Home / ਵੀਡੀਓ (page 16)

ਵੀਡੀਓ

ਸ਼ੰਭੂ ਧਰਨੇ ‘ਚ ਫੜ੍ਹ ਲਿਆ ਸ਼ਰਾਰਤੀ ਅਨਸਰ

ਮੰਗਲਵਾਰ ਤੋਂ ਜਾਰੀ ਕਿਸਾਨ ਅੰਦੋਲਨ ਜਿਸ ਨੂੰ ਕਈ ਲੋਕ ਕਿਸਾਨ ਅੰਦੋਲਨ-2 ਵੀ ਕਹਿ ਰਹੇ ਹਨ। ਅੱਜ ਆਪਣੇ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ।ਕਿਸਾਨ ਸਰਕਾਰ ਉੱਪਰ ਦਬਾਅ ਬਣਾ ਰਹੇ ਹਨ ਕਿ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਉਨ੍ਹਾਂ ਨੂੰ ਦਿੱਲੀ ਜਾ ਕੇ ਮੁਜ਼ਾਹਰਾ ਕਰਨ ਦਿੱਤਾ ਜਾਵੇ। ਮੋਟੇ …

Read More »

ਅਮਿਤ ਸ਼ਾਹ ਨੇ ਖੇਡੀ ਨਵੀ ਖੇਡ ਦੋਖੋ

ਇਸ ਮਗਰੋਂ ਖਾਪ ਪੰਚਾਇਤਾਂ ਤੇ ਦਿੱਲੀ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕਿਸਾਨਾਂ ਨੂੰ ਵੀ ਅੰਦੋਲਨ ਨਾਲ ਜੋੜਿਆ ਜਾਵੇਗਾ। ਇਸ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਨੀਅਤ ‘ਤੇ ਨਿਰਭਰ ਹੈ ਕਿ ਗੱਲਬਾਤ ਸਫਲ ਹੋਵੇਗੀ ਜਾਂ ਨਹੀਂ। …

Read More »

ਅਮਿਤ ਸ਼ਾਹ ਦੇ ਕਹਿਣ ਇਹ ਕਾਡ

ਕਿਸਾਨੀ ਅੰਦੋਲਨ ਦੇ ਚੱਲਦੇ ਪੰਜਾਬ ਦੇ ਕੁੱਝ ਇਲਾਕਿਆਂ ਵਿਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈੱਟ ਸੇਵਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਬੰਦ ਕੀਤੀ ਗਈ ਹੈ। ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਹਰਿਆਣਾ ਬਾਰਡਰ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ …

Read More »

ਇਸ ਵੱਡੇ ਅਫਸਰ ਦੀ ਕਰਤੂਤ ਕੈਮਰੇ ਚ ਰਿਕਾਰਡ

 ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਮੁਕੰਮਲ ਤੌਰ ਤੇ ਦਿੜ੍ਹਬਾ ਬੰਦ ਕੀਤਾ ਗਿਆ ਜਿਸ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਦੇਵ ਸਿੰਘ, ਕਿਰਨਜੀਤ ਸਿੰਘ ਸੇਖੋਂ, ਭਰਭੂਰ ਸਿੰਘ ਮੌੜਾਂ ਬੀਕੇਯੂ ਉਗਰਾਹਾਂ, ਸਰਬਜੀਤ ਸਿੰਘ ਕਪਿਆਲ ਬੀਕੇਯੂ ਰਾਜੇਵਾਲ ਅਤੇ ਗੁਰਮੇਲ ਸਿੰਘ ਬੀਕੇਯੂ ਡਕੌਂਦਾ ਦੀ ਅਗਵਾਈ ਹੇਠ ਦਿੜ੍ਹਬਾ ਮੁਕੰਮਲ ਤੌਰ ਤੇ ਬੰਦ …

Read More »

ਦੀਪ ਸਿੱਧੂ ਦੇ ਭਰਾ ਦਾ ਵੱਡਾ ਖੁਲਾਸਾ

ਦੀਪ ਸਿੱਧੂ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾਂ ਨੂੰ ਅੱਜ 2 ਸਾਲ ਪੂਰਾ ਹੋ ਚੁੱਕਿਆ ਹੈ। ਦੀਪ ਸਿੱਧੂ ਨਾਲ ਜੁੜੇ ਇੱਕ ਧੜੇ ਦੇ ਆਰੋਪ ਨੇ ਕਿ ਇੱਕ ਬਹੁਤ ਵੱਡੀ ਸਾਜਿਸ਼ ਤਹਿਤ ਸਿੱਧੂ ਨੂੰ ਏਜੰਸੀਆਂ ਨੇ ਆਪਣਾ ਨਿਸ਼ਾਨਾ ਬਣਾ ਸ਼ਹੀਦ ਕਰ ਦਿੱਤਾ ਸੀ, ਜਿਸਨੂੰ ਬਾਅਦ ਵਿਚ ਕਾਰ ਹਾਦਸੇ ਦਾ ਰੂਪ …

Read More »

ਇਸ ਸ਼ਬਦ ਦਾ ਜਾਪ ਕਰਨਾ ਲਗਾਤਾਰ 15 ਦਿਨ

ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ …

Read More »

ਸ਼ੰਭੂ ਬਾਰਡਰ ਤੋਂ ਆਈ ਵੱਡੀ ਖਬਰ

ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਬੁੱਧਵਾਰ ਨੂੰ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਅਧਿਕਾਰੀਆਂ ਨੂੰ ਕਿਹਾ ਸੀ ਕਿ ਜੇ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਬਾਰੀ ਬੰਦ ਕੀਤੀ ਜਾਂਦੀ …

Read More »

ਸ਼ੰਭੂ ਬਾਰਡਰ ਤੇ ਜੰਗ ਵਰਗਾ ਮਾਹੌਲ

ਸ਼ੰਭੂ ਬੈਰੀਅਰ ’ਤੇ ਕਿਸਾਨਾਂ ਦਾ ਮੋਰਚਾ 13 ਫਰਵਰੀ ਤੋਂ ਜਾਰੀ ਹੈ। ਵੀਰਵਾਰ ਨੂੰ ਤੀਜੇ ਦਿਨ ਭਾਵੇਂ ਦਿਨੇ ਮਾਹੌਲ ਸ਼ਾਂਤੀਪੂਰਵਕ ਰਿਹਾ ਪਰ ਦੇਰ ਸ਼ਾਮ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ’ਤੇ ਫਿਰ ਗੋਲੀ ਚਲਾ ਕੇ ਇਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ …

Read More »

ਕਿਸਾਨ ਅੰਦੋਲਨ ਦੀ ਭਵਿੱਖਬਾਣੀ ਜਰੂਰ ਸੁਣੋ ਜੀ

 ਪੰਜਾਬ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ ਇਕ ਹਫ਼ਤੇ ਅੰਦਰ ਪੰਜਾਬ ਦੀ ਸਿਆਸੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਇਕ ਹਫ਼ਤਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਦੀਆਂ ਖ਼ਬਰਾਂ ਸੁਰਖੀਆਂ ਵਿਚ ਸਨ ਅਤੇ ਲੱਗ ਰਿਹਾ ਸੀ ਕਿ ਇਹ ਗਠਜੋੜ ਹੋਣ ਤੋਂ …

Read More »

ਪੰਜਾਬ ਦੇ ਟੌਲ ਪਲਾਜ਼ੇ ਹੋਏ ਫ੍ਰੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਹਰਿਆਣਾ ਸਰਹੱਦ ਉਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ ਕੀਤੀ। ਮੋਰਚੇ ਨੇ ਇਸ ਵਿਰੁੱਧ 16 ਫਰਵਰੀ ਨੂੰ ਭਾਰਤ ਬੰਦ ਅਤੇ 15 ਫਰਵਰੀ ਨੂੰ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ …

Read More »
error: Content is protected !!