ਪੰਜਾਬ ਦੇ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਪੰਜਾਬ ‘ਚ 3 ਤੋਂ 5 ਮਈ ਤੱਕ ਮੀਂਹ, ਤੂਫਾਨ ਅਤੇ ਬਿਜਲੀ ਗਰਜਣ ਦਾ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਵੇਗੀ। ਮੌਸਮ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤਾ ਗਿਆ …
Read More »ਪੰਜਾਬ ‘ਚ ਸ਼ੁਰੂ ਹੋਇਆ ਗਰਮੀ ਦਾ ਕ ਹਿਰ
ਪੰਜਾਬ ‘ਚ ਦਿਨੋਂ-ਦਿਨ ਤਾਪਮਾਨ ਵੱਧਣ ਕਾਰਨ ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਵੇਖਿਆ ਜਾ ਰਿਹਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧ ਸਕਦਾ ਹੈ, ਜਿਸ ਨਾਲ ਗਰਮੀ ਦੀ ਲਹਿਰ ਤੇਜ਼ ਹੋ ਸਕਦੀ ਹੈ। ਹਾਲਾਂਕਿ …
Read More »ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ !
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਹਲਵਾਰਾ ਏਅਰਪੋਰਟ ਅਗਲੇ 2-3 ਮਹੀਨਿਆਂ ’ਚ ਚਾਲੂ ਹੋ ਜਾਵੇਗਾ ਅਤੇ ਇਸ ਦੇ ਲਈ ਉਹ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ’ਚ ਕਿਹਾ ਕਿ ਏਅਰਪੋਰਟ ਚਾਲੂ …
Read More »ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਮੌਸਮ ਨੇ ਇਕ ਵਾਰ ਫਿਰ ਆਪਣਾ ਮਿਜਾਜ਼ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤਕ ਪੰਜਾਬ ਸਣੇ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਵਿਭਾਗ ਨੇ ਜੰਮੂ-ਕਸ਼ਮੀਰ ਲਈ ਓਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮਹਾਸ਼ਿਵਰਾਤਰੀ ‘ਤੇ ਜੰਮੂ-ਕਸ਼ਮੀਰ ‘ਚ ਭਾਰੀ ਮੀਂਹ ਅਤੇ ਬਰਫਬਾਰੀ ਦੇ …
Read More »ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ
ਪੰਜਾਬ ਦੇ ਮੌਸਮ ‘ਚ ਆਉਣ ਵਾਲੇ ਦਿਨਾਂ ਦੌਰਾਨ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਦੇ ਮੁਤਾਬਕ 24 ਫਰਵਰੀ ਨੂੰ ਇਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਸੂਬੇ ‘ਚ ਮੀਂਹ ਪੈਣ ਦੇ ਆਸਾਰ ਹਨ। ਹਾਲਾਂਕਿ ਆਉਣ ਵਾਲੀ 24 ਅਤੇ 25 ਤਾਰੀਖ਼ ਨੂੰ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ …
Read More »ਅਗਲੇ 24 ਘੰਟੇ ਦੌਰਾਨ ਮੌਸਮ ਦਿਖਾਊ ਰੰਗ
ਜਲੰਧਰ ਸਮੇਤ ਪੰਜਾਬ ਦੇ ਵਧੇਰੇ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਸੰਘਣੀ ਧੁੰਦ ਦਾ ਜ਼ੋਰ ਦੇਖਣ ਨੂੰ ਮਿਲ ਰਿਹਾ ਸੀ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਸੀ ਪਰ ਸੋਮਵਾਰ ਤੋਂ ਪੰਜਾਬ ਦੇ ਮੌਸਮ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ, ਜੋ ਕਿ ਜਨਤਾ ਲਈ ਰਾਹਤ ਭਰਿਆ ਰਹੇਗਾ। ਐਤਵਾਰ ਨੂੰ ਜਲੰਧਰ …
Read More »ਜਨਵਰੀ ‘ਚ 15 ਦਿਨ ਬੰਦ ਰਹਿਣਗੇ ਬੈਂਕ
ਹਰ ਸਾਲ 1 ਜਨਵਰੀ ਨੂੰ ਭਾਰਤ ਸਮੇਤ ਦੁਨੀਆ ਭਰ ‘ਚ ਕਈ ਥਾਵਾਂ ‘ਤੇ ਛੁੱਟੀ ਹੁੰਦੀ ਹੈ। ਕਈ ਕੰਪਨੀਆਂ ਵਿੱਚ ਕੰਮ ਨਹੀਂ ਹੈ। ਜੇਕਰ ਤੁਸੀਂ ਆਪਣਾ ਕੋਈ ਕੰਮ ਪੂਰਾ ਕਰਨ ਲਈ 1 ਜਨਵਰੀ ਨੂੰ ਬੈਂਕ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਪਹਿਲਾਂ ਇਹ ਜਾਣ ਲਓ ਕਿ ਬੈਂਕ ਬੰਦ ਰਹਿਣਗੇ ਜਾਂ …
Read More »ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਰਾਸ਼ਟਰੀ ਸੰਤ ਐਲਾਨਿਆ
ਅਨੰਤ ਭੂਸ਼ਿਤ ਵੈਸ਼ਨਵ ਕੁਲਭੂਸ਼ਨ ਸ਼੍ਰੀ ਸ਼੍ਰੀ ਸ਼੍ਰੀ 1008 ਸ਼੍ਰੀ ਮਹੰਤ ਨਿਤਯ ਗੋਪਾਲ ਦਾਸ ਜੀ ਵਲੋਂ ਮਹਾਰਾਜ ਪੀਠਾਧੀਸ਼ਵਰ ਸ਼੍ਰੀ ਮਨੀਰਾਮ ਦਾਸ ਛੋਟੀ ਛਾਉਣੀ, ਪ੍ਰਧਾਨ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਅਤੇ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਨਿਆਸ ਮਥੁਰਾ ਦੀ ਸਰਪ੍ਰਸਤੀ ਹੇਠ ਬਾਬਾ ਹਰਜੀਤ ਸਿੰਘ ਰਸੂਲਪੁਰ ਨੂੰ ਰਾਸ਼ਟਰੀ ਸੰਤ ਦੀ ਉਪਾਧੀ ਤੇ ਵੈਸ਼ਨਵ …
Read More »ਮਨਮੋਹਨ ਸਿੰਘ ਨੇ ਕੀਤਾ ਸੀ ਸਿੱਖਾ ਨਾਲ ਵੱਡਾ ਧੋਖਾ ?
ਸਿਰਤੇ ਪੱਗ ਤੁਹਾਡੇ ਸਿੱਖ ਹੋਣ ਦੀ ਗਵਾਹੀ ਜਾਂ ਨਿਸ਼ਾਨੀ ਨਹੀਂ ਹੈ। ਸਿਰਤੇ ਪੱਗ ਤੁਹਾਨੂੰ ਭਰਮ ਭੁਲੇਖਿਆਂ ਵਿੱਚ ਪਾਉਣ ਲਈ ਵੀ ਹੋ ਸਕਦੀ ਹੈ। 1992 ਵਿੱਚ ਵੋਟਾਂ ਦਾ ਬਾਈਕਾਟ ਕਰਵਾਕੇ ਕਾਂਗਰਸ ਦਾ ਰਾਹ ਪੱਧਰਾ ਕੀਤਾ ਗਿਆ ਕੁਝ ਖਾਸ ਸਿੱਖ ਨੁਮਾਂਇੰਦਿਆਂ ਵੱਲੋਂ। ਜਿੰਨਾ ਦੀ ਮੰਸ਼ਾ ਸੰਘਰਸ਼ ਨੂੰ ਤਾਰਪੀਡੋ ਕਰਕੇ ਖਤਮ ਕਰਨ ਦੀ …
Read More »ਪੰਜਾਬ ‘ਚ ਲਗਾਤਾਰ 2 ਛੁੱਟੀਆਂ
ਪੰਜਾਬ ਵਿਚ ਸਕੂਲਾਂ ਵਿਚ ਚੱਲ ਰਹੀਆਂ ਦਸੰਬਰ ਮਹੀਨੇ ਦੀਆਂ ਸਰਕਾਰੀ ਛੁੱਟੀਆਂ ਮਗਰੋਂ ਫਿਰ ਤੋਂ ਲਗਾਤਾਰ ਦੋ ਛੁੱਟੀਆਂ ਆ ਰਹੀਆਂ ਹਨ, ਜਿਸ ਕਰਕੇ ਸਾਰੇ ਸਕੂਲ-ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਵੱਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਜਨਵਰੀ ਮਹੀਨੇ ਦੇ ਚੜ੍ਹਦਿਆਂ ਹੀ 6 …
Read More »