Home / ਪੰਜਾਬੀ ਖਬਰਾਂ (page 15)

ਪੰਜਾਬੀ ਖਬਰਾਂ

ਫਿਰ ਤੋਂ ਵਧੀਆਂ ਸਕੂਲਾਂ ‘ਚ ਛੁੱਟੀਆਂ

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 21 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਮਾਣਯੋਗ ਮੁੱਖ ਮੰਤਰੀ ਪੰਜਾਬ ਸ. …

Read More »

ਪੰਜਾਬ ਲਈ ਇਹ ਅਲਰਟ ਜਾਰੀ

ਪਹਾੜਾਂ ‘ਚ ਬਰਫ਼ਬਾਰੀ ਨਾਲ ਸਮੁੱਚਾ ਉੱਤਰ ਭਾਰਤ ਸੀਤ ਲਹਿਰ ਦੀ ਲਪੇਟ ‘ਚ ਆ ਚੁੱਕਾ ਹੈ। ਦੂਜੇ ਪਾਸੇ ਪੰਜਾਬ ਤੇ ਹਰਿਆਣਾ ‘ਚ ਗਰਾਊਂਡ ਫ੍ਰਾਸਟ (ਜ਼ਮੀਨ ’ਤੇ ਠੰਡ ਪੈਣ ਨਾਲ ਪਾਣੀ ਨੂੰ ਜਮਾ ਦੇਣ) ਦੀ ਸੰਭਾਵਨਾ ਜਾਰੀ ਕਰਦੇ ਹੋਏ ਰੈੱਡ ਅਲਰਟ ਦਾ ਐਲਾਨ ਕੀਤਾ ਗਿਆ ਹੈ। ਸਰਦੀ ਦੇ ਇਸ ਸੀਜ਼ਨ ‘ਚ ਪਹਿਲੀ …

Read More »

ਮੌਸਮ ਵਿਭਾਗ ਦਾ ਰੈੱਡ ਅਲਰਟ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਇਸ ਸਮੇਂ ਪੈ ਰਹੀ ਕੜਾਕੇ ਦੀ ਠੰਡ ਅਤੇ ਠੰਡੀ ਹਵਾ ਨੇ ਲੋਕਾਂ ਦੀ ਤੌਬਾ ਕਰਵਾ ਦਿੱਤੀ ਹੈ। ਅੱਜ ਗੁਰਦਾਸਪੁਰ ਜ਼ਿਲ੍ਹੇ ਅੰਦਰ ਘੱਟੋ-ਘੱਟ ਤਾਪਮਾਨ 3 ਡਿਗਰੀ ਦੇ ਕਰੀਬ ਹੋਣ ਕਾਰਨ ਗੁਰਦਾਸਪੁਰ ਜ਼ਿਲ੍ਹਾ ਸ਼ਿਮਲੇ ਅਤੇ ਡਲਹੌਜ਼ੀ ਨਾਲ ਵੀ ਠੰਡਾ ਰਿਹਾ। ਇਸ ਦੇ ਨਾਲ ਹੀ ਅੱਜ ਵੀ ਸੂਰਜਾ …

Read More »

ਸਤਵਿੰਦਰ ਬੁੱਗਾ ਦੇ ਘਰੋਂ ਵੱਡੀ ਖਬਰ

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਲੰਬੇ ਸਮੇਂ ਤੋਂ ਸੁਰਖੀਆਂ ‘ਚ ਹੈ। ਦਰਅਸਲ, 23 ਦਸੰਬਰ 2023 ਨੂੰ ਗਾਇਕ ਦੇ ਦਵਿੰਦਰ ਸਿੰਘ ਭੋਲਾ ਨੇ ਲਾਈਵ ਹੋ ਕੇ ਦੱਸਿਆ ਸੀ ਕਿ ਉਸ ਦਾ ਆਪਣੇ ਭਰਾ ਤੇ ਗਾਇਕ ਬੁੱਗੇ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਉਸ ਦੇ ਭਰਾ ਨੇ ਉਸ ਦੀ ਕੁੱਟਮਾਰ …

Read More »

ਭਾਜਪਾ ਸਰਕਾਰ ਦਾ ਵੱਡਾ ਖੁਲਾਸਾ

“ਇਨ੍ਹਾਂ (ਭਾਜਪਾ) ਨੇ ਤਾਂ ਮਖੌਟਾ ਉਤਾਰ ਦਿੱਤਾ, ਇਹ ਤਾਂ ਕਹਿੰਦੇ ਹਨ ਕਿ ਅਸੀਂ ਹਿੰਦੂ ਹਾਂ। ਇਹ ਹਿੰਦੂ ਰਾਸ਼ਟਰ ਦੀ ਗੱਲ ਖੁੱਲੇਆਮ ਕਰਦੇ ਹਨ।”‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੇ ਬੀਬੀਸੀ ਨੂੰ ਇੱਕ ਇੰਟਰਵਿਊ ਦੌਰਾਨ ਇਹ ਬਿਆਨ ਦਿੱਤਾ।ਅਮ੍ਰਿਤਪਾਲ ਸਿੰਘ ਨੇ ਕਿਹਾ, “ਭਾਰਤ ਦਾ ਸੰਵਿਧਾਨ ਕਹਿੰਦਾ ਹੈ ਕਿ ਅਸੀਂ ਸਿੱਖਾਂ …

Read More »

ਕੈਨੇਡਾ ਨੇ ਪ੍ਰਵਾਸੀਆਂ ਲਈ ਖੋਲ੍ਹੇ ਦਰਵਾਜ਼ੇ

ਕੈਨੇਡਾ ਨੇ ਪ੍ਰਵਾਸੀਆਂ ਲਈ ਖੋਲ੍ਹੇ ਦਰਵਾਜ਼ੇ, ਹੁਣ ਘੱਟ ਬੈਂਡ ਵਾਲੇ ਵੀ ਕਰ ਸਕਣਗੇ ਅਪਲਾਈ,,,,ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਨਵੇਂ ਸਾਲ ਮੌਕੇ ਕੈਨੇਡਾ ਨੇ ਪ੍ਰਵਾਸੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਚੰਗੀ ਗੱਲ ਇਹ ਹੈ ਕਿ 1 ਜਨਵਰੀ, 2024 ਤੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ। ਇਸ ਖੇਤਰ …

Read More »

ਸ੍ਰੀ ਦਰਬਾਰ ਸਾਹਿਬ ਦੇ ਨਾਂਅ ਹੋਇਆ ਨਵਾਂ ਰਿਕਾਰਡ

ਅੰਮ੍ਰਿਤਸਰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਤਾਦਾਦ ਵਿੱਚ ਸੰਗਤ ਨਤਮਸਤਕ ਹੁੰਦੀ ਹੈ। ਰੋਜ਼ਾਨਾ ਲੱਖਾਂ ਦੀ ਤਾਦਾਦ ‘ਚ ਆਉਂਦੀ ਸੰਗਤ ਦਾ ਖਿਆਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੇਠ ਚੱਲ ਰਹੇ ਪ੍ਰਬੰਧ ਅਨੁਸਾਰ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਿਲ ਨਾ ਆਵੇ | …

Read More »

ਇੰਗਲੈਂਡ ਸੰਗਤ ਵੱਲੋਂ ਵੱਡਾ ਐਲਾਨ ਜਾਰੀ

 ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਹੁਣ ਅਕਾਲੀ ਦਲ ‘ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਸਵਾਲ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਖਿਤਾਬ ਨੂੰ ਲੈ ਕੇ ਉੱਠਣ ਲੱਗੇ ਹਨ। ਇੰਗਲੈਂਡ ਦੀ ਸੰਗਤ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ …

Read More »

ਭੁੱਲਕੇ ਵੀ ਇਹ ਦੋ ਚੀਜਾਂ ਨਾ ਦਿਉ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ …

Read More »

ਕੁਫ਼ਰੀ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ

ਹਿਮਾਚਲ ਪ੍ਰਦੇਸ਼ ਦੇ ਸੈਲਾਨੀ ਕੇਂਦਰ ਕੁਫ਼ਰੀ ’ਚ ਮੰਗਲਵਾਰ ਸ਼ਾਮ ਮੌਸਮ ਦੀ ਪਹਿਲੀ ਹਲਕੀ ਬਰਫ਼ਬਾਰੀ ਹੋਈ। ਚੀਨੀਬੰਗਲਾ, ਮਹਾਸੁਪਿਕ, ਅਮਿਊਜ਼ਮੈਂਟ ਪਾਰਕ ਹਿਪਹਿਪ ਹੁਰੇ ਅਤੇ ਛਾਰਬੜਾ ਦੀਆਂ ਪਹਾੜੀਆਂ ’ਤੇ ਬਰਫ਼ ਦੀ ਪਤਲੀ ਚਿੱਟੀ ਚਾਦਰ ਵਿੱਛ ਗਈ। ਸਾਰਾ ਦਿਨ ਬੱਦਲਵਾਈ ਰਹੀ ਅਤੇ ਸ਼ਾਮ ਨੂੰ ਅਚਾਨਕ ਬਰਫ਼ਬਾਰੀ ਸ਼ੁਰੂ ਹੋ ਗਈ। 15-20 ਮਿੰਟ ਦੀ ਬਰਫ਼ਬਾਰੀ ਪਿੱਛੋਂ …

Read More »
error: Content is protected !!