Home / ਪੰਜਾਬੀ ਖਬਰਾਂ (page 12)

ਪੰਜਾਬੀ ਖਬਰਾਂ

ਅਮਰੀਕਾ ਤੋਂ ਆਈ ਖ਼ਬਰ ਨੇ ਪਰਿਵਾਰ ‘ਚ ਪਵਾਏ ਕੀਰਣੇ

ਤਿੰਨ ਸਾਲ ਪਹਿਲਾਂ ਆਪਣੇ ਸੁਨਹਿਰੇ ਭਵਿੱਖ ਦੀ ਆਸ ਵਿਚ ਅਮਰੀਕਾ ਪੜ੍ਹਾਈ ਕਰਨ ਗਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਸ਼ਿਵਦਾਸਪੁਰ ਦੇ 24 ਸਾਲਾ ਨੌਜਵਾਨ ਕਰਨਵੀਰ ਸਿੰਘ ਵੜੈਚ ਦੀ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ …

Read More »

ਖੋਲ੍ਹ ‘ਤੇ ਡੈਮ ਦੇ 5 ਗੇਟ, ਆਇਆ ਹੜ੍ਹ ?

ਜਿਵੇਂ ਹੀ ਮਾਨਸੂਨ ਉਤਰੀ ਭਾਰਤ ਵਿਚ ਦਾਖ਼ਲ ਹੋਇਆ ਹੈ ਉਵੇਂ ਹੀ ਨਵੀਂ ਸਮੱਸਿਆ ਵੀ ਨਾਲ ਲੈ ਕੇ ਆਇਆ ਹੈ। ਇਸ ਨੇ ਸੱਭ ਤੋਂ ਪਹਿਲੀ ਮੁਸੀਬਤ ਪੰਜਾਬ ਲਈ ਖੜ੍ਹੀ ਕਰ ਦਿਤੀ ਹੈ ਕਿਉਂਕਿ ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੀ ਬਾਰਸ਼ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ ਦਿਨਾਂ ਵਿਚ ਤਾਪਮਾਨ ਵੱਧ ਗਿਆ ਹੈ …

Read More »

ਹਿਮਾਚਲ, ਉੱਤਰਾਖੰਡ ਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਬਰਦਾਰ

ਦੇਸ਼ ਵਿੱਚ ਮਾਨਸੂਨ ਲਗਾਤਾਰ ਆਪਣਾ ਕਹਿਰ ਦਿਖਾ ਰਿਹਾ ਹੈ। ਰਾਜਧਾਨੀ ਦਿੱਲੀ ਸਣੇ ਐਨਸੀਆਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੁੱਧਵਾਰ (16 ਜੁਲਾਈ 2025) ਨੂੰ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਜੁਲਾਈ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 23 ਜੁਲਾਈ ਨੂੰ …

Read More »

ਆ ਗਈ ਇੱਕ ਹੋਰ ਸਰਕਾਰੀ ਛੁੱਟੀ

ਪੰਜਾਬ ਵਿੱਚ 31 ਜੁਲਾਈ ਨੂੰ ਵੀਰਵਾਰ ਦੇ ਦਿਨ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਅਸਲ ਵਿੱਚ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦੇ ਤੌਰ ‘ਤੇ ਇਹ ਦਿਨ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਜੋ 2025 …

Read More »

ਪੰਜਾਬ ਚ 24 ਤੱਕ ਭਾਰੀ ਮੀਂਹ ਦਾ Alert

ਪੰਜਾਬ ਵਿਚ ਮੀਂਹ ਸਬੰਧੀ ਅੱਜ Yellow ਅਲਰਟ ਜਾਰੀ ਕੀਤਾ ਗਿਆ ਹੈ। ਜੁਲਾਈ ਦੀ ਸ਼ੁਰੂਆਤ ਤੋਂ ਹੀ ਸੂਬੇ ਵਿੱਚ ਮੌਨਸੂਨ ਘੱਟਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਥੋੜ੍ਹੇ-ਥੋੜ੍ਹੇ ਸਮੇਂ ਲਈ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦਾ ਵੱਧ ਤੋਂ ਵੱਧ ਔਸਤ ਤਾਪਮਾਨ 2 ਡਿਗਰੀ ਵਧਿਆ ਹੈ। ਪੰਜਾਬ ਦਾ …

Read More »

ਪੰਜਾਬ ‘ਚ ਮੌਸਮ ਦੀ ਵੱਡੀ ਭਵਿੱਖਬਾਣੀ!

ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਦੀ ਵਧਲਦੀ ਰੁਖ ਨੂੰ ਲੈ ਕੇ ਲੋਕਾਂ ਨੂੰ ਅਗਲੇ 3 ਦਿਨਾਂ ਲਈ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 20 ਜੁਲਾਈ ਤੋਂ 22 ਜੁਲਾਈ ਤੱਕ ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ …

Read More »

6 ਰੁ ‘ਚ ਖਰੀਦੀ ਟਿਕਟ, ਬਣ ਗਿਆ ਕਰੋੜਪਤੀ!

ਇਕ ਗਰੀਬ ਪਰਿਵਾਰ ਦੀ ਕਿਸਮਤ ਨੂੰ ਓਦੋਂ ਭਾਗ ਲੱਗ ਗਏ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਕਰੋੜਪਤੀ ਬਣ ਗਏ ਹਨ। ਮਾਮਲਾ ਫਿਰੋਜ਼ਪੁਰ ਦਾ ਹੈ ਜਿਥੇ ਇਕ ਪਰਿਵਾਰ ਦੀ ਖੁਸ਼ੀ ਦਾ ਓਦੋਂ ਟਿਕਾਣਾ ਨਾ ਰਿਹਾ ਜਦੋਂ ਉਹ ਮਹਿਜ਼ 6 ਰੁਪਏ ਖਰਚ ਕਰਕੇ ਕਰੋੜਪਤੀ ਬਣ ਗਏ। ਇਸ ‘ਤੇ ਪੂਰੇ ਪਰਿਵਾਰ ਨੇ …

Read More »

17, 21 ਤੇ 22 ਜੁਲਾਈ ਲਈ ਵੱਡੀ ਭਵਿੱਖਬਾਣੀ !

ਪੰਜਾਬ ਦੇ ਮੌਸਮ ‘ਤੇ ਲਗਾਤਾਰ ਮਾਨਸੂਨ ਅਤੇ ਪੱਛਮੀ ਪ੍ਰਭਾਅ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਅੱਜ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ ਹਨੇਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। …

Read More »

New zeland ਅਤੇ Australia ‘ਚ ਕਾਮਿਆਂ ਦੀ ਭਾਰੀ ਮੰਗ

ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੇ ਭਾਰਤੀ ਕਾਮਿਆਂ ਲਈ ਦਰਵਾਜੇ ਖੋਲ੍ਹ ਦਿੱਤੇ ਹਨ। ਇਸ ਸਬੰਧੀ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵੱਡੇ ਪੱਧਰ ‘ਤੇ ਵਰਕ ਵੀਜ਼ਾ ਜਾਰੀ ਕਰਨਗੇ। ਚੰਗੀ ਗੱਲ ਹੈ ਕਿ ਬਿਨਾਂ ਇੰਟਰਵਿਊ ਦੇ ਵੀਜ਼ਾ ਜਾਰੀ ਕੀਤੇ ਜਾਣਗੇ। ਰਫਿਊਜ਼ਲ ਵਾਲੇ ਵੀ ਅਪਲਾਈ ਕਰ ਸਕਦੇ ਹਨ। ਨਿਊਜ਼ੀਲੈਂਡ ਨੇ ਵੱਡੀ ਗਿਣਤੀ ਵਿਚ ਵਰਕ ਪਰਮਿਟ ਜਾਰੀ ਕਰਨ …

Read More »

ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ …

Read More »