ਪੰਜਾਬ ‘ਚ ਬੁੱਧਵਾਰ 27 ਅਗਸਤ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 27 ਅਗਸਤ ਨੂੰ ‘ਸੰਵਤਸਰੀ ਦਿਵਸ’ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਕ ਨੋਟੀਫ਼ਿਕੇਸ਼ਨ ‘ਚ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿਚ 27 ਅਗਸਤ ਦੀ ਛੁੱਟੀ ਸ਼ਾਮਲ ਕੀਤੀ …
Read More »ਟੁੱਟ ਗਿਆ ਇਕ ਹੋਰ ਬੰਨ੍ਹ, ਘਰ ਛੱਡ ਕੇ ਭੱਜਣ ਲੱਗੇ ਲੋਕ
ਹਰੀਕੇ ਦਰਿਆ ਦੇ ਨਾਲ ਲੱਗਦੇ ਪਿੰਡ ਵਿੱਚ ਪਾਣੀ ਵੱਧ ਆਉਣ ਕਾਰਨ ਇਕ ਬੰਨ੍ਹ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਬੰਨ੍ਹ ਦਾ ਲਗਭਗ 15 ਫੁੱਟ ਹਿੱਸਾ ਢਹਿ ਗਿਆ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਸਥਿਤੀ ਦਾ ਸਾਹਮਣਾ ਕਰਦੇ ਹੋਏ …
Read More »ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ!
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਅੱਜ ਫਿਰ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗੇ ਚਾਰ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਬਾਕੀ ਜ਼ਿਲ੍ਹਿਆਂ ਵਿਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ …
Read More »ਖੋਲ੍ਹ ‘ਤੇ ਸੁਖਨਾ ਲੇਕ ਦੇ ਫਲੱਡ ਗੇਟ
ਲਗਾਤਾਰ ਹੋ ਰਹੀਆਂ ਬਾਰਿਸ਼ਾਂ ਕਾਰਨ ਚੰਡੀਗੜ੍ਹ ਦੀ ਸੁਖਨਾ ਲੇਕ ਦਾ ਵਾਟਰ ਲੈਵਲ ਤੇਜ਼ੀ ਨਾਲ ਵਧ ਗਿਆ ਹੈ। ਵਾਟਰ ਲੈਵਲ ਵੱਧਣ ਨਾਲ ਸਥਿਤੀ ‘ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੇ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸੀਜ਼ਨ ਦੌਰਾਨ ਇਹ ਚੌਥੀ ਵਾਰ ਹੈ ਕਿ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾ …
Read More »ਪਾਣੀ ‘ਚ ਡੁੱਬ ਗਏ 500 ਘਰ !
ਪਹਾੜੀ ਇਲਾਕਿਆਂ ’ਚ ਮੀਂਹ ਪੈਣ ਕਾਰਨ ਪੰਜਾਬ ’ਚ ਦਰਿਆਵਾਂ ਦਾ ਪਾਣੀ ਵਧਦਾ ਜਾ ਰਿਹਾ ਹੈ। ਜਿਸ ਕਾਰਨ ਕਈ ਥਾਵਾਂ ’ਤੇ ਸਥਿਤੀ ਬੇਹੱਦ ਹੀ ਨਾਜੁਕ ਬਣੀ ਪਈ ਹੈ। ਲੋਕ ’ਚ ਹੜ੍ਹ ਕਾਰਨ ਡਰ ਦਾ ਖਤਰਾ ਬਣਿਆ ਹੋਇਆ ਹੈ। ਇਸੇ ਦੇ ਚੱਲਦੇ ਸਤਲੁਜ ਨਦੀ ਦਾ ਪਾਣੀ ਦਾ ਪੱਧਰ ਵੀ ਵਧਦਾ ਜਾ ਰਿਹਾ …
Read More »ਬੱਦਲ ਫਟਣ ਕਾਰਨ ਹੁਣ ਤੱਕ 50…..
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਹਾੜੀ ਪਿੰਡ ਵਿੱਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਦੋ ਸੀਆਈਐਸਐਫ ਜਵਾਨਾਂ ਸਮੇਤ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਮੌਤਾਂ ਦੀ ਗਿਣਤੀ ਵਧ …
Read More »5 ਜ਼ਿਲ੍ਹਿਆਂ ‘ਚ ਅਲਰਟ !
ਇਸ ਸਮੇਂ ਭਾਰਤ ਸਣੇ ਦੁਨੀਆ ਭਰ ਦੇ ਕਈ ਦੇਸ਼ ਭਾਰੀ ਬਾਰਿਸ਼ ਦੀ ਚਪੇਟ ‘ਚ ਆਏ ਹੋਏ ਹਨ, ਜਿਸ ਕਾਰਨ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ। ਭਾਰਤ ਦੇ ਉੱਤਰੀ ਸੂਬਿਆਂ ਸਣੇ ਕਈ ਹੋਰ ਸੂਬੇ ਵੀ ਕੁਦਰਤ ਦੀ ਮਾਰ ਹੇਠ ਆਏ ਹੋਏ ਹਨ। ਇਸੇ ਦੌਰਾਨ ਤੇਲੰਗਾਨਾ ਸਰਕਾਰ ਨੇ ਭਾਰਤ ਮੌਸਮ ਵਿਭਾਗ (IMD) …
Read More »ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ.
ਅਗਸਤ ਮਹੀਨੇ ਛੁੱਟੀਆਂ ਦੀ ਝੜੀ ਲੱਗੀ ਰਹੇਗੀ। ਇਸ ਮਹੀਨੇ 4 ਛੁੱਟੀਆਂ ਇਕੱਠੀਆਂ ਆ ਰਹੀਆਂ ਹਨ। ਇਸ ਹਫਤੇ ਬੱਚਿਆਂ ਦੀਆਂ ਮੌਜਾਂ ਰਹਿਣਗੀਆਂ। ਇਹ ਛੁੱਟੀਆਂ ਵੱਖ-ਵੱਖ ਸੂਬਿਆਂ ਵਿਚ ਵੱਖ-ਵੱਖ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 15, 16 ਅਤੇ 17 ਅਗਸਤ ਨੂੰ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਇਸ ਦਾ ਮਤਲਬ ਹੈ …
Read More »ਪੰਜਾਬ ‘ਚ ਅਲਰਟ ਹੋਇਆ ਜਾਰੀ
ਪੰਜਾਬ ‘ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ‘ਚ ਵੱਡੇ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਇਲਾਕਿਆਂ ‘ਚ ਹਲਕੀ ਬੁੰਦਾਬਾਂਦੀ ਰਹੇਗੀ। 13 ਅਤੇ 14 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਬਾਰਿਸ਼ ਦੀ …
Read More »ਬਿਆਸ ਦਰਿਆ ਇਹਨਾਂ ਪਿੰਡਾਂ ਨੂੰ ਪਾਣੀ ਨੇ ਪਾਇਆ ਘੇਰਾ
ਹਿਮਾਚਲ ਵੱਲੋਂ ਛੱਡੇ ਗਏ ਪਾਣੀ ਕਾਰਨ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਅੱਧਾ ਫੁੱਟ ਹੇਠਾਂ ਰਹਿ ਗਿਆ ਹੈ, ਜਿਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਬਿਆਸ ਦਰਿਆ ਨਾਲ ਲੱਗਦੇ ਦੋ ਹੇਠਲੇ ਪਿੰਡਾਂ ਸ਼ੇਰ ਬਾਘਾ ਅਤੇ ਸ਼ੇਰਨਿਗਾਹ ਵਿਚ ਪ੍ਰਸ਼ਾਸਨਿਕ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। …
Read More »
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.