ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅੱਜ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਲੰਗਰ ਹਾਲ ਦੇ ਲੈਂਟਰ ਦੀਆਂ ਲੋਹੇ ਦੀਆਂ ਪਲੇਟਾਂ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਅਤੇ 10 ਦੇ ਕਰੀਬ ਔਰਤਾਂ ਜ਼ਖ਼ਮੀ ਹੋ ਗਈ। ਇਸ ਘਟਨਾ ਤੋਂ ਬਾਅਦ ਗੁਰੂਘਰ ਅਤ ਇਲਾਕੇ ਵਿੱਚ ਮਾਤਮ …
Read More »ਪੂਰੇ ਪਰਿਵਾਰ ਨੇ ਮਾਰੀ ਨਹਿਰ ‘ਚ ਛਾਲ
ਪਟਿਆਲਾ ‘ਚ ਰੂਹ ਕੰਬਾਊ ਘਟਨਾ ਵਾਪਰੀ ਹੈ। ਇੱਕ ਪੂਰੇ ਪਰਿਵਾਰ ਵੱਲੋਂ ਪਿੰਡ ਮੰਡੋਲੀ ਵਿਖੇ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ ਗਈ, ਜਿਸ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਹਾਲਾਂਕਿ, ਘਟਨਾ ਵਿੱਚ ਮਾਂ-ਪਿਓ ਨੂੰ ਰਾਹਗੀਰਾਂ ਨੇ ਮੌਕੇ ‘ਤੇ ਬਚਾਅ ਲਿਆ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ …
Read More »ਇਨ੍ਹਾਂ ਸੂਬਿਆਂ ‘ਚ ਆਰੇਂਜ ਤੇ ਰੈੱਡ ਅਲਰਟ ਜਾਰੀ
ਦੇਸ਼ ਭਰ ਵਿੱਚ ਮਈ ਦੇ ਮਹੀਨੇ ਪੈ ਰਹੀ ਰਿਕਾਰਡ ਤੋੜ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕਰਕੇ ਰੱਖ ਦਿੱਤਾ ਹੈ। ਆਸਮਾਨ ਤੋਂ ਵਰ੍ਹਦੀ ਅੱਗ, ਭਿਆਨਕ ਗਰਮੀ, ਗਰਮ ਤੇਜ਼ ਹਵਾਵਾਂ (ਲੂ) ਨੇ ਲੋਕਾਂ ਦਾ ਜੀਵਨ ਦੁੱਭਰ ਕਰ ਦਿੱਤਾ ਹੈ। ਇਸ ਵੇਲੇ ਉੱਤਰ ਪ੍ਰਦੇਸ਼ ਦੇ ਬੰਦਾ ਜ਼ਿਲ੍ਹੇ ਵਿੱਚ 48.2 ਡਿਗਰੀ ਸੈਲਸੀਅਸ ਦਾ …
Read More »ਅਗਲੇ 3 ਦਿਨ ਪਵੇਗੀ ਅੱਤ ਦੀ ਗਰਮੀ!
ਦੇਸ਼ ਭਰ ਵਿੱਚ ਮਈ ਦੇ ਮਹੀਨੇ ਪੈ ਰਹੀ ਰਿਕਾਰਡ ਤੋੜ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕਰਕੇ ਰੱਖ ਦਿੱਤਾ ਹੈ। ਆਸਮਾਨ ਤੋਂ ਵਰ੍ਹਦੀ ਅੱਗ, ਭਿਆਨਕ ਗਰਮੀ, ਗਰਮ ਤੇਜ਼ ਹਵਾਵਾਂ (ਲੂ) ਨੇ ਲੋਕਾਂ ਦਾ ਜੀਵਨ ਦੁੱਭਰ ਕਰ ਦਿੱਤਾ ਹੈ। ਇਸ ਵੇਲੇ ਉੱਤਰ ਪ੍ਰਦੇਸ਼ ਦੇ ਬੰਦਾ ਜ਼ਿਲ੍ਹੇ ਵਿੱਚ 48.2 ਡਿਗਰੀ ਸੈਲਸੀਅਸ ਦਾ …
Read More »5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ
ਪੰਜਾਬ ਵਿਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਅਗਲੇ ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਵਿਭਾਗ ਵੱਲੋਂ ਪੰਜਾਬ ਵਿਚ ਅਗਲੇ 5 ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ 18 ਤੋਂ 22 ਮਈ ਤੱਕ ਲੂ …
Read More »ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ
ਦੇਸ਼ ਦੇ ਕਈ ਹਿੱਸਿਆਂ ‘ਚ ਇਨ੍ਹੀਂ ਦਿਨੀਂ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਉੱਤਰ-ਪੱਛਮੀ ਅਤੇ ਮੱਧ ਭਾਰਤ ‘ਚ ਗਰਮੀ ਅਤੇ ਲੂ ਦਾ ਕਹਿਰ ਜਾਰੀ ਹੈ ਤਾਂ ਉਥੇ ਹੀ ਉੱਤਰ-ਪੂਰਬ ਭਾਰਤ, ਪੂਰਬੀ ਭਾਰਤ ਅਤੇ ਦੱਖਣੀ ਭਾਰਤ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ 6-7 ਦਿਨਾਂ …
Read More »ਇਨ੍ਹਾਂ ਸੂਬਿਆਂ ‘ਚ ਜਾਰੀ ਕੀਤਾ ਅਲਰਟ
ਪੰਜਾਬ ’ਚ ਦੋ ਦਿਨ ਤੋਂ ਗਰਮੀ ਵਧਣ ਲੱਗੀ ਹੈ। ਦਿਨ ਦੇ ਨਾਲ-ਨਾਲ ਰਾਤ ’ਚ ਤਪਸ਼ ਮਹਿਸੂਸ ਹੋ ਰਹੀ ਹੈ। ਸ਼ਨਿਚਰਵਾਰ ਨੂੰ ਫ਼ਰੀਦਕੋਟ ਤੇ ਬਠਿੰਡਾ ਪੰਜਾਬ ’ਚ ਸਭ ਤੋਂ ਗਰਮ ਰਹੇ। ਦੋਵਾਂ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ’ਚ ਸਭ ਤੋਂ ਵੱਧ ਰਿਹਾ। …
Read More »ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅੱਪਡੇਟ
ਪੰਜਾਬ ਵਿੱਚ ਮਈ ਮਹੀਨੇ ਦੇ ਪਹਿਲੇ 15 ਦਿਨਾਂ ਵਿੱਚ ਮੌਸਮ ਖੁਸ਼ਨੁਮਾ ਰਿਹਾ ਹੈ। ਲਗਾਤਾਰ ਹਲਕੇ ਤੋਂ ਦਰਮਿਆਨੇ ਮੀਂਹ ਨਾਲ ਤੇਜ਼ ਹਵਾਵਾਂ ਚੱਲਦੀਆਂ ਰਹੀਆਂ, ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਮੌਸਮ ਵਿਭਾਗ ਨੇ …
Read More »ਪੰਜਾਬ ‘ਚ Borewell ‘ਚ ਡਿੱਗਿਆ ਮਾਸੂਮ
ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਭੀਖੋਵਾਲ ‘ਚ ਇਕ ਤਿੰਨ ਸਾਲ ਦਾ ਬੱਚਾ ਡੂੰਘੇ ਬੋਰਵੈੱਲ ‘ਚ ਡਿੱਗ ਗਿਆ। ਘਟਨਾ ਦੀ ਸੂਚਨਾ ਮੌਕੇ ਉਤੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ। ਸੂਚਨਾ ਪਾ ਕੇ ਮੌਕੇ ਉਤੇ ਪੁਲਸ ਟੀਮ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਜਾਣਕਾਰੀ ਮੁਤਾਬਕ ਮੌਕੇ ‘ਤੇ ਸੇਵਾ …
Read More »ਮਾਨਸੂਨ ਬਾਰੇ ਵੱਡਾ ਅਲਰਟ
ਬੰਗਾਲ ਦੀ ਖਾੜੀ ਵਿੱਚ ਬਣੇ ਇੱਕ ਸਿਸਟਮ ਨੇ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਮੌਸਮ ਨੂੰ ਸਰਗਰਮ ਕਰ ਦਿੱਤਾ ਹੈ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਅੰਡੇਮਾਨ ਸਾਗਰ ਵਿੱਚ ਮੌਨਸੂਨ ਦੇ ਜਲਦੀ ਆਉਣ ਲਈ ਮੌਜੂਦਾ ਹਾਲਾਤ ਬਹੁਤ ਅਨੁਕੂਲ ਬਣ ਰਹੇ ਹਨ। ਦੱਖਣ-ਪੱਛਮੀ ਬੰਗਾਲ ਦੀ ਖਾੜੀ …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.