭਾਈ! ਕਿਵ ਛੂਟਹ = ਅਸੀ ਕਿਵੇਂ ਬਚੀਏ? ਛੁਟਕਾਕੀ = ਬਚਣ ਦੇ ਚਾਹਵਾਨ। ਤੁਲਹਾ = ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ = ਤਾਰੂ।੧।

ਲਾਜ = ਇੱਜ਼ਤ। ਹਮ ਮਾਗੀ = ਅਸਾਂ ਮੰਗੀ ਹੈ। ਇਕਾਕੀ = ਇਕੋ ਹੀ।ਰਹਾਉ। ਸੇ = ਉਹ {ਬਹੁ = ਬਚਨ}। ਬਚਨਾਕੀ = ਬਚਨਾਂ ਦੀ ਰਾਹੀਂ, ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ = ਚਿਤ੍ਰ ਗੁਪਤ ਨੇ {ਚਿਤ੍ਰ ਗੁਪਤ = ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ = ਮੁੱਕ ਗਈ। ਬਾਕੀ = ਹਿਸਾਬ।੨।

ਗੁਰੂ ਅਮਰਦਾਸ ਜੀ ਦਾ ਅਨੋਖਾ ਵਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ। ਦਰਸ਼ਨ ਕਰੋ ਜੀ ਗੁਰੂਦਵਾਰਾ ਨਥਾਣਾ ਸਾਹਿਬ ਦੇ। ਗੁਰਦੁਆਰਾ ਨਥਾਣਾ ਸਾਹਿਬ ਪਿੰਡ ਜੰਡ ਮੰਘੌਲੀ ਸਾਹਿਬ ਵਿਖੇ ਜਿੱਥੇ ਕਿ ਇਹ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਦੀ ਚਰਨ ਛੋ ਹ ਪ੍ਰਾਪਤ ਹੈ ਦੱਸ ਦਈ ਏ ਕਿ ਇੱਥੇ ਮਾਘੀ ਜਾਂ ਲੋਹੜੀ ਵਾਲੇ ਦਿਨ ਜੋ ਵੀ ਇ ਸ਼ ਨਾ ਨ ਕਰਦਾ ਹੈਇਸ ਦੇ ਨਾਲ ਇੱਥੇ ਆਉਂਦਾ ਉਸ ਨੂੰ ਅਠਾ ਹਠ ਤੀਰਥਾਂ ਦਾ ਵਰ ਹੈ।

ਗੁਰੂ ਅਮਰਦਾਸ ਜੀ ਦਾ ਜਨਮ 5 ਮਈ 1479 ਈਸਵੀ (ਵਿਸਾਖ ਸੁਦੀ 14 ਸੰਮਤ 1536)ਵਿੱਚ ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਬਾਸਰਕੇ ਨਾਮੀ ਪਿੰਡ ਵਿੱਚ ਮਾਤਾ ਲੱਛਮੀ ਦੇ ਗ੍ਰਹਿ ਵਿਖੇ ਹੋਇਆ। ਆਪ ਦੇ ਪਿਤਾ ਤੇਜ ਭਾਨ, ਭੱਲਾ ਪਰਿਵਾਰ ਦੇ ਇੱਕ ਛੋਟੇ ਜਿਹੇ ਵਪਾਰੀ ਸਨ। 24 ਸਾਲ ਦੀ ਉਮਰ ਵਿੱਚ ਤੀਜੇ ਗੁਰੂ ਜੀ ਦਾ ਵਿਆਹ ਹੋ ਗਿਆ ਤੇ ਉਨ੍ਹਾਂ ਦੇ ਘਰ ਦੋ ਪੁੱਤਰ ਮੋਹਣ ਤੇ ਮੋਹਰੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਤੇ ਬੀਬੀ ਭਾਨੀ ਪੈਦਾ ਹੋਈਆਂ।।

ਇੱਕ ਦਿਨ ਗੁਰੂ ਅਮਰਦਾਸ ਜੀ ਨੇ ਬੀਬੀ ਅਮਰੋ ਜੋ ਗੁਰੂ ਜੀ ਦੇ ਭਰਾ ਦੀ ਨੂੰਹ ਸੀ, ਦੇ ਮੁਖ ਤੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਕੁਝ ਸ਼ਬਦ ਸੁਣੇ। ਇਹ ਮਿੱਠੇ ਸ਼ਬਦ ਸੁਣ ਕੇ ਅਮਰਦਾਸ ਜੀ ਦੇ ਮਨ ਉੱਤੇ ਡੂੰਘਾ ਪ੍ਰਭਾਵ ਪਿਆ। ਉਨ੍ਹਾਂ ਬੀਬੀ ਅਮਰੋ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣੇ ਪਿਤਾ ਜੀ ਪਾਸ ਲੈ ਚੱਲੇ। ਬੀਬੀ ਅਮਰੋ ਦੇ ਉਨ੍ਹਾਂ ਨੂੰ ਉਥੇ ਲਿਜਾਣ ’ਤੇ ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਦੇ ਚਰਨੀ ਪੈ ਗਏ ਤੇ ਬਾਅਦ ਵਿੱਚ ਉਨ੍ਹਾਂ ਦੇ ਪੱਕੇ ਸ਼ਰਧਾਲੂ ਬਣ ਗਏ। ਉਸ ਸਮੇਂ ਅਮਰਦਾਸ ਜੀ ਦੀ ਉਮਰ ਤਕਰੀਬਨ 62 ਸਾਲਾਂ ਦੀ ਸੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਕੋਲ ਖਡੂਰ ਸਾਹਿਬ ਵਿਖੇ ਨਿਵਾਸ ਕਰ ਲਿਆ ਅਤੇ ਅਗਲੇ ਗਿਆਰਾਂ ਸਾਲਾਂ ਵਿੱਚ ਉਨ੍ਹਾਂ ਨੇ ਤਨ-ਮਨ ਨਾਲ ਗੁਰੂ ਅੰਗਦ ਦੇਵ ਜੀ ਦੀ ਸੇਵਾ ਕੀਤੀ। ਅਮਰਦਾਸ ਜੀ ਹਰ ਰੋਜ਼ ਪ੍ਰਭਾਤ ਵੇਲੇ ਬਿਆਸ ਨਦੀ ’ਤੇ ਗੁਰੂ ਸਾਹਿਬ ਦੇ ਇਸ਼ਨਾਨ ਕਰਨ ਲਈ ਪਾਣੀ ਲਿਆਇਆ ਕਰਦੇ ਸਨ।।

ਗੁਰੂ ਅਮਰਦਾਸ ਜੀ ਦਾ ਅਨੋਖਾ ਵਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ। ਦਰਸ਼ਨ ਕਰੋ ਜੀ ਗੁਰੂਦਵਾਰਾ ਨਥਾਣਾ ਸਾਹਿਬ ਦੇ। ਗੁਰਦੁਆਰਾ ਨਥਾਣਾ ਸਾਹਿਬ ਪਿੰਡ ਜੰਡ ਮੰਘੌਲੀ ਸਾਹਿਬ ਵਿਖੇ ਜਿੱਥੇ ਕਿ ਇਹ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਦੀ ਚਰਨ ਛੋ ਹ ਪ੍ਰਾਪਤ ਹੈ ਦੱਸ ਦਈ ਏ ਕਿ ਇੱਥੇ ਮਾਘੀ ਜਾਂ ਲੋਹੜੀ ਵਾਲੇ ਦਿਨ ਜੋ ਵੀ ਇ ਸ਼ ਨਾ ਨ ਕਰਦਾ ਹੈਇਸ ਦੇ ਨਾਲ ਇੱਥੇ ਆਉਂਦਾ ਉਸ ਨੂੰ ਅਠਾ ਹਠ ਤੀਰਥਾਂ ਦਾ ਵਰ ਹੈ।

ਗੁਰੂ ਅਮਰਦਾਸ ਜੀ ਦਾ ਜਨਮ 5 ਮਈ 1479 ਈਸਵੀ (ਵਿਸਾਖ ਸੁਦੀ 14 ਸੰਮਤ 1536)ਵਿੱਚ ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਬਾਸਰਕੇ ਨਾਮੀ ਪਿੰਡ ਵਿੱਚ ਮਾਤਾ ਲੱਛਮੀ ਦੇ ਗ੍ਰਹਿ ਵਿਖੇ ਹੋਇਆ। ਆਪ ਦੇ ਪਿਤਾ ਤੇਜ ਭਾਨ, ਭੱਲਾ ਪਰਿਵਾਰ ਦੇ ਇੱਕ ਛੋਟੇ ਜਿਹੇ ਵਪਾਰੀ ਸਨ। 24 ਸਾਲ ਦੀ ਉਮਰ ਵਿੱਚ ਤੀਜੇ ਗੁਰੂ ਜੀ ਦਾ ਵਿਆਹ ਹੋ ਗਿਆ ਤੇ ਉਨ੍ਹਾਂ ਦੇ ਘਰ ਦੋ ਪੁੱਤਰ ਮੋਹਣ ਤੇ ਮੋਹਰੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਤੇ ਬੀਬੀ ਭਾਨੀ ਪੈਦਾ ਹੋਈਆਂ।।

ਇੱਕ ਦਿਨ ਗੁਰੂ ਅਮਰਦਾਸ ਜੀ ਨੇ ਬੀਬੀ ਅਮਰੋ ਜੋ ਗੁਰੂ ਜੀ ਦੇ ਭਰਾ ਦੀ ਨੂੰਹ ਸੀ, ਦੇ ਮੁਖ ਤੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਕੁਝ ਸ਼ਬਦ ਸੁਣੇ। ਇਹ ਮਿੱਠੇ ਸ਼ਬਦ ਸੁਣ ਕੇ ਅਮਰਦਾਸ ਜੀ ਦੇ ਮਨ ਉੱਤੇ ਡੂੰਘਾ ਪ੍ਰਭਾਵ ਪਿਆ। ਉਨ੍ਹਾਂ ਬੀਬੀ ਅਮਰੋ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣੇ ਪਿਤਾ ਜੀ ਪਾਸ ਲੈ ਚੱਲੇ। ਬੀਬੀ ਅਮਰੋ ਦੇ ਉਨ੍ਹਾਂ ਨੂੰ ਉਥੇ ਲਿਜਾਣ ’ਤੇ ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਦੇ ਚਰਨੀ ਪੈ ਗਏ ਤੇ ਬਾਅਦ ਵਿੱਚ ਉਨ੍ਹਾਂ ਦੇ ਪੱਕੇ ਸ਼ਰਧਾਲੂ ਬਣ ਗਏ। ਉਸ ਸਮੇਂ ਅਮਰਦਾਸ ਜੀ ਦੀ ਉਮਰ ਤਕਰੀਬਨ 62 ਸਾਲਾਂ ਦੀ ਸੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਕੋਲ ਖਡੂਰ ਸਾਹਿਬ ਵਿਖੇ ਨਿਵਾਸ ਕਰ ਲਿਆ ਅਤੇ ਅਗਲੇ ਗਿਆਰਾਂ ਸਾਲਾਂ ਵਿੱਚ ਉਨ੍ਹਾਂ ਨੇ ਤਨ-ਮਨ ਨਾਲ ਗੁਰੂ ਅੰਗਦ ਦੇਵ ਜੀ ਦੀ ਸੇਵਾ ਕੀਤੀ। ਅਮਰਦਾਸ ਜੀ ਹਰ ਰੋਜ਼ ਪ੍ਰਭਾਤ ਵੇਲੇ ਬਿਆਸ ਨਦੀ ’ਤੇ ਗੁਰੂ ਸਾਹਿਬ ਦੇ ਇਸ਼ਨਾਨ ਕਰਨ ਲਈ ਪਾਣੀ ਲਿਆਇਆ ਕਰਦੇ ਸਨ।।

ਗੁਰੂਘਰ ਇਹ ਚੀਜ਼ ਦਾ ਦਾਨ ਜਰੂਰ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ।ਇਹ ਕਥਾ ਜਰੂਰ ਸੁਣੋ ਜੀ ।ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ {ਪੰਨਾ 654}

ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ– ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ– ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧। ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ। ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ…ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।

ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩। ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।

ਹੇਮਕੁੰਟ ਸਾਹਿਬ ਤੋਂ ਆਈ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂ ਜਿਥੇ ਹੁਣ 22 ਮਈ ਤੋਂ ਦਰਸ਼ਨ ਕਰ ਸਕਦੇ ਹਨ। ਜਿੱਥੇ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਰਿਸ਼ੀਕੇਸ਼ ਤੋਂ ਪਹਿਲਾ ਜਥਾ 19 ਮਈ ਨੂੰ ਰਵਾਨਾ ਕੀਤਾ ਜਾ ਰਿਹਾ ਹੈ। ਜਿਸ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਰਵਾਨਾ ਕੀਤਾ ਜਾਵੇਗਾ। ਇਸ ਰਸਤੇ ਨੂੰ ਸਾਫ ਕਰਨ ਵਾਸਤੇ ਜਿੱਥੇ ਭਾਰਤੀ ਫੌਜ ਵੱਲੋਂ 14 ਅਪਰੈਲ ਤੋਂ ਲਗਾਤਾਰ ਰਸਤਿਆਂ ਨੂੰ ਸਾਫ਼ ਕੀਤਾ ਜਾ ਰਿਹਾ ਹੈ।

ਪਿਛਲੇ ਦੋ ਸਾਲਾਂ ਤੋਂ ਜਿੱਥੇ ਕਰੋਨਾ ਦੇ ਚਲਦਿਆਂ ਹੋਇਆਂ ਇਸ ਯਾਤਰਾ ਉਪਰ ਰੋਕ ਲਗਾ ਦਿੱਤੀ ਗਈ ਸੀ। ਇਹ ਵੀ ਹੁਣ ਸਥਿਤੀ ਕਾਬੂ ਹੇਠ ਦੇਖ ਲਿਆ ਹੋਇਆ ਅਤੇ ਮੌਸਮ ਦੇ ਅਨੁਸਾਰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਫੌਜ਼ ਵੱਲੋਂ ਲਗਾਤਾਰ ਰਸਤਿਆਂ ਉੱਪਰ ਪਈ ਹੋਈ ਬਰਫ਼ ਨੂੰ ਹਟਾ ਕੇ ਸ਼ਰਧਾਲੂਆਂ ਦੇ ਜਾਣ ਲਈ ਰਸਤੇ ਸਾਫ਼ ਕਰ ਦਿੱਤੇ ਗਏ ਹਨ। ਉੱਥੇ ਹੀ ਜਲਦੀ ਹੀ ਸ਼ਰਧਾਲੂਆਂ ਲਈ ਪੈਦਲ ਜਾਣ ਵਾਲੇ ਮਾਰਗ ਨੂੰ ਵੀ ਖੋਲ੍ਹਣ ਦਾ ਕੰਮ ਆਖਰੀ ਪੜਾਅ ਵਿਚ ਕੀਤਾ ਜਾ ਰਿਹਾ ਹੈ।

ਇਸ ਸਾਲ ਪੰਜਾਬ ਅਤੇ ਹੋਰ ਬਹੁਤ ਸਾਰੇ ਸੂਬਿਆਂ ਤੋਂ ਪਹਿਲਾਂ ਦੇ ਮੁਕਾਬਲੇ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਜਾਹਿਰ ਕੀਤੀ ਜਾ ਰਹੀ ਹੈ। ਆਉਣ ਵਾਲੇ ਸ਼ਰਧਾਲੂਆਂ ਦੇ ਰਹਿਣ ਵਾਸਤੇ ਲਕਸ਼ਮਣਝੁਲਾ ਸਥਿਤ ਗੁਰਦੁਆਰੇ ਵਿੱਚ ਰਹਿਣ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ।

ਦੁਨੀਆ ਦਾ ਵਲੱਖਣ ਗੁਰੂਦੁਆਰਾ ਸਾਹਿਬ

ਕਲਯੁਗ ਦਾ ਅਜਿਹਾ ਸਮਾਂ ਆ ਚੁੱਕਿਆ ਹੈ , ਕਿ ਅੱਜ ਦੇ ਸਮੇਂ ਵਿੱਚ ਦੁਨੀਆਂ ਦੀ ਅੱਧੀ ਨਾਲੋਂ ਜਿਆਦਾ ਆਬਾਦੀ ਕਿਸੇ ਨਾ ਕਿਸੇ ਰੋਗ ਦੇ ਨਾਲ ਪੀਡ਼ਤ ਜ਼ਰੂਰ ਹੈ । ਅਜੋਕੇ ਸਮੇਂ ਦੇ ਵਿਚ ਕਈ ਭਿਆਨਕ ਬਿਮਾਰੀਆਂ ਜਿਵੇਂ ਦਿਲ ਦੇ ਰੋਗ ,ਫੇਫੜਿਆਂ ਦੇ ਰੋਗ ,ਗੁਰਦਿਆਂ ਦੇ ਰੋਗ, ਸ਼ੂਗਰ, ਬਲੱਡ ਪ੍ਰੈਸ਼ਰ , ਔਰਤਾਂ ਤੇ ਮਰਦਾਂ ਦੇ ਰੋਗ ਅੱਜਕਲ ਆਮ ਹੁੰਦੇ ਜਾ ਰਹੇ ਹਨ । ਇਨ੍ਹਾਂ ਰੋਗਾਂ ਦਾ ਇਲਾਜ ਲਈ ਮਨੁੱਖ ਹਰ ਸੰਭਵ ਕੋਸ਼ਿਸ਼ ਕਰਦਾ ਹੈ ।

ਪਰ ਜਦੋਂ ਮਨੁੱਖ ਦੇ ਕੋਲੋਂ ਇਨ੍ਹਾਂ ਰੋਗਾਂ ਤੋਂ ਬਚਨ ਦਾ ਸਮਾਂ ਹੁੰਦਾ ਹੈ , ਉਦੋਂ ਮਨੁੱਖ ਆਪਣੀ ਸਿਹਤ ਵੱਲ ਧਿਆਨ ਨਹੀਂ ਦਿੰਦਾ । ਜਦੋਂ ਭਿਆਨਕ ਬਿਮਾਰੀਆਂ ਲੱਗ ਜਾਂਦੀਆਂ ਹਨ , ਫਿਰ ਡਾਕਟਰ ਦੀਆਂ ਮਹਿੰਗੀਆਂ ਮਹਿੰਗੀਆਂ ਦਵਾਈਆਂ ਖਾਣ ਨੂੰ ਮਨੁੱਖ ਮਜਬੂਰ ਹੋ ਜਾਂਦਾ ਹੈ । ਕਈ ਵਾਰ ਇਨ੍ਹਾਂ ਅੰਗਰੇਜ਼ੀ ਦਵਾਈਆਂ ਦਾ ਮਨੁੱਖ ਤੇ ਇੰਨਾ ਜ਼ਿਆਦਾ ਬੁਰਾ ਪ੍ਰਭਾਵ ਪੈਂਦਾ ਹੈ ਕਿ ਉਸ ਦਾ ਸਰੀਰ ਅੰਦਰੋਂ ਖੋਖਲਾ ਹੋਣਾ ਸ਼ੁਰੂ ਹੋ ਜਾਂਦਾ ਹੈ । ਜਿਸ ਕਾਰਨ ਕਈ ਹੋਰ ਬਿਮਾਰੀਆਂ ਵੀ ਮਨੁੱਖੀ ਸਰੀਰ ਨੂੰ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ । ਇਨ੍ਹਾਂ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਸਾਡੇ ਸਮਾਜ ਦੀ ਅਜਿਹੀ ਮਾਨਤਾ ਵੀ ਹੈ

ਕਿ ਅਜਿਹੇ ਬਹੁਤ ਸਾਰੇ ਗੁਰੂਆਂ , ਪੀਰਾਂ ਦੀ ਛੋਹ ਪ੍ਰਾਪਤ ਧਾਰਮਿਕ ਸਥਾਨ ਹਨ , ਜਿੱਥੇ ਅਜਿਹੀ ਭਿਆਨਕ ਰੋਗਾਂ ਦਾ ਇਲਾਜ ਬਿਨਾਂ ਕਿਸੇ ਦਵਾਈ ਤੇ ਬਿਨਾਂ ਕਿਸੇ ਪੈਸੇ ਖ਼ਰਚੇ ਹੋ ਜਾਂਦਾ ਹੈ । ਅਜਿਹੇ ਬਹੁਤ ਸਾਰੇ ਮੰਦਿਰਾਂ, ਗੁਰਦੁਆਰਿਆਂ ਤੇ ਧਾਰਮਿਕ ਸਥਾਨਾਂ ਬਾਰੇ ਤੁਸੀਂ ਸੁਣਿਆ ਹੋਵੇਗਾ । ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਗੁਰੂ ਘਰ ਬਾਰੇ ਦੱਸਾਂਗੇ ਜਿੱਥੇ ਜਦੋਂ ਪਾਠ ਹੁੰਦਾ ਹੈ ਤਾਂ ਉਸ ਗੁਰਦੁਆਰਾ ਸਾਹਿਬ ਦੀਆਂ ਕੰਧਾਂ ਹਵਾ ਵਿੱਚ ਝੂਲਦੀਆਂ ਸ਼ੁਰੂ ਹੋ ਜਾਂਦੀਆਂ ਹਨ ।ਜਿਸ ਗੁਰਦੁਆਰਾ ਸਾਹਿਬ ਬਾਰੇ ਅਸੀਂ ਜ਼ਿਕਰ ਕਰ ਰਹੀ ਹਾਂ ਉਹ ਤਰਨਤਾਰਨ ਦੇ ਪਿੰਡ ਠੱਠੀ ਖਾਰਾ ਦਾ ਗੁਰਦੁਆਰਾ ਦੁੱਖ ਨਿਵਾਰਨ ਝੂਲਣੇ ਮਹਿਲ ਦੀ ਗੱਲ ਕੀਤੀ ਜਾ ਰਹੀ ਹੈ ।

ਜਿੱਥੇ ਅਜਿਹੀ ਮਾਨਤਾ ਹੈ ਕਿ ਜੇਕਰ ਇਸ ਗੁਰਦੁਆਰਾ ਸਾਹਿਬ ਦੇ ਵਿੱਚ ਕੋਈ ਔਰਤ ਆ ਕੇ ਪੰਜ ਵਾਰ ਇਸ਼ਨਾਨ ਕਰ ਲੈਣ ਤਾਂ ਵਾਹਿਗੁਰੂ ਵੱਲੋ ਉਸ ਔਰਤ ਨੂੰ ਪੁੱਤਰ ਦੀ ਦਾਤ ਬਖ਼ਸ਼ੀ ਜਾਂਦੀ ਹੈ । ਇਸ ਗੁਰਦੁਆਰਾ ਸਾਹਿਬ ਦੀ ਅਜਿਹੀ ਵੀ ਮਾਨਤਾ ਹੈ ਕਿ ਜਦੋਂ ਕਿਸੀ ਰੋਗ ਨਾਲ ਪੀਡ਼ਤ ਵਿਅਕਤੀ ਇਸ ਗੁਰਦੁਆਰਾ ਸਾਹਿਬ ਵਿੱਚ ਆਉਂਦਾ ਹੈ ਤਾਂ ਬਿਲਕੁਲ ਠੀਕ ਹੋ ਕੇ ਵਾਪਸ ਜਾਂਦਾ ਹੈ । ਇਸ ਵੀਡੀਓ ਨਾਲ ਸਬੰਧਤ ਹੋਰ ਜਾਣਕਾਰੀ ਹਾਸਿਲ ਕਰਨਾ ਚਾਹੁੰਦੇ ਹੋ ਤਾਂ ਨੀਚੇ ਇੱਕ ਵੀਡਿਓ ਦਿੱਤੀ ਗਈ ਹੈ ਤੇ ਨਾਲ ਹੀ ਲਾਇਕ ਸਾਡਾ ਫੇਸਬੁੱਕ ਪੇਜ ਵੀ

ਬੀਬੀਆਂ ਇਹ ਕੰਮ ਜਰੂਰ ਕਰਨ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ।ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥*

ਅਰਥ:- ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

ਇਸ ਸਥਾਨ ਤੋਂ ਪਹਿਲੀ ਪਾਤਸ਼ਾਹੀ ਗਏ ਸੀ ਮੱਕਾ

ਇਸ ਪਵਿੱਤਰ ਸਥਾਨ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਸਾਹਿਬ ਜੀ ਜਹਾਜ਼ ਲੈਕੇ ਮੱਕਾ ਗਏ ਸੀ – ਅੱਜ ਵੀ ਮੌਜੂਦ ਉਵੇਂ ਇਸ ਕਿਲੇ ਤੋਂ ਗਏ ਸੀ ਮੱਕੇ ਦੀ ਯਾਤਰਾ ।ਇੱਕ ਵੇਰ, ਗੂਰੁ ਨਾਨਕ ਦੇਵ ਜੀ ਮੱਕੇ ਦੀ ਯਾਤਰਾ ਦੀ ਤਿਆਰੀ ਕਰ,ਹਰੇ ਰੰਗ ਦੇ ਕਪੜੇ ਪਾ ਲਏ ਅਤੇ ਭਾਈ ਮਰਦਾਨਾ ਜੀ ਨਾਲ ਤੁਰ ਪਏ। ਉਹਨਾਂ ਦੇ ਨਾਲ ਰਾਹ ਵਿੱਚੋਂ ਕੁਝ ਮੁਸਲਮਾਨ ਜੋ ਗੁਰੂ ਜੀ ਸ਼ਰਧਾਲੂ ਬਣੇ,ਉਹ ਵੀ ਤੁਰ ਪਏ। ਉਹ ਆਪਣੇ ਸਾਥੀਆਂ ਸਮੇਤ ਜਾ ਰਹੇ ਸਨ ਅਤੇ ਜਦੋਂ ਰਾਹ ਵਿੱਚ ਥੱਕ ਗਏ ਤਾਂ ਸ਼ਾਮ ਨੂੰ ਇੱਕ ਮਸਜਿੱਦ ਦੇ ਬਾਹਰ ਪਹੁੰਚ ਕੇ ਇੱਕ ਥੜੇ ਉਤੇ ਲੇਟ ਗਏ।

ਸੁੱਤਿਆਂ ਪਿਆਂ ਰਾਤ ਨੂੰ ਗੁਰੂ ਨਾਨਕ ਦੇਵ ਜੀ ਦੇ ਪੈਰ ਕਾਬੇ ਵਲ ਹੋ ਗਏ। ਸਵੇਰ ਵੇਲੇ ਜਦੋਂ ਹਾਜੀ ਜੀਵਨ ਸੁਤਿਆਂ ਹੋਇਆਂ ਨੂੰ ਜਗਾਨ ਲਈ ਆਇਆ ਤਾਂ ਗੁਰੂ ਨਾਨਕ ਦੇਵ ਜੀ ਦੇ ਪੈਰ ਕਾਬੇ ਵਲ ਵੇਖ ਕੇ ਉਸ ਨੂੰ ਬਹੁਤ ਗੁੱਸਾ ਆਇਆ। ਹਾਜੀ ਜੀਵਨ ਬਾਹਰੋਂ ਇੱਕ ਕਾਜ਼ੀ ਨੂੰ ਬੁਲਾ ਕੇ ਲੈ ਆਇਆ। ਕਾਜ਼ੀ ਨੇ ਪੈਰ ਕਾਬੇ ਵੱਲ ਦੇਖ ਕੇ, ਗੁਰੂ ਨਾਨਕ ਦੇਵ ਜੀ ਨੂੰ ਬੜੇ ਜ਼ੋਰ ਨਾਲ ਲੱਤ ਮਾਰ ਕੇ ਕਿਹਾ, “ਤੁਸੀਂ ਰੱਬ ਦੇ ਘਰ ਵਲ ਪੈਰ ਕਰਕੇ ਲੰਮੇ ਪੈਣ ਦੀ ਹਿੰਮਤ ਕਿਸ ਤਰਾਂ ਕੀਤੀ ਹੈ?”

ਗੁਰੂ ਨਾਨਕ ਦੇਵ ਜੀ ਛੇਤੀ ਨਾਲ ਉਠ ਕੇ ਬੈਠ ਗਏ ਅਤੇ ਉਹਨਾਂ ਨੇ ਸ਼ਾਂਤ ਆਵਾਜ਼ ਨਾਲ ਕਿਹਾ, “ਕਿਰਪਾ ਕਰ ਕੇ ਮੇਰੇ ਪੈਰ ਉੱਧਰ ਕਰ ਦਿਉ ਜਿੱਧਰ ਰੱਬ ਨਹੀਂ ਵਸਦਾ” । ਕਾਜ਼ੀ ਬੜਾ ਪੜ੍ਹਿਆ ਹੋਇਆ ਅਤੇ ਸਿਆਣਾ ਆਦਮੀ ਸੀ। ਉਹ ਝਟ ਸਮਝ ਗਿਆ ਕਿ ਰੱਬ ਤਾਂ ਹਰ ਪਾਸੇ ਹੈ, ਰੱਬ ਹਰ ਇੱਕ ਥਾਂ ਅਤੇ ਹਰ ਇੱਕ ਵਿੱਚ ਵੱਸ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦਾ ਇਹ ਉੱਤਰ ਸੁਣ ਕੇ ਕਾਜ਼ੀ ਸ਼ਰਮਿੰਦਾ ਹੋਇਆ ਅਤੇ ਚੁੱਪ ਹੋ ਗਿਆ।ਗੁਰੂ ਨਾਨਕ ਦੇਵ ਜੀ ਨੇ ਮਰਦਾਨੇ ਨੂੰ ਰਬਾਬ ਵਜਾਉਣ ਲਈ ਆਖਿਆ। ਉਹਨਾਂ ਨੇ ਪਿਆਰ ਅਤੇ ਮਿੱਠੀ ਆਵਾਜ਼ ਵਿੱਚ ਗੁਰਬਾਣੀ ਸ਼ਬਦ ਗਾਏ ਜਿਨ੍ਹਾਂ ਵਿੱਚ ਇਹ ਦਸਿਆ ਹੈ ਕਿ ਰੱਬ ਹਰ ਥਾਂ ਹੈ, ਹਰ ਪਾਸੇ ਹੈ ਅਤੇ ਹਰ ਇੱਕ ਵਿੱਚ ਵਸਦਾ ਹੈ। ਰੱਬ ਇਕ ਹੀ ਪਵਿੱਤਰ ਥਾਂ ਜਾਂ ਇੱਕ ਹੀ ਮਸੀਤ, ਇੱਕ ਹੀ ਮੰਦਰ ਜਾਂ ਇੱਕ ਹੀ ਗੁਰਦੁਆਰੇ ਵਿੱਚ ਨਹੀਂ ਰਹਿੰਦਾ ।ਕਾਜ਼ੀ ਅਤੇ ਹੋਰ ਲੋਕ ਆਪਣੀ ਗਲਤੀ ਸਮਝ ਗਏ ਅਤੇ ਗੁਰੂ ਨਾਨਕ ਦੇਵ ਜੀ ਦਾ ਸ਼ਬਦ ਕੀਰਤਨ ਸੁਣਨ ਲੱਗ ਪਏ।।