Home / ਸਿੱਖੀ ਖਬਰਾਂ (page 7)

ਸਿੱਖੀ ਖਬਰਾਂ

ਦਸ਼ਮੇਸ਼ ਪਿਤਾ ਜੀ ਦਾ ਅਨੋਖਾ ਵਰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ …

Read More »

ਨਨਕਾਣਾ ਸਾਹਿਬ ਤੋਂ ਆਈ ਵੱਡੀ

ਨਨਕਾਣਾ ਸਾਹਿਬ ਦਾ ਉਹ ਇਤਿਹਾਸਕ ਗੁਰਦੁਆਰਾ ਸਾਹਿਬ ਹੈ ਜੋ ਪਹਿਲੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ।ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ …

Read More »

ਪਹਿਲੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਰੁੱਖ

700 ਸਾਲ ਪੁਰਾਣਾ ਚਿਨਾਰ ਦਾ ਰੁੱਖ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਵਿਸ਼ਰਾਮ ਕੀਤਾ ਅਨੋਖਾ ਚਮਤਕਾਰ ਅੰਦਰੋਂ ਹੈ ਖੋਖਲਾਪਰ ਅੱਜ ਹੀ ਉਵੇਂ ਹਰਿਆ ਭਰਿਆ ਹੈ। ਗੁਰੂ ਨਾਨਕ ਦੇਵ ਜੀ ਪੰਜਾਬੀ, ਸੰਸਕ੍ਰਿਤ ਅਤੇ ਪਾਰਸੀ ਭਾਸ਼ਾ ਵਿੱਚ ਮਾਹਰ ਸਨ। ਆਪ ਜੀ ਨੇ ਜਨੇਊ, ਜਾਤ-ਪਾਤ, ਪਾਖੰਡ ਅਤੇ ਮੂਰਤੀ-ਪੂਜਾ ਵਰਗੀਆਂ ਫੋਕੀਆਂ ਰਸਮਾਂ ਦਾ ਜ਼ੋਰਦਾਰ …

Read More »

ਛੇਵੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਅਸਥਾਨ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਆਪ ਜੀ ਨੂੰ ਦਰਸ਼ਨ ਕਰਵਾਉਂਦੇ ਹਾਂ ਜੀ ਛੇਵੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਦੇ ਇਸ ਅਸਥਾਨ ਦੀ ਮਹਾਨਤਾ ਨੂੰ ਇਸ ਅਸਥਾਨ ਨੂੰ ਹੈ ਛੇਵੀ ਪਾਤਸ਼ਾਹੀ ਦਾ ਵਰ ਬੱਚਿਆਂ ਨੂੰ ਲਿਜਾਣ ਤੇ ਹੁੰਦੀ ਹੈ ਵਿੱਦਿਆ ਦੀ ਪ੍ਰਾਪਤੀ।ਅੱਜ ਵੀ ਮੌਜੂਦ ਹੈ 350 …

Read More »

ਦਸਵੰਦ ਕੱਢਣ ਵਾਲੇ ਇਹ ਜਰੂਰ ਵੇਖਣ

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। …

Read More »

ਗੁਰਦੁਆਰਾ ਸਾਹਿਬ ’ਚ ਸਿਰੋਪਾਓ ਦੇਣ ਬਾਰੇ ਵੱਡੀ ਖਬਰ

ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਵੀ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਹੈ, ਜਿਸ ਤਹਿਤ ਇਸ ਸਾਲ ਵੀ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਪੜ੍ਹਦੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਅਦਾ ਕੀਤੀਆਂ ਜਾਣਗੀਆਂ। ਇਸ ਤਹਿਤ ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 150 …

Read More »

ਛੇਵੀਂ ਪਾਤਸ਼ਾਹੀ ਦਾ ਅਨੋਖਾ ਵਰ ਪ੍ਰਾਪਤ

ਅੱਜਕਲ ਅਜਿਹੇ ਬਹੁਤ ਸਾਰੇ ਲੋ ਕ ਤੁਹਾਨੂੰ ਮਿਲਣਗੇ ਜਿਹਨਾਂ ਦੇ ਵਿਆਹ ਨਹੀਂ ਹੁੰਦੇ । ਓਹਨਾ ਦੇ ਵਲੋਂ ਬਹੁਤ ਕੋ ਸ਼ਿ ਸ਼ਾਂ ਕੀਤੀਆਂ ਜਾ ਦੀਆਂ ਹੈ ਕਦੇ ਆ ਨ ਲਾ ਈ ਨ ਰਿ ਸ਼ ਤੇ ਲੱਭੇ ਜਾਂਦੇ ਹੈ , ਕਦੇ ਵਿ ਚੋ ਲਿ ਆਂ ਦੇ ਹੱ ਥੋਂ ਰਿ ਸ਼ ਤੇ ਕਰਵਾਉਣ …

Read More »

ਦਰਬਾਰ ਸਾਹਿਬ ਤੋਂ ਆਈ ਵੱਡੀ ਖਬਰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ।ਸੋਰਠਿ ਮਹਲਾ ੯ ॥* ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ …

Read More »

ਸਤਿਯੁਗ ਬਾਰੇ ਬਾਬੇ ਦੀ ਭਵਿੱਖਬਾਣੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਜਿਤੁ = ਜਿਸ (ਕੰਮ) ਵਿਚ। ਕੋ = ਕੋਈ ਬੰਦਾ। ਤਿਤ ਹੀ = {ਲਫ਼ਜ਼ ‘ਜਿਤੁ’ ਵਾਂਗ ‘ਤਿਤੁ’ ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ ੁ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) …

Read More »

ਪਾਠ ਕਰਨ ਦਾ ਅਨੋਖਾ ਫਾਇਦਾ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ …

Read More »
error: Content is protected !!