Home / ਵੀਡੀਓ (page 12)

ਵੀਡੀਓ

ਨਿਸ਼ਾਨ ਸਾਹਿਬ ਪੁੱਟਣ ਦਾ ਮਾਮਲਾ

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਦੇ ਵਿੱਚ ਕੁਝ ਲੋਕਾਂ ਵੱਲੋਂ ਇੱਕ ਨਿਸ਼ਾਨ ਸਾਹਿਬ ਨੂੰ ਪੁੱਟ ਦਿੱਤਾ ਜਾਂਦਾ ਹੈ, ਜਿਸ ਕਾਰਨ ਮਾਮਲਾ ਕਾਫੀ ਵਧਦਾ ਦਿਖਾਈ ਦੇ ਰਿਹਾ ਹੈ। ਜਦੋਂ ਇਸ ਮਾਮਲੇ ਸਬੰਧੀ ਨਿਸ਼ਾਨ ਸਾਹਿਬ ਪੁੱਟਣ ਵਾਲੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਮਾਮਲੇ ਵਿੱਚ ਵੱਖਰਾ ਹੀ …

Read More »

ਸਾਰਾ ਨੈਸ਼ਨਲ ਹਾਈਵੇਅ ਜਾਮ

ਖੰਨਾ ਦੇ ਸ਼ਿਵਪੁਰੀ ਮੰਦਰ ‘ਚੋਂ ਚੋਰੀ ਦੀ ਘਟਨਾ ਦੌਰਾਨ ਸ਼ਿਵਲਿੰਗ ਤੋੜਨ ਦੇ ਵਿਰੋਧ ‘ਚ ਹਿੰਦੂ ਸੰਗਠਨਾਂ ਦਾ ਗੁੱਸਾ ਭੜਕ ਗਿਆ। ਗੁੱਸੇ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀ ਨਹੀਂ ਫੜ੍ਹੇ ਜਾਣਗੇ ਉਦੋਂ ਤੱਕ ਉਹ ਧਰਨਾ ਖ਼ਤਮ ਨਹੀਂ ਕਰਨਗੇ। ਇਸ ਮਾਮਲੇ ਨੂੰ ਲੈ ਕੇ …

Read More »

19 ਅਗਸਤ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ

 ਹਿਮਾਚਲ ਪ੍ਰਦੇਸ਼ ‘ਚ ਮੰਗਲਵਾਰ ਨੂੰ ਮੌਸਮ ਮਿਲਿਆ-ਜੁਲਿਆ ਰਿਹਾ। ਜਿੱਥੇ ਧਰਮਸ਼ਾਲਾ ਅਤੇ ਕਾਂਗੜਾ ਵਿੱਚ ਬੱਦਲ ਛਾਏ ਰਹੇ, ਉੱਥੇ ਹੀ ਰਾਜਧਾਨੀ ਸ਼ਿਮਲਾ ਸਮੇਤ ਹੋਰ ਕਈ ਇਲਾਕਿਆਂ ਵਿੱਚ ਧੁੱਪ ਛਾਈ ਰਹੀ। ਸੂਬੇ ਦੇ ਕਈ ਇਲਾਕਿਆਂ ‘ਚ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ 19 …

Read More »

ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ

13 ਅਗਸਤ 2024- ਜੇਲ੍ਹ ਦੇ ਅੰਦਰ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਜਥੇਦਾਰ ਅਕਾਲ ਤਖਤ ਸਾਹਿਬ ਦੇ ਵਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। ਧਾਮੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ, ਰਾਜੋਆਣਾ ਨਾਲ ਪਰਿਵਾਰਿਕ ਮੁਲਾਕਾਤ ਸੀ। ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਯਾਫ਼ਤਾ …

Read More »

5 ਕਰੋੜ ਦੇ ਕਾਫ਼ਿਲੇ ਨਾਲ ਜੇਲ੍ਹ ਤੋਂ ਬਾਹਰ ਆਏ ਰਾਮ ਰਹੀਮ

ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ। ਰਾਮ ਰਹੀਮ ਨੂੰ ਫਰਲੋ ਦਿੱਤੇ ਜਾਣ ਉਤੇ ਐਸਜੀਪੀਸੀ ਵੱਲੋਂ ਸਖਤ ਇਤਰਾਜ ਪ੍ਰਗਟਾਇਆ ਗਿਆ ਹੈ।ਐਸਜੀਪੀਸੀ ਵੱਲੋਂ ਇਤਰਾਜ਼ ਪ੍ਰਗਟਾਉਣ ਤੋਂ ਬਾਅਦ ਪੰਜਾਬ ਭਾਜਪਾ ਦਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਭਾਜਪਾ ਆਗੂ ਹਰਜੀਤ …

Read More »

ਸਤਲੁਜ ਦਰਿਆ ‘ਚ 21 ਹਜ਼ਾਰ ਕਿਊਸਿਕ ਪਾਣੀ

 ਪੰਜਾਬ ਵਿੱਚ ਬੀਤੇ ਦਿਨ ਪਏ ਮੀਂਹ ਨੇ, ਜਿੱਥੇ ਇੱਕ ਪਾਸੇ ਲੋਕਾਂ ਨੂੰ ਰਾਹਤ ਦਿੱਤੀ ਹੈ, ਉੱਥੇ ਹੀ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ‘ਕਾਲ’ ਸਾਬਿਤ ਹੋਈ ਹੈ, ਜਿੱਥੇ ਬੀਤੇ ਦਿਨ ਹੁਸ਼ਿਆਰਪੁਰ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ, ਦੂਜੇ ਪਾਸੇ, ਪੰਜਾਬ ਵਿੱਚ ਬੀਤੇ ਦਿਨ …

Read More »

ਇਨ੍ਹਾਂ ਥਾਵਾਂ ‘ਤੇ ਅੱਜ ਵੀ ਭਾਰੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਸਮੇਂ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਸ਼ਹਿਰ ‘ਚ ਪਿਛਲੇ 24 ਘੰਟਿਆਂ ‘ਚ 129.7 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ …

Read More »

ਨੱਕੋ-ਨੱਕ ਭਰੇ ਦਰਿਆ, Warning ਹੋਈ ਜਾਰੀ

ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ …

Read More »

ਵੱਧ ਰਿਹਾ ਘੱਗਰ ਦਾ ਪਾਣੀ

ਜਿੱਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ ਉੱਥੇ ਹੀ ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਦਾ ਅਲਰਟ ਕੀਤਾ ਹੋਇਆ ਹੈ ਪਰ ਅੱਧੀ ਰਾਤ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਿੱਥੇ ਹਰ ਪਾਸੇ ਜਲਥਲ ਵੇਖਣ ਨੂੰ ਮਿਲ ਰਿਹਾ ਹੈ ਉੱਥੇ ਹੀ …

Read More »

ਰੱਖੜੀ ਵਾਲੇ ਦਿਨ ਇਹ ਕੰਮ ਕਦੀ ਨਾ ਕਰੋ

ਭਾਰਤ ਤਿਉਹਾਰਾਂ ਦਾ ਦੇਸ਼ ਹੈ। ਹਰ ਕੌਮ ਦੇ ਆਪੋ ਅਪਣੇ ਤਿਉਹਾਰ ਹਨ ਅਤੇ ਅਪਣੇ ਤਿਉਹਾਰਾਂ ਨੂੰ ਮਨਾਉਣਾ ਵੀ ਚਾਹੀਦਾ ਹੈ ਪਰ ਕਿਸੇ ਹੋਰ ਕੌਮ ਦੇ ਤਿਉਹਾਰ ਨੂੰ ਅਪਣਾ ਕੇ ਮਨਾਉਣਾ ਗੋਦ ਲਏ ਮਤਰਏ ਪੁੱਤਰ ਵਰਗਾ ਲਗਦਾ ਹੈ। ਮੈਂ ਪਾਠਕਾਂ ਨਾਲ ਰਖੜੀ ਦੇ ਤਿਉਹਾਰ ਬਾਰੇ ਅਪਣੇ ਵਿਚਾਰ ਸਾਂਝੇ ਕਰਨੇ ਚਾਹੁੰਦਾ ਹਾਂ …

Read More »