Home / ਨੁਸਖੇ ਤੇ ਮੌਸਮ ਖੇਤੀ-ਬਾਰੇ (page 4)

ਨੁਸਖੇ ਤੇ ਮੌਸਮ ਖੇਤੀ-ਬਾਰੇ

ਕਸ਼ਮੀਰ ਤੇ ਹਿਮਾਚਲ ‘ਚ ਬੂੰਦਾਬਾਂਦੀ ਤੇ ਬਰਫ਼ਬਾਰੀ

 ਪਿਛਲੇ ਇਕ ਮਹੀਨੇ ਤੋਂ ਧੁੰਦ ਅਤੇ ਸੁੱਕੀ ਠੰਢ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਲਈ ਮੰਗਲਵਾਰ ਨੂੰ ਆਸਮਾਨ ਤੋਂ ਰਾਹਤ ਵਰ੍ਹੀ। ਸੂਬੇ ਦੇ ਕਈ ਹਿੱਸਿਆਂ ’ਚ ਹਲਕਾ ਜਿਹਾ ਮੀਂਹ ਪਿਆ। ਮੀਂਹ ਦਾ ਇਹ ਸਿਲਸਿਲਾ 3 ਫਰਵਰੀ ਤੱਕ ਚੱਲੇਗਾ। ਇਸ ਮੀਂਹ ਨਾਲ ਧੁੰਦ ਅਤੇ ਸੁੱਕੀ ਠੰਢ ਤੋਂ ਰਾਹਤ ਮਿਲੇਗੀ। ਪਿਛਲੇ …

Read More »

ਪੰਜਾਬ ‘ਤੇ ਗੜ੍ਹੇ ਮਾਰੀ – ਜਾਣੋ ਕਿੱਥੇ ਅਲਰਟ

ਪੋਹ-ਮਾਘ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਮਗਰੋਂ ਹੁਣ ਮੌਸਮ ਨੇ ਇਕ ਵਾਰ ਫਿਰ ਮਿਜਾਜ਼ ਬਦਲਿਆ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਸਮੇਤ ਕਈ ਇਲਾਕਿਆਂ ‘ਚ ਬਾਰਿਸ਼ ਹਲਕੀ ਬਾਰਿਸ਼ ਸ਼ੁਰੂ ਹੋਈ। ਬੀਤੀ ਰਾਤ ਤੋਂ ਹੀ ਹੋਈ ਬੱਦਲਵਾਈ ਦੌਰਾਨ ਅੱਜ ਸਵੇਰੇ ਤੜਕਸਾਰ ਹੀ ਟਾਂਡਾ ਇਲਾਕੇ ਵਿੱਚ ਹੋਈ ਹਲਕੀ ਬਾਰਿਸ਼ ਨਾਲ ਹੁਣ …

Read More »

ਸ਼੍ਰੀ ਰਾਮ ਮੰਦਰ ਪਹਿਲੇ ਦਿਨ ਕਰੋੜਾਂ ਦਾ ਦਾਨ

ਅਯੁੱਧਿਆ ‘ਚ ਬਣੇ ਵਿਸ਼ਾਲ ਸ਼੍ਰੀ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਹੋਣ ਤੋਂ ਬਾਅਦ ਦੇਸ਼ ਅਤੇ ਦੁਨੀਆ ਭਰ ਦੇ ਰਾਮ ਭਗਤ ਖੁੱਲ੍ਹੇਆਮ ਦਾਨ ਕਰ ਰਹੇ ਹਨ। ਰਾਮ ਮੰਦਰ ਨੂੰ ਇੱਕ ਦਿਨ ਵਿੱਚ 3 ਕਰੋੜ 17 ਲੱਖ ਰੁਪਏ ਤੋਂ ਵੱਧ ਦਾਨ ਵਜੋਂ ਮਿਲੇ ਹਨ। ਇਹ ਜਾਣਕਾਰੀ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ …

Read More »

4 ਫਰਵਰੀ ਤੱਕ ਅਲਰਟ ਜਾਰੀ….

ਪੰਜਾਬ, ਹਰਿਆਣਾ ਸਣੇ ਉੱਤਰ ਭਾਰਤ ਵਿੱਚ ਕਈ ਦਿਨਾਂ ਮਗਰੋਂ ਨਿਕਲੀ ਧੁੱਪ ਨੇ ਕੜਾਕੇ ਦੀ ਠੰਢ ਤੋਂ ਰਾਹਤ ਦਿੱਤੀ ਹੈ। ਧੁੁੱਪ ਮਗਰੋਂ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਹੋਰ ਰਾਜਾਂ ਵਿੱਚ ਕੁਝ ਦਿਨਾਂ ਤੱਕ ਧੁੰਦ ਅਤੇ ਸੀਤ ਲਹਿਰ ਦਾ ਪ੍ਰਕੋਪ …

Read More »

ਡਾ. ਗੁਰਿੰਦਰ ਖਿਲਾਫ ਹੋਇਆ ਪਰਚਾ

 ਡਾ. ਗੁਰਿੰਦਰ ਸਿੰਘ ਰੰਗਰੇਟਾ ਖਿਲਾਫ ਪਰਚਾ ਦਰਜ ਕਰਵਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਡਾ. ਰੰਗਰੇਟਾ ਖਿਲਾਫ ਇਹ ਸ਼ਿਕਾਇਤ PP ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਇਹ ਸ਼ਿਕਾਇਤ ਆਪਣੀ ਇੱਕ ਪੋਸਟ ‘ਤੇ ਰੰਗਰੇਟਾ ਵੱਲੋਂ ਗਲਤ ਕਮੈਂਟ ਕਰਨ ਤੋਂ ਬਾਅਦ ਦਰਜ ਕਰਵਾਈ ਹੈ। ਰੰਗਰੇਟਾ ਖਿਲਾਫ ਧਾਰਾ IPC 1860 ਦੀ …

Read More »

ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਕਰੀਬ ਇੱਕ ਮਹੀਨੇ ਬਾਅਦ ਉੱਤਰੀ ਭਾਰਤ ਵਿੱਚ ਧੁੱਪ ਨਿਕਲਣ ਨਾਲ ਸੀਤ ਲਹਿਰ ਅਤੇ ਠੰਢ ਤੋਂ ਰਾਹਤ ਮਿਲੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 5 ਡਿਗਰੀ ਦਾ ਸੁਧਾਰ ਹੋਇਆ ਹੈ। ਹਰਿਆਣਾ ਵਿੱਚ ਹਾਲਾਤ ਆਮ ਵਾਂਗ ਹੋ ਗਏ ਹਨ। ਚੰਡੀਗੜ੍ਹ ਵਿੱਚ ਵੀ ਹਾਲਾਤ ਆਮ ਵਾਂਗ ਹਨ। ਹਿਮਾਚਲ ਦੇ ਉਪਰਲੇ …

Read More »

ਫੁੱਟ-ਫੁੱਟ ਰੋਇਆ ਭਾਨਾ ਸਿੱਧੂ ਦਾ ਭਰਾ

ਲੁਧਿਆਣਾ ਵਿੱਚ ਸੋਸ਼ਲ ਮੀਡੀਆ ਰਾਹੀਂ ਪ੍ਰਸਿੱਧੀ ਖੱਟਣ ਵਾਲੇ ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੰਘੀ ਸ਼ਾਮ ਲੁਧਿਆਣਾ ਅਦਾਲਤ ਤੋਂ ਰਾਹਤ ਮਿਲੀ ਗਈ। ਅਦਾਲਤ ਨੇ ਭਾਨਾ ਸਿੱਧੂ ਦੀ ਜ਼ਮਾਨਤ ਮਨਜ਼ੂਰ ਕਰ ਲਈ, ਉਨ੍ਹਾਂ ਨੂੰ ਇੱਕ ਮਾਮਲੇ ‘ਚ 50,000 ਦੇ ਬਾਂਡ ਭਰਨ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਗਈ। ਦੱਸ ਦੇਈਏ ਕਿ …

Read More »

ਮੇਰੇ ਘਰ ਵੀ ਖੁਸ਼ੀਆਂ ਆਉਣ ਵਾਲੀਆਂ ਹਨ – CM

 ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫੁੱਟਬਾਲ ਗਰਾਊਂਡ ਵਿੱਚ 75ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਝੰਡਾ ਲਹਿਰਾਇਆ।ਆਪਣੇ ਸੰਬੋਧਨ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ ਇਹ ਗਣਤੰਤਰ ਦਿਵਸ ਹੈ। ਸਗੋਂ ਇਸ ਲਈ ਖਾਸ ਹੈ ਕਿਉਂਕਿ ਪੰਜਾਬੀਆਂ ਦਾ ਗਣਤੰਤਰ ਦਿਵਸ ਆਇਆ ਹੈ, …

Read More »

ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ

ਫਗਵਾੜਾ ਦੇ ਸਮਾਜ ਸੇਵੀ ਸੋਂਧੀ ਪਰਿਵਾਰ ’ਤੇ ਉਸ ਸਮੇਂ ਕਹਿਰ ਵਰ੍ਹ ਪਿਆ, ਜਦੋਂ ਉਨ੍ਹਾਂ ਦੀ ਨੂੰਹ ਦੀ ਆਸਟ੍ਰੇਲੀਆ ਦੇ ਮੈਲਬਰਨ ਫਿਲਿਪ ਆਈਲੈਂਡ ’ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰੀਮਾ ਸੋਂਧੀ ਪਤਨੀ ਸੰਜੀਵ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ। ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਦੀਪਕ ਸੋਂਧੀ ਨੇ ਦੱਸਿਆ …

Read More »

ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਗਣਤੰਤਰ ਦਿਵਸ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਇਹ ਐਲਾਨ ਉਨ੍ਹਾਂ ਸਕੂਲਾਂ ਲਈ ਕੀਤਾ ਗਿਆ ਹੈ, ਜਿਹੜੇ ਸਕੂਲਾਂ ਦੇ ਬੱਚਿਆਂ ਵਲੋਂ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ ਗਿਆ ਹੈ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ, …

Read More »
error: Content is protected !!