Home / ਨੁਸਖੇ ਤੇ ਮੌਸਮ ਖੇਤੀ-ਬਾਰੇ (page 15)

ਨੁਸਖੇ ਤੇ ਮੌਸਮ ਖੇਤੀ-ਬਾਰੇ

ਪੰਜਾਬ ‘ਚ ਭਾਰੀ ਮੀਂਹ ਦਾ ਯੈਲੋ ਅਲਰਟ

 ਅਪ੍ਰੈਲ ਮਹੀਨੇ ਨੇ ਆਉਂਦੇ ਸਾਰ ਗਰਮੀ ਦੇ ਵੱਟ ਕੱਢ ਕੇ ਰੱਖ ਦਿੱਤੇ ਹਨ। ਲੋਕਾਂ ਨੇ ਹੁਣ ਤੋਂ ਹੀ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਪਰ ਇਸ ਸਭ ਦੇ ਦਰਮਿਆਨ ਲੋਕਾਂ ਲਈ ਕੁਝ ਰਾਹਤ ਦੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ …

Read More »

ਵਿਸਾਖੀ ਤੋਂ ਪਹਿਲਾਂ ਇਹ ਕੰਮ ਜਰੂਰ ਕਰੋ ਜੀ

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ …

Read More »

ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਹੋਈ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰਕੇ ਲੋਕਾਂ ‘ਚ ਖੁਸ਼ੀ ਦੀ ਲਹਿਰ …

Read More »

ਪੰਜਾਬੀਆਂ ਨੂੰ ਵੱਡਾ ਝਟਕਾ

 ਕੈਨੇਡਾ ਵਿੱਚ ਸਥਾਈ ਨਿਵਾਸ ਦਾ ਸੁਪਨਾ ਮਹਿੰਗਾ ਹੋਣ ਵਾਲਾ ਹੈ ਕਿਉਂਕਿ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਅਗਲੇ ਮਹੀਨੇ ਤੋਂ ਕੁਝ ਬਿਨੈਕਾਰਾਂ ਲਈ ਫੀਸਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ।ਰਿਪੋਰਟ ਅਨੁਸਾਰ ਨਵੀਂਆਂ ਦਰਾਂ 30 ਅਪ੍ਰੈਲ ਨੂੰ ਲਾਗੂ ਹੋਣਗੀਆਂ। ਇਹ ਦੇਸ਼ ਦੇ ਇਮੀਗ੍ਰੈਂਟ ਅਤੇ ਰਫਿਊਜੀ ਪ੍ਰੋਟੈਕਸ਼ਨ ਰੈਗੂਲੇਸ਼ਨ (IRPR) ‘ਤੇ …

Read More »

ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ

ਮੌਸਮ ਵਿਭਾਗ ਨੇ ਪੰਜਾਬ ‘ਚ ਐਤਵਾਰ ਲਈ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਮਾਹਿਰ ਸ਼ਵਿੰਦਰਾ …

Read More »

ਸੰਗਰੂਰ ਪਹੁੰਚੇ CM ਮਾਨ,

ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ ਦਰਅਸਲ ਮਿਥੇਨੌਲ ਸੀ, ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ …

Read More »

ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ

ਹੋਲੀ ਤੋਂ ਪਹਿਲਾਂ ਪੰਜਾਬ ‘ਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਬੂੰਦਾਬਾਂਦੀ ਵੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ …

Read More »

ਆਖਰ ਜਨਮ ਤੋਂ ਹੀ ਅਰਬਾਂ ਪਤੀ ਬਣਿਆ ਛੋਟਾ ਸਿੱਧੂ

 ਹਾਲ ਹੀ ‘ਚ ਕੁਝ ਤਸਵੀਰਾਂ ਛੋਟੇ ਸਿੱਧੂ ਮੂਸੇਵਾਲਾ ਯਾਨੀਕਿ ਸ਼ੁੱਭਦੀਪ ਸਿੰਘ ਸਿੱਧੂ ਦੀਆਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਛੋਟੇ ਨਵਜਾਤ ਬੱਚੇ ਦਾ ਇੱਕ ਕੰਨ ਵਿੰਨ੍ਹਿਆ ਹੋਇਆ ਹੈ। ਲੋਕ ਵੀ ਇਸ ਕੰਨ ਵਿੰਨ੍ਹਣ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਅੰਦਾਜ਼ੇ ਲਗਾ ਰਹੇ ਹਨ, ਕਿਉਂਕਿ ਜੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਾਕਿਸਤਾਨ ਸਰਕਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੁਣ ਭਾਰਤੀ ਸ਼ਰਧਾਲੂਆਂ ਤੋਂ ਪੰਜ ਡਾਲਰ (ਭਾਰਤੀ ਕਰੰਸੀ 417.71 ਰੁਪਏ) ਐਂਟਰੀ ਫ਼ੀਸ ਨਹੀਂ ਲਵੇਗੀ ਪਰ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵੱਲੋਂ ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ …

Read More »

15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਈ ਸੂਬਿਆਂ ‘ਚ ਮੌਸਮ ਨੇ ਕਰਵਟ ਲੈ ਲਈ ਹੈ, ਜਦਕਿ ਅੱਜ ਪੰਜਾਬ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਮੌਸਮ ‘ਚ ਬਦਲਾਅ ਦੌਰਾਨ ਕਸ਼ਮੀਰ ‘ਚ ਬਰਫਬਾਰੀ ਹੋਈ ਜਦਕਿ …

Read More »